ਅੰਮ੍ਰਿਤਸਰ (ਸਰਬਜੀਤ)- ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅਗਨ ਭੇਟ ਹੋ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ! ਟਰੂਡੋ ਸਰਕਾਰ ਨੇ ਕਰ 'ਤਾ ਇਹ ਐਲਾਨ
ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਢ ਸਾਲਾ ਬੱਚੀ ਨਾਲ ਵਾਪਰ ਗਈ ਅਣਹੋਣੀ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY