Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    2:13:37 PM

  • transport suspended in 2 cities

    LockDown ! 2 ਸ਼ਹਿਰਾਂ 'ਚ ਆਵਾਜਾਈ 'ਤੇ ਮੁਕੰਮਲ...

  • union minister manohar lal khattar reaches jalandhar

    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ,...

  • punjab shocking incident

    ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ...

  • punjabi artist passed away

    ਮਸ਼ਹੂਰ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਬਹਿਬਲਕਲਾਂ ਵਿਚ ਗੋਲੀ ਚਲਾਉਣ ਦੇ ਹੁਕਮ ਮੈਂ ਨਹੀਂ ਦਿੱਤੇ : ਬਾਦਲ

MALWA News Punjabi(ਮਾਲਵਾ)

ਬਹਿਬਲਕਲਾਂ ਵਿਚ ਗੋਲੀ ਚਲਾਉਣ ਦੇ ਹੁਕਮ ਮੈਂ ਨਹੀਂ ਦਿੱਤੇ : ਬਾਦਲ

  • Updated: 02 Sep, 2018 04:06 PM
Malwa
shooting order in behbal case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ)- ਬਹਿਬਲਕਲਾਂ ਗੋਲੀ ਕਾਂਡ ਨੂੰ ਲੈ ਕੇ ਵਿਧਾਨ ਸਭਾ ਵਿਚ ਹੋਈ ਬਹਿਸ ਤੋਂ ਬਾਅਦ ਅਕਾਲੀ ਦਲ ਦੇ ਹੋ ਰਹੇ ਘਿਰਾਓ ਮਗਰੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ 'ਤੇ ਚੁੱਪੀ ਤੋੜੀ ਹੈ। ਬਾਦਲ ਨੇ ਕਿਹਾ ਹੈ ਕਿ ਬਹਿਬਲਕਲਾਂ ਵਿਚ ਗੋਲੀ ਚਲਾਉਣ ਦੇ ਹੁਕਮ ਉਨ੍ਹਾਂ ਨੇ ਨਹੀਂ ਦਿੱਤੇ ਸਨ। ਬਾਦਲ ਦੇ ਇਸ ਬਿਆਨ ਤੋਂ ਇਕ ਦਿਨ ਪਹਿਲਾਂ ਟਕਸਾਲੀ ਅਕਾਲੀ ਨੇਤਾਵਾਂ ਨੇ ਅੱਗੇ ਆ ਕੇ ਇਸ ਮਾਮਲੇ ਵਿਚ ਅਕਾਲੀ ਦਲ ਦਾ ਬਚਾਅ ਕੀਤਾ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਰਤੀ ਗਈ ਸ਼ਬਦਾਵਲੀ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਸ ਦੇ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਾਣ-ਮਰਿਆਦਾ ਨੂੰ ਡੂੰਘੀ ਸੱਟ ਵੱਜੀ ਹੈ। ਬਾਦਲ ਨੇ ਕਿਹਾ ਕਿ ਕਿੰਨੀ ਅਜੀਬ ਅਤੇ ਹਾਸੋਹੀਣੀ ਗੱਲ ਹੈ, ਜੋ ਲੋਕ ਵਿਧਾਨ ਸਭਾ ਵਿਚ ਸਿੱਖੀ ਦੇ ਚੈਂਪੀਅਨ ਹੋਣ ਦਾ ਢੋਂਗ ਕਰ ਰਹੇ ਸਨ, ਉਹ 72 ਘੰਟਿਆਂ ਅੰਦਰ-ਅੰਦਰ ਹੀ ਸਿੱਖਾਂ ਦੇ ਕਾਤਲਾਂ ਦੇ ਬੁੱਤਾਂ ਨੂੰ ਹਾਰ ਪਹਿਨਾਉਣ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਫਿਰ ਰਹੇ ਹਨ। ਉਹ ਤਾਂ ਆਪ੍ਰੇਸ਼ਨ ਬਲੂਸਟਾਰ ਕਰਵਾਉਣ ਵਾਲੀ ਨੇਤਾ ਨੂੰ ਇੰਦਰਾ ਜੀ ਕਹਿ ਕੇ ਆਦਰ ਨਾਲ ਸੰਬੋਧਨ ਕਰਦੇ ਰਹੇ ਅਤੇ ਉਸ ਨੂੰ ਬਲੂਸਟਾਰ ਲਈ ਕਲੀਨ ਚਿੱਟ ਵੀ ਦੇ ਗਏ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਵਲੋਂ ਉਨ੍ਹਾਂ (ਬਾਦਲ) ਬਾਰੇ ਬੁਜ਼ਦਿਲ, ਬਦਮਾਸ਼, ਝੂਠੇ ਵਰਗੀ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਜਿਹੜੀ ਹਰ ਸਮਝਦਾਰ ਅਤੇ ਗੰਭੀਰ ਪੰਜਾਬੀ ਦੇ ਮਨ ਨੂੰ ਠੇਸ ਪਹੁੰਚਾਉਣ ਵਾਲੀ ਹੈ ਪਰ ਇਕ ਅੱਯਾਸ਼, ਚਰਿੱਤਰਹੀਨ, ਮੰਦਬੁੱਧੀ ਵਾਲੇ ਅਤੇ ਮੌਕਾਪ੍ਰਸਤ ਵਿਅਕਤੀ ਤੋਂ ਮੈਂ ਅਜਿਹੀ ਹੀ ਉਮੀਦ ਰੱਖਦਾ ਹਾਂ। ਉਨ੍ਹਾਂ ਨੇ ਕਿਹਾ ਕਿ ਦੇਸ਼, ਪੰਜਾਬ ਅਤੇ ਖਾਲਸਾ ਪੰਥ ਦੇ ਹਿੱਤਾਂ ਲਈ ਜੂਝਦੇ ਹੋਏ ਸਾਲਾਂ ਤੋਂ ਸਲਾਖਾਂ ਪਿੱਛੇ ਜ਼ਿੰਦਗੀ ਗੁਜ਼ਾਰਨ ਵਾਲੇ ਬੁਜ਼ਦਿਲ ਹੁੰਦੇ ਹਨ ਜਾਂ ਫਿਰ ਉਹ ਕਿਸੇ ਵੀ ਹਿੱਤ ਲਈ ਇਕ ਪਲ ਵੀ ਨਾ ਜੇਲ ਗਏ ਹੋਣ ਤੇ ਨਾ ਹੀ ਹੋਰ ਕਿਸੇ ਤਰ੍ਹਾਂ ਦੀ ਕੋਈ ਕੁਰਬਾਨੀ ਦਿੱਤੀ ਹੋਵੇ।

ਉਕਤ ਬਿਆਨ ਵਿਚ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਇਆ ਕਿ ਜਿਸ ਪਾਰਟੀ ਦੀ ਸਰਕਾਰ ਦੀ ਉਹ ਅਗਵਾਈ ਕਰ ਰਹੇ ਹਨ, ਉਹ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ, ਖਾਲਸਾ ਪੰਥ ਦੇ ਸਭ ਤੋਂ ਪਾਵਨ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਮਹਾਨ ਧਾਰਮਿਕ ਅਤੇ ਇਤਿਹਾਸਕ ਸੰਸਥਾਵਾਂ ਵਿਰੁੱਧ ਦੁਨੀਆ ਦੀ ਸਭ ਤੋਂ ਵੱਡੀ ਅਤੇ ਦਰਦਨਾਕ ਬੇਅਦਬੀ ਦੇ ਪਾਪ ਦੀ ਭਾਈਵਾਲ ਹੈ, ਜੋ ਕਿ 1984 ਵਿਚ ਇੰਦਰਾ ਗਾਂਧੀ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਰਾਹੀਂ ਕੀਤੀ ਗਈ। ਬਾਦਲ ਨੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨਾਲ ਖਿਲਵਾੜ ਕਰਨ ਲਈ ਅੱਗ ਨਾਲ ਨਾ ਖੇਡੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪਹਿਲਾਂ ਤੋਂ ਹੀ ਕਾਂਗਰਸ ਪਾਰਟੀ ਵਲੋਂ ਲਗਾਈ ਗਈ ਅੱਗ ਦੇ ਸੇਕ ਵਿਚੋਂ ਬਾਹਰ ਨਹੀਂ ਆਇਆ ਕਿ ਹੁਣ ਦੁਬਾਰਾ ਅੱਗ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਅਤੇ ਪੰਜਾਬੀਆਂ 'ਤੇ ਰਹਿਮ ਕਰੋ।

ਬਾਦਲ ਨੇ ਕਿਹਾ ਕਿ ਮੈਂ ਆਪਣੇ ਸੇਵਾਕਾਲ ਦੌਰਾਨ ਮੁੱਖ ਮੰਤਰੀ ਵਜੋਂ ਜੋ ਕੁਝ ਵੀ ਕੀਤਾ ਹੈ, ਉਹ ਪੰਜਾਬ ਦੀ ਸ਼ਾਂਤੀ, ਅਮਨ ਅਤੇ ਆਪਸੀ ਭਾਈਚਾਰੇ ਨੂੰ ਕਾਯਮ ਰੱਖਣ ਲਈ ਹੀ ਕੀਤਾ ਹੈ। ਇਸ ਸਬੰਧੀ ਮੇਰਾ ਮਨ ਅਤੇ ਆਤਮਾ ਪੂਰੀ ਤਰ੍ਹਾਂ ਸਾਫ ਹੈ। ਮੈਂ ਅੱਯਾਸ਼ ਕਿਸਮ ਦੇ ਵਿਅਕਤੀਆਂ ਵਲੋਂ ਦਿੱਤੀਆਂ ਗਈਆਂ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹਾਂ ਕਿਉਂਕਿ ਪੰਜਾਬੀਆਂ ਵਲੋਂ ਬਖਸ਼ੀ ਸੇਵਾ ਨੂੰ ਮੈਂ ਹਮੇਸ਼ਾ ਮੁਕੰਮਲ ਵਚਨਬੱਧਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਇਆ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਜੀਵਨ ਦੇ ਆਖਰੀ ਸਾਹ ਤੱਕ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਹਿਣਗੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਅਤੇ ਉਸ ਦੇ ਉਪਰੰਤ ਅਕਤੂਬਰ 2015 ਵਿਚ ਪੁਲਸ ਵਲੋਂ ਬਹਿਬਲਕਲਾਂ ਵਿਚ ਗੋਲੀ ਚਲਾਉਣ ਨਾਲ ਸਬੰਧਿਤ ਘਟਨਾਕ੍ਰਮ 'ਤੇ ਟਿੱਪਣੀ ਕਰਦੇ ਹੋਏ ਬਾਦਲ ਨੇ ਕਿਹਾ ਕਿ ਇਸ ਬੇਹੱਦ ਦਰਦਨਾਕ ਘਟਨਾਕ੍ਰਮ ਦੌਰਾਨ ਮੇਰੇ ਮਨ 'ਤੇ ਭਾਰੀ ਬੋਝ ਅਤੇ ਤਣਾਅ ਸੀ। ਅੱਧੀ ਰਾਤ ਤੋਂ ਬਾਅਦ ਤੱਕ ਵੀ ਮੈਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਮੁਖੀ ਨਾਲ ਸੰਪਰਕ ਵਿਚ ਰਿਹਾ, ਕਿਉਂਕਿ ਸਥਿਤੀ ਕਾਫੀ ਨਾਜ਼ੁਕ ਸੀ।

ਉਨ੍ਹਾਂ ਨੇ ਕਿਹਾ ਕਿ ਸਥਿਤੀ ਦੇ ਸਬੰਧ ਵਿਚ ਉਨ੍ਹਾਂ ਨੇ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਇਸ ਨੂੰ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਤਰੀਕੇ ਨਾਲ ਸੁਲਝਾਇਆ ਜਾਵੇ। ਕਿਸੇ ਵੀ ਪੜਾਅ 'ਤੇ ਗੋਲੀ ਚਲਾਉਣ ਬਾਰੇ ਨਾ ਹੀ ਕੋਈ ਗੱਲ ਹੋਈ ਸੀ ਅਤੇ ਨਾ ਹੀ ਇਸ ਬਾਰੇ ਕਿਸੇ ਤਰ੍ਹਾਂ ਦੇ ਕੋਈ ਹੁਕਮ ਹੀ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਆਪਣੇ ਲੰਬੇ ਜਨਤਕ ਜੀਵਨ ਦੌਰਾਨ ਮੇਰੀ ਹਮੇਸ਼ਾ ਇਹ ਪਹੁੰਚ ਰਹੀ ਹੈ ਕਿ ਹਰ ਸਥਿਤੀ ਨੂੰ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਤਰੀਕੇ ਨਾਲ ਸੁਲਝਾਇਆ ਜਾਵੇ। ਮੇਰੀ ਕਾਰਜਸ਼ੈਲੀ ਬਾਰੇ ਪੂਰਾ ਪੰਜਾਬ ਪੂਰੀ ਤਰ੍ਹਾਂ ਵਾਕਫ ਹੈ ਕਿ ਮੈਂ ਉਨ੍ਹਾਂ ਵਿਚੋਂ ਨਹੀਂ ਹਾਂ ਜੋ ਆਪਣੇ ਫਰਜ਼ਾਂ ਪ੍ਰਤੀ ਲਾਪਰਵਾਹ ਹੋ ਕੇ ਐਸ਼ਪ੍ਰਸਤੀ ਵਿਚ ਸ਼ਾਮ ਲੰਘਾਉਂਦਾ ਹੋਵੇ। ਮੈਂ ਗੁਰੂ ਦੇ ਡਰ ਵਿਚ ਰਹਿ ਕੇ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹਾਂ।

  • ਬਹਿਬਲਕਲਾਂ ਗੋਲੀ ਕਾਂਡ
  • ਪ੍ਰਕਾਸ਼ ਸਿੰਘ ਬਾਦਲ
  • ਕੈਪਟਨ ਅਮਰਿੰਦਰ ਸਿੰਘ
  • Captain amrinder singh
  • Parkash Singh Badal
  • behbal firing

ਸਮਰਾਲਾ 'ਚ ਵਿਦੇਸ਼ੀ ਤਸਕਰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ

NEXT STORY

Stories You May Like

  • 10 top scientists missing in america
    ਅਮਰੀਕਾ 'ਚ 10 ਚੋਟੀ ਦੇ ਵਿਗਿਆਨੀ ਲਾਪਤਾ; ਰਾਸ਼ਟਰਪਤੀ ਟਰੰਪ ਨੇ ਦਿੱਤੇ ਜਾਂਚ ਦੇ ਹੁਕਮ
  • 32 hour ceasefire announced
    32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ 'ਆਰਥੋਡਾਕਸ ਈਸਟਰ' ਮੌਕੇ ਦਿੱਤੇ ਹਮਲੇ ਰੋਕਣ ਦੇ ਹੁਕਮ
  • district fazilka  deputy commissioner
    ਜ਼ਿਲ੍ਹਾ ਫਾਜ਼ਿਲਕਾ 'ਚ ਡਿਪਟੀ ਕਮਿਸ਼ਨਰ ਵੱਲੋਂ ਗਿਰਦਾਵਰੀ ਦੇ ਹੁਕਮ ਜਾਰੀ
  • transfers in punjab transfers of dcs
    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
  • harsimrat badal s big statement in budhlada
    'ਪੰਜਾਬ ਦੇ ਲੋਕਾਂ ਨੇ ਕਦੇ ਵੀ ਸਾਡੀ ਪਿੱਠ ਨਹੀਂ ਲੱਗਣ ਦਿੱਤੀ', ਹਰਸਿਮਰਤ ਬਾਦਲ ਦਾ ਵੱਡਾ ਬਿਆਨ
  • us cracks down on vessels linked to iran
    ਫੌਜ ਨੂੰ ਜਾਰੀ ਕਰ 'ਤਾ ਗੋਲੀ ਮਾਰਨ ਦਾ ਹੁਕਮ! ਈਰਾਨ ਨਾਲ ਜੁੜੇ ਜਹਾਜ਼ਾਂ 'ਤੇ ਅਮਰੀਕਾ ਨੇ ਵਧਾਈ ਸਖ਼ਤੀ
  • restrictions issued in the district
    ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • minor girl injured due to gunshot
    ਗੋਲੀ ਚੱਲਣ ਕਾਰਨ ਨਾਬਾਲਗ ਕੁੜੀ ਜ਼ਖਮੀ
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • brother sister punjab
    ਹਾਏ ਓ ਰੱਬਾ, ਇੰਨਾ ਕਹਿਰ! ਭੈਣ ਦੇ ਸਸਕਾਰ ਤੋਂ ਪਹਿਲਾਂ ਹੀ ਭਰਾ ਵੀ ਤੋੜ ਗਿਆ ਦਮ
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • 70 crore women tarun chugh
      70 ਕਰੋੜ ਔਰਤਾਂ ਨਾਲ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਨੇ ਕੀਤਾ ਵਿਸ਼ਵਾਸਘਾਤ :...
    • central government has increased da by 60 percent
      ਕੇਂਦਰ ਸਰਕਾਰ ਨੇ DA ਕੀਤਾ 60 ਫ਼ੀਸਦੀ, ਪੰਜਾਬ ’ਚ ਨਹੀਂ ਵਧ ਰਿਹਾ 42 ਫ਼ੀਸਦੀ ਤੋਂ...
    • opposition committed historic betrayal of 70 crore women  tarun chugh
      ਵਿਰੋਧੀ ਧਿਰ ਨੇ 70 ਕਰੋੜ ਔਰਤਾਂ ਨਾਲ ਕੀਤਾ ਵਿਸ਼ਵਾਸਘਾਤ: ਤਰੁਣ ਚੁੱਘ
    • 3 masked men
      ਪੰਜਾਬ 'ਚ ਵੱਡੀ ਲੁੱਟ, ਸ਼ਰਾਬ ਠੇਕੇਦਾਰ ਦੇ ਕਰਿੰਦੇ ਕੋਲੋਂ ਨਕਦੀ ਨਾਲ ਭਰਿਆ ਬੈਗ...
    • tractor trolley punjab fields
      ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਇਕਲੌਤਾ ਪੁੱਤ
    • first took blessings and then robbed
      ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ...
    • 32 acres of wheat  wheat on fire
      ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
    • jaito police mother and son punjab
      ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼
    • united farmers front meeting on bbmb issue
      BBMB ਮੁੱਦੇ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, 24 ਤਾਰੀਖ਼ ਨੂੰ ਰਾਜਪਾਲ...
    • wheat sacks catch fire in khanna  s grain market
      ਖੰਨਾ ਦੀ ਅਨਾਜ ਮੰਡੀ 'ਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +