Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    5:12:38 AM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਕਣਕ ਦੀ ਕਮੀ, ਮਹਿੰਗੀਆਂ ਸਬਜ਼ੀਆਂ ਤੋਂ ਬਾਅਦ ਹੁਣ ਆਟੇ ਦੀ ਮਾਰ ਹੇਠ ਆਮ ਜਨਤਾ

PUNJAB News Punjabi(ਪੰਜਾਬ)

ਪੰਜਾਬ 'ਚ ਕਣਕ ਦੀ ਕਮੀ, ਮਹਿੰਗੀਆਂ ਸਬਜ਼ੀਆਂ ਤੋਂ ਬਾਅਦ ਹੁਣ ਆਟੇ ਦੀ ਮਾਰ ਹੇਠ ਆਮ ਜਨਤਾ

  • Edited By Shivani Bassan,
  • Updated: 18 Nov, 2024 03:11 PM
Amritsar
shortage of wheat in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਫਲਾਂ ਤੇ ਸਬਜ਼ੀਆਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਆਮ ਲੋਕਾਂ ਨੂੰ ਮਹਿੰਗੇ ਆਟੇ ਦੀ ਮਾਰ ਝੱਲਣੀ ਪੈ ਰਹੀ ਹੈ। ਜਾਣਕਾਰੀ ਅਨੁਸਾਰ ਆਟੇ ਦੀਆਂ ਕੀਮਤਾਂ ਵਿਚ 60 ਤੋਂ 70 ਰੁਪਏ ਪ੍ਰਤੀ ਥੈਲਾ (10 ਕਿਲੋ) ਦਾ ਵਾਧਾ ਹੋਇਆ ਹੈ। ਬ੍ਰਾਂਡਿਡ ਆਟੇ ਦੇ ਨਾਲ-ਨਾਲ ਖੁੱਲ੍ਹੇ ’ਚ ਵਿਕਣ ਵਾਲਾ ਸਾਧਾਰਨ ਚੱਕੀ ਦਾ ਆਟਾ ਵੀ 380 ਰੁਪਏ ਪ੍ਰਤੀ ਥੈਲਾ (10 ਕਿਲੋ) ਵਿਕਣ ਲੱਗ ਪਿਆ ਹੈ, ਜਿਸ ਕਾਰਨ ਮੱਧ ਵਰਗ ਦੇ ਲੋਕ ਪ੍ਰੇਸ਼ਾਨ ਹਨ। ਕਿਉਂਕਿ ਆਮ ਤੌਰ ’ਤੇ ਨੀਲੇ ਕਾਰਡ ਧਾਰਕ ਸਰਕਾਰ ਵੱਲੋਂ ਦਿੱਤੀ ਜਾਂਦੀ ਮੁਫਤ ਕਣਕ ਜਾਂ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਦਾ ਸੇਵਨ ਕਰਦੇ ਹਨ। 

ਇਕ ਅਮੀਰ ਆਦਮੀ 150 ਰੁਪਏ ਤੋਂ ਪ੍ਰਭਾਵਿਤ ਨਹੀਂ ਹੁੰਦਾ, ਪਰ ਮੱਧ ਵਰਗ ਦਾ ਆਦਮੀ ਸਭ ਤੋਂ ਵੱਧ ਪ੍ਰਭਾਵਿਤ ਹੁੰਦਾ ਹੈ। ਸਥਿਤੀ ਇਹ ਹੈ ਕਿ ਇਸ ਵੇਲੇ ਆਮ ਬਰਾਂਡਾਂ ਤੋਂ ਲੈ ਕੇ ਵੱਡੇ ਬਰਾਂਡਾਂ ਤੱਕ ਆਟਾ 400 ਰੁਪਏ ਪ੍ਰਤੀ ਥੈਲਾ 10 ਕਿੱਲੋ ਵਿਕ ਰਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ’ਚ ਕਾਲਾਬਾਜ਼ਾਰੀ ਦੀ ਸੰਭਾਵਨਾ ਵੀ ਸਾਹਮਣੇ ਆ ਰਹੀ ਹੈ, ਕਿਉਂਕਿ ਜਦੋਂ ਵੀ ਕੇਂਦਰ ਸਰਕਾਰ ਜਾਂ ਰਾਜ ਸਰਕਾਰ ਆਪਣੀਆਂ ਨੀਤੀਆਂ ’ਚ ਕੁਝ ਬਦਲਾਅ ਕਰਦੀ ਹੈ ਤਾਂ ਕਾਲਾਬਾਜ਼ਾਰੀ ਕਰਨ ਵਾਲੇ ਇਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਦੇਸ਼ ਦੇ ਅੰਨ੍ਹ ਭੰਡਾਰ ਵਿਚ 45 ਫੀਸਦੀ ਯੋਗਦਾਨ ਦੇਣ ਵਾਲੇ ਪੰਜਾਬ ਵਿਚ ਕਣਕ ਦੀ ਕਮੀ

ਕਣਕ ਦੇ ਮਾਮਲੇ ਵਿਚ ਇਕ ਹੈਰਾਨੀਜਨਕ ਪਹਿਲੂ ਵੀ ਸਾਹਮਣੇ ਆ ਰਿਹਾ ਹੈ। ਦੇਸ਼ ਦੇ ਅਨਾਜ ਭੰਡਾਰਾਂ ਨੂੰ 45 ਫੀਸਦੀ ਕਣਕ ਦੀ ਸਪਲਾਈ ਕਰਨ ਵਾਲੇ ਪੰਜਾਬ ਵਿਚ ਇਸ ਵੇਲੇ ਕਣਕ ਦੀ ਘਾਟ ਹੈ, ਜਿਸ ’ਤੇ ਨੰਗੀ ਅੱਖ ਨਾਲ ਯਕੀਨ ਕਰਨਾ ਔਖਾ ਹੈ ਪਰ ਜੇਕਰ ਆਟਾ ਚੱਕੀ ਦੇ ਵਪਾਰੀਆਂ ਵੱਲੋਂ ਦਿੱਤੇ ਗਏ ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ ਸੱਚ ਕੁਝ ਹੋਰ ਹੀ ਨਜ਼ਰ ਆਉਂਦਾ ਹੈ। ਪੰਜਾਬ ਰੋਲਰ ਫਲੋਰ ਮਿੱਲਜ਼ ਐਸੋਸੀਏਸ਼ਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਇਸ ਸਮੇਂ ਕਣਕ ਦੀ ਵੱਡੀ ਘਾਟ ਹੈ। ਪੰਜਾਬ ਵਿਚ 175 ਲੱਖ ਟਨ ਕਣਕ ਦੀ ਪੈਦਾਵਾਰ ਹੁੰਦੀ ਹੈ। ਇਸ ਵਿਚ 135 ਲੱਖ ਟਨ ਸਰਪਲੱਸ ਹੈ, ਜਿਸ ਵਿਚੋਂ ਕੇਂਦਰ ਸਰਕਾਰ 123 ਲੱਖ ਟਨ ਪੀ. ਡੀ. ਐੱਫ. ਸਿਸਟਮ ਵਿਚ ਲੈ ਗਈ ਅਤੇ ਬਾਕੀ ਬਚੇ 12 ਲੱਖ ਟਨ ਵਿਚ ਪ੍ਰਤੀ ਮਹੀਨਾ 2 ਲੱਖ ਟਨ ਦੀ ਕੰਜਿਊਮ ਹੈ, ਜੋ ਛੇ ਮਹੀਨਿਆਂ ਵਿਚ ਕੰਜਿਊਮ ਹੋ ਗਈ।

ਇਸ ਸਮੇਂ ਹਰਿਆਣਾ, ਯੂ. ਪੀ., ਰਾਜਸਥਾਨ ਤੋਂ ਕਣਕ ਆ ਰਹੀ ਹੈ। ਕੇਂਦਰ ਸਰਕਾਰ ਵਲੋਂ ਓ. ਐੱਮ. ਐੱਮ. ਐੱਸ. (ਓਪਨ ਮਾਰਕਿਟ ਸੇਲਸ ਸਕੀਮ) ਸਿਸਟਮ ਜੁਲਾਈ ਵਿਚ ਡਿਕਲੇਅਰ ਕੀਤੀ ਜਾਂਦੀ ਹੈ, ਪਰ ਇਸ ਵਾਰ ਅਜੇ ਤੱਕ ਟੈਂਡਰ ਨਹੀਂ ਨਿਕਲੇ। ਪਿਛਲੇ ਤਿੰਨ ਮਹੀਨਿਆਂ ਤੋਂ ਇਨ੍ਹਾਂ ਸੂਬਿਆਂ ਤੋਂ ਕਣਕ ਪੰਜਾਬ ਵਿਚ ਆ ਰਹੀ ਹੈ ਅਤੇ ਆਮ ਜਨਤਾ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਵੱਡੇ ਏਅਰਪੋਰਟ 'ਤੇ ਹੰਗਾਮਾ, ਯਾਤਰੀ ਵੀ ਹੋ ਗਏ ਤੱਤੇ (ਦੇਖੋ ਵੀਡੀਓ)

ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਨੇ ਵੀ ਜਤਾਈ ਚਿੰਤਾ

ਆਟੇ ਦੀਆਂ ਕੀਮਤਾਂ ’ਚ 35 ਫੀਸਦੀ ਦਾ ਵਾਧਾ ਹੋਣ ਤੋਂ ਬਾਅਦ ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਨੇ ਵੀ ਚਿੰਤਾ ਪ੍ਰਗਟਾਈ ਹੈ, ਕਿਉਂਕਿ ਸਰ੍ਹੋਂ ਦਾ ਤੇਲ, ਸੋਇਆਬੀਨ ਤੇਲ, ਬਨਸਪਤੀ ਘਿਓ, ਪਾਮ ਆਇਲ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਪਹਿਲਾਂ ਹੀ 40 ਤੋਂ 45 ਫੀਸਦੀ ਤੱਕ ਵਧ ਗਈਆਂ ਹਨ। ਤੇਲ ਜੋ ਪਹਿਲਾਂ 100 ਰੁਪਏ ਪ੍ਰਤੀ ਲੀਟਰ ਵਿਕਦਾ ਸੀ, ਅੱਜ 150 ਤੋਂ 160 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਸਬਜ਼ੀਆਂ ਦੀਆਂ ਕੀਮਤਾਂ ਪਹਿਲਾਂ ਹੀ ਅਸਮਾਨ ਨੂੰ ਛੂਹ ਰਹੀਆਂ ਹਨ। ਐਸੋਸੀਏਸ਼ਨ ਦੇ ਪ੍ਰਧਾਨ ਓਮਕਾਰ ਗੋਇਲ, ਕੁਲਦੀਪ ਰਾਏ ਗੁਪਤਾ, ਕਾਮਰੇਡ ਬੂਟਾ ਰਾਮ, ਨਵਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਪ੍ਰਚੂਨ ਕਾਰੋਬਾਰ ਵਿਚ ਮੰਦੀ ਦਾ ਦੌਰ ਚੱਲ ਰਿਹਾ ਹੈ ਅਤੇ ਆਮ ਲੋਕ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਹਨ।

ਸਰਕਾਰ ਸਭ ਕੁਝ ਜਾਣਦੇ ਹੋਏ ਵੀ ਅਣਜਾਣ ਬਣ ਰਹੀ ਹੈ। ਐਸੋਸੀਏਸ਼ਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਆਟਾ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਸਮੇਤ ਉਪਰੋਕਤ ਵਸਤੂਆਂ ਦੀਆਂ ਕੀਮਤਾਂ ਘਟਾਉਣ ਲਈ ਸਖ਼ਤ ਉਪਰਾਲੇ ਕੀਤੇ ਜਾਣ।

ਇਹ ਵੀ ਪੜ੍ਹੋ- ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਵੱਲੋਂ 'ਆਪ' ਉਮੀਦਵਾਰ ਦੀ ਹਮਾਇਤ ਦਾ ਐਲਾਨ

ਖਰੀਦ ਏਜੰਸੀਆਂ ਦੇ ਗੋਦਾਮਾਂ ’ਚ ਕਈ ਵਾਰ ਸੜ ਚੁੱਕੀ ਹੈ ਕਰੋੜਾਂ ਰੁਪਏ ਦੀ ਕਣਕ

ਜੇਕਰ ਪੰਜਾਬ ਵਿਚ ਕਣਕ ਦੀ ਘਾਟ ਦੀ ਗੱਲ ਕਰੀਏ ਤਾਂ ਪਤਾ ਲੱਗਦਾ ਹੈ ਕਿ ਇਹ ਉਹੀ ਪੰਜਾਬ ਹੈ, ਜਿਸ ਵਿਚ ਕਈ ਵਾਰ ਸਰਕਾਰੀ ਖਰੀਦ ਏਜੰਸੀਆਂ ਦੇ ਗੋਦਾਮਾਂ ਵਿਚ ਪਈ ਕਰੋੜਾਂ ਰੁਪਏ ਦੀ ਕਣਕ ਖਰਾਬ ਹੋ ਜਾਂਦੀ ਹੈ ਅਤੇ ਖਪਤ ਦੇ ਲਾਇਕ ਨਹੀਂ ਰਹਿ ਜਾਂਦੀ ਹੈ। ਇਹ ਉਹੀ ਪੰਜਾਬ ਹੈ ਜਿੱਥੇ ਕਦੇ ਅਨਾਜ ਦੀ ਕੋਈ ਕਮੀ ਨਹੀਂ ਰਹੀ ਪਰ ਮੌਜੂਦਾ ਹਾਲਾਤ ਕੁਝ ਹੋਰ ਹੀ ਬਿਆਨ ਕਰ ਰਹੇ ਹਨ।

ਸਰਕਾਰ ਨੂੰ ਓ. ਐੱਮ. ਐੱਮ. ਐੱਸ. ਟੈਂਡਰ ਕੱਢਣ ਦੀ ਅਪੀਲ

ਆਟਾ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਘਈ ਨੇ ਦੱਸਿਆ ਕਿ ਉਹ ਕੇਂਦਰ ਸਰਕਾਰ ਨੂੰ ਕਈ ਵਾਰ ਓ. ਐੱਮ. ਐੱਮ. ਐੱਸ. ਸਿਸਟਮ ਲਈ ਟੈਂਡਰ ਜਾਰੀ ਕਰਨ ਦੀ ਅਪੀਲ ਕਰ ਚੁੱਕੇ ਹਨ, ਤਾਂ ਜੋ ਗੁਆਂਢੀ ਰਾਜਾਂ ਤੋਂ ਕਣਕ ਦੀ ਖਰੀਦ ਬੰਦ ਹੋ ਸਕੇ ਅਤੇ ਪੰਜਾਬ ਦੀ ਕਣਕ ਪੰਜਾਬ ਵਿਚ ਹੀ ਖਪਤ ਹੋ ਸਕੇ।

ਖਾਣ ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਸਧਾਰਨ ਕਰੇ ਸਰਕਾਰ

ਪ੍ਰਚੂਨ ਕਰਿਆਨਾ ਵਪਾਰੀ ਐਸੋਸੀਏਸ਼ਨ ਦੇ ਸੀਨੀਅਰ ਆਗੂ ਨਵਲ ਕਿਸ਼ੋਰ ਅਗਰਵਾਲ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਲ ਕੇ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਨੂੰ ਆਮ ਵਾਂਗ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਇਆ ਜਾ ਸਕੇ ਅਤੇ ਪ੍ਰਚੂਨ ਕਰਿਆਨਾ ਵਪਾਰੀ ਵਪਾਰ ਫਿਰ ਤੋਂ ਵਧ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਜਲਦ ਹੀ ਕੀਤੀ ਜਾਵੇਗੀ ਕੇਂਦਰ ਸਰਕਾਰ ਨਾਲ ਗੱਲਬਾਤ

ਦਿ ਫੈੱਡਰੇਸ਼ਨ ਆਫ ਕਰਿਆਨਾ ਐਂਡ ਡਰਾਈਫਰੂਟ ਕਮਰਸ਼ੀਅਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਭਾਜਪਾ ਵਪਾਰ ਸੈੱਲ ਪੰਜਾਬ ਦੇ ਮੀਤ ਪ੍ਰਧਾਨ ਅਨਿਲ ਮਹਿਰਾ ਨੇ ਕਿਹਾ ਕਿ ਕਣਕ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਜਲਦੀ ਹੀ ਓ. ਐੱਮ. ਐੱਮ. ਐੱਸ. ਸਿਸਟਮ ਦਾ ਟੈਂਡਰ ਜਾਰੀ ਕਰਨ ਲਈ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕਦੀ ਹੈ।

ਕਾਲਾਬਾਜ਼ਾਰੀ ਰੋਕਣ ਲਈ ਕਾਰਵਾਈ ਕੀਤੀ ਜਾਵੇਗੀ

ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜੇਕਰ ਕੋਈ ਵੀ ਕਣਕ ਅਤੇ ਆਟੇ ਦੇ ਮਾਮਲੇ ਵਿਚ ਕਾਲਾਬਾਜ਼ਾਰੀ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shortage of wheat
  • Punjab
  • expensive vegetables
  • flour
  • ਕਣਕ ਦੀ ਕਮੀ
  • ਪੰਜਾਬ
  • ਮਹਿੰਗੀਆਂ ਸਬਜ਼ੀਆਂ
  • ਆਟਾ

ਪਰਾਲੀ ਸਾੜਨ ਦੇ ਦੋਸ਼ ਹੇਠ 57 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

NEXT STORY

Stories You May Like

  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • accident in punjab drani jathani
    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ ਮੌਤ
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • pakistan is using punjab  s minors for drug trafficking
    ਪੰਜਾਬ ਦੇ ਨਾਬਾਲਗਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤ ਰਿਹਾ ਪਾਕਿ, ਸਭ ਤੋਂ ਵੱਧ ਇਸ ਜ਼ਿਲ੍ਹੇ 'ਚ ਮਾਮਲੇ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +