Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:30:20 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ’ਚ 55 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਵੱਡੀ ਕਾਰਵਾਈ, ਭੇਜਿਆ ਗਿਆ ਨੋਟਿਸ

PUNJAB News Punjabi(ਪੰਜਾਬ)

ਪਟਿਆਲਾ ’ਚ 55 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਵੱਡੀ ਕਾਰਵਾਈ, ਭੇਜਿਆ ਗਿਆ ਨੋਟਿਸ

  • Edited By Gurminder Singh,
  • Updated: 21 May, 2022 05:52 PM
Patiala
show cause notices issued to 55 private schools in patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ) : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ’ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਪਾਏ ਜਾਣ ’ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ ਚੈਕਿੰਗ ਦੌਰਾਨ ਫ਼ੀਸਾਂ ਸਮੇਤ ਹੋਰ ਊਣਤਾਈਆਂ ਪਾਏ ਜਾਣ ਵਾਲੇ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ'  ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਦੀ ਬਣਾਈ ਗਈ ਨਿਰੀਖਣ ਟੀਮ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਸੜਕ ’ਤੇ ਕਾਲ ਬਣ ਕੇ ਆਏ ਪਸ਼ੂ ਕਾਰਣ ਵਾਪਰਿਆ ਹਾਦਸਾ, ਵੀਡੀਓ ’ਚ ਦੇਖੋ ਦਿਲ ਕੰਬਾਉਣ ਵਾਲੀ ਘਟਨਾ

ਉਨ੍ਹਾਂ ਦੱਸਿਆ ਕਿ ਨਿਰੀਖਣ ਦੌਰਾਨ ਇਹ ਸਾਹਮਣੇ ਆਇਆ ਕਿ ਇਨ੍ਹਾਂ ਸਕੂਲਾਂ ਵੱਲੋਂ ਫ਼ੀਸ ਐਕਟ-2016 ਦੀ ਉਲੰਘਣਾ ਕੀਤੀ ਗਈ ਹੈ, ਇਸ ਲਈ ਸਬੰਧਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿਉਂ ਨਾ ਉਨ੍ਹਾਂ ਵਿਰੁੱਧ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016'  ਦੀ ਧਾਰਾ 14 (1) ਅਤੇ 14(4) ਤਹਿਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣਾ ਜਵਾਬ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਦੀ ਹਦਾਇਤ ਕੀਤੀ ਗਈ ਹੈ। ਜੇਕਰ ਸਕੂਲਾਂ ਵੱਲੋਂ ਇਕ ਹਫ਼ਤੇ ’ਚ ਜਵਾਬ ਪੇਸ਼ ਨਹੀਂ ਕੀਤਾ ਜਾਂਦਾ ਤਾਂ ਅਜਿਹੀ ਸੂਰਤ ਵਿਚ ਐਕਟ ਦੀਆਂ ਧਾਰਾਵਾਂ ਤਹਿਤ ਇਕ ਤਰਫ਼ਾਂ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਭਾਜਪਾ ’ਚ ਸ਼ਾਮਲ ਹੋਣ ਵਾਲੇ ਸੁਨੀਲ ਜਾਖੜ ਨੂੰ ਰਾਜਾ ਵੜਿੰਗ ਨੇ ਦਿੱਤੀ ਚੁਣੌਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Private Schools
  • Notice
  • Government of Punjab
  • ਪ੍ਰਾਈਵੇਟ ਸਕੂਲਾਂ
  • ਨੋਟਿਸ
  • ਪੰਜਾਬ ਸਰਕਾਰ

ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

NEXT STORY

Stories You May Like

  • sanitation worker sewerage man
    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • asia  great lakes  ngt  center  notice
    ਏਸ਼ੀਆ ਦੀ ਸਭ ਤੋਂ ਵੱਡੀ ਝੀਲ ਦੀ ਵਿਗੜਦੀ ਸਥਿਤੀ ਨੂੰ ਲੈ ਕੇ NGT ਦਾ ਕੇਂਦਰ ਨੂੰ ਨੋਟਿਸ
  • cia staff  s major operation
    CIA ਸਟਾਫ  ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ, 2 ਪਿਸਤੌਲ ਤੇ ਮੋਟਰਸਾਈਕਲ ਸਣੇ 2 ਸਮੱਗਲਰ ਕਾਬੂ
  • big uproar in politics two congress leaders were expelled from the party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ
  • 4 accused arrested with drugs and weapons worth crores
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 4 ਮੁਲਜ਼ਮ ਕਰੋੜਾਂ ਦੇ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
  • dsp satbir singh bains suspended
    ਬਰਨਾਲਾ ਮਾਮਲੇ 'ਚ ਵੱਡੀ ਕਾਰਵਾਈ, DSP ਸਤਵੀਰ ਸਿੰਘ ਬੈਂਸ ਮੁਅੱਤਲ
  • punjab police youth congress
    ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ ਸਰਕੂਲਰ' ਨੋਟਿਸ ਜਾਰੀ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +