Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    11:50:24 AM

  • fired at laborers working in the garden

    ਹੋਂਡੂਰਾਸ : ਬਾਗ 'ਚ ਕੰਮ ਕਰਦੇ ਮਜ਼਼ਦੂਰਾਂ 'ਤੇ...

  • power cut protest

    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ...

  • get this work done before july 31st  may be huge losses

    31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ...

  • 2 pakistani nationals who crossed the border

    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਬੇਅਦਬੀ ਮਾਮਲੇ 'ਚ 3 ਮੁਲਜ਼ਮਾਂ ਨੂੰ ਮਿਲੀ ਜ਼ਮਾਨਤ; ਸਿੱਖ ਸੰਗਠਨਾਂ ਵੱਲੋਂ ਅਦਾਲਤ ਦੇ ਬਾਹਰ ਪ੍ਰਦਰਸ਼ਨ

MALWA News Punjabi(ਮਾਲਵਾ)

ਬੇਅਦਬੀ ਮਾਮਲੇ 'ਚ 3 ਮੁਲਜ਼ਮਾਂ ਨੂੰ ਮਿਲੀ ਜ਼ਮਾਨਤ; ਸਿੱਖ ਸੰਗਠਨਾਂ ਵੱਲੋਂ ਅਦਾਲਤ ਦੇ ਬਾਹਰ ਪ੍ਰਦਰਸ਼ਨ

  • Updated: 26 Aug, 2020 10:48 AM
Bathinda
shri guru granth sahib disrespect bail police
  • Share
    • Facebook
    • Tumblr
    • Linkedin
    • Twitter
  • Comment

ਸਿਰਸਾ (ਲਲਿਤ): ਰਾਣੀਆਂ ਬਲਾਕ ਦੇ ਪਿੰਡ ਸੰਤ ਨਗਰ ਦੇ ਨੇੜੇ ਪੰਜ ਦਿਨ ਪਹਿਲਾਂ ਢਾਣੀ ਚੇਲਿਆਵਾਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਏਲਨਾਬਾਦ ਅਦਾਲਤ ਵਲੋਂ ਜ਼ਮਾਨਤ ਦੇ ਦਿੱਤੀ ਗਈ। ਇਸ ਮਾਮਲੇ 'ਚ ਮੁਲਜ਼ਮ ਕੁਲਵੰਤ ਸਿੰਘ, ਜਸਬੀਰ ਸਿੰਘ ਅਤੇ ਜਸਵੰਤ ਸਿੰਘ ਨੂੰ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਵਿਰੋਧ 'ਚ ਸਿੱਖ ਸੰਗਠਨਾਂ ਦੇ ਆਗੂਆਂ ਨੇ ਰੋਸ ਮੁਜ਼ਾਹਰਾ ਕਰਦੇ ਏਲਨਾਬਾਦ ਅਦਾਲਤ ਦੇ ਮੁੱਖ ਗੇਟ ਅੱਗੇ ਧਰਨਾ ਲਾ ਦਿੱਤਾ। ਧਰਨੇ ਦੌਰਾਨ ਸਿੱਖ ਸੰਗਠਨਾਂ ਦੇ ਆਗੂਆਂ ਨੇ ਪੁਲਸ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਖਾਲਿਸਤਾਨ ਪੱਖੀ ਨਾਅਰੇ ਲਾਏ।ਸਿੱਖ ਜਥੇਬੰਦੀਆਂ ਵਲੋਂ ਏਲਨਾਬਾਦ ਕੋਰਟ ਦੇ ਗੇਟ 'ਤੇ ਦਿੱਤਾ ਗਿਆ ਇਹ ਧਰਨਾ ਦੋ ਘੰਟੇ ਤੱਕ ਜਾਰੀ ਰਿਹਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹਰਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ 'ਚ ਸ਼ਾਮਲ ਬੀਬੀ ਨੂੰ ਅਦਾਲਤ ਨੇ ਪਹਿਲੇ ਦਿਨ ਹੀ ਜ਼ਮਾਨਤ ਦੇ ਕੇ ਸਿੱਖਾਂ ਦੇ ਹਿਰਦਿਆਂ ਨੂੰ ਵਲੂਧਰ ਦਿੱਤਾ ਸੀ ਪਰ ਅੱਜ ਇਸ ਮਾਮਲੇ ਦੇ ਤਿੰਨ ਹੋਰ ਮੁਲਜ਼ਮਾਂ ਨੂੰ ਅਦਾਲਤ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ।ਜਰਨੈਲ ਸਿੰਘ ਬਰਾੜ ਨੇ ਆਖਿਆ ਕਿ ਪੁਲਸ ਨੇ ਸਿਆਸੀ ਦਬਾਅ ਹੇਠ ਆ ਕੇ ਇਸ ਮਾਮਲੇ 'ਚ ਮੁਲਜ਼ਮਾਂ ਖ਼ਿਲਾਫ ਧਾਰਾ 295 ਅਤੇ 295 ਏ ਤਹਿਤ ਮਾਮਲਾ ਦਰਜ ਕੀਤਾ ਹੈ, ਜਿਸ ਕਾਰਨ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ 'ਚ ਆਸਾਨੀ ਰਹੀ ਹੈ। ਸਿੱਖ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਨਿਆ ਨਹੀਂ ਮਿਲਦਾ ਉਹ ਇੱਥੇ ਧਰਨਾ ਜਾਰੀ ਰੱਖਣਗੇ। ਇਸ ਦੌਰਾਨ ਧਰਨੇ 'ਤੇ ਬੈਠੇ ਸਿੱਖ ਆਗੂਆਂ ਨੂੰ ਪੁਲਸ ਪ੍ਰਸ਼ਾਸਨ ਨੇ ਵਿਸ਼ਵਾਸ ਦਿੱਤਾ ਗਿਆ ਕਿ ਇਸ ਮਾਮਲੇ 'ਚ ਮੁਲਜ਼ਮਾਂ ਖ਼ਿਲਾਫ਼ ਹੋਰ ਧਾਰਾਵਾਂ ਲਗਾ ਕੇ ਉਨ੍ਹਾਂ ਦੀ ਜ਼ਮਾਨਤ ਨਹੀਂ ਹੋਣ ਦਿੱਤੀ ਜਾਵੇਗੀ।ਪ੍ਰਸ਼ਾਸਨ ਦੇ ਇਸ ਵਿਸ਼ਵਾਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਇਹ ਧਰਨਾ ਸਮਾਪਤ ਕੀਤਾ ਗਿਆ।ਇਸ ਮੌਕੇ ਐੱਸ.ਜੀ.ਪੀ.ਸੀ. ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਗੁਰਮੀਤ ਸਿੰਘ ਤਿਲੋਕੇਵਾਲਾ, ਬਾਬਾ ਕੁਦੰਨ ਸਿੰਘ, ਮੇਜਰ ਸਿੰਘ, ਬਾਬਾ ਪ੍ਰੀਤਮ ਸਿੰਘ ਮੱਲੜੀ, ਪ੍ਰਕਾਸ਼ ਸਿੰਘ ਸਾਹੂਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ, ਭਾਈ ਮਨਦੀਪ ਸਿੰਘ ਮੌਜੂਦ ਹਨ।

ਮਾਮਲੇ 'ਚ ਹੋਰ ਧਰਾਵਾਂ ਨੂੰ ਕੀਤਾ ਸ਼ਾਮਲ : ਡੀ. ਐੱਸ. ਪੀ.
ਏਲਨਾਬਾਦ ਦੇ ਡੀ.ਐੱਸ.ਪੀ. ਜਗਤ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਮਾਮਲੇ 'ਚ ਹੁਣ ਧਾਰਾ 153,153 ਏ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਅਦਾਲਤ ਤੋਂ ਮੁਲਜ਼ਮਾਂ ਦੀ ਜ਼ਮਾਨਤਾਂ ਰੱਦ ਕਰਨ ਲਈ ਅਪੀਲ ਕੀਤੀ ਜਾਵੇਗੀ।

  • Shri Guru Granth Sahib
  • Disrespect
  • Bail
  • Policeਸ੍ਰੀ ਗੁਰੂ ਗ੍ਰੰਥ ਸਾਹਿਬ
  • ਬੇਅਦਬੀ
  • ਜ਼ਮਾਨਤ
  • ਪੁਲਸ

ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਨੂੰ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ

NEXT STORY

Stories You May Like

  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • sgpc puts up flex boards outside gurdwaras regarding the sacrilege act
    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ
  • highcourt grants bail to cab driver accused of drug smuggling
    ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
  • 3 accused arrested with pakistani weapons
    ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
  • the team has been announced
    ਹੋ ਗਿਆ ਟੀਮ ਦਾ ਐਲਾਨ, IPL 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ 3 ਖਿਡਾਰੀਆਂ ਨੂੰ ਨਹੀਂ ਮਿਲੀ ਜਗ੍ਹਾ
  • father  funeral  engineer rashid  court
    ਪਿਤਾ ਦੇ ਅੰਤਿਮ ਸੰਸਕਾਰ ਲਈ ਇੰਜੀਨੀਅਰ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ
  • ganga river  iftar party  convict  bail  varanasi
    ਗੰਗਾ ਨਦੀ 'ਚ ਇਫਤਾਰ ਪਾਰਟੀ ਕਰਨ ਦੇ ਕੁਝ ਦੋਸ਼ੀਆਂ ਨੂੰ ਮਿਲੀ ਜ਼ਮਾਨਤ
  • 3 people arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
Trending
Ek Nazar
kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • speeding car driver hits activa riding advocate woman
      ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ ਐਡਵੋਕੇਟ ਔਰਤ ਨੂੰ ਮਾਰੀ ਟੱਕਰ, ਇਲਾਜ...
    • migrant workers attacked by unknown persons in moga
      ਸਬਜ਼ੀ ਮੰਡੀ 'ਚ ਪ੍ਰਵਾਸੀ ਮਜ਼ਦੂਰਾਂ 'ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, 3...
    • police arrest 2 robbery suspects
      ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਦੋਸ਼ੀ ਕਾਬੂ, ਮੋਟਰਸਾਇਕਲ, 8 ਮੋਬਾਇਲ...
    • body of boy who jumped into canal recovered after 24 hours
      24 ਘੰਟਿਆਂ ਬਾਅਦ ਬਰਾਮਦ ਹੋਈ ਨਹਿਰ 'ਚ ਛਾਲ ਮਾਰਨ ਮੁੰਡੇ ਦੀ ਲਾਸ਼, ਪਿਓ ਦੀ ਭਾਲ...
    • businessman bambiha gang arrested malaysia
      ਬੰਬੀਹਾ ਗੈਂਗ ਦੇ ਨਾਂ ’ਤੇ ਵਪਾਰੀ ਨੂੰ ਧਮਕਾਉਣ ਵਾਲਾ ਮਲੇਸ਼ੀਆ ਤੋਂ ਆਉਂਦੇ ਹੀ ਕਾਬੂ
    • heat wave will increase further in punjab today
      ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
    • high court s big decision regarding da of employees
      ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • kuldeep singh gargajj  gulab chand kataria
      ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ...
    • two friends fazilka ferozepur highway
      ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ...
    • jalandhar businessman wife
      ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +