Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:24:51 PM

  • farmers   protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

  • gippy and shehnaaz reached wagah border to promote singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ...

  • major reshuffle in chandigarh police

    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫਸਰਾਂ...

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਕੁੜੀ ਨਾਲ ਦਰਿੰਦਗੀ! ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

PUNJAB News Punjabi(ਪੰਜਾਬ)

ਪੰਜਾਬ 'ਚ ਕੁੜੀ ਨਾਲ ਦਰਿੰਦਗੀ! ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

  • Edited By Anmol Tagra,
  • Updated: 04 Nov, 2024 01:07 PM
Ludhiana-Khanna
shocking revlations in ludhiana case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ/ਗਣੇਸ਼)- ਅਬਦੁੱਲਾਪੁਰ ਬਸਤੀ ਦੇ ਅਜ਼ਾਦ ਨਗਰ ਵਿਚ ਸਥਿਤ ਟੈਂਟ ਵਾਲੀ ਗਲੀ ਵਿਚ ਲੜਕੀ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਮਾਮਲੇ ਵਿਚ ਵੱਡੇ ਖ਼ੁਲਾਸੇ ਹੋਏ ਹਨ। ਇਹ ਵਾਰਦਾਤ 30 ਅਕਤੂਬਰ ਨੂੰ ਹੋਈ ਤੇ 3 ਦਿਨ ਬਾਅਦ ਬੱਚੀ ਦੀ ਲਾਸ਼ ਮਿਲੀ। ਹੁਣ ਪੋਸਟ ਮਾਰਟਮ ਰਿਪੋਰਟ ਵਿਚ ਸਨਸਨੀਖੇਜ਼ ਖ਼ੁਲਾਸੇ ਹੋਏ ਹਨ। ਅੱਜ ਕੁੜੀ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਲੜਕੀ ਦੇ ਮਰਡਰ ਨੂੰ ਲੈ ਕੇ ਥਾਣਾ ਮਾਡਲ ਟਾਊਨ ਦੀ ਪੁਲਸ ਕਾਰਵਾਈ ਵਿਚ ਜੁਟੀ ਹੋਈ ਹੈ। ਐਤਵਾਰ ਨੂੰ ਵੀ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਨ ਲਈ ਅਲੱਗ ਅਲੱਗ ਸਥਾਨਾਂ ’ਤੇ ਰੇਡ ਕੀਤੀ ਪਰ ਪੁਲਸ ਮੁਲਜ਼ਮ ਤੱਕ ਨਹੀਂ ਪਹੁੰਚ ਸਕੀ।

ਪੁਲਸ ਨੇ ਇਸ ਮਾਮਲੇ ਵਿਚ ਲੜਕੀ ਦੀ ਮਾਂ ਦੇ ਬਿਆਨ ’ਤੇ ਉਨ੍ਹਾਂ ਦੇ ਵਿਹੜੇ ਵਿਚ ਰਹਿਣ ਵਾਲੇ ਵਿਸ਼ਵਨਾਥ ਪੰ. 45 ਸਾਲ ਦੇ ਖਿਲਾਫ ਲੜਕੀ ਦਾ ਦਰਦਨਾਕ ਕਤਲ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਸਬ ਇੰਸ. ਪਰਮਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਤਿੰਨ ਡਾਕਟਰਾਂ ਦੇ ਬੋਰਡ ਨੇ ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਤੇ ਪੋਸਟਮਾਰਟਮ ਦੇ ਬਾਅਦ ਡਾਕਟਰਾਂ ਨੇ ਨਮੂਨੇ ਲੈ ਕੇ ਟੈਸਟ ਦੇ ਲਈ ਭੇਜ ਦਿੱਤੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਦੇ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ

ਸ਼ੱਕ ਜਾਹਿਰ ਕੀਤਾ ਜਾ ਰਿਹਾ ਹੈ ਕਿ ਮੁਲਜ਼ਮ ਨੇ ਲੜਕੀ ਦੇ ਨਾਲ ਜਬਰ ਜ਼ਨਾਹ ਕੀਤਾ ਹੈ ਪਰ ਪੁਲਸ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਦੇ ਬਾਅਦ ਹੀ ਇਸ ਗੱਲ ਦੀ ਪੁਸ਼ਟੀ ਹੋਵੇਗੀ। ਫਿਲਹਾਲ ਸ਼ੁਰੂਆਤੀ ਜਾਂਚ ਵਿਚ ਲੜਕੀ ਦਾ ਕਤਲ ਗਲਾ ਕੱਟਣ ਦੀ ਗੱਲ ਸਾਹਮਣੇ ਆਈ ਹੈ, ਜਿਸ ਦੇ ਮੱਥੇ ਅਤੇ ਚਿਹਰੇ ’ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਪੁਲਸ ਦੇ ਅਨੁਸਾਰ ਮੁਲਜ਼ਮ ਵਿਸ਼ਵਨਾਥ ਫਗਵਾੜਾ ਵਿਚ ਕਿਸੇ ਟਰਾਂਸਪੋਰਟ ਵਿਚ ਬਿਲਟੀ ਕੱਟਣ ਦਾ ਕੰਮ ਕਰਦਾ ਸੀ। ਲੜਕੀ ਦੀ ਲਾਸ਼ ਦਾ ਸੋਮਵਾਰ ਨੂੰ ਸੰਸਕਾਰ ਕੀਤਾ ਜਾਵੇਗਾ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਨੇ ਸਮੇਂ ’ਤੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ।

ਪੋਸਟ ਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ

ਸੂਤਰਾਂ ਮੁਤਾਬਕ ਪੀੜਤਾ ਦੇ ਗਲੇ 'ਤੇ ਖੱਬੇ ਪਾਸੇ ਤੋਂ ਲੈ ਕੇ ਸੱਜੇ ਪਾਸੇ ਤਕ ਕੱਟ ਸੀ। ਗਲੇ 'ਤੇ ਤਕਰੀਬਨ 26 ਸੈਂਟੀਮੀਟਰ ਦਾ ਕੱਟ ਮਿਲਿਆ ਹੈ। ਪੀੜਤਾ ਦੇ ਕੱਪੜਿਆਂ ਨੂੰ ਵੀ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਗੁਪਤ ਅੰਗਾਂ ਦੇ 10 ਦੇ ਕਰੀਬ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਾਫ਼ ਹੋਵੇਗਾ ਕਿ ਉਸ ਨਾਲ ਜਬਰ-ਜ਼ਿਨਾਹ ਹੋਇਆ ਸੀ ਜਾਂ ਨਹੀਂ।

ਸ਼ੁਰੂ ਤੋਂ ਹੀ ਰੱਖਦਾ ਸੀ ਗੰਦੀ ਨਜ਼ਰ

ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਪਿਛਲੇ ਲਗਭਗ 5 ਸਾਲ ਤੋਂ ਇਸੇ ਵਿਹੜੇ ਵਿਚ ਰਹਿੰਦੇ ਹਨ। ਉਨ੍ਹਾਂ ਦੀਆਂ ਚਾਰ ਬੇਟੀਆਂ ਅਤੇ ਦੋ ਬੇਟੇ ਹਨ। ਇਕ ਬੇਟੀ ਵਿਆਹੀ ਹੋਈ ਹੈ ਅਤੇ ਦੋ ਛੋਟੀਆਂ ਬੇਟੀਆਂ ਅਤੇ ਇਕ ਭਰਾ ਸਕੂਲ ਵਿਚ ਪੜ੍ਹਦੇ ਹਨ। ਮਾਂ ਅਤੇ ਬੇਟੀ ਸਾਹਨੇਵਾਲ ਸਥਿਤ ਇਕ ਹੀ ਫੈਕਟਰੀ ਵਿਚ ਕੰਮ ਕਰਦੀਆਂ ਹਨ। ਇਕ ਭਰਾ ਸਕੂਟਰ ਮਕੈਨਿਕ ਹੈ।

ਲੜਕੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਵਿਹੜੇ ਦੇ ਅੱਗੇ ਬਣੀ ਰਸੋਈ ਵਿਚ ਰਹਿੰਦਾ ਸੀ। ਉਹ ਸ਼ੁਰੂ ਤੋਂ ਹੀ ਉਸ ਦੀ ਬੇਟੀ ’ਤੇ ਗੰਦੀ ਨਜ਼ਰ ਰੱਖਦਾ ਸੀ। ਉਸ ਨੇ ਕਈ ਵਾਰ ਉਸ ਨੂੰ ਮਨ੍ਹਾ ਵੀ ਕੀਤਾ ਗਿਆ ਸੀ। ਮੁਲਜ਼ਮ ਨੇ ਪੂਰੀ ਯੋਜਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੂੰ ਪਤਾ ਸੀ ਕਿ ਲੜਕੀ ਦਾ ਪਿਤਾ ਅਪਾਹਿਜ ਹੋਣ ਦੇ ਬਾਵਜੂਦ ਵੀ ਸੁਨਾਰ ਦਾ ਕੰਮ ਕਰਦਾ ਸੀ। ਜਿਸ ਦੇ ਕਾਰਨ ਉਸ ਨੇ ਅੰਗੂਠੀ ਬਣਵਾਉਣ ਦਾ ਝਾਂਸਾ ਦਿੱਤਾ ਅਤੇ ਉਸ ਦੇ ਬਦਲੇ 3 ਹਜ਼ਾਰ ਰੁਪਏ ਦੇਣ ਦੀ ਗੱਲ ਕਹੀ, ਜਿਸ ਦੇ ਕਾਰਨ ਉਹ ਉਸ ਨੂੰ ਸਵੇਰੇ ਹੀ ਆਪਣੇ ਨਾਲ ਉਸਦੇ ਰਿਕਸ਼ਾ ਵਿਚ ਲੈ ਗਿਆ।

ਢੋਲੇਵਾਲ ਚੌਕ ਵਿਚ ਉਸ ਦੀ ਰਿਕਸ਼ਾ ਕਿਸੇ ਦੁਕਾਨ ਵਿਚ ਰੱਖਵਾ ਦਿੱਤੀ ਅਤੇ ਉਥੋਂ ਈ ਰਿਕਸ਼ਾ ਵਿਚ ਜਲੰਧਰ ਬਾਈਪਾਸ ਲੈ ਗਿਆ। ਉਥੇ ਉਸ ਨੂੰ ਪਾਰਕ ਵਿਚ ਬਿਠਾ ਦਿੱਤਾ ਅਤੇ ਉਸ ਨੂੰ ਇਹ ਕਹਿ ਕੇ ਚਲਾ ਗਿਆ ਉਹ ਕੁਝ ਹੀ ਦੇਰ ਵਿਚ ਆਪਣੇ ਕਿਸੇ ਜਾਣਕਾਰ ਤੋਂ ਪੈਸੇ ਲਿਆ ਕੇ ਉਸ ਨੂੰ ਦਿੰਦਾ ਹੈ।

ਵਾਪਸ ਪਹੁੰਚ ਗਿਆ ਘਰ ਅਤੇ ਦਿੱਤਾ ਵਾਰਦਾਤ ਨੂੰ ਅੰਜਾਮ :

ਲੜਕੀ ਦੇ ਪਿਤਾ ਨੂੰ ਜਲੰਧਰ ਬਾਈਪਾਸ ਪਾਰਕ ਵਿਚ ਛੱਡਣ ਦੇ ਬਾਅਦ ਮੁਲਜ਼ਮ ਵਾਪਸ ਘਰ ਆ ਗਿਆ। ਉਸ ਨੂੰ ਪਤਾ ਸੀ ਕਿ ਉਸ ਦੀ ਮਾਂ ਲਗਭਗ 8 ਵਜੇ ਕੰਮ ’ਤੇ ਚਲੀ ਜਾਂਦੀ ਹੈ ਅਤੇ ਇਕ ਬੇਟਾ ਅਤੇ ਦੋਵੇਂ ਬੇਟੀਆਂ ਸਕੂਲ ਚਲੀਆਂ ਜਾਂਦੀਆਂ ਹਨ। ਇਕ ਬੇਟਾ ਵੀ ਕੰਮ ’ਤੇ ਚਲਾ ਜਾਂਦਾ ਹੈ ਅਤੇ ਪਿਤਾ ਘਰ ਰਹਿੰਦਾ ਹੈ। ਵਾਰਦਾਤ ਵਾਲੇ ਦਿਨ ਲੜਕੀ ਦੀ ਮਾਂ ਕੰਮ ’ਤੇ ਜਲਦੀ ਚਲੀ ਗਈ ਅਤੇ ਆਪਣੀ ਬੇਟੀ ਘਰ ਦਾ ਕੰਮ ਨਿਬੇੜ ਕੇ ਕੰਮ ’ਤੇ ਆਉਣ ਦੇ ਲਈ ਬੋਲ ਦਿੱਤਾ ਪਰ ਇਸ ਦੌਰਾਨ ਮੁਲਜ਼ਮ ਨੇ 8 ਤੋਂ 9 ਵਜੇ ਦੇ ਵਿਚਕਾਰ ਲੜਕੀ ਨੂੰ ਕਮਰੇ ਵਿਚ ਲਿਜਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਿਆ।

ਭਰਾ ਨੇ ਫੈਕਟਰੀ ਮਾਲਕ ਦਾ ਫੋਨ ਆਉਣ ’ਤੇ ਸ਼ੁਰੂ ਕੀਤੀ ਭਾਲ

ਲੜਕੀ ਦੇ ਭਰਾ ਨੇ ਦੱਸਿਆ ਕਿ ਜਦ ਉਸ ਦੀ ਭੈਣ ਫੈਕਟਰੀ ਨਹੀਂ ਪੁੱਜੀ ਤਾਂ ਫੈਕਟਰੀ ਮਾਲਕ ਨੇ ਉਸ ਨੂੰ ਫੋਨ ਕਰਕੇ ਪੁੱਛਿਆ ਕਿ ਕਿਥੇ ਹੈ ਕਿਉਂਕਿ ਫੈਕਟਰੀ ਦੀਆਂ ਚਾਬੀਆਂ ਉਸ ਦੇ ਕੋਲ ਸਨ। ਮਾਲਕ ਦੇ ਫੋਨ ਦੇ ਬਾਅਦ ਉਸ ਨੇ ਆਪਣੀ ਭੈਣ ਨੂੰ ਲੱਭਣਾ ਸ਼ੁਰੂ ਕੀਤਾ ਅਤੇ ਕੁਝ ਸਮੇਂ ਦੇ ਬਾਅਦ ਉਸ ਦਾ ਪਿਤਾ ਵੀ ਆ ਗਿਆ। ਜਦ ਕਿਤੇ ਨਹੀਂ ਮਿਲੀ ਤਾਂ ਉਹ ਪੁਲਸ ਸਟੇਸ਼ਨ ਚਲੇ ਗਏ। ਉਹ ਮੁਲਜ਼ਮ ਦੀ ਭਾਲ ਵਿਚ ਫਗਵਾੜਾ ਵਿਚ ਸਥਿਤ ਕੁਝ ਟਰਾਂਸਪੋਟਰਾਂ ਦੇ ਆਫਿਸ ਵਿਚ ਵੀ ਗਏ।

ਇਹ ਖ਼ਬਰ ਵੀ ਪੜ੍ਹੋ - 5 ਨਵੰਬਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਤਿੰਨ ਦਿਨ ਤੱਕ ਪੁਲਸ ਲਟਕਾਉਂਦੀ ਰਹੀ ਮਾਮਲੇ ਨੂੰ, ਪਰਿਵਾਰ ਨੇ ਆਪ ਲੱਭੀ ਲਾਸ਼-

ਲੜਕੀ ਦੇ ਭਰਾ ਨੇ ਦੱਸਿਆ ਕਿ ਉਹ ਮਕਾਨ ਮਾਲਕਣ ਨੂੰ ਲੈ ਕੇ ਪੁਲਸ ਸ਼ਟੇਸ਼ਨ ਸ਼ਿਕਾਇਤ ਕਰਨ ਗਏ ਤਾਂ ਉੱਥੇ ਮੌਜੂਦ ਪੁਲਸ ਕਰਮੀ ਨੇ ਉਨ੍ਹਾਂ ਨੂੰ ਇਹ ਕਹਿ ਕਿ ਟਾਲ ਦਿੱਤਾ ਕਿ ਲੜਕੀ 21 ਸਾਲ ਦੀ ਹੈ ਅਤੇ ਉਹ ਆਪਣੀ ਮਰਜੀ ਨਾਲ ਗਈ ਹੈ ਤੇ ਉਨ੍ਹਾਂ ਨੂੰ ਸ਼ਾਮ ਨੂੰ ਆਉਣ ਲਈ ਕਿਹਾ। ਉਹ ਲਗਾਤਾਰ ਪੁਲਸ ਸਟੇਸ਼ਨ ਦੇ ਚੱਕਰ ਲਗਾਉਂਦੇ ਰਹੇ ਪਰ ਹਰ ਵਾਰ ਪੁਲਸ ਮੁਲਾਜ਼ਮ ਉਨ੍ਹਾਂ ਨੂੰ ਟਾਲ ਦਿੰਦੇ। ਮੁਲਜ਼ਮ ਨੇ ਫੋਨ ਵੀ ਬੰਦ ਕਰ ਲਿਆ।

ਤਲਾਸ਼ੀ ਦੌਰਾਨ ਸੈਲਫ ਤੋਂ ਦਿਖਿਆ ਲੜਕੀ ਦਾ ਪੈਰ-

ਲੜਕੀ ਦੇ ਭਰਾ ਨੇ ਦੱਸਿਆ ਕਿ ਜਦੋਂ ਮੁਲਜ਼ਮ ਵੀ ਘਰ ਵਾਪਸ ਨਹੀਂ ਆਇਆ ਅਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਉਨ੍ਹਾਂ ਨੇ ਮੁਹੱਲੇ ਅਤੇ ਮਾਲਕ ਨੂੰ ਲੈ ਕੇ ਉਸਦੇ ਕਮਰੇ ਦਾ ਤਾਲਾ ਤੋੜ ਕੇ ਤਲਾਸ਼ੀ ਲਈ ਪਰ ਉਸ ਸਮੇਂ ਕਿਸੇ ਵੀ ਅਲਮਾਰੀ ਨੂੰ ਖੋਲ੍ਹ ਕੇ ਨਹੀਂ ਦੇਖਿਆ। ਉਸ ਤੋਂ ਬਾਅਦ ਉਨ੍ਹਾਂ ਨੇ ਫਿਰ ਤੋਂ ਤਾਲਾ ਲਗਾ ਦਿੱਤਾ। ਉਹ ਦੋ ਦਿਨ ਲਗਾਤਾਰ ਮੁਲਜ਼ਮ ਦੇ ਕਮਰੇ ਦੇ ਬਾਹਰ ਬੈਠੇ ਰਹੇ ਤਾਂ ਕਿ ਮੁਲਜ਼ਮ ਨੂੰ ਫੜ ਸਕਣ। ਦੁਬਾਰਾ ਉਨ੍ਹਾਂ ਨੇ ਕੁਝ ਲੋਕਾਂ ਨਾਲ ਕਮਰੇ ਦੀ ਤਲਾਸ਼ੀ ਲਈ ਤਾਂ ਅਚਾਨਕ ਹੀ ਉਸ ਦੀ ਮਾਂ ਨੇ ਸ਼ੈਲਫ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੂੰ ਲੜਕੀ ਦਾ ਪੈਰ ਦਿਖਾਈ ਦਿੱਤਾ ਜਦੋਂ ਉਨ੍ਹਾਂ ਨੇ ਪੂਰਾ ਦਰਵਾਜ਼ਾ ਖ੍ਹੋਲ੍ਹ ਕੇ ਦੇਖਿਆ ਤਾਂ ਕੰਬਲ ’ਚ ਲੜਕੀ ਦੀ ਲਾਸ਼ ਲਪੇਟੀ ਹੋਈ ਸੀ, ਜਿਸ ਕਾਰਨ ਬਦਬੂ ਵੀ ਆਉਣ ਲੱਗ ਗਈ ਸੀ ਅਤੇ ਉਸ ਦੀ ਲਾਸ਼ ਦੀ ਹਾਲਤ ਵੀ ਖਰਾਬ ਹੋ ਚੁੱਕੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Revelations
  • Samples
  • ਪੰਜਾਬ
  • ਲੁਧਿਆਣਾ
  • ਖ਼ੁਲਾਸੇ

ਨੌਜਵਾਨ ਦੀ ਕਿਸਮਤ ਨੇ ਮਾਰੀ ਪਲਟੀ, ਨਿਕਲ ਗਿਆ ਵੱਡਾ ਇਨਾਮ

NEXT STORY

Stories You May Like

  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • punjab shocking news
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ ਦਰਿੰਦਗੀ; ਗੁਪਤ ਅੰਗਾਂ 'ਤੇ ਲੱਗੀਆਂ ਸੱਟਾਂ
  • two youths had sexual intercourse with a girl got her pregnant
    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • two youths had sexual intercourse with a girl got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ...
    • major smuggling operation across border busted in punjab
      ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ...
    • special sir camps set up at 650 polling booths in mansa district
      ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • two more accused arrested in youth  s murder case
      ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +