Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    8:37:32 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

  • Edited By Shivani Attri,
  • Updated: 04 Jun, 2026 03:31 PM
Hoshiarpur
shop reduced to ashes due to massive fire gas cylinder also exploded
  • Share
    • Facebook
    • Tumblr
    • Linkedin
    • Twitter
  • Comment

ਹਾਜੀਪੁਰ (ਜੋਸ਼ੀ)- ਕਸਬਾ ਹਾਜੀਪੁਰ ਦੇ ਨੇੜਲੇ ਪਿੰਡ ਬਢਾਲੀਆਂ ਦਾ ਡੇਰਾ (ਬੇਲਾ ਸਰਿਆਣਾਂ) ਵਿੱਚ ਅੱਜ ਉਸ ਵੇਲੇ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇਕ ਕਰਿਆਨੇ ਦੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੁਕਾਨ ਦੇ ਅੰਦਰ ਰੱਖਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉੱਥੇ ਹੀ ਦੁਕਾਨ ਵਿੱਚ ਮੌਜੂਦ ਗੈਸ ਸਿਲੰਡਰ ਫਟਣ ਕਾਰਨ ਦੁਕਾਨ ਮਾਲਕ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਢਾਲੀਆਂ ਦਾ ਡੇਰਾ ਨਿਵਾਸੀ ਚਾਨਣ ਸਿੰਘ ਪੁੱਤਰ ਬਿਸ਼ਨ ਦਾਸ ਪਿੰਡ 'ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ। ਅੱਜ ਅਚਾਨਕ ਉਨ੍ਹਾਂ ਦੀ ਦੁਕਾਨ ਵਿੱਚੋਂ ਅੱਗ ਦੀਆਂ ਉੱਚੀਆਂ ਲਪਟਾਂ ਉੱਠਣ ਲੱਗੀਆਂ। ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸੇ ਦੌਰਾਨ ਦੁਕਾਨ ਦੇ ਅੰਦਰ ਰੱਖਿਆ ਇਕ ਰਸੋਈ ਗੈਸ ਸਿਲੰਡਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ, ਜਿਸ ਨਾਲ ਦੁਕਾਨ ਦਾ ਭਾਰੀ ਨੁਕਸਾਨ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਅਤੇ ਧੂੰਆਂ ਉੱਠਦਾ ਵੇਖ ਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। 

PunjabKesari

ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਪਾਣੀ ਪਾ ਕੇ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅੱਗ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਉਸ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ।  ਘਟਨਾ ਦੀ ਸੂਚਨਾ ਤੁਰੰਤ ਮੁਕੇਰੀਆਂ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮੁਸ਼ਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਅਤੇ ਉਸ 'ਚ ਰੱਖਿਆ ਲੱਖਾਂ ਦਾ ਸਾਮਾਨ ਪੂਰੀ ਤਰ੍ਹਾਂ ਸੜ ਚੁੱਕਾ ਸੀ। ਇਸ ਹਾਦਸੇ ਵਿੱਚ ਦੁਕਾਨ ਮਾਲਕ ਚਾਨਣ ਸਿੰਘ ਝੁਲਸ ਗਏ ਹਨ। 

ਇਹ ਵੀ ਪੜ੍ਹੋ: ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਵੱਡੀ ਚਿਤਾਵਨੀ ਜਾਰੀ

ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਨਾਲ ਪੀੜਤ ਪਰਿਵਾਰ ਦਾ ਰੁਜ਼ਗਾਰ ਪੂਰੀ ਤਰ੍ਹਾਂ ਖੁੱਢ ਗਿਆ ਹੈ। ਇਲਾਕੇ ਦੇ ਸਮਾਜ ਸੇਵੀਆਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀੜਤ ਦੁਕਾਨਦਾਰ ਦੀ ਸਾਰ ਲਈ ਜਾਵੇ ਅਤੇ ਉਸ ਨੂੰ ਜਲਦ ਤੋਂ ਜਲਦ ਯੋਗ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • gas cylinder also exploded
  • Shop massive fire
  • ਭਿਆਨਕ ਅੱਗ
  • ਰਸੋਈ ਗੈਸ ਸਿਲੰਡਰ ਧਮਾਕਾ
  • ਦੁਕਾਨ ਚ ਲੱਗੀ ਅੱਗ

ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ ਬਿਆਨ

NEXT STORY

Stories You May Like

  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • greater noida  double decker bus  fire  9 passengers
    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
  • massive fire breaks out at a factory in moradabad
    ਮੁਰਾਦਾਬਾਦ ’ਚ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ, 2 ਕਿਲੋਮੀਟਰ ਦੂਰ ਤੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ
  • massive fire at a chemical factory in jodhpur
    ਜੋਧਪੁਰ 'ਚ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਧਮਾਕੇ ਨਾਲ 13 ਫਾਇਰ ਫਾਈਟਰ ਜ਼ਖਮੀ
  • explosion in food van on samrala bypass
    ਸਮਰਾਲਾ ਬਾਈਪਾਸ 'ਤੇ ਫੂਡ ਵੈਨ 'ਚ ਧਮਾਕਾ, ਗੈਸ ਸਿਲੰਡਰ ਫਟਣ ਨਾਲ ਇਲਾਕੇ 'ਚ ਮਚੀ ਹਫੜਾ-ਦਫੜੀ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +