Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:39:01 PM

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • rap icon tupac shakur

    "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੁਲਸ ਸਿਪਾਹੀ ਖ਼ਾਤਰ 2 ਲੱਖ ਦੀ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

PUNJAB News Punjabi(ਪੰਜਾਬ)

ਪੁਲਸ ਸਿਪਾਹੀ ਖ਼ਾਤਰ 2 ਲੱਖ ਦੀ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

  • Edited By Babita,
  • Updated: 01 Jun, 2023 04:04 PM
Chandigarh
shopkeeper arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਂਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਸ ਸਿਪਾਹੀ ਦੇ ਖ਼ਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ 'ਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਬਟਾਲਾ ਦੀ ਟੀਮ 'ਚ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐੱਸ. ਟੀ. ਐੱਫ. ਬਟਾਲਾ ਦੀ ਪੁਲਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ 'ਚ ਛਾਪਾ ਮਾਰਿਆ ਅਤੇ ਉਸ ਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੇ ਤੋੜ ਦਿੱਤੇ ਪਿਛਲੇ ਸਾਰੇ ਰਿਕਾਰਡ, ਭਰ ਗਰਮੀ ਦੇ ਮਹੀਨੇ ਲੋਕਾਂ ਨੇ ਲਿਆ ਠੰਡ ਦਾ ਮਜ਼ਾ

ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐੱਸ. ਟੀ. ਐੱਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ ਸਿਪਾਹੀ ਮੋਹਿਤ ਨੇ ਉਸ ਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸ ਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।

ਇਹ ਵੀ ਪੜ੍ਹੋ : ਇਕ ਨਹੀਂ 3 ਸਾਬਕਾ ਅਧਿਕਾਰੀ ਬਣੇ ਹੋਏ ਹਨ ਪੰਜਾਬ ਦੇ ਮੰਤਰੀ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Vigilance
  • Shopkeeper
  • Bribe
  • Arrested
  • ਪੰਜਾਬ ਵਿਜੀਲੈਂਸ
  • ਦੁਕਾਨਦਾਰ
  • ਰਿਸ਼ਵਤ
  • ਗ੍ਰਿਫ਼ਤਾਰ

ਕੋਰੋਨਾ ਕਾਲ ਨੇ ਖੋਹ ਲਿਆ ਰੁਜ਼ਗਾਰ, ਮਾਂ-ਧੀਆਂ ਨੇ ਨਹੀਂ ਹਾਰੀ ਹਿੰਮਤ, ਅੱਜ ਹੋਰਾਂ ਲਈ ਬਣੀਆਂ ਮਿਸਾਲ

NEXT STORY

Stories You May Like

  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • assistant sub inspector arrested in jaipur for accepting bribe
    ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • punjab vigilance action
    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • government job  constable  women  7 lakh rupees  haryana
    'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ ਰੁਪਏ
  • moga police arrest three members of a gang planning to commit crimes
    ਮੋਗਾ ਪੁਲਸ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 3 ਦਿਨ ਦਾ ਪੁਲਸ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • arrested case
      ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • duty anganwadi worker highway
      ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ
    • school  college  holiday
      ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ
    • police stopped channi as he was on his way to meet parvinder jhota s family
      ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ...
    • manpreet singh ayali detained
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਮਨਪ੍ਰੀਤ ਸਿੰਘ ਇਆਲੀ ਨੂੰ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +