Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    9:17:13 AM

  • punjab government schools students free school bags

    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ...

  • sit  sukhbir singh badal  inquiry

    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ :...

  • highway selfie 5 friends crushed vehicle

    ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ,...

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਪਾਵਰਕਾਮ ਵਲੋਂ ਆਮ ਲੋਕਾਂ ਨੂੰ ਦਿੱਤਾ 440 ਵਾਟ ਦਾ ਝਟਕਾ

PUNJAB News Punjabi(ਪੰਜਾਬ)

ਪਾਵਰਕਾਮ ਵਲੋਂ ਆਮ ਲੋਕਾਂ ਨੂੰ ਦਿੱਤਾ 440 ਵਾਟ ਦਾ ਝਟਕਾ

  • Edited By Anuradha,
  • Updated: 13 May, 2020 05:44 PM
Ludhiana
shock to the general public by powercom
  • Share
    • Facebook
    • Tumblr
    • Linkedin
    • Twitter
  • Comment

ਚੌਂਕੀਮਾਨ (ਗਗਨਦੀਪ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਡਿਵੀਜ਼ਨ ਮੁੱਲਾਂਪੁਰ ਦਾਖਾ ਨੇ 2 ਮਹੀਨੇ ਬਾਅਦ ਦੀ ਥਾਂ ਹੁਣ ਮਹੀਨੇ ਦਾ ਬਿੱਲ ਭੇਜ ਕੇ ਲੋਕਾਂ ਨੂੰ ਪ੍ਰੇਸ਼ਾਨੀ ’ਚ ਪਾ ਦਿੱਤਾ ਹੈ। ਅੱਜ ਅਚਾਨਕ ਆਮ ਲੋਕਾਂ ਨੇ ਜਦੋਂ ਆਪਣੇ ਬਿਜਲੀ ਦੇ ਬਿੱਲ ਦੇਖੇ ਤਾਂ ਉਨ੍ਹਾਂ ਨੂੰ 440 ਵਾਟ ਦਾ ਝਟਕਾ ਲੱਗਿਆ। ਆਮ ਲੋਕਾਂ ਦਾ ਕਹਿਣਾ ਹੈ ਪਿਛਲੇ ਤਿੰਨ ਮਹੀਨਿਆਂ ’ਚ ਮਹਿਕਮੇ ਵੱਲੋਂ 2 ਵਾਰ ਬਿਲ ਭੇਜੇ ਜਾ ਚੱਕੇ ਹਨ, ਜਿਸ ਕਾਰਨ ਉਹ ਹੈਰਾਨ ਹਨ ਅਤੇ ਪ੍ਰੇਸ਼ਾਨ ਵੀ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਲਾਕਡਾਊਨ ਕਾਰਨ ਘਰਾਂ ਦਾ  ਗੁਜ਼ਾਰਾ ਹੀ ਬਹੁਤ ਮੁਸ਼ਕਲ ਨਾਲ ਹੋ ਰਿਹਾ ਹੈ। ਜਿਸ ਕਾਰਣ ਉਹ ਬਿਜਲੀ ਦੇ ਇੰਨੇ ਜ਼ਿਆਦਾ ਆਏ ਬਿੱਲ ਕਿਵੇਂ ਭਰਨਗੇ। ਇਸ ਮੌਕੇ ਮੱਧਵਰਗੀ ਪਰਿਵਾਰ ਨਾਲ ਸਬੰਧਿਤ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਬਿੱਲ ਫਰਵਰੀ ਅਤੇ ਮਾਰਚ ਮਹੀਨੇ ਤੱਕ 2670 ਰੁਪਏ ਆਇਆ ਸੀ ਅਤੇ ਬਿੱਲ ਦੀ ਆਦਇਗੀ ਦੀ ਆਖਰੀ ਤਰੀਕ 21 ਅਪ੍ਰੈਲ ਸੀ ।

ਇਹ ਵੀ ਪੜ੍ਹੋ ► ਪ੍ਰਵਾਸੀ ਮਜ਼ਦੂਰਾਂ ਨੂੰ ਗ੍ਰਹਿ ਸੂਬਿਆਂ 'ਚ ਭੇਜਣ ਦੇ ਖਰਚ 'ਤੇ ਹੋਣ ਲੱਗੀ ਸਿਆਸਤ     

ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਨੇ ਬਿਜਲੀ ਘਰਾਂ ਦੇ ਅੰਦਰ ਕੈਸ਼ ਕਾਊਂੂਟਰ ਬੰਦ ਕਰ ਦਿੱਤੇ ਸਨ ਪਰ ਫਿਰ ਵੀ ਉਨ੍ਹਾਂ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਸਮਝਦਿਆਂ ਆਨਲਾਈਨ ਬਿੱਲ ਦੀ ਅਦਾਇਗੀ ਕਰ ਦਿੱਤੀ ਸੀ ਪਰ ਅੱਜ ਉਨ੍ਹਾਂ ਨੂੰ ਮੁੜ 11 ਮਈ ਤੱਕ ਨਵਾਂ ਬਿੱਲ ਭੇਜ ਦਿੱਤਾ। ਜਿਸ ਵਿਚ ਮਹਿਕਮੇ ਨੇ ਪੁਰਾਣਾ ਬਿੱਲ ਵੀ ਜੁਰਮਾਨਾ ਲਗਾਕੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਕਮੇ ਨੇ ਬਗੈਰ ਦੱਸੇ ਬਿਜਲੀ ਦਾ ਬਿੱਲ ਜਿਹੜਾ ਪਹਿਲਾਂ 2 ਮਹੀਨੇ ਬਾਅਦ ਆਉਂਦਾ ਸੀ, ਹੁਣ ਇਕ ਮਹੀਨੇ ਬਾਅਦ ਭੇਜਣਾ ਸ਼ੁਰੂ ਕਰ ਦਿੱਤਾ ਹੈ। ਮਹਿਕਮੇ ਦੇ ਤੁਗਲਕੀ ਫੈਸਲੇ ਵਿਰੁੱਧ ਪੇਂਡੂ ਮਜ਼ਦੂਰ ਯੂਨੀਅਨ ਭੜਕੀ ਇਸ ਮੌਕੇ ਪੇਂਡੂ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਨੇ ਬਿਜਲੀ ਮਹਿਕਮੇ ਦੇ ਇਸ ਫੈਸਲੇ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਮਜ਼ਦੂਰਾਂ ਅਤੇ ਮੱਧਵਰਗੀ ਪਰਿਵਾਰਾਂ, ਛੋਟੇ ਵਪਾਰੀਆਂ, ਦੁਕਾਨਦਾਰਾਂ ਦੇ ਕੰਮ ਧੰਦੇ ਇਸ ਸਮੇਂ ਬਿਲਕੁਲ ਠੱਪ ਪਏ ਹਨ, ਅਜਿਹੇ ਮੰਦੀ ਦੇ ਦੌਰ ਵਿੱਚ ਆਮ ਆਦਮੀ ਕਿਸ ਤਰ੍ਹਾਂ ਬਿਜਲੀ ਦੇ ਬਿੱਲ ਭਰ  ਸਕਦੇ ਹਨ।

ਬਿੱਲ ਮੁਆਫ਼ ਕਰਕੇ ਸਰਕਾਰ ਰਾਹਤ ਦਾ ਕਰੇ ਐਲਾਨ : ਵਿਧਾਇਕ ਇਯਾਲੀ
ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਹੁਣ ਮੁੜ ਆਮ ਲੋਕਾਂ ’ਤੇ ਵਾਧੂ ਬਿੱਲਾਂ ਦਾ ਬੋਝ ਪਾਉਣਾ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਦੀ ਤਰਜ਼ ’ਤੇ ਆਮ ਲੋਕਾਂ ਦੇ ਲਾਕਡਾਊਨ ਦੇ ਦੌਰਾਨ ਸਾਰਾ ਬਿੱਲ ਮੁਆਫ਼ ਕਰਕੇ ਰਾਹਤ ਦਾ ਐਲਾਨ ਕਰਨਾ ਚਾਹੀਦਾ ਹੈ। 

14 ਮਈ ਨੂੰ ਮੁਜ਼ਾਹਰੇ ਅਤੇ ਫੂਕੇ ਜਾਣਗੇ ਪੁਤਲੇ : ਕੰਵਲਜੀਤ ਖੰਨਾ
ਇਸ ਮੌਕੇ ਇਨਕਲਾਬੀ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਰੈਵੀਨਿਓ ਇੱਕਠਾ ਕਰਨ ਦੇ ਨਾਂ ਹੇਠ ਆਏ ਦਿਨ ਆਮ ਲੋਕਾਂ ਦੀਆਂ ਜੇਬਾਂ ’ਤੇ ਡਾਕੇ ਮਾਰ ਰਿਹਾ ਹੈ।    ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਇਸ ਫੈਸਲੇ ਵਿਰੁੱਧ 14 ਮਈ ਨੂੰ ਮੁਜ਼ਾਹਰੇ ਅਤੇ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਉਣਾਗੇ।

ਇਹ ਵੀ ਪੜ੍ਹੋ ► ਕੋਰੋਨਾ ਦਾ ਹੱਬ ਬਣੇ ਅੰਮ੍ਰਿਤਸਰ ਲਈ ਅਹਿਮ ਖਬਰ, ਪ੍ਰਸ਼ਾਸਨ ਨੇ ਕੀਤਾ ਵੱਡਾ ਐਲਾਨ

ਕੀ ਕਹਿਣੈ ਦਾਖਾ ਡਿਵੀਜ਼ਨ ਦੇ ਐਕਸੀਅਨ ਦਾ
ਆਪਣਾ ਪੱਖ ਰੱਖਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਾਖਾ ਡਵੀਜ਼ਨ ਦੇ ਐਕਸੀਅਨ ਧਰਮਪਾਲ ਸਿੰਘ ਨੇ ਦੱਸਿਆ ਕਿ ਲਾਕਡਾਊਨ ਕਰਕੇ ਲੋਕਾਂ ਨੂੰ ਪਿਛਲੇ ਬਿੱਲ ਅੰਦਾਜ਼ੇ ਨਾਲ ਪੁਰਾਣੀਆਂ ਯੂਨਿਟਾਂ ਦੇ ਹਿਸਾਬ ਨਾਲ ਭੇਜੇ ਸਨ। ਜਿਸ ਕਰਕੇ ਉਨ੍ਹਾਂ ਦੀ ਡਿਵੀਜ਼ਨ ਬਿੱਲ ਅਦਾਇਗੀ ਦੇ ਸਬੰਧ ‘ਚ ਹੋਰ ਡਿਵੀਜ਼ਨਾਂ ਨਾਲੋਂ ਪੱਛੜ ਗਈ ਸੀ।ਇਸ ਲਈ ਹੁਣ ਬਿਜਲੀ ਦੇ ਬਿੱਲ ਸਹੀ ਖਪਤ ਹੋਈਆਂ ਯੂਨਿਟਾਂ ਮੁਤਾਬਿਕ ਭੇਜੇ ਗਏ ਹਨ। ਅਗਲੀ ਵਾਰ ਬਿੱਲ ਪਹਿਲਾਂ ਅਨੁਸਾਰ ਹੀ ਆਉਣਗੇ।

  • Punjab State Power Corporation
  • Bill
  • Powercom
  • public
  • ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ
  • ਬਿੱਲ
  • ਪਾਵਰਕਾਮ

'ਜਲ ਘਰ' ਦੀ ਡਿੱਗੀ 'ਚ ਡਿੱਗਣ ਕਾਰਨ ਦਸਵੀਂ ਦੇ ਵਿਦਿਆਰਥੀ ਦੀ ਮੌਤ

NEXT STORY

Stories You May Like

  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • je death case
    ਪਾਵਰਕਾਮ ਦੇ ਜੇ. ਈ. ਦੀ ਸ਼ੱਕੀ ਹਾਲਾਤ ’ਚ ਮੌਤ
  • heavy rain  imd  red alert issued
    UP 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, 7 ਲੋਕਾਂ ਦੀ ਮੌਤ, IMD ਵਲੋਂ ਰੈੱਡ ਅਲਰਟ ਜਾਰੀ
  • usa green card bond
    ਅਮਰੀਕਾ 'ਚ PR ਹੋਣ ਦਾ ਸੁਪਨਾ ਦੇਖ ਰਹੇ ਲੱਖਾਂ ਲੋਕਾਂ ਨੂੰ ਵੱਡਾ ਝਟਕਾ ! ਟਰੰਪ ਪ੍ਰਸ਼ਾਸਨ ਨੇ ਖਿੱਚੀ ਤਿਆਰੀ
  • chinese brands are becoming the first choice of the common people
    ਆਮ ਲੋਕਾਂ ਦੀ ਪਹਿਲੀ ਪਸੰਦ ਬਣ ਰਹੇ ਚੀਨੀ Brand ! ਬਾਜ਼ਾਰਾਂ 'ਚ ਲਾਈ ਰੌਣਕ
  • boat carrying 116 passengers capsizes off guyana coast
    ਗੁਆਨਾ ਦੇ ਤੱਟ ’ਤੇ 116 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 53 ਲੋਕਾਂ ਨੂੰ ਬਚਾਇਆ
  • canada pgp program
    ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ ਸਰਕਾਰ ਨੇ ਦਿੱਤਾ ਵੱਡਾ ਝਟਕਾ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gang involved in copying via bluetooth device busted
      ਫਾਰਮੇਸੀ ਅਫ਼ਸਰਾਂ ਦੀ ਪ੍ਰੀਖਿਆ 'ਚ ਹਾਈ-ਟੈਕ ਨਕਲ! ਬਲੂਟੁੱਥ ਡਿਵਾਈਸਾਂ ਸਮੇਤ 11...
    • 6 accused arrested with heroin and illegal weapons
      ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • giani harpreet singh statement
      ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ
    • heat as high as 48 degrees in a temperature
      35 ਡਿਗਰੀ ਤਾਪਮਾਨ ’ਚ 48 ਡਿਗਰੀ ਵਰਗਾ ਸੇਕ: ਸਕੂਲੀ ਬੱਚਿਆਂ ਲਈ ਆਫ਼ਤ ਬਣੀ ਅੱਤ ਦੀ...
    • boy commits suicide by jumping into nangal hydel canal
      Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ...
    • heavy rains with strong winds in punjab
      ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
    • body of one of two brothers who drowned in river beas found
      ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...
    • punjab important news about the promotions of principals and headmasters
      ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ...
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • fir case
      ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +