Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    11:56:56 AM

  • hola mohalla to begin today at guru nagari sri anandpur sahib

    ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ...

  • iranian leader refuses to negotiate with us

    Big Breaking : ਈਰਾਨੀ ਨੇਤਾ ਨੇ ਅਮਰੀਕਾ ਨਾਲ...

  • cbse exams postponed

    CBSE Exams Postponed: ਜੰਗ ਦੇ ਮੱਦੇਨਜ਼ਰ ਕਈ...

  • airstrike on noor khan airbase

    ਪਾਕਿਸਤਾਨ ਦੇ ਨੂਰ ਖ਼ਾਨ ਏਅਰਬੇਸ 'ਤੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਹੁਣ ਖੜ੍ਹੀ ਹੋਈ ਇਹ ਨਵੀਂ ਮੁਸੀਬਤ

PUNJAB News Punjabi(ਪੰਜਾਬ)

ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਹੁਣ ਖੜ੍ਹੀ ਹੋਈ ਇਹ ਨਵੀਂ ਮੁਸੀਬਤ

  • Edited By Gurminder Singh,
  • Updated: 07 Nov, 2024 03:46 PM
Chandigarh
shock to punjab central government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਰਨਾਟਕ ਨੇ ਪੰਜਾਬ ਵਲੋਂ ਭੇਜੇ ਚੌਲਾਂ ਦੇ ਨਮੂਨੇ ਫੇਲ੍ਹ ਕਰ ਦਿੱਤੇ ਹਨ। ਦੋ ਹਫ਼ਤੇ ਪਹਿਲਾਂ ਅਰੁਣਾਚਲ ਪ੍ਰਦੇਸ਼ ਨੂੰ ਭੇਜੇ ਚੌਲਾਂ ਦੇ ਨਮੂਨੇ ਖ਼ਰਾਬ ਮਿਲੇ ਸਨ। ਕਰਨਾਟਕ ਨੂੰ ਭੇਜੇ ਚੌਲਾਂ ਦੇ ਨਮੂਨੇ ‘ਮਿਆਰ ਤੋਂ ਵੀ ਹੇਠਲੇ ਦਰਜੇ’ ਦੇ ਮਿਲੇ ਹਨ ਜੋ ਇਨਸਾਨਾਂ ਦੇ ਖਾਣ ਯੋਗ ਨਹੀਂ ਹਨ। ਖਪਤਕਾਰ ਮਾਮਲਿਆਂ, ਭੋਜਨ ਅਤੇ ਜਨਤਕ ਵੰਡ ਮਤਰਾਲੇ ਵੱਲੋਂ ਭੇਜੀਆਂ ਗਈਆਂ ਟੀਮਾਂ ਨੇ ਹੁਬਲੀ (ਕਰਨਾਟਕ) ’ਚ ਭੰਡਾਰਨ ਡਿਪੂ ਅਤੇ ਰਾਸ਼ਨ ਦੀਆਂ ਦੁਕਾਨਾਂ ਤੋਂ ਫੋਰਟੀਫਾਈਡ ਚੌਲਾਂ (ਪੌਸ਼ਟਿਕ ਤੱਤਾਂ ਨਾਲ ਭਰਪੂਰ ਚੌਲ) ਦੇ 26 ਨਮੂਨੇ ਲਏ ਸਨ। ਇਨ੍ਹਾਂ ’ਚੋਂ ਚਾਰ ਸੈਂਪਲਾਂ ਨੂੰ ਮਿਆਰ ਤੋਂ ਹੇਠਲੇ ਦਰਜੇ ਦਾ ਐਲਾਨਿਆ ਗਿਆ ਹੈ। ਮੰਤਰਾਲੇ ਨੇ ਇਨ੍ਹਾਂ ਚੌਲਾਂ ਨੂੰ ਬਦਲਣ ਲਈ ਕਿਹਾ ਸੀ ਜਿਨ੍ਹਾਂ ਤੋਂ ਨਮੂਨੇ ਲਏ ਗਏ ਸਨ। ਨਾਭਾ ਤੋਂ ਹੁਬਲੀ ਨੂੰ 7,304 (3,568.837 ਕੁਇੰਟਲ) ਜਦਕਿ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਤੋਂ 2,995 ਬੋਰੀਆਂ (1,484.929 ਕੁਇੰਟਲ) ਭੇਜੀਆਂ ਗਈਆਂ ਸਨ। ਪਟਿਆਲਾ ਅਤੇ ਜਲੰਧਰ ਡਿਵੀਜ਼ਨਾਂ ’ਚ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਚੌਲਾਂ ਨੂੰ ਬਦਲਣ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ 'ਚ ਹੈਰਾਨ ਕਰਨ ਵਾਲੀ ਘਟਨਾ

ਪੰਜਾਬ ’ਚ ਪੈਦਾ ਅਤੇ ਖ਼ਰੀਦੇ ਗਏ ਚੌਲਾਂ ਨੂੰ ਖਾਰਜ ਕੀਤੇ ਜਾਣ 'ਤੇ ਕਿਸਾਨ ਆਗੂਆਂ ਦਾ ਆਖਣਾ ਹੈ ਕਿ ਪੰਜਾਬ ਦੇ ਚੌਲਾਂ ਦੇ ਨਮੂਨੇ ਜਾਣਬੁੱਝ ਕੇ ਗੁਣਵੱਤਾ ਦੇ ਆਧਾਰ ’ਤੇ ਰੱਦ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੂੰ ਕਈ ਮਹੀਨੇ ਪਹਿਲਾਂ ਹੋਰ ਸੂਬਿਆਂ ਨੂੰ ਭੇਜਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਤੋਂ ਭੇਜੇ ਗਏ ਚੌਲਾਂ ਖ਼ਿਲਾਫ਼ ਲੋਕ ਰਾਏ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਦੇ ਅਨਾਜ ਭੰਡਾਰ ਭਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਕੇਂਦਰ ਝੋਨੇ ਦੀ ਖ਼ਰੀਦ ’ਚ ਕਾਰਪੋਰੇਟਾਂ ਨੂੰ ਲਿਆਉਣਾ ਚਾਹੁੰਦਾ ਹੈ। ਹੋ ਸਕਦਾ ਹੈ ਕਿ ਅਗਲੇ ਸੀਜ਼ਨ ’ਚ ਕਾਰਪੋਰੇਟ ਐੱਮਐੱਸਪੀ ਤੋਂ ਘੱਟ ਰੇਟ ਦੇਣ ਪਰ ਕਿਸਾਨ ਮੰਡੀਆਂ ’ਚ ਰਾਤਾਂ ਗੁਜ਼ਾਰਨ ਦੀ ਬਜਾਏ ਉਨ੍ਹਾਂ ਕੋਲ ਚਲੇ ਜਾਣਗੇ। ਸ਼ੈਲਰ ਮਾਲਕਾਂ ਨੂੰ ਖ਼ਦਸ਼ਾ ਹੈ ਕਿ ਚੌਲਾਂ ਦੇ ਨਮੂਨੇ ਖਾਰਜ ਹੋਣ ਕਾਰਨ ਐੱਫਸੀਆਈ ਪੰਜਾਬ ਤੋਂ ਚੌਲਾਂ ਦੀ ਆਵਾਜਾਈ ਉਦੋਂ ਤੱਕ ਰੋਕ ਦੇਵੇਗਾ ਜਦੋਂ ਤੱਕ ਕਿ ਸੂਬੇ ’ਚ ਸਾਰੇ ਚੌਲਾਂ ਦੀ ਗੁਣਵੱਤਾ ਦੀ ਜਾਂਚ ਨਹੀਂ ਹੋ ਜਾਂਦੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰੋਂ ਬਰਗਰ ਖਾਣ ਗਏ ਮੁੰਡੇ ਨੂੰ ਮਿਲੀ ਮੌਤ

ਕੀ ਕਹਿਣਾ ਹੈ ਐੱਫ.ਸੀ. ਆਈ. ਦਾ

ਐੱਫਸੀਆਈ ਪੰਜਾਬ ਦੇ ਖੇਤਰੀ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ ਨੇ ਕਿਹਾ ਕਿ ਪੰਜਾਬ ’ਚ ਸਾਰੇ ਸਟਾਕ ਦੀ ਗੁਣਵੱਤਾ ਦੀ ਜਾਂਚ ਕਰਨ ਦੇ ਕੋਈ ਨਿਰਦੇਸ਼ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਰਨਾਟਕ ਨੂੰ ਚੌਲ ਭੇਜੇ ਗਏ ਸਨ ਤਾਂ ਗੁਣਵੱਤਾ ’ਚ ਕੋਈ ਸਮੱਸਿਆ ਨਹੀਂ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ’ਚੋਂ ਚੌਲਾਂ ਦੀ ਆਵਾਜਾਈ ਜਾਰੀ ਰਹੇਗੀ। 

ਇਹ ਵੀ ਪੜ੍ਹੋ : ਪੰਜਾਬ ਵਿਚ ਹੋਇਆ ਵੱਡਾ ਧਮਾ ਕਾ, ਕੰਬ ਗਿਆ ਪੂਰਾ ਇਲਾਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Shock to Punjab
  • central government
  • farmers of Punjab
  • ਪੰਜਾਬ ਨੂੰ ਝਟਕਾ
  • ਕੇਂਦਰ ਸਰਕਾਰ
  • ਪੰਜਾਬ ਦੇ ਕਿਸਾਨ

ਪੰਜਾਬ ਦੇ ਸਰਕਾਰੀ ਅਧਿਆਪਕਾਂ 'ਤੇ ਡਿੱਗੀ ਗਾਜ਼! ਤੁਸੀਂ ਵੀ ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • punjbai truck driver arrested
    ਅਮਰੀਕਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
  • farmers crops destroyed due to breaking of village changawan canal
    ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • punjabis in problem
    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ ਪਾਇਆ ਪੰਗਾ
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ
  • big blow to electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਪਾਵਰਕਾਮ ਨੇ ਲਿਆ ਸਖ਼ਤ ਐਕਸ਼ਨ, ਹੁਣ ਬਿਜਲੀ ਬਿੱਲ...
  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • punjab new excise policy
    ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
  • punjab government  punjab high court
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪਾਵਰਕਾਮ ਦੀਆਂ ਜ਼ਮੀਨਾਂ ਤਬਦੀਲ ਕਰਨ 'ਤੇ ਲੱਗੀ ਰੋਕ
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
  • 2 arrested with 30 grams of heroin and cash worth rs 4 30 lakh
    30 ਗ੍ਰਾਮ ਹੈਰੋਇਨ ਤੇ 4.30 ਲੱਖ ਦੀ ਨਗਦੀ ਸਮੇਤ 2 ਨੂੰ ਕੀਤਾ ਕਾਬੂ
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • staff beware half day leave will now be taken
      ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ...
    • 15 lakhs looted in the name of sending to america
      ਅਮਰੀਕਾ ਭੇਜਣ ਦੇ ਨਾਂ ’ਤੇ ਡਕਾਰ ਗਏ 15 ਲੱਖ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ...
    • majithia demands resignation of cm mann and dgp
      ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ, ਰਣਜੀਤ ਸਿੰਘ ਦੀ ਮੌਤ ਮਾਮਲੇ 'ਚ...
    • jalandhar schools  threatened
      ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
    • flights from chandigarh to abu dhabi and dubai cancelled
      ਚੰਡੀਗੜ੍ਹ ਤੋਂ ਆਬੂਧਾਬੀ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ, ਯਾਤਰੀਆਂ ਨੂੰ ਸਟੇਟਸ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • the family was performing the last rites of the youth
      ਘਰਵਾਲੇ ਕਰ ਰਹੇ ਸੀ ਨੌਜਵਾਨ ਦਾ ਅੰਤਿਮ ਸੰਸਕਾਰ, ਪੁਲਸ ਨੇ ਸ਼ਮਸ਼ਾਨਘਾਟ 'ਚੋਂ...
    • terrible accident near hajipur
      ਹਾਜੀਪੁਰ ਨੇੜੇ ਭਿਆਨਕ ਹਾਦਸਾ, ਚੱਲਦੇ ਟਿੱਪਰ ਨੂੰ ਲੱਗੀ ਅੱਗ
    • komaldeep secures 6th rank from across the country in jrf exam
      ਬੱਕਰੀਆਂ ਚਾਰਨ ਵਾਲੇ ਨੇ ਮੁੜ ਰਚਿਆ ਇਤਿਹਾਸ, JRF ਪ੍ਰੀਖਿਆ ’ਚ ਦੇਸ਼ ਭਰ ’ਚੋਂ...
    • harsimrat badal slams cm mann over punjabis stranded in dubai
      ਦੁਬਈ 'ਚ ਫਸੇ ਪੰਜਾਬੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +