ਮੁੱਲਾਂਪੁਰ ਦਾਖਾ (ਕਾਲੀਆ)-ਮੁੱਲਾਂਪੁਰ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਕਰਨ ਕਾਰਨ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕਸ ਦੀਆਂ ਦੁਕਾਨਾਂ 4 ਜੁਲਾਈ ਤੋਂ 6 ਜੁਲਾਈ ਤੱਕ ਬੰਦ ਰਹਿਣਗੀਆਂ। ਇਹ ਜਾਣਕਾਰੀ ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਐਸੋਸੀਏਸ਼ਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 3 ਦਿਨਾਂ ’ਚ ਇਲਾਕੇ ਦੇ ਲੋਕ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨ।
ਇਸ ਕਰ ਕੇ ਉਨ੍ਹਾਂ ਉਕਤ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਗਾਹਕ ਇਸ ਸਬੰਧੀ ਪਹਿਲਾਂ ਹੀ ਖ਼ਰੀਦੋ-ਫਰੋਕਤ ਕਰ ਲੈਣ।
'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ ਦਾ ਕੀਤਾ ਗਬਨ'
NEXT STORY