Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:45:24 PM

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

  • trump on moon

    'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਰ ਉਮਰ ਦੇ ਮਰਦਾਂ ਦਾ ਜੋਸ਼ ਤੇ ਸਟੈਮੀਨਾ ਵਧਾਉਂਦਾ ਹੈ ਇਹ ਦੇਸੀ ਨੁਸਖ਼ਾ

PUNJAB News Punjabi(ਪੰਜਾਬ)

ਹਰ ਉਮਰ ਦੇ ਮਰਦਾਂ ਦਾ ਜੋਸ਼ ਤੇ ਸਟੈਮੀਨਾ ਵਧਾਉਂਦਾ ਹੈ ਇਹ ਦੇਸੀ ਨੁਸਖ਼ਾ

  • Author Rahul Singh,
  • Updated: 30 Nov, 2022 11:57 PM
Jalandhar
shraman health care physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਹਰ ਮਰਦ ਚਾਹੁੰਦਾ ਹੈ ਕਿ ਭਾਵੇਂ ਉਸ ਦੀ ਉਮਰ 22 ਸਾਲ ਦੀ ਹੋਵੇ ਜਾਂ 60 ਸਾਲ ਦੀ, ਉਸ ਦੀ ਮਰਦਾਨਾ ਤਾਕਤ ਦਾ ਦਬਦਬਾ ਉਸ ਦੇ ਸਾਥੀ ’ਤੇ ਬਣਿਆ ਰਹੇ। ਹਰ ਔਰਤ ਆਪਣੇ ਸਾਥੀ ਤੋਂ ਚੰਗੇ ਸਰੀਰਕ ਸੁੱਖ ਦੀ ਇੱਛਾ ਰੱਖਦੀ ਹੈ। ਜਦੋਂ ਕੋਈ ਮਰਦ ਸੰਭੋਗ ਕਰਨ ’ਚ ਵਾਰ-ਵਾਰ ਫੇਲ ਹੁੰਦਾ ਹੈ ਤਾਂ ਇਸ ਦਾ ਅਸਰ ਉਸ ਦੇ ਸਰੀਰ ਤੋਂ ਜ਼ਿਆਦਾ ਮਾਨਸਿਕਤਾ ’ਤੇ ਪੈਂਦਾ ਹੈ ਤੇ ਜੀਵਨਸਾਥੀ ਅੱਗੇ ਵਾਰ-ਵਾਰ ਸ਼ਰਮਿੰਦਾ ਹੋਣ ਕਾਰਨ ਉਸ ਅੱਗੇ ਉਸ ਦੀ ਇੱਜ਼ਤ ਤੇ ਮਾਣ-ਸਨਮਾਨ ਵੀ ਘੱਟਦਾ ਹੈ। ਮਰਦਾਨਾ ਕਮਜ਼ੋਰੀ ਦੇ ਸ਼ਿਕਾਰ ਮਰਦ ਦੇ ਜੀਵਨਸਾਥੀ ਦਾ ਵਿਆਹੁਤਾ ਜੀਵਨ ਤੋਂ ਬਾਹਰ ਜਾਣਾ ਕੋਈ ਵੱਡੀ ਗੱਲ ਨਹੀਂ, ਜਿਸ ਕਾਰਨ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਵਿਅਕਤੀ ਮਿੱਤਰਾਂ, ਰਿਸ਼ਤੇਦਾਰਾਂ, ਸਮਾਜ ’ਚ ਮਜ਼ਾਕ ਦਾ ਪਾਤਰ ਬਣਦਾ ਹੈ। ਇਸ ਬੀਮਾਰੀ ਦਾ ਪਤਾ ਲੱਗਣ ’ਤੇ ਇਲਾਜ ਨਾ ਕਰਵਾਉਣਾ ਵੀ ਇਕ ਵੱਡੀ ਮੂਰਖਤਾ ਹੈ।

ਮਰਦਾਨਾ ਕਮਜੋਰੀ/ਨਪੁੰਸਕਤਾ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਸ਼ੂਗਰ, ਟੈਂਸ਼ਨ, ਬੀ. ਪੀ., ਨੀਂਦ ਪੂਰੀ ਨਾ ਲੈਣਾ, ਪੌਸ਼ਟਿਕ ਆਹਾਰ ਦੀ ਕਮੀ, ਨਸ਼ਾ, ਸਰੀਰਕ ਕਸਰਤ ਨਾ ਕਰਨਾ, ਹੱਦ ਤੋਂ ਜ਼ਿਆਦਾ ਮੋਬਾਇਲ ਤੇ ਕੰਪਿਊਟਰ ਦੀ ਵਰਤੋਂ, ਟਾਈਟ ਕੱਪੜੇ, ਅੰਗਰੇਜ਼ੀ ਦਵਾਈਆਂ, ਬਚਪਨ ਦੀਆਂ ਗਲਤੀਆਂ ਆਦਿ ਹਨ। ਇਨ੍ਹਾਂ ਸਾਰਿਆਂ ਕਾਰਨਾਂ ਨਾਲ ਸਰੀਰ ਦੀਆਂ ਨਸਾਂ ਕਮਜ਼ੋਰ ਹੁੰਦੀਆਂ ਜਾਂਦੀਆਂ ਹਨ ਤੇ ਇਨ੍ਹਾਂ ’ਚ ਬਲਾਕੇਜ ਆਉਣ ਕਾਰਨ ਨਸਾਂ ’ਚ ਖ਼ੂਨ ਦਾ ਦੌਰਾ ਪੂਰੀ ਤੇਜੀ ਨਾਲ ਨਹੀਂ ਚੱਲ ਪਾਉਂਦਾ ਤੇ ਮਰਦ ਮਰਦਾਨਾਂ ਤੌਰ ’ਤੇ ਖੱਸੀ ਹੁੰਦਾ ਜਾਂਦਾ ਹੈ। ਇਸ ਬੀਮਾਰੀ ਦਾ ਸਮੇਂ ਸਿਰ ਹੱਲ ਨਾ ਕਰਵਾਉਣਾ ਵੀ ਇਸ ਦੇ ਵਧਣ ਦਾ ਇਕ ਵੱਡਾ ਕਾਰਨ ਹੈ।
  
ਜੇ ਤੁਹਾਨੂੰ ਹੈ ਮਰਦਾਨਾ ਕਮਜ਼ੋਰੀ ਤਾਂ ਇਨ੍ਹਾਂ ਨੁਸਖ਼ਿਆਂ ਦੀ ਕਰੋ ਵਰਤੋਂ

  • ਰਾਤ ਨੂੰ ਸੌਣ ਤੋਂ ਪਹਿਲਾਂ ਲਸਣ ਦੀਆਂ ਦੋ ਤੁਰੀਆਂ ਪਾਣੀ ਨਾਲ ਲਓ
  • ਔਲਿਆਂ ਦੇ ਚੂਰਨ ਨੂੰ ਮਿਸ਼ਰੀ ਦੇ ਨਾਲ ਪੀਸ ਕੇ ਸੌਣ ਤੋਂ ਪਹਿਲਾਂ ਇਕ ਚਮਚ ਖਾਓ
  • ਰੋਜ਼ਾਨਾ ਇਕ ਗਲਾਸ ਦੁੱਧ ਦੇ ਨਾਲ ਕੇਲੇ ਦਾ ਸੇਵਨ ਕਰੋ
  • ਛੂਈ ਮੂਈ ਦੇ ਬੀਜ ਦੇ 4 ਤੋਂ 5 ਗ੍ਰਾਮ ਪਾਊਡਰ ਬਣਾ ਕੇ ਦੁੱਧ ’ਚ ਘੋਲ ਕੇ ਇਕ ਗਿਲਾਸ ਪੀਓ
  • ਕੱਚੀ ਭਿੰਡੀ ਨੂੰ ਚਬਾ ਕੇ ਖਾਓ
  • ਜੰਕ ਫੂਡ ਦਾ ਸੇਵਨ ਕਰੋ ਘੱਟ
  • ਸਰੀਰਕ ਕਸਰਤ ਕਰੋ, ਨੀਂਦ ਪੂਰੀ ਲਓ
  • ਦਿਨ ’ਚ ਕੁਝ ਸਮਾਂ ਧੁੱਪ ’ਚ ਜ਼ਰੂਰ ਬਿਤਾਓ। ਇਸ ਨਾਲ ਦਿਮਾਗੀ ਤੇ ਮਾਨਸਿਕ ਤੌਰ ’ਤੇ ਆਰਾਮ ਮਿਲੇਗਾ
  • ਅੰਗਰੇਜ਼ੀ ਦਵਾਈਆਂ/ਸਟੀਰਾਇਡ ਦਾ ਸੇਵਨ ਕਰੋ ਘੱਟ
  • ਟਾਈਟ ਕੱਪੜੇ ਨਾ ਪਹਿਨੋ
  • ਨਸ਼ਾ (ਸ਼ਰਾਬ, ਸਿਗਰੇਟ) ਦਾ ਸੇਵਨ ਨਾ ਕਰੋ। ਸਿਗਰੇਟ ਦੇ ਜ਼ਿਆਦਾ ਸੇਵਨ ਨਾਲ ਇੰਦਰੀ ਦਾ ਆਕਾਰ ਛੋਟਾ ਹੁੰਦਾ ਹੈ
  • ਅਨਾਰ, ਚੁਕੰਦਰ, ਗਾਜਰ ਦਾ ਜੂਸ ਰੋਜ਼ ਪੀਓ
  • ਇਨ੍ਹਾਂ ਚੀਜ਼ਾਂ ਦਾ ਰੱਖੋ ਧਿਆਨ, ਖ਼ਤਮ ਹੋ ਜਾਵੇਗੀ ਨਪੁੰਸਕਤਾ/ਮਰਦਾਨਾ ਕਮਜ਼ੋਰੀ

ਡਾਕਟਰੀ ਇਲਾਜ
ਜੇਕਰ ਇਨ੍ਹਾਂ ਸਾਰੇ ਦੱਸੇ ਨੁਸਖ਼ਿਆਂ ਤੋਂ ਬਾਅਦ ਵੀ ਹੱਲ ਨਹੀਂ ਨਿਕਲਦਾ ਤਾਂ ਜਲੰਧਰ ਪੰਜਾਬ ਸਥਿਤ ਸ਼ਰਮਣ ਹੈਲਥਕੇਅਰ ਦੇ ਮਾਹਿਰ ਡਾਕਟਰਾਂ ਨਾਲ 24 ਘੰਟਿਆਂ ’ਚ ਇਕ ਵਾਰ ਜ਼ਰੂਰ ਸੰਪਰਕ ਕਰੋ। ਆਯੁਰਵੈਦ ਰਾਹੀਂ ਸੈਕਸ/ਮਰਦਾਨਾ ਕਮਜ਼ੋਰੀ ਦਾ 100 ਫੀਸਦੀ ਇਲਾਜ ਸੰਭਵ ਹੈ ਉਹ ਵੀ ਬਿਨਾਂ ਕਿਸੇ ਸਾਈਡ ਇਫੈਕਟ ਤੋਂ। ਪਿਛਲੇ 50 ਸਾਲਾਂ ਤੋਂ ਨੀਮਾਂ ਹਕੀਮਾਂ ਦੇ ਨੁਸਖ਼ੇ ਤੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ’ਚ ਬਣਾਈ ਦੇਸੀ ਦਵਾਈ ਨਾਲ ਲੱਖਾਂ ਲੋਕਾਂ ਦਾ ਘਰ ਟੁੱਟਣ ਤੋਂ ਬਚਾਉਣ ਵਾਲੇ ਸ਼ਰਮਣ ਹੈਲਥਕੇਅਰ ਵਾਲੇ ਆਪਣੇ ਦੇਸੀ ਨੁਸਖ਼ਿਆਂ ਨਾਲ ਮਰਦਾਨਾ ਕਮਜ਼ੋਰੀ ਦਾ ਪੱਕਾ ਇਲਾਜ ਕਰਦੇ ਆ ਰਹੇ ਹਨ ਤੇ ਨਾਲ ਹੀ ਇਹ ਦਾਅਵਾ ਵੀ ਕਰਦੇ ਹਨ ਕਿ ਜੇ ਸਾਡੀ ਦਵਾਈ ਦਾ ਅਸਰ ਨਹੀਂ ਤਾਂ ਪੈਸੇ ਵਾਪਸ। ਇਸ ਤੋਂ ਪੱਕਾ ਸ਼ਰਤੀਆ ਇਲਾਜ ਹੋਰ ਕੌਣ ਦੇ ਸਕਦਾ ਹੈ। ਇਸ ਕਰਕੇ ਤੁਸੀਂ ਵੀ ਇਕ ਵਾਰ ਇਨ੍ਹਾਂ ਦੇ ਮਾਹਿਰ ਡਾਕਟਰ ਨਾਲ 24 ਘੰਟਿਆਂ ’ਚ ਕਦੇ ਵੀ ਗੱਲ ਕਰ ਸਕਦੇ ਹੋ ਤੇ ਇਸ ਬੀਮਾਰੀ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹੋ।

ਮਰਦਾਨਾ ਕਮਜ਼ੋਰੀ ਤੋਂ ਇਲਾਵਾ ਸ਼ਰਮਣ ਹੈਲਥਕੇਅਰ ਵਾਲੇ ਮੋਟਾਪਾ, ਸ਼ੂਗਰ, ਵਜ਼ਨ ਨਾ ਵਧਣਾ, ਗਠੀਆ-ਜੋੜਾਂ ਦਾ ਦਰਦ, ਲੋਕੋਰੀਆ, ਔਰਤਾਂ ਤੇ ਮਰਦਾਂ ਦੇ ਗੁਪਤ ਅੰਗਾਂ ਦੇ ਵਿਕਾਸ ’ਚ ਕਮੀ ਆਦਿ ਦਾ ਵੀ ਪੱਕਾ ਇਲਾਜ ਕਰਦੇ ਹਨ।

ਸ਼ਰਮਣ ਹੈਲਥਕੇਅਰ ਵਾਲੇ ਦੇਸ਼ ਤੇ ਵਿਦੇਸ਼ ’ਚ ਕਿਤੇ ਵੀ ਦਵਾਈ ਭੇਜ ਸਕਦੇ ਹਨ ਕਿਉਂਕਿ ਇਹ ਐਕਸਪੋਰਟ ਲਾਇਸੰਸ ਧਾਰਕ ਹਨ।

ਨੋਟ
ਮਰਦਾਨਾ ਕਮਜ਼ੋਰੀ ਜਾਂ ਕਿਸੇ ਹੋਰ ਕਮਜ਼ੋਰੀ ਦੀ ਸਲਾਹ ਲਈ 24 ਘੰਟਿਆਂ ’ਚ ਕਿਸੇ ਸਮੇਂ ਵੀ ਗੱਲ ਕਰ ਸਕਦੇ ਹੋ ਤੇ ਕਿਸੇ ਵੀ ਤਰ੍ਹਾਂ ਦੀ ਆਈ ਕਮਜ਼ੋਰੀ ਦੀ ਦਵਾਈ ਮੰਗਵਾਉਣ ਲਈ ਭਾਰਤ ’ਚ ਇਸ ਨੰਬਰ ’ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 ’ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਕਮਜ਼ੋਰੀ ਸਬੰਧੀ ਵੀਡੀਓ ਦੇਖਣ ਲਈ ਇਸ ਲਿੰਕ http://shramanhealthcare.com/ ’ਤੇ ਕਲਿੱਕ ਕਰੋ।

  • Shraman Healthcare
  • Ayurvedic Medicines
  • Daibates
  • Weight Problem
  • Physical Weakness

ਮੁੰਬਈ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਜਿਗਰੀ ਦੋਸਤਾਂ ਨੇ ਦਿੱਤੀ ਦਿਲ ਕੰਬਾਊ ਮੌਤ, ਕਾਰਣ ਜਾਣ ਹੋਵੋਗੇ ਹੈਰਾਨ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • share market booms on janam ashtami  investors make big profits  reasons
    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ
  • age is just a number  shami seems committed to return to indian team  kishan
    ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:  ਕਿਸ਼ਨ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • supreme court  judicial officer  retirement  age
    ਨਿਆਇਕ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਕਰਨ ’ਤੇ ਵਿਚਾਰ ਕਰਨ ਸੂਬੇ : ਸੁਪਰੀਮ ਕੋਰਟ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • jharkhand higher education minister sudivya kumar passes away
    ਝਾਰਖੰਡ ਦੇ ਉੱਚ ਸਿੱਖਿਆ ਮੰਤਰੀ ਸੁਦਿਵਯ ਕੁਮਾਰ ਦਾ 56 ਸਾਲਾ ਉਮਰ 'ਚ ਦੇਹਾਂਤ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • theft in dana mandi
      ਦਾਣਾ ਮੰਡੀ ’ਚ ਮੁੜ ਹੋਈ ਚੋਰੀ, ਨਸ਼ੇੜੀਆਂ ਦੇ ਵਧਦੇ ਖੌਫ਼ ਤੋਂ ਲੋਕ ਪ੍ਰੇਸ਼ਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +