Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:49:45 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਨਵੀਆਂ ਗਾਈਡਲਾਈਨਜ਼ ਤੋਂ ਦੁੱਖੀ ਦੁਕਾਨਦਾਰ, ਧਰਨਾ ਲਗਾ ਕੀਤੀ ਇਹ ਮੰਗ

PUNJAB News Punjabi(ਪੰਜਾਬ)

ਨਵੀਆਂ ਗਾਈਡਲਾਈਨਜ਼ ਤੋਂ ਦੁੱਖੀ ਦੁਕਾਨਦਾਰ, ਧਰਨਾ ਲਗਾ ਕੀਤੀ ਇਹ ਮੰਗ

  • Updated: 04 May, 2021 07:59 PM
Sangrur
shopkeepers unhappy with the new guidelines staged a protest
  • Share
    • Facebook
    • Tumblr
    • Linkedin
    • Twitter
  • Comment

ਲੌਂਗੋਵਾਲ, (ਵਸ਼ਿਸ਼ਟ)- ਦਿਨੋਂ-ਦਿਨ ਵਧ ਰਹੀ ਕੋਰੋਨਾ ਮਹਾਮਾਰੀ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਲਗਾਈਆ਼ ਗਈਆਂ ਪਾਬੰਦੀਆਂ ਦੇ ਮਾਮਲੇ ਨੂੰ ਲੈ ਕੇ ਅੱਜ ਇੱਥੋਂ ਦੇ ਸੈਂਕੜੇ ਹੀ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਸਬ ਤਹਿਸੀਲ ਨੇੜੇ ਧਰਨਾ ਦੇ ਕੇ ਚੱਕਾ ਜਾਮ ਕੀਤਾ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । 
ਮਾਮਲਾ ਉਸ ਵੇਲੇ ਗਰਮਾਇਆ ਜਦੋਂ ਜੈਨ ਮੰਦਰ ਚੌਕ ਚੋਂ ਇਕ ਦੁਕਾਨਦਾਰ ਨੂੰ ਪੁਲਸ ਚੁੱਕ ਕੇ ਲੈ ਗਈ। ਜਿਸ ਤੋਂ ਬਾਅਦ ਰੋਹ ਵਿੱਚ ਆਏ ਦੁਕਾਨਦਾਰਾਂ ਨੇ ਧਰਨਾ ਲਾ ਕੇ ਸੰਘਰਸ਼ ਵਿੱਢ ਦਿੱਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਦੇ ਆਗੂ ਕਾਮਰੇਡ ਨੀਰਜ ਕੁਮਾਰ, ਸ਼ਿਸ਼ਨ ਪਾਲ ਗਰਗ, ਦੀਪਕ ਕੁਮਾਰ ਗਰਗ, ਲਖਵੀਰ ਸਿੰਘ ਅਤੇ ਕਾਮਰੇਡ ਸੱਤਪਾਲ ਸੱਤਾ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੇ ਦੁਕਾਨਦਾਰਾਂ ਨੂੰ ਭੰਬਲਭੂਸੇ ਵਿੱਚ ਪਾ ਕੇ ਰੱਖ ਦਿੱਤਾ ਹੈ । ਆਗੂਆਂ ਨੇ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਨੂੰ ਸਰਕਾਰ ਗੈਰ ਜ਼ਰੂਰੀ ਦੱਸ ਕੇ ਦੁਕਾਨਾਂ ਬੰਦ ਰੱਖਣ ਦੇ ਹੁਕਮ ਚਾੜ੍ਹ ਰਹੀ ਹੈ, ਕੀ ਇਨ੍ਹਾਂ ਦੁਕਾਨਦਾਰਾਂ ਨੇ ਅਪਣੇ ਪਰਿਵਾਰਾਂ ਦੇ ਪੇਟ ਨਹੀ ਭਰਨੇ? ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਬਾਜ਼ਾਰਾਂ ਵਿਚ ਪਹਿਲਾਂ ਦੀ ਤਰ੍ਹਾਂ ਭੀੜ ਬਰਕਰਾਰ ਹੈ। 

PunjabKesari

ਉਨ੍ਹਾਂ ਕਿਹਾ ਕਿ ਪੁਲਸ ਵਲੋਂ ਸਵੇਰ ਤੋਂ ਦੁਕਾਨਾਂ ਬੰਦ ਨਹੀਂ ਕਰਵਾਈਆਂ ਜਾਂਦੀਆਂ ਬਲਕਿ ਦੁਪਹਿਰ ਵੇਲੇ ਆ ਕੇ ਪੁਲਸ ਦੁਕਾਨਦਾਰਾਂ ਤੇ ਸਖ਼ਤਾਈ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਾਂ ਤਾਂ ਪੂਰੀ ਤਰ੍ਹਾਂ ਲਾਕਡਾਊਨ ਲਗਾਵੇ ਜਾਂ ਸਾਰੇ ਦੁਕਾਨਦਾਰਾਂ ਨੂੰ ਕੁਝ ਸਮਾਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਵੇ । ਕਿਉਂਕਿ ਹਾੜ੍ਹੀ ਦੇ ਸੀਜ਼ਨ ਕਾਰਨ ਜੋ ਵੀ ਲੋਕ ਦੁਕਾਨਾਂ 'ਤੇ ਹਿਸਾਬ ਕਿਤਾਬ ਕਰਨ ਲਈ ਆਉਂਦੇ ਹਨ ਉਨ੍ਹਾਂ ਨੂੰ ਵੱਡੀ ਮੁਸ਼ਕਲ ਪੇਸ਼ ਆਂਉਦੀ ਹੈ। ਇਸ ਦੌਰਾਨ ਆਗੂਆਂ ਨੇ ਬਾਜ਼ਾਰ ਵਿੱਚੋਂ ਚੁੱਕ ਕੇ ਲਿਆਂਦੇ  ਦੁਕਾਨਦਾਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਗੁਰਮੇਲ ਸਿੰਘ ਚੋਟੀਆ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ,ਨੰਦੂ ਮੰਗਲਾ,ਕਸ਼ਮੀਰ ਸਿੰਘ, ਸਮਿੱਤ ਮੰਗਲਾ,  ਬਸਪਾ ਆਗੂ ਰਾਮ ਸਿੰਘ ,ਖੁਸ਼ਦੀਪ ਕੁਮਾਰ,ਪਰਮਿੰਦਰ ਸਿੰਘ,ਆਦਿ ਹਾਜਰ ਸਨ। 

ਪੁਲਸ ਨੂੰ  ਸਹਿਯੋਗ ਦੇਣ ਲੋਕ-ਥਾਣਾ ਮੁਖੀ 

ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ ਇੰਸਪੈਕਟਰ ਜਰਨੈਲ ਸਿੰਘ ਨੇ ਧਰਨੇ ਵਾਲੀ ਥਾਂ ਤੇ ਪੁੱਜ ਕੇ ਲੋਕਾਂ ਨੂੰ  ਕਰੋਨਾ ਮਾਹਾਮਾਰੀ  ਦੇ ਚਲਦਿਆਂ ਧਰਨੇ ਨੂੰ  ਚੁੱਕਣ ਦੀ ਅਪੀਲ ਕੀਤੀ। ਥਾਣਾ ਮੁਖੀ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਵਾਉਣਾ ਹੈ ।ਇਸ ਲਈ ਦੁਕਾਨਦਾਰਾਂ ਨੂੰ ਪੁਲਸ ਦਾ ਵਿਰੋਧ ਨਹੀਂ ਸਹਿਯੋਗ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਸਖਤੀ ਨਾਲ ਲਾਗੂ ਕੀਤਾ ਜਾਵੇਗਾ।ਇਸ ਦੌਰਾਨ ਪੁਲਸ ਨੇ ਗ੍ਰਿਫ਼ਤਾਰ ਕੀਤੇ ਦੁਕਾਨਦਾਰ ਨੂੰ ਚਿਤਾਵਨੀ ਦੇ ਕੇ ਰਿਹਾਅ ਕਰ ਦਿੱਤਾ । 

PunjabKesari

ਈ.ਓ ਨੂੰ ਦਿੱਤਾ ਮੰਗ ਪੱਤਰ 

ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ  ਦੇ ਨਾਲ ਧਰਨੇ ਵਾਲੀ ਥਾਂ ਤੇ ਪੁੱਜੇ ਲੌਂਗੋਵਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਮਨਿੰਦਰਪਾਲ ਸਿੰਘ ਗਿੱਲ ਨੂੰ ਸਥਾਨਕ ਦੁਕਾਨਦਾਰਾਂ ਨੇ  ਆਜ਼ਾਦ ਸੋਚ ਵਪਾਰ ਮੰਡਲ ਵੱਲੋਂ ਮੰਗ ਪੱਤਰ ਦਿੱਤਾ।ਜਿਸ ਰਾਹੀਂ ਮੰਗ ਕੀਤੀ ਗਈ ਕਿ ਸਰਕਾਰ ਵੱਲੋ ਜਾਰੀ ਹਦਾਇਤਾਂ ਵਿਚ ਸੋਧ ਕਰਕੇ ਸਾਰੇ ਦੁਕਾਨਦਾਰਾਂ ਨੂੰ  ਦੁਕਾਨਾਂ ਖੋਲਣ ਦਾ ਸਮਾਂ ਦੇਣਾ ਚਾਹੀਦਾਹੈ।

  • New guidelines
  • Shopkeepers
  • unhappy
  • ਨਵੀਆਂ ਗਾਈਡਲਾਈਨਜ਼
  • ਦੁਖੀ ਦੁਕਾਨਦਾਰ

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ‘ਚ ਐਂਟੀ ਕੋਵਿਡ ਵੈਕਸੀਨ ਦਾ ਸਟਾਕ ਹੋਇਆ ਖਤਮ

NEXT STORY

Stories You May Like

  • shopkeeper  assault  police station  protest protest
    ਦੁਕਾਨਦਾਰ ਦੀ ਕੁੱਟਮਾਰ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਖਿਲਾਫ ਥਾਣੇ ਅੱਗੇ ਧਰਨਾ
  • jewelers angry over 67  hike in hallmarking fee for gold  demand review
    Gold ਦੀ ਹਾਲਮਾਰਕਿੰਗ ਫੀਸ 'ਚ 67% ਵਾਧੇ ਤੋਂ ਗਹਿਣੇ ਵਿਕਰੇਤਾ ਨਾਰਾਜ਼, ਸਮੀਖਿਆ ਕਰਨ ਦੀ ਕੀਤੀ ਮੰਗ
  • new appointments in punjab congress
    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ ਕਿਹੜੇ ਜ਼ਿਲ੍ਹੇ ਦੀ ਕਮਾਨ ਮਿਲੀ, ਪੜ੍ਹੋ ਪੂਰੀ LIST
  • chandigarh  jail
    ਚੰਡੀਗੜ੍ਹ ਮਾਡਲ ਜੇਲ੍ਹ 'ਚ 26.73 ਕਰੋੜ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਬੈਰਕਾਂ
  • jodhpur aiims resident doctor commits suicide
    ਜੋਧਪੁਰ AIIMS ਦੇ ਰੈਜ਼ੀਡੈਂਟ ਡਾਕਟਰ ਨੇ ਖੁਦ ਨੂੰ ਇੰਜੈਕਸ਼ਨ ਲਗਾ ਕੀਤੀ ਖੁਦਕੁਸ਼ੀ
  • harsimrat badal  protest  women
    ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • nimisha mehta protest against hooliganism and police injustice
    ਗੁੰਡਾਗਦਰਦੀ ਅਤੇ ਪੁਲਸ ਦੀ ਬੇਇਨਸਾਫ਼ੀ ਖ਼ਿਲਾਫ਼ ਨਿਮਿਸ਼ਾ ਮਹਿਤਾ ਨੇ ਲਗਾਇਆ ਧਰਨਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +