Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    10:18:27 AM

  • rbi mpc borrowers suffer big setback repo rate hiked

    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo...

  • oil tanker incident

    ਯੂਕਰੇਨੀ ਡਰੋਨ ਹਮਲੇ ਮਗਰੋਂ ਤੇਲ ਟੈਂਕਰ ਨੂੰ ਲੱਗੀ...

  • stock market plunges ahead of rbi mpc results  sensex falls 460 points

    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ...

  • i want to live injured captain machhar

    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭੈਣ ਦੀ ਡੋਲੀ ਤੋਂ ਪਹਿਲਾਂ ਉੱਠੇਗੀ ਇਕਲੌਤੇ ਭਰਾ ਦੀ ਅਰਥੀ; ਵਿਆਹ ਦੇ ਕਾਰਡ ਵੰਡਣ ਜਾਂਦੇ ਨਾਲ ਵਾਪਰੀ ਅਣਹੋਣੀ

PUNJAB News Punjabi(ਪੰਜਾਬ)

ਭੈਣ ਦੀ ਡੋਲੀ ਤੋਂ ਪਹਿਲਾਂ ਉੱਠੇਗੀ ਇਕਲੌਤੇ ਭਰਾ ਦੀ ਅਰਥੀ; ਵਿਆਹ ਦੇ ਕਾਰਡ ਵੰਡਣ ਜਾਂਦੇ ਨਾਲ ਵਾਪਰੀ ਅਣਹੋਣੀ

  • Edited By Anmol Tagra,
  • Updated: 16 Aug, 2026 07:05 PM
Chandigarh
shocking incident in punjab
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ)- ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਦੇ ਵਾਸੀ ਸੁਰਜੀਤ ਸਿੰਘ ਦੇ ਨਾਬਾਲਗ ਇਕਲੌਤੇ ਪੁੱਤਰ ਯੁਵਰਾਜ ਸਿੰਘ (15) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਆਪਣੇ ਚਚੇਰੇ ਭਰਾ ਗੁਰਮਨਪ੍ਰੀਤ ਸਿੰਘ ਨਾਲ ਆਪਣੀ ਭੈਣ ਦੇ ਵਿਆਹ ਦਾ ਕਾਰਡ ਵੰਡਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਗਹਿਲੇਵਾਲ ਦੀ ਪੁਲੀ ਨੇੜ੍ਹੇ ਇਕ ਨਾ-ਮਲੂਮ ਟ੍ਰੈਕਟਰ ਟਰਾਲੀ ਜਿਸ ਨੂੰ ਕਿ ਇਹ ਦੋਵੇਂ ਓਵਰਟੇਕ ਕਰਨ ਲੱਗੇ ਤਾਂ ਉਸ ਨੇ ਫੇਟ ਮਾਰ ਦਿੱਤੀ। 

ਇਸ ਹਾਦਸੇ ਵਿਚ ਯੁਵਰਾਜ ਸਿੰਘ ਅਤੇ ਗੁਰਮਨਪ੍ਰੀਤ ਸਿੰਘ ਦੋਵੇਂ ਹੀ ਸੜਕ ’ਤੇ ਗਿਰ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਯੁਵਰਾਜ ਸਿੰਘ ਜਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਘਰ ਵਿਚ ਮ੍ਰਿਤਕ ਯੁਵਰਾਜ ਸਿੰਘ ਦੀ ਵੱਡੀ ਭੈਣ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿਉਂਕਿ ਕੁਝ ਦਿਨ ਬਾਅਦ ਭਰਾ ਨੇ ਡੋਲੀ ਨੂੰ ਵਿਦਾ ਕਰਨਾ ਸੀ, ਪਰ ਹੁਣ ਉਸ ਤੋਂ ਪਹਿਲਾਂ ਹੀ ਘਰੋਂ ਭਰਾ ਦੀ ਅਰਥੀ ਉੱਠੇਗੀ। 

ਘਰ ਵਿਚ ਯੁਵਰਾਜ ਸਿੰਘ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ। ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਬਿਆਨਾਂ ’ਤੇ ਅਣਪਛਾਤੇ ਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਯੁਵਰਾਜ ਸਿੰਘ ਦਾ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਯੁਵਰਾਜ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ।

  • Punjab
  • Shocking
  • Brother
  • Sister
  • Marriage

‘ਹਰ ਘਰ ਤਿਰੰਗਾ’ ਮੁਹਿੰਮ ਦੇਸ਼ਭਗਤੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ

NEXT STORY

Stories You May Like

  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • farmer dies of electrocution
    ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
  • siblings swept away in sirhind canal during ganesh visarjan
    ਗਣੇਸ਼ ਵਿਸਰਜਨ ਦੌਰਾਨ ਸਰਹਿੰਦ ਨਹਿਰ 'ਚ ਰੁੜ੍ਹੇ ਭੈਣ-ਭਰਾ, ਛੇਵੇਂ ਦਿਨ ਬੱਚੀ ਦੀ ਮਿਲੀ ਲਾਸ਼; ਭਰਾ ਅਜੇ ਵੀ ਲਾਪਤਾ
  • accident in khanna
    ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ ਅਣਹੋਣੀ
  • horoscope astrology
    3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • wedding  tent  electric shock  groom  brother
    ਵਿਆਹ ਦੀਆਂ ਖ਼ੁਸ਼ੀਆਂ ਵਿਚਾਲੇ ਵਿਛ ਗਏ ਸੱਥਰ ! ਟੈਂਟ 'ਚ ਆ ਗਿਆ ਕਰੰਟ, ਲਾੜੇ ਦੇ ਭਰਾ ਸਣੇ 3 ਦੀ ਦਰਦਨਾਕ ਮੌਤ
  • youth death case
    ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers blocked highway to protest
      ਸੁਸਤ ਲਿਫਟਿੰਗ ਤੇ ਕਾਟ ਦੀ ਲੁੱਟ ਵਿਰੁੱਧ ਕਿਸਾਨਾਂ ਨੇ...
    • rajvir ghumman checking
      ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਘੁੰਮਣ ਦੀ ਘਰਾਚੋਂ ਸਥਿਤ ਰਿਹਾਇਸ਼ ’ਤੇ...
    • arvind kejriwal reaction on cbi raid
      CM ਮਾਨ ਦੇ ਕੈਂਪ ਆਫ਼ਿਸ 'ਤੇ CBI ਰੇਡ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ...
    • cbi raid cm mann
      BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +