Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    6:13:14 PM

  • bjp leader news

    ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • kabaddi player sobs inconsolably

    'ਕਦੇ ਪੰਜਾਬ 'ਚ ਨਹੀਂ ਖੇਡਾਂਗਾ..! ਭੁੱਬਾਂ...

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਗੁਰਦਾਸਪੁਰ 'ਚ ਹੋਈ ਤਾਬੜਤੋੜ ਫਾਇਰਿੰਗ, ਇਕ ਦੀ ਛਾਤੀ ਨੂੰ ਚੀਰਦੀ ਨਿਕਲ ਗਈ ਗੋਲ਼ੀ

GURDASPUR News Punjabi(ਗੁਰਦਾਸਪੁਰ)

ਗੁਰਦਾਸਪੁਰ 'ਚ ਹੋਈ ਤਾਬੜਤੋੜ ਫਾਇਰਿੰਗ, ਇਕ ਦੀ ਛਾਤੀ ਨੂੰ ਚੀਰਦੀ ਨਿਕਲ ਗਈ ਗੋਲ਼ੀ

  • Updated: 17 Aug, 2023 02:29 PM
Gurdaspur
shots fired in gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਕਾਹਨੂੰਵਾਨ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਨਿਮਾਣੇ ’ਚ ਆਪਣੀ ਹਵੇਲੀ ’ਚ ਡੰਗਰਾਂ ਨੂੰ ਪੱਠੇ ਪਾ ਰਹੇ ਤਿੰਨ ਵਿਅਕਤੀਆਂ ’ਤੇ ਪਿੰਡ ਦੇ ਹੀ ਵਿਅਕਤੀ ਨੇ ਆਪਣੇ ਪਿਸਤੌਲ ਦੇ ਨਾਲ ਨਿਸ਼ਾਨਾ ਬਣਾ ਕੇ ਸਿੱਧੀਆਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਿਸ ਕਾਰਨ ਦੋ ਵਿਅਕਤੀਆਂ ਦੇ ਗੋਲ਼ੀਆਂ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਗੁਰਦਾਸਪੁਰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਦੂਜੇ ਪਾਸੇ ਪੁਲਸ ਨੇ ਇਸ ਮਾਮਲੇ ’ਚ ਮੁਲਜ਼ਮ ਪਿਓ-ਪੁੱਤ ਦੇ ਖ਼ਿਲਾਫ਼ ਧਾਰਾ 307, 452 ਅਤੇ ਹਥਿਆਰ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਖ਼ਤਰੇ ਦੀ ਘੰਟੀ, ਮੁੱਖ ਮੰਤਰੀ ਮਾਨ ਨੇ ਮੰਤਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼

ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਜ਼ਖ਼ਮੀ ਗੁਰਿੰਦਰਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਨਿਮਾਣੇ ਨੇ ਦੱਸਿਆ ਕਿ ਉਹ ਅਤੇ ਉਸ ਦਾ ਚਾਚਾ ਗੁਰਮੀਤ ਸਿੰਘ ਪੁੱਤਰ ਮੋਹਨ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਬੀਤੀ ਸ਼ਾਮ ਆਪਣੀ ਹਵੇਲੀ ਵਿਚ ਡੰਗਰਾਂ ਨੂੰ ਪੱਠੇ ਪਾ ਰਹੇ ਸਨ। ਅਚਾਨਕ ਮੁਲਜ਼ਮ ਗੁਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਕਰਨੈਲ ਸਿੰਘ ਪੁੱਤਰ ਗੰਗਾ ਸਿੰਘ ਵਾਸੀਆਨ ਨਿਮਾਣੇ ਆ ਗਏ। ਇਨ੍ਹਾਂ ਵਿਚੋਂ ਗੁਰਦੀਪ ਸਿੰਘ ਜਿਸ ਨੇ ਆਪਣੇ ਹੱਥ ’ਚ ਪਿਸਤੌਲ ਫੜੀ ਹੋਈ ਸੀ, ਨੇ ਮਾਰਨ ਦੀ ਨੀਅਤ ਨਾਲ ਨਿਸ਼ਾਨਾ ਬਣਾ ਕੇ ਸਿੱਧੀਆਂ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਇਕ ਗੋਲ਼ੀ ਉਸ ਦੇ ਢਿੱਡ ਨੂੰ ਛੂੰਹਦੀ ਹੋਈ ਲੰਘ ਗਈ ਅਤੇ ਦੂਜੀ ਗੋਲ਼ੀ ਉਸ ਦੇ ਚਾਚਾ ਗੁਰਮੀਤ ਸਿੰਘ ਦੀ ਛਾਤੀ ਦੇ ਆਰਪਾਰ ਹੋ ਗਈ। ਤੀਜੀ ਗੋਲ਼ੀ ਉਸ ਦੀ ਸੱਜੀ ਲੱਤ ਵਿਚੋਂ ਲੰਘ ਗਈ। ਬਾਕੀ ਤਿੰਨ ਗੋਲ਼ੀਆਂ ਹਵਾ ਵਿਚ ਨਿਕਲ ਗਈਆਂ ਅਤੇ ਮੁਲਜ਼ਮ ਮੌਕੇ ਤੋਂ ਭੱਜ ਗਏ।  ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਜਦਕਿ ਗੁਰਮੀਤ ਸਿੰਘ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ :  ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ

ਇਸ ਮਾਮਲੇ ਨੂੰ ਲੈ ਕੇ ਸਬ ਇੰਸਪੈਕਟਰ ਸੁਰਜਨ ਸਿੰਘ ਨੇ ਦੱਸਿਆ ਕਿ ਗੁਰਿੰਦਰਪਾਲ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਗੁਰਦੀਪ ਸਿੰਘ ਅਤੇ ਕਰਨੈਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਝਗੜੇ ਦੀ ਵਜ੍ਹਾ ਇਹ ਹੈ ਕਿ ਮੁਦਈ ਗੁਰਿੰਦਰਪਾਲ ਸਿੰਘ ਨੇ ਮੁਲਜ਼ਮਾਂ ਦੇ ਘਰ ਨੇੜੇ ਕਮਾਦ ਬੀਜਿਆ ਹੋਇਆ ਹੈ, ਜਿਸ ਦਾ ਮੁਲਜ਼ਮ ਇਤਰਾਜ ਕਰਦੇ ਹਨ ਅਤੇ ਇਸੇ ਮੁੱਦੇ 'ਤੇ ਦੋਹਾਂ ਧਿਰਾਂ 'ਚ ਝਗੜਾ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਛਾਪੇਮਾਰੀ ਚੱਲ ਰਹੀ ਹੈ।

ਇਹ ਵੀ ਪੜ੍ਹੋ : ਸਿੰਗਾਪੁਰ ਦੀ ਉਡਾਰੀ ਭਰਨ ਦੇ ਚਾਹਵਾਨ ਪ੍ਰਿੰਸੀਪਲਾਂ ਲਈ ਨਵੀਂਆਂ ਸ਼ਰਤਾਂ ਤੈਅ, ਬਾਂਡ ਪੱਤਰ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Gurdaspur
  • bullets fired
  • injured
  • case registered
  • ਗੁਰਦਾਸਪੁਰ
  • ਗੋਲ਼ੀਆਂ
  • ਜ਼ਖ਼ਮੀ
  • ਮਾਮਲਾ ਦਰਜ

ਪੰਜਾਬ 'ਚ ਹੜ੍ਹ ਦੀ ਤਬਾਹੀ, ਬੁਝੇ 2 ਘਰਾਂ ਦੇ ਚਿਰਾਗ਼, ਮਾਸੂਮਾਂ ਦੀਆਂ ਤਸਵੀਰਾਂ ਵੇਖ ਨਮ ਹੋ ਜਾਣਗੀਆਂ ਅੱਖਾਂ

NEXT STORY

Stories You May Like

  • gun fire at a clothing shop in mahilpur
    ਮਾਹਿਲਪੁਰ ਵਿਖੇ ਕੱਪੜੇ ਦੀ ਦੁਕਾਨ 'ਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਇਕ ਜ਼ਖ਼ਮੀ
  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • extortion  firing  cctv
    ਫਿਰੌਤੀ ਨੂੰ ਲੈ ਫਾਇਰਿੰਗ ਕਰਨ ਆਏ ਬਦਮਾਸ਼ਾਂ ਕੋਲੋਂ ਨਹੀਂ ਚੱਲੀ ਗੋਲੀ
  • selling halal meat in gurdaspur
    ਗੁਰਦਾਸਪੁਰ ’ਚ ਹਲਾਲ ਮੀਟ ਵੇਚਣ ਨੂੰ ਲੈ ਕੇ ਹੰਗਾਮਾ, ਨਿਹੰਗਾਂ ਵੱਲੋਂ 3 ਦਿਨਾਂ ਦਾ ਅਲਟੀਮੇਟਮ
  • ssp gurdaspur aditya conducts surprise checking of border checkpoints
    SSP ਅਦਿੱਤਿਆ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰ ਦੇ ਨਾਕਿਆਂ ਦੀ ਅਚਾਨਕ ਚੈਕਿੰਗ
  • india nickel mines
    ਚੀਨ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ ! ਇੰਡੋਨੇਸ਼ੀਆ ਤੇ ਫਿਲੀਪੀਨਜ਼ 'ਚ ਨਿਕਲ ਖਾਨਾਂ ਖਰੀਦ ਰਹੀ ਭਾਰਤੀ ਕੰਪਨੀ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • fire breaks out in moving tractor trolley
      ਚਲਦੇ ਟਰੈਕਟਰ-ਟਰਾਲੀ ਨੂੰ ਲੱਗੀ ਅੱਗ, ਪਰਾਲੀ ਸੜ ਕੇ ਸੁਆਹ
    • pakistan arrested 212 people while cracking down
      ਪਾਕਿਸਤਾਨ ਨੇ ਆਨਲਾਈਨ ਧੋਖਾਦੇਹੀ ਨੈੱਟਵਰਕ ’ਤੇ ਕਾਰਵਾਈ ਕਰਦਿਆਂ 212 ਲੋਕਾਂ ਨੂੰ...
    • body of youth missing for three days found in canal in pathankot
      ਪਠਾਨਕੋਟ 'ਚ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਦਾ...
    • health department s  halla bol  campaign to eliminate mosquitoes
      ਮੱਛਰਾਂ ਦੇ ਖਾਤਮੇ ਲਈ ਸਿਹਤ ਵਿਭਾਗ ਦਾ ‘ਹੱਲਾ ਬੋਲ’ ਮੁਹਿੰਮ, 3,700 ਤੋਂ ਵੱਧ...
    • people of this border village in punjab took a tough decision
      ਪੰਜਾਬ ਦੇ ਇਸ ਸਰਹੱਦੀ ਪਿੰਡ ਦੇ ਲੋਕਾਂ ਨੇ ਲਿਆ ਸਖ਼ਤ ਫੈਸਲਾ, ਪੰਚਾਇਤ ਵੱਲੋਂ ਮਤਾ...
    • drone shows to mark the 650th prakash purab of sri guru ravidas maharaj ji
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • youth apprehended while consuming drugs
      ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਿਲਵਰ ਪੇਪਰ ਤੇ ਲਾਈਟਰ ਸਮੇਤ ਕਾਬੂ
    • illicit liquor seized from a zen car during checkpoint operation at bridge
      ਬੱਬੇਹਾੜੀ ਪੁੱਲ 'ਤੇ ਨਾਕਾਬੰਦੀ ਦੌਰਾਨ ਜ਼ੈਨ ਕਾਰ 'ਚੋਂ 1.80 ਲੱਖ ਮਿ.ਲੀ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +