Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:25:59 PM

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੋਸ਼ ਤੇ ਤਾਕਤ ਹਾਸਲ ਕਰਨ ਲਈ ਪੜ੍ਹੋ ਇਹ ਖ਼ਾਸ ਖ਼ਬਰ

PUNJAB News Punjabi(ਪੰਜਾਬ)

ਜੋਸ਼ ਤੇ ਤਾਕਤ ਹਾਸਲ ਕਰਨ ਲਈ ਪੜ੍ਹੋ ਇਹ ਖ਼ਾਸ ਖ਼ਬਰ

  • Author Rahul Singh,
  • Updated: 28 Feb, 2024 10:47 PM
Jalandhar
shraman healthcare definitive cure for male impotence
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਅੱਜ ਅਸੀਂ ਇਸ ਆਰਟੀਕਲ ਰਾਹੀਂ ਮਰਦਾਨਾ ਤਾਕਤ ਵਧਾਉਣ ਵਾਲੇ ਗਿਆਨ ਦੀਆਂ ਅਜਿਹੀਆਂ ਗੱਲਾਂ ਦੱਸਾਂਗੇ, ਜੋ ਤੁਹਾਡੇ ਜ਼ਿੰਦਗੀ ਭਰ ਲਈ ਕੰਮ ਆਉਣਗੀਆਂ। ਮਰਦਾਨਾ ਕਮਜ਼ੋਰੀ ਅੱਜ ਦੇ ਯੁੱਗ ਦੇ ਹਰ ਦੂਜੇ ਮਰਦ ’ਚ ਪਾਈ ਜਾਣ ਵਾਲੀ ਇਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਉਂਝ ਤਾਂ ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ ਪਰ ਇਸ ਦੀਆਂ ਦੋ ਕਿਸਮਾਂ ਬਹੁਤ ਆਮ ਹਨ– ਢਿੱਲਾਪਣ (Erectile Dysfunction) ਤੇ ਸ਼ੀਘਰਪਤਨ (Premature Ejaculation)। ਮਰਦਾਨਾ ਕਮਜ਼ੋਰੀ ਦਾ ਮੁੱਖ ਕਾਰਨ ਦਿਮਾਗੀ ਤੇ ਸਰੀਰਕ ਹੁੰਦਾ ਹੈ। ਜ਼ਿਆਦਾਤਰ ਮਰਦਾਂ ਨੂੰ ਇਹੀ ਦਿੱਕਤ ਆਉਂਦੀ ਹੈ ਕਿ ਜਦੋਂ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਨ ਲੱਗਦੇ ਹਨ ਤਾਂ ਉਹ ਆਪਣੇ ਗੁਪਤ ਅੰਗ ’ਚ ਜੋਸ਼ ਜਾਂ ਤਾਕਤ ਮਹਿਸੂਸ ਨਹੀਂ ਕਰਦੇ। ਇਸ ਬੀਮਾਰੀ ਨੂੰ ਨਿਪੁੰਸਕਤਾ ਵੀ ਕਿਹਾ ਜਾਂਦਾ ਹੈ ਜਾਂ ਕਈ ਮਰਦਾਂ ਦੀ ਇਹ ਸ਼ਿਕਾਇਤ ਹੁੰਦੀ ਹੈ ਕਿ ਜਦ ਉਹ ਆਪਣੇ ਪਾਰਟਨਰ ਨਾਲ ਸੰਭੋਗ (Sexual Activity) ਕਰਦੇ ਹਨ ਤਾਂ ਉਨ੍ਹਾਂ ਦੇ ਆਪਣੀ ਜਾਂ ਆਪਣੇ ਪਾਰਟਨਰ ਦੀ ਤਸੱਲੀ ਤੋਂ ਪਹਿਲਾਂ ਹੀ ਹੱਥ ਖੜ੍ਹੇ ਹੋ ਜਾਂਦੇ ਹਨ।

ਮਰਦਾਨਾ ਕਮਜ਼ੋਰੀ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਟੈਂਸ਼ਨ, ਡਿਪਰੈਸ਼ਨ, ਨੀਂਦ ਪੂਰੀ ਨਾ ਲੈਣਾ, ਸਰੀਰਕ ਕਸਰਤ ਨਾ ਕਰਨਾ, ਆਪ੍ਰੇਸ਼ਨ, ਸ਼ੂਗਰ, ਬੀ. ਪੀ., ਅੰਗਰੇਜ਼ੀ ਦਵਾਈਆਂ, ਬਚਪਨ ’ਚ ਹੋਇਆ ਸ਼ੋਸ਼ਣ (Child Abuse), ਬਚਪਨ ਦੀਆਂ ਗਲਤੀਆਂ, ਜ਼ਿਆਦਾ ਤਲਿਆ/ਖੱਟਾ ਖਾਣਾ, ਨਸ਼ਾ, ਜ਼ਿਆਦਾ ਇਲੈਕਟ੍ਰੋਨਿਕ ਗੈਜੇਟਾਂ ਦੀ ਵਰਤੋਂ, ਟਾਈਟ ਕੱਪੜੇ ਪਹਿਨਣਾ ਆਦਿ। ਇਨ੍ਹਾਂ ਸਾਰਿਆਂ ਕਾਰਨਾਂ ਕਾਰਨ ਅੱਜ ਦਾ ਮਰਦ ਮਰਦਾਨਾ ਤੌਰ ’ਤੇ ਬੁਰੀ ਤਰ੍ਹਾਂ ਖੱਸੀ ਹੁੰਦਾ ਜਾ ਰਿਹਾ ਹੈ। ਪੈਸਾ/ਨਾਂ ਕਮਾਉਣ ’ਚ ਰੁੱਝਿਆ ਮਰਦ ਆਪਣੇ ਸਰੀਰ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਉਹ ਮਰਦਾਨਾ ਕਮਜ਼ੋਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਇਕ ਔਰਤ ਆਪਣੇ ਪਾਰਟਨਰ ਤੋਂ ਇਕ ਚੰਗੇ ਸਰੀਰਕ ਸੁੱਖ ਦੀ ਇੱਛਾ ਰੱਖਦੀ ਹੈ ਤੇ ਉਸ ਦੀ ਇਹ ਇੱਛਾ ਪੂਰੀ ਨਾ ਹੋਣ ’ਤੇ ਵਿਆਹੁਤਾ ਜੀਵਨ ’ਚ ਦਰਾਰ ਆ ਸਕਦੀ ਹੈ ਜਾਂ ਇੰਝ ਕਹੀਏ ਕਿ ਵਿਆਹੁਤਾ ਜੀਵਨ ਤੋਂ ਬਾਹਰ ਜਾ ਸਕਦੀ ਹੈ। ਇਸ ਬੀਮਾਰੀ ਦਾ ਸਮੇਂ ਸਿਰ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਦਿਨ-ਰਾਤ ਕਮਾਏ ਪੈਸੇ ਜਾਂ ਨਾਮ ਦਾ ਕੀ ਲਾਭ ਜੇਕਰ ਤੁਹਾਡਾ ਪਾਰਟਨਰ ਹੀ ਤੁਹਾਡੇ ਤੋਂ ਸੰਤੁਸ਼ਟ ਨਹੀਂ। ਔਰਤ ਦੀ ਸੰਤੁਸ਼ਟੀ ਪੈਸੇ ਨਾਲ ਨਹੀਂ ਸਰੀਰਕ ਸੁੱਖ ਨਾਲ ਹੁੰਦੀ ਹੈ। ਇਸ ਲਈ ਆਪਣੀ ਮਰਦਾਨਾ ਕਮਜ਼ੋਰੀ ਨੂੰ ਖ਼ਤਮ ਕਰਨ ਵਾਲੇ ਪਾਸੇ ਸੋਚਣਾ ਚਾਹੀਦਾ ਹੈ ਨਾ ਕਿ ਇਸ ਨੂੰ ਇਗਨੋਰ ਕਰਨਾ ਚਾਹੀਦਾ ਹੈ।

ਮਰਦਾਨਾ ਕਮਜ਼ੋਰੀ ਕਈ ਤਰ੍ਹਾਂ ਦੀ ਹੁੰਦੀ ਹੈ ਜਿਵੇਂ ਕਿ ਢਿੱਲਾਪਣ (Erectile Dysfunction), ਸ਼ੀਘਰਪਤਨ (Premature Ejaculation), ਦਿਲਚਸਪੀ ਨਾ ਰਹਿਣਾ (Lack of Desire), ਨਿੱਲ ਸ਼ੁਕਰਾਣੂ (Low Sperm Count), ਧਾਤ (Dhat), ਸੁਪਨਦੋਸ਼ (Night Fall), ਗੁਪਤ ਅੰਗਾਂ ਦੇ ਵਿਕਾਸ ’ਚ ਕਮੀ (P. Enlargement), ਸ਼ੂਗਰ (Diabetes), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਜੋੜਾਂ ਦਾ ਦਰਦ (Joint Pain) ਆਦਿ। ਇਸੇ ਤਰ੍ਹਾਂ ਔਰਤਾਂ ’ਚ ਵੀ ਕਈ ਤਰ੍ਹਾਂ ਦੀਆਂ ਕਮਜ਼ੋਰੀਆਂ ਪਾਈਆਂ ਜਾਂਦੀਆਂ ਹਨ ਜਿਵੇਂ ਕਿ ਦਿਲਚਸਪੀ ਨਾ ਲੈਣਾ (Lack of Desire), ਸ਼ੁਕਰਾਣੂਆਂ ਦੀ ਕਮੀ (Low Sperm Count), ਸਫ਼ੈਦ ਪਾਣੀ ਦੀ ਸ਼ਿਕਾਇਤ (Leukorrhea), ਅੰਗਾਂ ਦੇ ਵਿਕਾਸ ’ਚ ਕਮੀ (Breast Enlargement), ਮਾਹਵਾਰੀ ਦੀ ਸਮੱਸਿਆ (Periods Problem), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਗਠੀਆ-ਜੋੜਾਂ ਦਾ ਦਰਦ (Joint Pain), ਸ਼ੂਗਰ (Diabetes) ਆਦਿ।

ਮਰਦਾਨਾ ਕਮਜ਼ੋਰੀ ਤੋਂ ਪ੍ਰੇਸ਼ਾਨ ਮਰਦਾਂ ਨੂੰ ਸਲਾਹ

  • ਸਰੀਰਕ ਕਸਰਤ ਜ਼ਰੂਰ ਕਰੋ
  • ਨਸ਼ਾ/ਸ਼ਰਾਬ ਨਾ ਪੀਓ
  • ਟਾਈਟ ਕੱਪੜੇ ਨਾ ਪਹਿਨੋ
  • ਅੰਗਰੇਜ਼ੀ ਦਵਾਈਆਂ ਦਾ ਸੇਵਨ ਘੱਟ ਤੋਂ ਘੱਟ ਕਰੋ
  • ਜੰਕ ਫੂਡ ਖਾਣ ਤੋਂ ਬਚੋ (ਪਿੱਜ਼ਾ, ਬਰਗਰ)
  • ਨੀਂਦ ਪੂਰੀ ਜ਼ਰੂਰ ਲਓ
  • ਦਿਨ ’ਚ ਕੁਝ ਸਮਾਂ ਧੁੱਪ ’ਚ ਜ਼ਰੂਰ ਬਿਤਾਓ
  • ਛੋਟੇ ਬੱਚਿਆਂ ਨਾਲ ਖੇਡੋ
  • ਜ਼ਿਆਦਾ ਗਰਮ ਤਾਪਮਾਨ ’ਚ ਕੰਮ ਨਾ ਕਰੋ

ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ’ਚ ਸ਼ਾਮਲ

  • ਅਨਾਰ, ਚੁਕੰਦਰ ਤੇ ਗਾਜਰ ਦਾ ਜੂਸ ਪੀਓ
  • ਲਸਣ ਦੀ ਤੁਰੀ ਨੂੰ ਰੋਜ਼ ਸਵੇਰੇ ਖਾਲੀ ਢਿੱਡ ਜ਼ਰੂਰ ਖਾਓ
  • ਗਰਮ ਪਾਣੀ ਪੀਓ
  • ਹਰੇ ਸਲਾਦ ਨੂੰ ਖਾਣਾ ਖਾਣ ਤੋਂ ਪਹਿਲਾਂ ਖਾਓ
  • ਲੇਸ ਵਾਲੀਆਂ ਸਬਜ਼ੀਆਂ ਜਿਵੇਂ ਅਰਬੀ, ਭਿੰਡੀ, ਜਿਮੀਕੰਦ, ਕਟਹਲ ਆਦਿ ਦਾ ਸੇਵਨ ਜ਼ਰੂਰ ਕਰੋ
  • ਕੇਲੇ, ਡਾਰਕ ਚਾਕਲੇਟ, ਦੁੱਧ ਦਾ ਸੇਵਨ ਜ਼ਰੂਰ ਕਰੋ

ਦੇਸੀ ਡਾਕਟਰੀ ਇਲਾਜ
ਜੇਕਰ ਤੁਹਾਨੂੰ ਵੀ ਹੈ ਮਰਦਾਨਾ ਕਮਜ਼ੋਰੀ ਦੀ ਸ਼ਿਕਾਇਤ ਤਾਂ ਚਾਹੇ ਤੁਹਾਡੀ ਉਮਰ 22 ਸਾਲ ਦੀ ਹੈ ਜਾਂ 60 ਸਾਲ ਦੀ ਤਾਂ ਤੁਹਾਡਾ ਸਾਥੀ ਕਹੇਗਾ ਹਾਏ ਤੌਬਾ-ਤੌਬਾ। ਜੇਕਰ ਤੁਹਾਡੇ ਵਿਆਹੁਤਾ ਜੀਵਨ ’ਚ ਮਰਦਾਨਾ ਕਮਜ਼ੋਰੀ ਕਰ ਰਹੀ ਹੈ ਮੁਸੀਬਤ ਤਾਂ ਤੁਸੀਂ ਇਕ ਵਾਰ ਭਾਰਤ ਦੇ ਨੰ. 1 ਸੈਕਸੋਲਾਜਿਸਟ ਸ਼ਰਮਣ ਹੈਲਥਕੇਅਰ ਵਾਲਿਆਂ ਨਾਲ ਗੱਲ ਕਰਕੇ ਦੇਖੋ। ਇਨ੍ਹਾਂ ਨੇ ਹੁਣ ਤੱਕ ਲੱਖਾਂ ਵਿਆਹ ਟੁੱਟਣ ਤੋਂ ਬਚਾਏ ਹਨ। ਇਨ੍ਹਾਂ ਦੇ ਐਕਸਪਰਟਸ ਡਾਕਟਰ ਮਰੀਜ਼ ਦੀ ਪ੍ਰੇਸ਼ਾਨੀ ਮੁਤਾਬਕ ਉਸ ਦੀ ਦੇਸੀ ਦਵਾਈ ਤਿਆਰ ਕਰਦੇ ਹਨ (Customized Medicine As Per Customers Requirements), ਜਿਸ ਦਾ ਮਰੀਜ਼ ਨੂੰ ਉਸ ਦੀ ਬੀਮਾਰੀ ਤੋਂ 100 ਫ਼ੀਸਦੀ ਆਰਾਮ ਮਿਲਦਾ ਹੈ, ਉਹ ਵੀ ਬਿਨਾਂ ਕਿਸੇ ਨੁਕਸਾਨ ਤੋਂ (Ayurvedic Medicine, No Side Effects, Assured Results) 100 ਫ਼ੀਸਦੀ ਇਸ ਕਰਕੇ ਕਿਉਂਕਿ ਇਹ ਦਾਅਵਾ ਕਰਦੇ ਹਨ ਕਿ ਇਨ੍ਹਾਂ ਦੀ ਦਿੱਤੀ ਦਵਾਈ ਦਾ ਅਸਰ ਨਾ ਹੋਣ ’ਤੇ ਪੈਸੇ ਵਾਪਸ।

ਸ਼ਰਮਣ ਹੈਲਥਕੇਅਰ ਵਾਲੇ ਦੁਨੀਆ ਦੇ ਕਿਸੇ ਵੀ ਕੋਨੇ ’ਚ ਦਵਾਈ ਭੇਜ ਸਕਦੇ ਹਨ ਕਿਉਂਕਿ ਇਹ ਐਕਸਪੋਰਟ ਲਾਇਸੰਸ ਧਾਰਕ ਹਨ। ਸ਼ਰਮਣ ਹੈਲਥਕੇਅਰ ਕਿਸੇ ਵੀ ਤਰ੍ਹਾਂ ਦੀ ਮਰਦਾਨਾ ਕਮਜ਼ੋਰੀ ਤੋਂ ਇਲਾਵਾ ਸ਼ੂਗਰ, ਗਠੀਆ, ਜੋੜਾਂ ਦਾ ਦਰਦ, ਮੋਟਾਪਾ, ਵਜ਼ਨ ਨਾ ਵਧਣਾ ਤੇ ਔਰਤਾਂ ਦੇ ਹਰ ਤਰ੍ਹਾਂ ਦੇ ਗੁਪਤ ਰੋਗਾਂ ਦਾ ਸਫ਼ਲ ਇਲਾਜ ਕਰਦੇ ਹਨ। ਤੁਸੀਂ ਵੀ ਇਕ ਵਾਰ ਇਨ੍ਹਾਂ ਦੇ ਮਾਹਿਰਾਂ ਨਾਲ ਜ਼ਰੂਰ ਸੰਪਰਕ ਕਰੋ ਤੇ ਆਪਣੀ ਪ੍ਰੇਸ਼ਾਨੀ ਮੁਤਾਬਕ ਦੇਸੀ ਦਵਾਈ ਤਿਆਰ ਕਰਵਾਓ।

ਨੋਟ
ਮਰਦਾਨਾ ਕਮਜ਼ੋਰੀ ਜਾਂ ਕਿਸੇ ਹੋਰ ਕਮਜ਼ੋਰੀ ਦੀ ਸਲਾਹ ਲਈ 24 ਘੰਟੇ ’ਚ ਕਿਸੇ ਸਮੇਂ ਵੀ ਗੱਲ ਕਰ ਸਕਦੇ ਹੋ ਤੇ ਕਿਸੇ ਵੀ ਤਰ੍ਹਾਂ ਦੀ ਆਈ ਕਮਜ਼ੋਰੀ ਦੀ ਦਵਾਈ ਮੰਗਵਾਉਣ ਲਈ ਭਾਰਤ ’ਚ ਇਸ ਨੰਬਰ ’ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 ’ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਕਮਜ਼ੋਰੀ ਸਬੰਧੀ ਵੀਡੀਓ ਦੇਖਣ ਲਈ ਇਸ ਲਿੰਕ ’ਤੇ http://www.shramanhealthcare.com ਕਲਿੱਕ ਕਰੋ।

  • Shraman Healthcare
  • Ayurvedic Medicines
  • Physical Weakness
  • Male Impotence
  • Male Weakness

ਪਤਨੀ ਨੂੰ ਸਬਜ਼ੀ 'ਚ ਤਰੀ ਘੱਟ ਪਾਉਣੀ ਪਈ ਮਹਿੰਗੀ, ਪਤੀ ਨੇ ਕੀਤਾ ਉਹ ਹਾਲ ਜੋ ਸੋਚਿਆ ਨਾ ਸੀ

NEXT STORY

Stories You May Like

  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • major traffic alert on ambala chandigarh highway
    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ
  • punjab toll plaza  free
    ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • punjabi singer khan saab  s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ
  • farmers protest toll plaza
    ਪੰਜਾਬ 'ਚ ਬੁੱਧਵਾਰ ਲਈ ਹੋ ਗਿਆ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +