ਚੰਡੀਗੜ੍ਹ — ਸੈਕਟਰ-26 'ਚ ਇਕ ਕਬਾੜ ਦੇ ਗੋਦਾਮ 'ਚ ਅੱਜ ਦੇਰ ਸ਼ਾਮ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪੁੱਜ ਗਈਆਂ ਹਨ। ਫਾਇਰ ਬ੍ਰਿਗੇਡ ਵਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੈਕਟਰ-26 ਦੀ ਫਿਸ਼ ਮਾਰਕਿਟ ਨਜ਼ਦੀਕ ਕਬਾੜ ਦੇ ਗੋਦਾਮ 'ਚ ਅੱਗ ਨੂੰ ਛੇਤੀ ਫੜਨ ਵਾਲਾ ਪਦਾਰਥ ਰੱਖਿਆ ਹੋਇਆ ਸੀ, ਜਿਸ ਕਾਰਨ ਅਚਾਨਕ ਅੱਗ ਲੱਗ ਗਈ। ਅਜੇ ਤੱਕ ਇਸ ਘਟਨਾ 'ਚ ਕਿਸੇ ਵੀ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।
15 ਗਾਮ ਹੈਰੋਇਨ ਸਮੇਤ ਵਿਅਕਤੀ ਕਾਬੂ
NEXT STORY