Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    5:16:01 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਪਿੰਡ ਕੁੱਸਾ ਆਇਆ ਮੁੜ ਚਰਚਾ 'ਚ, ਸ਼ੂਟਰ ਮਨਪ੍ਰੀਤ ਮਾਨੂੰ ਇਸੇ ਪਿੰਡ ਨਾਲ ਸਬੰਧਤ

PUNJAB News Punjabi(ਪੰਜਾਬ)

ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਪਿੰਡ ਕੁੱਸਾ ਆਇਆ ਮੁੜ ਚਰਚਾ 'ਚ, ਸ਼ੂਟਰ ਮਨਪ੍ਰੀਤ ਮਾਨੂੰ ਇਸੇ ਪਿੰਡ ਨਾਲ ਸਬੰਧਤ

  • Edited By Anuradha,
  • Updated: 24 Jun, 2022 01:35 PM
Moga
shooter manpreet manu sidhu moosewala
  • Share
    • Facebook
    • Tumblr
    • Linkedin
    • Twitter
  • Comment

ਨਿਹਾਲ ਸਿੰਘ ਵਾਲਾ (ਬਾਵਾ): ਸਿੱਧੂ ਮੂਸੇਵਾਲਾ ਦੇ ਕਤਲ ਵਿਚ ਹਲਕੇ ਦੇ ਪਿੰਡ ਕੁੱਸਾ ਦੇ ਸ਼ੂਟਰ ਮਨਪ੍ਰੀਤ ਮਾਨੂੰ ਦਾ ਨਾਂ ਆਉਣ ’ਤੇ ਪਿੰਡ ਕੁੱਸਾ ਇਕ ਵਾਰ ਫਿਰ ਲੋਕਾਂ ਦੀ ਨਜ਼ਰ ਵਿਚ ਆ ਗਿਆ ਹੈ। ਇਸ ਤੋਂ ਪਹਿਲਾਂ ਇਸ ਪਿੰਡ ਦੇ ਦਵਿੰਦਰ ਬਬੀਹਾ ਗਰੁੱਪ ਗੈਂਗਸਟਰ ਸੁਖਪ੍ਰੀਤ ਬੁੱਢਾ ਵੀ ਕਈ ਸਾਲ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੀ ਪੁਲਸ ਦੀ ਨੀਂਦ ਉਡਾ ਚੁੱਕਾ ਹੈ ਜੋ ਕਿ ਅੱਜ-ਕੱਲ ਜੇਲ੍ਹ ਵਿਚ ਬੰਦ ਹੈ।ਪਿੰਡ ਕੁੱਸਾ ਪੰਜਾਬ ਦੇ ਨਕਸ਼ੇ ’ਤੇ ਅੰਕਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦਾ ਅਹਿਮ ਪਿੰਡ ਹੈ, ਇਹ ਪਿੰਡ ਸਹਿਤਕਾਰਾਂ, ਕਵਿਸਰਾਂ, ਢਾਡੀਆਂ ਦੇ ਪਿੰਡ ਵਜੋਂ ਦੇਸ਼-ਵਿਦੇਸ਼ ਦੇ ਨਕਸ਼ੇ ’ਤੇ ਅੰਕਿਤ ਹੈ, ਕਿਉਂਕਿ ਇਸ ਪਿੰਡ ਵਿਚ ਵਿਸ਼ਵ ਪ੍ਰਸਿੱਧ ਲੇਖਕ, ਸਹਿਤਕਾਰ, ਢਾਡੀ ਅਤੇ ਕਵੀਸਰ ਪੈਦਾ ਹੋਏ। ਵਿਸ਼ਵ ਪ੍ਰਸਿੱਧ ਢਾਡੀ ਗੁਰਬਖਸ਼ ਸਿੰਘ ਅਲਵੇਲਾ, ਅਮਰ ਸਿੰਘ ਸੌਂਕੀ, ਵਿਸ਼ਵ ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਇਗਲੈਂਡ, ਕਰਮਜੀਤ ਸਿੰਘ ਕੁੱਸਾ, ਪ੍ਰਸਿੱਧ ਗਾਇਕ ਗੁਰਦੀਪ ਧਾਲੀਵਾਲ ਕੈਨੇਡਾ, ਕਿੱਸਾਕਾਰ ਛੋਟਾ ਸਿੰਘ ਧਾਲੀਵਾਲ, ਕਵਿੱਸਰ ਬਾਪੂ ਧਰਮ ਸਿੰਘ ਧਾਲੀਵਾਲ, ਸ਼ਿੰਦਰ ਸਿੰਘ, ਇਨਕਲਾਬੀ ਕਵੀ ਉਮ ਪ੍ਰਕਾਰ ਕੁੱਸਾ ਆਦਿ ਇਸ ਪਿੰਡ ਨੇ ਪੰਜਾਬੀਆਂ ਨੂੰ ਦਿੱਤੇ ਜਿਨ੍ਹਾਂ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਦਿਨ-ਰਾਤ ਇਕ ਕੀਤਾ। ਇੱਥੇ ਹੀ ਨਹੀਂ ਪਿੰਡ ਦਾ ਇਕ ਨੌਜਵਾਨ ਆਤਮਾ ਸਿੰਘ 1965 ਦੀ ਜੰਗ ਦਾ ਸ਼ਹੀਦ ਹੈ, ਜਿਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਲੀਦਾਨ ਦਿੱਤਾ। ਇਹ ਪਿੰਡ ਲੋਕ ਘੋਲਾ ਵੱਜੋਂ ਜਾਣਿਆ ਜਾਂਦਾ ਹੈ। ਕਿਸਾਨ-ਮਜ਼ਦੂਰ-ਵਿਦਿਆਰਥੀ ਸੰਘਰਸ਼ ਦੇ ਵੱਡੇ ਘੋਲ ਇਸ ਪਿੰਡ ਦੀ ਧਰਤੀ ਤੋਂ ਸ਼ੁਰੂ ਹੋਏ ਅਤੇ ਲੜੇ ਗਏ।

ਇਹ ਵੀ ਪੜ੍ਹੋ- ਸ਼ੁੱਭਦੀਪ ਔਲਖ ਨੇ ਵਧਾਇਆ ਬਠਿੰਡਾ ਦਾ ਮਾਣ, ਭਾਰਤੀ ਹਵਾਈ ਸੈਨਾ 'ਚ ਬਣਿਆ ਪਾਇਲਟ

ਹਰ ਖੇਤਰ ਵਿਚ ਮੱਲਾ ਮਾਰਨ ਵਾਲੇ ਇਸ ਪਿੰਡ ਦੇ ਨੌਜਵਾਨ ਪਿਛਲੇ ਕੁਝ ਸਮੇਂ ਤੋਂ ਆਪਣੇ ਪਿੰਡ ਦਾ ਸਾਨਾਮੱਤੀ ਇਤਿਹਾਸ ਭੁਲਾ ਕੇ ਅਪਰਾਧ ਦੀ ਦੁਨੀਆਂ ਵਿਚ ਸ਼ਾਮਲ ਹੋ ਰਹੇ ਹਨ। ਵਿਸ਼ਵ ਪੱਧਰ ’ਤੇ ਚਰਚਿਤ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਤਾਰ ਇਸ ਪਿੰਡ ਦੇ ਨੌਜਵਾਨ ਨਾਲ ਜੁੜਨ ਨਾਲ ਪਿੰਡ ਇਕ ਵਾਰ ਮੁੜ ਸੰਸਾਰ ਪੱਧਰ ’ਤੇ ਚਰਚਾ ਵਿਚ ਆਇਆ ਹੈ। ਦਿੱਲੀ ਪੁਲਸ ਵੱਲੋਂ ਕੀਤੇ ਖੁਲਾਸੇ ਵਿਚ ਜਿਸ ਨੌਜਵਾਨ ਸੂਟਰ ਮਨਪ੍ਰੀਤ ਮਾਨੂੰ ਦਾ ਜ਼ਿਕਰ ਆਇਆ ਹੈ ਜਿਸ ਨੇ ਸਿੱਧੂ ਮੂਸੇਵਾਲਾ ’ਤੇ ਏ. ਕੇ. 47 ਨਾਲ ਹਮਲਾ ਕਰ ਕੇ ਉਸ ਨੂੰ ਕਤਲ ਕੀਤਾ, ਇਹ ਨੌਜਵਾਨ ਇਸੇ ਪਿੰਡ ਕੁੱਸਾ ਦਾ ਹੈ। ਬੀਤੇ ਦਿਨੀਂ ਪੰਜਾਬੀ ਦੇ ਸੁਪਰ ਸਟਾਰ ਵਰਲਡ ਫੇਮਸ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਫੜੇ ਗਏ ਮੋਗਾ ਜ਼ਿਲ੍ਹੇ ਦੇ ਪਿੰਡ ਕੁੱਸਾ ਦੇ ਗੈਂਗਸਟਰ ਮਨਪ੍ਰੀਤ ਸਿੰਘ ਮਾਨੂ ਬਾਰੇ ਜਾਣਕਾਰੀ ਇਕੱਤਰ ਕਰਨ ’ਤੇ ਪਤਾ ਲੱਗਿਆ ਹੈ। ਮਨਪ੍ਰੀਤ ਮਾਨੂੰ ਪਹਿਲਾਂ ਲੱਕੜ ਦਾ ਮਿਸਤਰੀ ਸੀ ਅਤੇ ਆਪਣੇ ਦੋ ਭਰਾਵਾਂ ਨਾਲ ਕਾਰਪੇਂਟਰ ਦੀ ਪਿੰਡ ਵਿਚ ਹੀ ਦੁਕਾਨ ਚਲਾਉਂਦਾ ਸੀ। ਪਿੰਡ ਰੰਗੀਆਂ ਦਾ ਇਕ ਵਿਅਕਤੀ ਉਸ ’ਤੇ ਹਮਲਾ ਕਰਨ ਦੇ ਇਰਾਦੇ ਨਾਲ ਉਸ ਦੇ ਘਰ ਆਇਆ ਤਾਂ ਮਨਪ੍ਰੀਤ ਮਾਨੂੰ ਤੋਂ ਉਸ ਵਿਅਕਤੀ ਦੇ ਕੀਤੇ ਗਏ ਵਾਰ ਨਾਲ ਉਸ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਮਾਨ ਸਰਕਾਰ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ CM ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ

ਕਤਲ ਕਰਨ ਦੇ ਮੁਕੱਦਮੇ ਵਿਚ ਨਾਮਜ਼ਦ ਹੋਣ ਤੋਂ ਬਾਅਦ ਉਹ ਜੇਲ੍ਹ ਚਲਾ ਗਿਆ। ਜੇਲ੍ਹ ਜਾਣ ਤੋਂ ਬਾਅਦ ਮਨਪ੍ਰੀਤ ਮਾਨੂੰ ਲਗਾਤਾਰ ਅਪਰਾਧ ਜਗਤ ਦੀ ਦੁਨੀਆਂ ਵਿਚ ਧੱਸਦਾ ਗਿਆ। ਜੇਲ੍ਹ ਤੋਂ ਛੁੱਟੀ ਆਉਣ ਉਪਰੰਤ ਮਾਨੂੰ ਨੇ ਆਪਣੇ ਛੋਟੇ ਭਾਈ ਗੁਰਦੀਪ ਸਿੰਘ ਗੋਰਾ ਨਾਲ ਰਲ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਮਨਪ੍ਰੀਤ ਮਾਨੂੰ ਆਪਣੇ ਭਰਾ ਨਾਲ ਜੇਲ੍ਹ ਚਲਾ ਗਿਆ। ਸਮਝਿਆ ਜਾਂਦਾ ਹੈ ਕਿ ਜੇਲ੍ਹ ’ਚੋਂ ਹੀ ਇਨ੍ਹਾਂ ਦੋਨੋਂ ਭਰਾਵਾਂ ਦੇ ਰਿਲੇਸ਼ਨ ਬਿਸ਼ਨੋਈ ਗਰੁੱਪ ਨਾਲ ਨਾਲ ਬਣੇ। ਜਾਣਕਾਰੀ ਮੁਤਾਬਕ ਮਨਪ੍ਰੀਤ ਮਾਨੂੰ ’ਤੇ ਕੁੱਲ 14 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚ 4 ਕਤਲ ਦੇ ਮਾਮਲੇ ਹਨ। ਥਾਣਾ ਬੱਧਨੀ ਕਲਾਂ ਵਿਖੇ ਮਨਪ੍ਰੀਤ ਮਨੂੰ ’ਤੇ 5 ਮੁਕੱਦਮੇ ਦਰਜ ਹਨ। ਮੱਜ਼੍ਹਬੀ ਸਿੱਖ ਮਜ਼ਦੂਰ ਪਰਿਵਾਰ ਨਾਲ ਸਬੰਧਤ ਮਨਪ੍ਰੀਤ ਮਾਨੂੰ ਦਾ ਪਿੰਡ ਕੁੱਸਾ ਵਿਚਲਾ ਘਰ ਬੰਦ ਵੇਖਿਆ ਗਿਆ ਕਿਉਂਕਿ ਉਸਦੇ ਦੂਸਰੇ ਦੋ ਭਰਾ ਗੁਰਦੀਪ ਸਿੰਘ ਗੋਰਾ ਅਤੇ ਸਮਸੇਰ ਸਿੰਘ ਵੀ ਫਰੀਦਕੋਟ ਦੀ ਜੇਲ੍ਹ ਵਿਚ ਅਪਰਾਧਿਕ ਮਾਮਲਿਆਂ ਵਿਚ ਬੰਦ ਹਨ। ਉਸ ਦੇ ਮਾਤਾ-ਪਿਤਾ ਘਰ ਵਿਚ ਨਹੀਂ ਸਨ, ਉਸ ਦੇ ਘਰ ਅੱਗੇ ਪੁਲਸ ਵੱਲੋਂ ਪਿਛਲੇ ਦਿਨੀਂ ਇਕ ਨੋਟਿਸ ਵੀ ਲਗਾਇਆ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

  • Kussa Village
  • Sidhu Moosewala
  • Shooter
  • Manpreet Singh Manu
  • ਕੁੱਸਾ ਪਿੰਡ
  • ਸਿੱਧੂ ਮੂਸੇਵਾਲਾ
  • ਸ਼ੂਟਰ
  • ਮਨਪ੍ਰੀਤ ਸਿੰਘ ਮਾਨੂੰ

ਲੁਧਿਆਣਾ ਦੇ ਵੱਡੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ (ਵੀਡੀਓ)

NEXT STORY

Stories You May Like

  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • shimla  house  fire  police  village
    ਸ਼ਿਮਲਾ ਦੇ ਪਿੰਡ 'ਚ ਲੱਗੀ ਭਿਆਨਕ ਅੱਗ, 5 ਘਰ ਸੜ ਕੇ ਹੋਏ ਸੁਆਹ
  • nia investigation panjwar village
    ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
  • youth falls off narrow canal bridge along with motorcycle
    ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ ਜਾਨ
  • big incident in punjab
    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
  • temple  sadhu  police  accused  custody
    ਮੰਦਰ 'ਚ ਰਹਿੰਦੇ 2 ਸਾਧੂਆਂ ਦਾ ਕਤਲ ! ਸੂਥਾ ਪਿੰਡ 'ਚ ਫੈਲੀ ਸਨਸਨੀ
  • people of this border village in punjab took a tough decision
    ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ ਪਾਸ
  • a packet of heroin was found in the fields of paharipur village
    ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ ਪੈਕਟ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +