ਬਟਾਲਾ (ਗੁਰਪ੍ਰੀਤ): ਦੀਵਾਲੀ ਤੋਂ ਪਹਿਲਾਂ ਬਟਾਲਾ ਸ਼ਹਿਰ ਵਿੱਚ ਇੱਕ ਵਾਰ ਫਿਰ ਫਾਇਰਿੰਗ ਦੀ ਵਾਰਦਾਤ ਹੋਈ ਹੈ। ਇਹ ਘਟਨਾ ਡੇਰਾ ਬਾਬਾ ਨਾਨਕ ਰੋਡ 'ਤੇ ਮੱਲ੍ਹੀ ਮਾਰਕੀਟ ਇਲਾਕੇ ਵਿੱਚ ਅੱਜ ਸ਼ਾਮ ਨੂੰ ਵਾਪਰੀ, ਜਿਸ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ- ਐਨਕਾਊਂਟਰ ਦੌਰਾਨ ਪੰਜਾਬ 'ਚ ਫੜਿਆ ਗਿਆ ਗੈਂਗਸਟਰ ਲੱਲਾ
ਫਾਇਰਿੰਗ ਦੀ ਘਟਨਾ 'ਚ ਇੱਕ ਦੁਕਾਨ, ਜਿਸਦਾ ਨਾਮ ਮੈਜਿਕ ਟੱਚ ਸਲੂਨ ਹੈ, ਦੇ ਸ਼ੀਸ਼ੇ ਵਾਲੇ ਗੇਟ 'ਤੇ ਗੋਲੀਆਂ ਚੱਲੀਆਂ ਹਨ। ਸਥਾਨਕ ਲੋਕਾਂ ਅਨੁਸਾਰ, ਇਸ ਘਟਨਾ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਹਾਲਾਂਕਿ, ਇਹ ਗੋਲੀਆਂ ਕਿਸ ਨੇ ਅਤੇ ਕਿਉਂ ਚਲਾਈਆਂ, ਇਸ ਬਾਰੇ ਖੁੱਲ੍ਹ ਕੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਰੀਦਕੋਟ ਪੁਲਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੁਲਜ਼ਮਾਂ ਦਾ ਪਰਦਾਫ਼ਾਸ਼
NEXT STORY