Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    6:28:23 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • sukhbir singh badal narendra modi meeting

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ...

  • social media ludhiana girl video goes viral

    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਰਕਾਰਾਂ ਕੋਲੋਂ ਨਹੀਂ ਰੱਖਣੀ ਚਾਹੀਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਦੀ ਆਸ: ਭਾਈ ਮੰਡ

PUNJAB News Punjabi(ਪੰਜਾਬ)

ਸਰਕਾਰਾਂ ਕੋਲੋਂ ਨਹੀਂ ਰੱਖਣੀ ਚਾਹੀਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਦੀ ਆਸ: ਭਾਈ ਮੰਡ

  • Edited By Harinder Kaur,
  • Updated: 28 Jul, 2020 06:36 PM
Sangrur
should not be expected to stop incidents of desecration of guru granth sahib ji
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ, ਸਿੱਖ ਵਿਰੋਧੀ ਏਜੰਸੀਆਂ ਵਲੋਂ ਸਿੱਖੀ ਨੂੰ ਢਾਹ ਲਗਾ ਕੇ, ਸਿੱਖਾਂ ਨੂੰ ਖਤਮ ਕਰਨ ਦੀਆਂ ਚੱਲੀਆਂ ਜਾ ਰਹੀਆਂ ਕੌਝੀਆਂ ਚਾਲਾਂ ਦਾ ਇਕ ਵੱਡਾ ਹਿੱਸਾ ਹਨ। ਜਿਨ੍ਹਾਂ ’ਚ ਇਹ ਲੋਕ ਕਦੇ ਵੀ ਕਾਮਯਾਬ ਨਹੀਂ ਹੋਣਗੇ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾਂ ਸਰਬੱਤ ਖ਼ਾਲਸਾ ਵਲੋਂ ਥਾਪੇ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਨੇ ਪਿੰਡ ਰਾਮਪੁਰਾ ਵਿਖੇ ਕੀਤਾ। ਜ਼ਿਕਰਯੋਗ ਹੈ ਕਿ ਕਰੀਬ ਇਕ ਮਹੀਨਾ ਪਹਿਲਾਂ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਇਕ 12 ਸਾਲ ਦੀ ਬੱਚੀ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦੇਣ ਦੀ ਮੰਦਭਾਗੀ ਘਟਨਾ ਵਾਪਰੀ ਸੀ। ਇਸ ਬੇਅਦਬੀ ਦੀ ਘਟਨਾ ਦੇ ਪਸਚਾਤਾਪ ’ਚ ਅੱਜ ਗੁਰੂ ਘਰ ਵਿਖੇ ਸ਼੍ਰੀ ਆਖੰਡ ਪਾਠ ਜੀ ਦੇ ਭੋਗ ਪਾਉਣ ਉਪਰੰਤ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਨੇ ਸੰਗਤਾਂ ਸੰਬੋਧਨ ਕਰਦਿਆਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ।

ਸਰਕਾਰਾਂ ਤੋਂ ਨਹੀਂ ਰੱਖਣੀ ਚਾਹੀਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੀ ਆਸ

ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਰਕਾਰਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਵੀ ਦੀਆਂ ਘਟਨਾਵਾਂ ਨੂੰ ਰੋਕਣ ਦੀ ਆਸ ਨਹੀਂ ਰੱਖਣੀ ਚਾਹੀਦੀ, ਸਗੋਂ ਸਮੂਚੀ ਸਿੱਖ ਕੌਮ ਨੂੰ ਆਪਣੇ ਪੱਧਰ ’ਤੇ ਇਸ ਨੂੰ ਰੋਕਣ ਲਈ ਸਖ਼ਤ ਕਦਮ ਚੁਕਣੇ ਪੈਣਗੇ।  ਉਨ੍ਹਾਂ ਇਹ ਵੀ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਲੋਕਾਂ ਸਾਹਮਣੇ ਇਸ ਘਟਨਾਂ ਦਾ ਸੱਚ ਲਿਆਉਣ ਲਈ ਨਿਰਪੱਖ਼ ਹੋ ਕੇ ਇਸ ਘਟਨਾ ਦੀ ਜਾਂਚ ਕਰਨੀ ਚਾਹੀਦੀ ਹੈ। ਇਸ ਮੌਕੇ ’ਤੇ ਉਘੇ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਆਪਣੇ ਸੰਬੋਧਨ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਨਾ ਰੋਕਣ ’ਤੇ ਪਿਛਲੇ ਸਮੇਂ ਦੀ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਦੇ ਆਗੂਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਬੇਅਦਬੀ ਨੂੰ ਰੋਕਣ ਲਈ ਸੰਗਤਾਂ ਨੂੰ ਵਿਸ਼ੇਸ਼ ਉਪਰਾਲੇ ਕਰਨ ਅਤੇ ਗੁਰੂ ਘਰਾਂ ਦੀ ਹਰ ਸਮੇਂ ਰਾਖ਼ੀ ਕਰਨ ਦੇ ਨਾਲ-ਨਾਲ ਸਿੱਖ ਆਗੂਆਂ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ, ਗੁਰਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ ਦੇ ਮੈਨੈਜਰ ਦਵਿੰਦਰ ਸਿੰਘ ਰਾਮਪੁਰਾ, ਗੁਰਦੁਆਰਾ ਸਾਹਿਬ ਨਾਭਾ ਦੇ ਮੈਨੇਜਰ ਨਰਿੰਦਰ ਜੀਤ ਸਿੰਘ ਰਾਮਪੁਰਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਭੜ੍ਹੋ,  ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਦੇ ਆਗੂ ਗੁਰਨੈਬ ਸਿੰਘ ਰਾਮੁਪਰਾ, ਜਗਮੇਲ ਸਿੰਘ ਛਾਜਲਾ ਮੁੱਖ ਸੇਵਾਦਾਰ ਆਲ ਇੰਡੀਆ ਗ੍ਰੰਥੀ ਰਾਗੀ ਸਭਾ, ਬੜੂ ਸਾਹਿਬ ਟਰੱਸਟ ਦੇ ਮੀਡੀਆ ਸਲਾਹਕਾਰ ਗੁਰਜੀਤ ਸਿੰਘ ਚਹਿਲ, ਗੁਰਦਿੱਤ ਸਿੰਘ ਆਲੋਅਰਖ਼, ਬਲਜੀਤ ਸਿੰਘ ਟੋਡਰਵਾਲ, ਮਨਜੀਤ ਸਿੰਘ ਰਾਮਪੁਰਾ, ਜਰਨੈਲ ਸਿੰਘ ਰਾਮੁਪਰਾ,  ਅਵਤਾਰ ਸਿੰਘ ਬਲਿਆਲ, ਸੁਖਵਿੰਦਰ ਸਿੰਘ ਬਲਿਆਲ, ਬਲਜੀਤ ਸਿੰਘ ਮੱਖਣ ਟੋਡਰਵਾਲ, ਛੱਜੂ ਸਿੰਘ ਮਾਝੀ, ਗੁਰਦੀਪ ਸਿੰਘ ਕਾਲਾਝਾੜ, ਸਿੱਖ ਆਗੂ ਬਚਿੱਤਰ ਸਿੰਘ ਸੰਗਰੂਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਅਤੇ ਸੰਗਤਾਂ ਦੀ ਵੱਡੀ ਹਾਜਰੀ ਵਿਚ ਸਿੱਖ ਆਗੂਆਂ ਨੇ ਗੁਰੂ ਘਰਾਂ ਵਿਚ ਬੇਅਦਵੀ ਨੂੰ ਰੋਕਣ ਲਈ ਅਹਿਮ ਮਤੇ ਪਾਏ ਗਏ।

 

  • Guru Granth Sahib
  • Disrespect
  • Incidents
  • Government
  • ਸ੍ਰੀ ਗੁਰੂ ਗ੍ਰੰਥ ਸਾਹਿਬ
  • ਬੇਅਦਬੀ
  • ਘਟਨਾਵਾਂ
  • ਸਰਕਾਰ

ਕੈਪਟਨ ਦਾ ਐਲਾਨ, 50 ਹਜ਼ਾਰ ਫੋਨ ਦੀ ਪਹਿਲੀ ਖੇਪ ਆਈ, ਜਲਦ ਵੰਡੇ ਜਾਣਗੇ ਸਮਾਰਟ ਫੋਨ

NEXT STORY

Stories You May Like

  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • jathedar gives statement on revised draft of sacrilege law
    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ
  • desecration of sacred forms of sri guru granth sahib ji in canada
    ਕੈਨੇਡਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ’ਤੇ ਸਪੇਨ ਦੀਆਂ ਸੰਗਤਾਂ ਦਾ ਫੁੱਟਿਆ ਗੁੱਸਾ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • boy dies under suspicious circumstances at raj guest house phagwara
      ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ...
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +