Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    11:18:28 PM

  • serious allegations against hdfc bank ceo shashidhar jagdishan

    HDFC ਬੈਂਕ ਦੇ CEO 'ਤੇ ਲੱਗੇ ਗੰਭੀਰ ਦੋਸ਼,...

  • major accident in pathankot

    ਵੱਡਾ ਹਾਦਸਾ! ਸੈਰ ਕਰਦੀਆਂ ਔਰਤਾਂ ਨੂੰ ਦਰੜਿਆ ਤੇ...

  • 5 lakhs rupees loan without interest

    ਬਿਨਾਂ ਵਿਆਜ ਦੇ 5 ਲੱਖ ਤਕ ਦਾ ਲੋਨ! ਇੰਝ ਚੁੱਕੋ...

  • dhaba owner attacked by motorcycle rider

    ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਢਾਬਾ ਮਲਿਕ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ਾਦੀਸ਼ੁਦਾ ਜ਼ਿੰਦਗੀ ਨੂੰ ਦਰੁਸਤ ਰੱਖਣ ’ਚ ਬੇਹੱਦ ਕਾਮਯਾਬ ਨੇ ਇਹ ਦੇਸੀ ਨੁਸਖ਼ੇ

PUNJAB News Punjabi(ਪੰਜਾਬ)

ਸ਼ਾਦੀਸ਼ੁਦਾ ਜ਼ਿੰਦਗੀ ਨੂੰ ਦਰੁਸਤ ਰੱਖਣ ’ਚ ਬੇਹੱਦ ਕਾਮਯਾਬ ਨੇ ਇਹ ਦੇਸੀ ਨੁਸਖ਼ੇ

  • Author Rahul Singh,
  • Updated: 02 Aug, 2023 10:48 PM
Jalandhar
shraman health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਅੱਜ ਅਸੀਂ ਇਸ ਆਰਟੀਕਲ ਰਾਹੀਂ ਮਰਦਾਂ ’ਚ ਫਸੇ ਮਰਦਾਨਾ ਕਮਜ਼ੋਰੀ ਦੇ ਵਹਿਮ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਕੋਸ਼ਿਸ਼ ਕਰਾਂਗੇ। 788 ਕਰੋੜ ਦੀ ਆਬਾਦੀ ਵਾਲੀ ਇਸ ਦੁਨੀਆ ’ਚ ਕਿਸੇ ਵੀ ਮਰਦ ਨੂੰ ਮਰਦਾਨਾ ਕਮਜ਼ੋਰੀ ਨਹੀਂ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ, ਮਰਦਾਨਾ ਕਮਜ਼ੋਰੀ ਨਹੀਂ ਹੈ, ਜੇ ਕੁਝ ਹੈ ਤਾਂ ਉਹ ਹੈ Sexual Performance ਦੀ ਕਮੀ। ਕਿਸੇ ਦੀ Performance ਜ਼ਿਆਦਾ ਹੈ ਜਾਂ ਘੱਟ ਜਾਂ ਹੈ ਹੀ ਨਹੀਂ ਪਰ ਮਰਦਾਨਾ ਤਾਕਤ ਸਭ ’ਚ ਹੈ। Sex Performance ਦੀ ਕਮੀ ਦੇ ਕਈ ਕਾਰਨ ਹੋ ਸਕਦੇ ਹਨ ਪਰ ਅੱਜ ਅਸੀਂ ਇਸ ਦੇ ਕਾਰਨ ਨਹੀਂ, ਸਗੋਂ ਦਰੁਸਤ ਕਰਨ ਦੇ ਹੱਲ ਦੱਸਾਂਗੇ, ਜੋ ਗਲਤੀਆਂ ਹੋ ਗਈਆਂ ਸੋ ਹੋ ਗਈਆਂ, ਕਿਸੇ ਸਿਆਣੇ ਨੇ ਠੀਕ ਹੀ ਕਿਹਾ ‘ਜਦੋਂ ਜਾਗੋ ਉਦੋਂ ਸਵੇਰਾ’। ਅੱਜ ਅਸੀਂ ਮਾੜੀ Sex Performance ਕਾਰਨ ਨਿੱਜੀ ਜ਼ਿੰਦਗੀ ’ਚ ਪੈਣ ਵਾਲੇ ਪ੍ਰਭਾਵ ਬਾਰੇ ਨਹੀਂ, ਚੰਗੀ Sex Performance ਨਾਲ ਹੋਣ ਵਾਲੇ ਫ਼ਾਇਦੇ ਬਾਰੇ ਦੱਸਣ ਜਾ ਰਹੇ ਹਾਂ–

ਚੰਗਾ ਸੰਭੋਗ ਕਰਨ ਨਾਲ ਹੁੰਦੇ ਨੇ ਕਈ ਫ਼ਾਇਦੇ

  • Feeling Good ਦਾ ਅਹਿਸਾਸ ਲਿਆਵੇ
  • ਦਰਦ ਨਿਵਾਰਕ
  • Immune System ਬਣਾਏ ਮਜ਼ਬੂਤ
  • ਸੰਭੋਗ ਇਕ ਤਰ੍ਹਾਂ ਦੀ ਕਸਰਤ ਹੈ
  • ਦਿਲ ਲਈ ਲਾਭਕਾਰੀ
  • ਤਣਾਅ ਨੂੰ ਘੱਟ ਕਰੇ
  • ਲੰਮੀ ਉਮਰ ਲਈ ਲਾਭਕਾਰੀ
  • ਬਲੱਡ ਪ੍ਰੈਸ਼ਰ ਰੱਖੇ ਦਰੁਸਤ
  • ਲਿਆਵੇ ਚੰਗੀ ਨੀਂਦ
  • ਰੱਖੇ ਫਿੱਟ

ਸਾਨੂੰ ਕਈ ਵਾਰ ਅਜਿਹੇ ਮਰਦਾਂ ਦੇ ਫੋਨ ਆਉਂਦੇ ਹਨ, ਜਿਨ੍ਹਾਂ ’ਚ ਉਨ੍ਹਾਂ ਦੇ ਮਨ ’ਚ ਜਾਣਨ ਦੀ ਜਿਗਿਆਸਾ ਰਹਿੰਦੀ ਹੈ ਕਿ ਹਸਥਮੈਥੁਨ (Masturbation) ਦਾ ਸਰੀਰ ਨੂੰ ਕੋਈ ਨੁਕਸਾਨ ਤਾਂ ਨਹੀਂ ਹੁੰਦਾ ਹੈ? ਅਸੀਂ ਸਾਫ ਕਰ ਦੇਣਾ ਚਾਹੁੰਦੇ ਹਾਂ ਕਿ ਇਸ ਦਾ ਸਰੀਰ ਨੂੰ ਕਦੇ ਨੁਕਸਾਨ ਨਹੀਂ ਹੁੰਦਾ ਪਰ ਹੱਦ ਤੋਂ ਜ਼ਿਆਦਾ ਕਰਨ ਨਾਲ ਹੋ ਸਕਦਾ ਹੈ। 

ਆਓ ਦੱਸੀਏ ਤੁਹਾਨੂੰ ਹਸਥਮੈਥੁਨ ਦੇ ਫ਼ਾਇਦੇ

  • Sexual ਤਣਾਅ ਮੁਕਤ ਕਰਦਾ ਹੈ
  • ਸੁਰੱਖਿਅਤ ਪ੍ਰਕਾਰ ਦਾ ਸੰਭੋਗ
  • ਮਾਨਸਿਕ ਤਣਾਅ ਘੱਟ ਕਰਨ ’ਚ ਕਰੇ ਮਦਦ
  • ਨੀਂਦ ਵਧੀਆ ਲਿਆਏ
  • ਸਪਨਦੋਸ਼ ਦੀ ਬੀਮਾਰੀ ਤੋਂ ਵੀ ਮਿਲਦੀ ਹੈ ਰਾਹਤ

ਹਾਲਾਂਕਿ ਹਰ ਚੀਜ਼ ਦੀ ਇਕ ਹੱਦ ਹੁੰਦੀ ਹੈ, ਹੱਦ ਤੋਂ ਜ਼ਿਆਦਾ ਕੋਈ ਵੀ ਚੀਜ਼ ਸਰੀਰ ਨੂੰ ਨੁਕਸਾਨ ਦਿੰਦੀ ਹੈ।

ਕਿਵੇਂ ਕਰ ਸਕਦੇ ਹੋ ਆਪਣੀ Performance ਨੂੰ ਵਧੀਆ?

ਜੇਕਰ ਤੁਹਾਨੂੰ ਜਾਂ ਤੁਹਾਡੇ ਪਾਰਟਨਰ ਨੂੰ ਤੁਹਾਡੀ Sex Performance ’ਚ ਕਮੀ ਮਹਿਸੂਸ ਲੱਗਦੀ ਹੈ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

  • ਜ਼ਿਆਦਾ ਤਲਿਆ ਖੱਟਾ ਨਾ ਖਾਓ
  • ਨਸ਼ਾ ਨਾ ਕਰੋ
  • ਅੰਗਰੇਜ਼ੀ ਦਵਾਈਆਂ ਦਾ ਸੇਵਨ ਕਰੋ ਘੱਟ
  • ਨੀਂਦ ਪੂਰੀ ਲਓ
  • ਟਾਈਟ ਕੱਪੜੇ ਨਾ ਪਹਿਨੋ
  • ਸਰੀਰਕ ਕਸਰਤ ਜ਼ਰੂਰ ਕਰੋ
  • ਜੰਕ ਫੂਡ (ਪਿੱਜ਼ਾ, ਬਰਗਰ) ਨਾ ਖਾਓ
  • ਜਿੰਨਾ ਹੋ ਸਕੇ ਘਰ ਦਾ ਬਣਿਆ ਖਾਣਾ ਖਾਓ
  • ਅਨਾਰ, ਚੁਕੰਦਰ ਦਾ ਜੂਸ ਪੀਓ
  • ਲਸਣ ਦੀ ਇਕ ਤੁਰੀ ਰੋਜ਼ ਸਵੇਰੇ ਇਕ ਗਲਾਸ ਗਰਮ ਪਾਣੀ ਨਾਲ ਖਾਓ
  • ਖ਼ੁਸ਼ ਰਹਿਣ ਦੀ ਕੋਸ਼ਿਸ਼ ਕਰੋ
  • ਡਾਰਕ ਚਾਕਲੇਟ ਖਾਓ
  • ਭਿੰਡੀ, ਅਰਬੀ, ਕਟਹਲ ਵਰਗੀਆਂ ਲੇਸਦਾਰ ਸਬਜ਼ੀਆਂ ਨੂੰ ਡਾਈਟ ’ਚ ਕਰੋ ਸ਼ਾਮਲ
  • ਹਰੇ ਸਲਾਦ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ
  • ਜੇਕਰ ਕੰਮਕਾਜ ਜਾਂ ਨੌਕਰੀ ਦੀ ਜ਼ਿਆਦਾ ਟੈਂਸ਼ਨ ਰਹਿੰਦੀ ਹੈ ਤਾਂ ਦਿਨ ’ਚ ਕੁਝ ਸਮਾਂ ਧੁੱਪ ਹੇਠ ਜ਼ਰੂਰ ਬਿਤਾਓ ਤੇ ਛੋਟੇ ਬੱਚਿਆਂ ਨਾਲ ਖੇਡੋ
  • ਗਰਮ ਤਾਪਮਾਨ ’ਚ ਕੰਮ ਕਰਨ ਤੋਂ ਬਚੋ

ਇਨ੍ਹਾਂ ਸਾਰੀਆਂ ਗੱਲਾਂ ਦਾ ਰੱਖੋਗੇ ਧਿਆਨ ਤਾਂ ਮਿਲੇਗੀ ਚੰਗੀ ਬੈੱਡਰੂਮ Performance.

ਦੇਸੀ ਡਾਕਟਰੀ ਇਲਾਜ
ਜੇਕਰ ਤੁਹਾਨੂੰ Sex ਜਾਂ ਕਿਸੇ ਵੀ ਤਰ੍ਹਾਂ ਦੀ Physical Performance ਦੀ ਕਮੀ ਦੀ ਸ਼ਿਕਾਇਤ ਹੈ ਤਾਂ ਭਾਵੇਂ ਤੁਹਾਡੀ ਉਮਰ 22 ਸਾਲ ਦੀ ਹੈ ਜਾਂ 60 ਸਾਲ ਦੀ ਤਾਂ ਇਹ ਫਾਰਮੂਲਾ ਤੁਹਾਡੇ ਸਾਥੀ ਦੀ ਕਰਵਾ ਦੇਵੇਗਾ ਹਾਏ ਤੌਬਾ। ਜੇਕਰ ਤੁਹਾਡੀ ਵਿਆਹੁਤਾ ਜ਼ਿੰਦਗੀ ’ਚ Low Sex Performance ਕਰ ਰਹੀ ਹੈ ਮੁਸੀਬਤ ਤਾਂ ਤੁਸੀਂ ਇਕ ਵਾਰ ਭਾਰਤ ਦੇ ਨੰ. 1 ਸੈਕਸੋਲਾਜਿਸਟ ਸ਼ਰਮਣ ਹੈਲਥਕੇਅਰ ਵਾਲਿਆਂ ਨਾਲ ਗੱਲ ਕਰਕੇ ਦੇਖੋ। ਇਨ੍ਹਾਂ ਨੇ ਹੁਣ ਤੱਕ ਲੱਖਾਂ ਵਿਆਹ ਟੁੱਟਣ ਤੋਂ ਬਚਾਏ ਹਨ। ਸ਼ਰਮਣ ਹੈਲਥਕੇਅਰ ਵਾਲਿਆਂ ਨੇ ਮਰਦਾਂ ਦੀ Performance ਨੂੰ ਵਧੀਆ ਕਰਨ ਲਈ ਇਨ੍ਹਾਂ ਸਾਰੀਆਂ ਬੀਮਾਰੀਆਂ ਢਿੱਲਾਪਣ (Erectile Dysfunction), ਸ਼ੀਘਰਪਤਨ (Premature Ejaculation), ਦਿਲਚਸਪੀ ਨਾ ਰਹਿਣਾ (Lack of Desire), ਨਿਲ ਸ਼ੁਕਰਾਣੂ (Low Sperm Count), ਧਾਤ (Dhat), ਸਪਨਦੋਸ਼ (Night Fall), ਗੁਪਤ ਅੰਗਾਂ ਦੇ ਵਿਕਾਸ ’ਚ ਕਮੀ (P. Enlargement), ਸ਼ੂਗਰ (Diabetes), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਜੋੜਾਂ ਦਾ ਦਰਦ (Joint Pain)।

ਔਰਤਾਂ ਨੂੰ ਹੋਣ ਵਾਲੀਆਂ Physical or Psychological Problems ਜਿਵੇਂ ਕਿ ਦਿਲਚਸਪੀ ਨਾ ਲੈਣਾ (Lack of Desire), ਸ਼ੁਕਰਾਣੂਆਂ ਦੀ ਕਮੀ (Low Sperm Count), ਸਫੈਦ ਪਾਣੀ ਦੀ ਸ਼ਿਕਾਇਤ (Leukorrhea), ਅੰਗਾਂ ਦੇ ਵਿਕਾਸ ’ਚ ਕਮੀ (Breast Enlargement), ਮਹਾਵਾਰੀ ਦੀ ਸਮੱਸਿਆ (Periods Problem), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਗਠੀਆਂ-ਜੋੜਾਂ ਦਾ ਦਰਦ (Joint Pain), ਸ਼ੂਗਰ (Diabetes) ਵਰਗੀਆਂ ਬੀਮਾਰੀਆਂ ਦੀਆਂ ਮਾਹਿਰ ਡਾਕਟਰਾਂ ਦੀ ਦੇਖ-ਰੇਖ ’ਚ ਦੇਸੀ ਦਵਾਈਆਂ ਬਣਾਈਆਂ ਹਨ, ਇਨ੍ਹਾਂ ਦੇ ਐਕਸਪਰਟਸ ਡਾਕਟਰ ਮਰੀਜ਼ ਦੀ ਪ੍ਰੇਸ਼ਾਨੀ ਮੁਤਾਬਕ ਉਸ ਦੀ ਦੇਸੀ ਦਵਾਈ ਤਿਆਰ ਕਰਦੇ ਹਨ (Customized Medicine As Per Customers Requirements), ਜਿਸ ਦਾ ਮਰੀਜ਼ ਨੂੰ ਉਸ ਦੀ ਬੀਮਾਰੀ ਤੋਂ 100 ਫ਼ੀਸਦੀ ਆਰਾਮ ਮਿਲਦਾ ਹੈ, ਉਹ ਵੀ ਬਿਨਾਂ ਕਿਸੇ ਨੁਕਸਾਨ ਤੋਂ (Ayurvedic Medicine, No Side Effects, Assured Results) 100 ਫ਼ਾਸਦੀ। ਇਸ ਕਰਕੇ ਕਿਉਂਕਿ ਇਹ ਦਾਅਵਾ ਕਰਦੇ ਹਨ ਕਿ ਇਨ੍ਹਾਂ ਦੀ ਦਿੱਤੀ ਦਵਾਈ ਦਾ ਅਸਰ ਨਾ ਹੋਣ ’ਤੇ ਪੈਸੇ ਵਾਪਸ। ਸ਼ਰਮਣ ਹੈਲਥਕੇਅਰ ਵਾਲੇ ਦੁਨੀਆ ਦੇ ਕਿਸੇ ਵੀ ਕੋਨੇ ’ਚ ਦਵਾਈ ਭੇਜ ਸਕਦੇ ਹਨ ਕਿਉਂਕਿ ਇਹ ਐਕਸਪੋਰਟ ਲਾਇਸੰਸ ਧਾਰਕ ਹਨ। ਤੁਸੀਂ ਵੀ ਇਕ ਵਾਰ ਇਨ੍ਹਾਂ ਦੇ ਮਾਹਿਰਾਂ ਨਾਲ ਜ਼ਰੂਰ ਸੰਪਰਕ ਕਰੋ ਤੇ ਆਪਣੀ ਪ੍ਰੇਸ਼ਾਨੀ ਮੁਤਾਬਕ ਦੇਸੀ ਦਵਾਈ ਤਿਆਰ ਕਰਵਾਓ।

ਨੋਟ
ਮਰਦਾਨਾ ਕਮਜ਼ੋਰੀ ਜਾਂ ਕਿਸੇ ਹੋਰ ਕਮਜ਼ੋਰੀ ਦੀ ਸਲਾਹ ਲਈ 24 ਘੰਟੇ (24 Hours Service Available) ’ਚ ਕਿਸੇ ਸਮੇਂ ਵੀ ਗੱਲ ਕਰ ਸਕਦੇ ਹੋ ਤੇ ਕਿਸੇ ਵੀ ਤਰ੍ਹਾਂ ਦੀ ਆਈ ਕਮਜ਼ੋਰੀ ਦੀ ਦਵਾਈ ਮੰਗਵਾਉਣ ਲਈ ਭਾਰਤ ’ਚ ਇਸ ਨੰਬਰ ’ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 ’ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਕਮਜ਼ੋਰੀ ਸਬੰਧੀ ਵੀਡੀਓ ਦੇਖਣ ਲਈ ਇਸ ਲਿੰਕ http://shramanhealthcare.com/ ’ਤੇ ਕਲਿੱਕ ਕਰੋ।

  • Shraman Healthcare
  • Ayurvedic Medicines
  • Diabetes
  • Weight Problem
  • Physical Weakness

ਬਿਜਲੀ ਵਿਭਾਗ ਵਿਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

NEXT STORY

Stories You May Like

  • person arrested with weapons
    ਦੇਸੀ ਕੱਟੇ ਨਾਲ ਫੜਿਆ ਗਿਆ ਮੁਲਜ਼ਮ
  • big blow to punjab kings
    ਪੰਜਾਬ ਕਿੰਗਜ਼ ਨੂੰ ਦੋਹਰਾ ਝਟਕਾ ! ਮੁੰਬਈ ਖ਼ਿਲਾਫ਼ ਬੇਹੱਦ ਅਹਿਮ ਮੁਕਾਬਲੇ 'ਚ ਨਹੀਂ ਖੇਡਣਗੇ ਇਹ 2 ਦਿੱਗਜ
  • police arrested a person carrying country liquor
    ਪੁਲਸ ਵੱਲੋਂ ਦੇਸੀ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • woman who cheated people of lakhs by has been arrested
    ਵ੍ਹਟਸਐਪ 'ਤੇ ਆਈ ਕਾਲ ਨੇ ਜ਼ਿੰਦਗੀ ਕੀਤੀ ਬਰਬਾਦ...! ਇਹ ਹੈ ਨੌਜਵਾਨਾਂ ਨੂੰ ਪ੍ਰੇਮ ਜਾਲ 'ਚ ਫਸਾਉਣ ਵਾਲੀ ਲੁਟੇਰੀ ਦੁਲਹਨ
  • if you are troubled by sleep problem
    ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • constipation problem
    Constipation ਦੀ ਸਮੱਸਿਆ ਤੋਂ  ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • alarm bells ringing in punjab regarding corona
    ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ
  • domestic economic conditions helps to maintain the quality of banks
    ਵਿਕਾਸ ਨੂੰ ਸਮਰਥਨ ਦੇਣ ਵਾਲੀਆਂ ਘਰੇਲੂ ਆਰਥਿਕ ਸਥਿਤੀਆਂ ਬੈਂਕਾਂ ਦੀ ਗੁਣਵੱਤਾ ਨੂੰ ਬਣਾਏ ਰੱਖਣ 'ਚ ਸਹਾਇਕ
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • asi moga hooliganism while wearing uniform
      ASI ਨੇ ਵਰਦੀ ਪਾ ਕੇ ਕੀਤੀ 'ਗੁੰਡਾਗਰਦੀ'! ਸਾਬਕਾ ਸਿਪਾਹੀ ਨੂੰ ਡੰਡਿਆਂ ਨਾਲ...
    • cm bhagwant mann s no dues certificate issued to 4727 indebted families
      CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ  ਜਾਰੀ ਕੀਤੇ  No...
    • major robbery at goldsmith s shop in punjab
      ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
    • big blow to congress many big leaders join aap
      ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
    • boy commits suicide by shooting himself in barnala
      ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...
    • an accident happened to a person while setting fire to poisonous
      ਜ਼ਹਿਰੀਲੀਆਂ ਧਮੂੜੀਆਂ ਨੂੰ ਅੱਗ ਲਗਾਉਂਦੇ ਸਮੇਂ ਵਿਅਕਤੀ ਨਾਲ ਵਾਪਰੀ ਅਣਹੋਣੀ,ਘਰ 'ਚ...
    • boy deadbody of unidentified person found
      ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • sunil jakhar s appeal on occasion of sukhdev singh dhindsa antim ardaas
      ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਸੁਨੀਲ ਜਾਖੜ ਦੀ ਅਪੀਲ, ਹਊਮੇ ਨੂੰ ਛੱਡ ਕੇ ਅਕਾਲੀ...
    • major incident in punjab bullets fired in flour mill
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
    • big encounter in patiala
      ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +