Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    6:31:51 PM

  • badrinath chardhava scam former bktc officer arrested

    ਬਦਰੀਨਾਥ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ...

  • akali leader  gangster encounter

    ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • central government  bjp leader  harjit grewal

    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ

PUNJAB News Punjabi(ਪੰਜਾਬ)

ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ

  • Edited By Shivani Bassan,
  • Updated: 07 May, 2026 11:38 AM
Tarn Taran
shots fired at poultry farm after ransom was not paid
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਕਸਬਾ ਫਤਿਆਬਾਦ ਵਿਖੇ ਫਿਰੌਤੀ ਨੂੰ ਲੈ ਕੇ ਇਕ ਪੋਲਟਰੀ ਫਾਰਮ ਉਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਚੱਲਦਿਆਂ ਇਲਾਕੇ ਵਿਚ ਕਾਫੀ ਦਹਿਸ਼ਤ ਭਰਿਆ ਮਾਹੌਲ ਨਜ਼ਰ ਆ ਰਿਹਾ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਕਸਬਾ ਫਤਿਆਬਾਦ ਦੇ ਨਿਵਾਸੀ ਮਨਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਉਨ੍ਹਾਂ ਨੂੰ ਫਿਰੌਤੀ ਸਬੰਧੀ ਵਿਦੇਸ਼ੀ ਨੰਬਰਾਂ ਤੋਂ ਫੋਨ ਕਾਲ ਆਈਆਂ ਸਨ। ਜਿਸ ਦੇ ਸਬੰਧ ਵਿਚ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮਾਮਲਾ ਤਾਂ ਦਰਜ ਕਰ ਲਿਆ ਗਿਆ ਪ੍ਰੰਤੂ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਅਤੇ ਨਾ ਹੀ ਸੁਰੱਖਿਆ ਮੁਹੱਈਆ ਕਰਵਾਈ ਗਈ। 

ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

ਮਨਿੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਸਮੇਂ ਉਨ੍ਹਾਂ ਦੇ ਪੰਜਾਬ ਪੋਲਟਰੀ ਫਾਰਮ ਉਪਰ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਗੋਲੀਆਂ ਦਰਵਾਜ਼ੇ ਉਪਰ ਜਾ ਲੱਗੀਆਂ ਪ੍ਰੰਤੂ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਕਾਫੀ ਜ਼ਿਆਦਾ ਸਹਿਮ ਭਰਿਆ ਮਾਹੌਲ ਵਪਾਰੀਆਂ ਵਿਚ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਵਿਖੇ ਤੈਨਾਤ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਜ਼ਮੀਨ ਉਪਰ ਡਿੱਗੇ ਗੋਲੀਆਂ ਦੇ ਖੋਲਾਂ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਇਸ ਦੇ ਨਾਲ ਹੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Shots fired
  • poultry farm
  • ransom
  • Tarn Taran
  • ਗੋਲੀਆਂ
  • ਪੋਲਟਰੀ ਫਾਰਮ
  • ਫਿਰੌਤੀ
  • ਤਰਨਤਾਰਨ

ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ

NEXT STORY

Stories You May Like

  • shots fired over old enmity  case registered
    ਪੁਰਾਣੀ ਰੰਜਿਸ਼ ਦੇ ਚੱਲਦਿਆਂ ਚਲਾਈਆਂ ਗੋਲੀਆਂ, ਕੇਸ ਦਰਜ
  • shots fired after entering house
    ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ, ਕੇਸ ਦਰਜ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • unidentified persons fired multiple rounds at a house near batala
    ਬਟਾਲਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਇਕ ਘਰ ’ਤੇ ਚਲਾਈਆਂ ਤਾਬੜਤੋੜ ਗੋਲੀਆਂ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • tibba area  firing on youth  punjab police
    ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
  • samsons form and suryavanshi  s debut prospects in focus
    England vs India, 2nd T20I : ਸੈਮਸਨ ਦੀ ਫਾਰਮ ਤੇ ਸੂਰਯਵੰਸ਼ੀ ਦੇ ਡੈਬਿਊ ਦੀ ਸੰਭਾਵਨਾ ’ਤੇ ਨਜ਼ਰਾਂ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • narendra modi  cantt railway station  ravneet bittu
      PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
    • sunil jakhar in jalandhar
      ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • punjabi boy in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
    • prime minister modi who arrived in jalandhar met sant niranjan das
      ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
    • harbhajan singh speach
      'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
    • pm narendra modi reaches jalandhar
      ਜਲੰਧਰ ਪਹੁੰਚੇ PM ਨਰਿੰਦਰ ਮੋਦੀ
    • sgpc organizes event on 100th martyrdom anniversary of teja singh samundri
      SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • drugs supply into punjab from the international tourist destination of dalhousie
      ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +