Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    9:44:18 AM

  • famous punjabi singer durga rangeela s grandson beaten up

    ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ...

  • threat email sent to salman s brother in law and actor aayush sharma

    ਗਰਦਿਸ਼ 'ਚ ਆਏ ਬਾਲੀਵੁੱਡ ਦੇ ਸਿਤਾਰੇ ! ਸਲਮਾਨ ਤੋਂ...

  • bharat bandh today

    ਅੱਜ 'ਭਾਰਤ ਬੰਦ', ਘਰੋਂ ਬਾਹਰ ਨਿਕਲਣ ਤੋਂ ਪਹਿਲਾਂ...

  • punjab arms license

    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

PUNJAB News Punjabi(ਪੰਜਾਬ)

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

  • Edited By Shivani Attri,
  • Updated: 02 Feb, 2023 07:18 PM
Jalandhar
shri guru ravidas maharaj ji parkash purabh jalandhar traffic police route plan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਪ੍ਰੀਤ)- 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਜਲੰਧਰ ਵਿਚ ਸਲਾਨਾ ਜੋੜ ਮੇਲਾ ਮਿਤੀ 03 ਫਰਵਰੀ ਤੋਂ 06 ਫਰਵਰੀ ਤੱਕ ਸ੍ਰੀ ਸਤਿਗੁਰੂ ਰਵਿਦਾਸ ਧਾਮ ਬੂਟਾਮੰਡੀ ਨਕੋਦਰ ਰੋਡ ਜਲੰਧਰ ਵਿਖੇ ਮਨਾਇਆ ਜਾਣਾ ਹੈ। ਇਸ ਤੋਂ ਇਲਾਵਾ 4 ਫਰਵਰੀ ਨੂੰ ਜਲੰਧਰ ਸ਼ਹਿਰ ਅੰਦਰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਹ ਸ਼ੋਭਾ ਯਾਤਰਾ ਸਤਿਗੁਰੂ ਰਵਿਦਾਸ ਧਾਮ ਬੂਟਾਮੰਡੀ ਤੋਂ ਸ਼ੁਰੂ ਹੋ ਕੇ ਵਾਇਆ ਗੁਰੂ ਰਵਿਦਾਸ ਚੌਂਕ, ਨਕੋਦਰ ਚੌਂਕ, ਜੋਤੀ ਚੌਂਕ, ਪੀ. ਐੱਨ. ਬੀ. ਚੌਂਕ, ਮਿਲਾਪ ਚੌਂਕ, ਸ਼ਹੀਦ ਭਗਤ ਸਿੰਘ ਚੌਂਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਪਟੇਲ ਚੌਂਕ, ਸਬਜੀ ਮੰਡੀ ਚੌਂਕ, ਬਸਤੀ ਅੱਡਾ ਚੌਂਕ ਰਾਂਹੀ ਹੁੰਦੀ ਹੋਈ ਸਤਿਗੁਰੂ ਰਵਿਦਾਸ ਧਾਮ ਬੂਟਾਮੰਡੀ ਜਲੰਧਰ ਵਿਖੇ ਸਮਾਪਤ ਹੋਵੇਗੀ।  ਇਸ ਸਲਾਨਾ ਜੋੜ ਮੇਲੇ ਅਤੇ ਸ਼ੋਭਾ-ਯਾਤਰਾ ਵਿੱਚ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂਆਂ/ਸੰਗਤਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੀਤ ਕੰਵਲਜੀਤ ਸਿੰਘ ਏ. ਸੀ. ਪੀ. ਟਰੈਫਿਕ ਅਤੇ ਕੰਵਲਪ੍ਰੀਤ ਸਿੰਘ ਚਾਹਲ ਏ. ਡੀ. ਸੀ. ਪੀ. ਟਰੈਫਿਕ ਪੁਲਸ ਨੇ ਦੱਸਿਆ ਕਿ ਟਰੈਫਿਕ ਪੁਲਸ ਕਮਿਸ਼ਨਰੇਟ ਜਲੰਧਰ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ ਟਰੈਫਿਕ ਡਾਇਵਰਸ਼ਨਾਂ ਅਤੇ ਵਾਹਨ ਪਾਰਕਿੰਗ ਸਥਾਨਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਇਸ ਦੌਰਾਨ ਆਵਾਜਾਈ ਨੂੰ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਬਹਾਲ ਰੱਖਿਆ ਜਾ ਸਕੇ। PunjabKesari

ਸਲਾਨਾ ਜੋੜ ਮੇਲੇ ਦੌਰਾਨ ਟਰੈਫਿਕ ਡਾਇਵਰਸ਼ਨਾਂ ਅਤੇ ਪਾਰਕਿੰਗ ਸਥਾਨਾਂ ਦਾ ਵੇਰਵਾ  
ਪ੍ਰਤਾਪਪੁਰਾ ਮੋੜ, ਵਡਾਲਾ ਚੌਂਕ, ਗੁਰੂ ਰਵਿਦਾਸ ਚੌਂਕ ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾ ਪਿੰਡ ਮੋੜ ਨੇੜੇ ਚਾਰਾਮੰਡੀ, ਮੈਂਨਬਰੋ ਚੋਂਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਂਕ (ਸਿਧਾਰਥ ਨਗਰ ਰੋਡ ਨੇੜੇ ਘੁੱਲੇ ਦੀ ਚੱਕੀ), ਮਾਤਾ ਰਾਣੀ ਚੌਂਕ, ਬਬਰੀਕ ਚੌਂਕ, ਡਾਕਟਰ ਅੰਬੇਦਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਂਇੰਟ ਖਾਲਸਾ ਸਕੂਲ ਨਕੋਦਰ ਰੋਡ, ਨਕੋਦਰ ਚੌਂਕ, ਗੁਰੂ ਅਮਰਦਾਸ ਚੋਂਕ, ਸਮਰਾ ਚੋਂਕ, ਅਰਬਨ ਅਸਟੇਟ ਫੇਜ਼-2 ਟਰੈਫਿਕ ਸਿਗਨਲ ਲਾਇਟਾਂ, ਟੀ-ਪੁਆਇੰਟ ਨੇੜੇ ਕੋਠੀ ਪਵਨ ਟੀਨੂੰ ਆਦਿ।
ਉਕਤ ਮਿਤੀਆਂ ਅਨੁਸਾਰ ਸਲਾਨਾ ਜੋੜ ਮੇਲੇ ਦੀ ਸਮਾਪਤੀ ਤੱਕ ਜਲੰਧਰ ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ/ਸਵਾਰੀ ਬੱਸਾਂ ਵਾਇਆ ਪੀ. ਏ. ਪੀ. ਚੌਂਕ ਤੋਂ ਹਵੇਲੀ ਤੋਂ ਜੀ. ਐੱਨ. ਏ. ਚੌਂਕ ਤੋਂ ਜਮਸ਼ੇਰ ਹੁੰਦੇ ਹੋਏ ਜੰਡਿਆਲਾ ਤੋਂ ਨਕੋਦਰ ਰੂਟ ਦਾ ਇਸਤੇਮਾਲ ਕਰਨਗੇ। ਵਡਾਲਾ ਚੌਂਕ ਵਾਇਆ ਗੁਰੂ ਰਵਿਦਾਸ ਚੌਂਕ, ਨਕੋਦਰ ਚੌਂਕ ਰੋਡ ਹਰ ਤਰ੍ਹਾਂ ਦੇ ਵਾਹਨਾਂ ਦੀ ਅਵਾਜਾਈ ਲਈ ਮੁੰਕਮਲ ਤੌਰ ਪਾਬੰਦੀ ਰਹੇਗੀ। 

ਇਹ ਵੀ ਪੜ੍ਹੋ : ਰੂਹ ਕੰਬਾਊ ਹਾਦਸਾ: ਬੇਕਾਬੂ ਟਰੱਕ ਰਸੋਈ ਦੀ ਕੰਧ ਪਾੜ ਕੇ ਰੋਟੀ ਖਾ ਰਹੇ ਪਰਿਵਾਰ 'ਤੇ ਚੜ੍ਹਿਆ, ਘਰ 'ਚ ਪਏ ਵੈਣ

PunjabKesari

ਵਾਹਨ ਪਾਰਕਿੰਗ ਵਾਲੀਆਂ ਥਾਵਾਂ  
ਚਾਰਾਮੰਡੀ ਨਕੋਦਰ ਰੋਡ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਤਾ ਰਾਣੀ ਚੌਂਕ ਮਾਡਲ ਹਾਊਸ ਵਾਲੀ ਸਾਇਡ ਅਤੇ ਮੈਨਬਰੋ ਚੌਂਕ ਤੋਂ BSNL ਐਕਸਚੇਂਜ ਦੇ ਦੋਵਾਂ ਪਾਸੇ।

ਸ਼ੋਭਾ-ਯਾਤਰਾ ਵਾਲੇ ਦਿਨ ਟਰੈਫਿਕ ਡਾਇਵਰਸ਼ਨਾਂ ਦਾ ਵੇਰਵਾ
ਪ੍ਰਤਾਪਪੁਰਾ ਮੋੜ, ਵਡਾਲਾ ਚੌਂਕ, ਟਰੈਫਿਕ ਸਿਗਨਲ ਲਾਈਟਾਂ ਅਰਬਨ ਅਸਟੇਟ ਫੇਜ਼-2, ਟੀ-ਪੁਆਂਇੰਟ ਨੇੜੇ ਕੋਠੀ ਪਵਨ ਟੀਨੂੰ, ਗੁਰੂ ਰਵਿਦਾਸ ਚੌਂਕ ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾਪਿੰਡ ਮੋੜ ਨੇੜੇ ਚਾਰਾਮੰਡੀ, ਮੈਂਨਬਰੋ ਚੌਂਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਂਕ (ਸਿਧਾਰਥ ਨਗਰ ਰੋਡ ਨੇੜੇ ਘੁੱਲੇ ਦੀ ਚੱਕੀ), ਮਾਤਾ ਰਾਣੀ ਚੌਂਕ, ਬਬਰੀਕ ਚੌਂਕ, ਡਾਕਟਰ ਅੰਬੇਦਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਂਇੰਟ ਖਾਲਸਾ ਸਕੂਲ ਨਕੋਦਰ ਰੋਡ, ਮੋੜ ਅਵਤਾਰ ਨਗਰ, ਨਕੋਦਰ ਚੌਂਕ, ਗੁਰੂ ਅਮਰਦਾਸ ਚੌਂਕ, ਮੋੜ ਰੈੱਡਕਰਾਸ ਭਵਨ, ਗੁਰੂ ਨਾਨਕ ਮਿਸ਼ਨ ਚੌਂਕ, ਸਮਰਾ ਚੌਂਕ, ਏ. ਪੀ. ਜੇ. ਕਾਲਜ ਦੇ ਸਾਹਮਣੇ, ਕਪੂਰਥਲਾ ਚੌਂਕ, ਫੁੱਟਬਾਲ ਚੌਂਕ, ਸਿੱਕਾ ਚੌਂਕ ਪਰੂਥੀ ਹਸਪਤਾਲ, ਊਧਮ ਸਿੰਘ ਨਗਰ, ਵੀ-ਮਾਰਟ ਦੇ ਪਿੱਛੇ, ਪੁਰਾਣੀ ਸਬਜੀ ਮੰਡੀ ਚੌਂਕ, ਕਿਸ਼ਨਪੁਰਾ ਚੌਂਕ, ਮਾਈ ਹੀਰਾ ਗੇਟ, ਟਾਂਡਾ ਰੋਡ ਰੇਲਵੇ ਫਾਟਕ, ਅੱਡਾ ਹੁਸ਼ਿਆਰਪੁਰ, ਦਮੋਰੀਆ ਇਕਹਰੀ ਪੁੱਲੀ, ਮੋੜ ਸ਼੍ਰੀ ਅਵਤਾਰ ਹੈਨਰੀ ਪੈਟਰੋਲ ਪੰਪ, ਪ੍ਰਤਾਪਬਾਗ ਦੇ ਸਾਹਮਣੇ, ਟੀ-ਪੁਆਂਇੰਟ ਫਗਵਾੜਾ ਗੇਟ, ਸ਼ਾਸ਼ਤਰੀ ਚੌਂਕ, ਪ੍ਰੈਸ ਕਲੱਬ ਚੌਂਕ, ਨਾਮਦੇਵ ਚੌਂਕ, ਸਕਾਈਲਾਰਕ ਚੌਂਕ, ਪੀ.ਐੱਨ.ਬੀ. ਚੌਂਕ, ਮੋੜ ਫਰੈਂਡਜ਼ ਸ਼ਕਤੀ ਨਗਰ, ਜੇਲ੍ਹ ਚੌਂਕ, ਮੋੜ ਲਕਸ਼ਮੀ ਨਾਰਾਇਣ ਮੰਦਰ, ਪੁਰਾਣੀ ਸਬਜ਼ੀ ਮੰਡੀ ਚੌਂਕ, ਪਟੇਲ ਚੌਂਕ, ਵਰਕਸ਼ਾਪ ਚੌਂਕ, ਟੀ-ਪੁਆਂਇੰਟ ਗੋਪਾਲ ਨਗਰ, ਨੇੜੇ ਗਰਾਊਂਡ ਸਾਈਂਦਾਸ ਸਕੂਲ, ਚੌਂਕੀਪੀਰ ਝੰਡੀਆਂ, ਟੀ-ਪੁਆਂਇੰਟ, ਬਸਤੀ ਪੀਰਦਾਦ, ਵਾਈ-ਪੁਆਂਇੰਟ ਈਵਨਿੰਗ ਕਾਲਜ, ਟੀ-ਪੁਆਂਇੰਟ ਅਸ਼ੋਕ ਨਗਰ, ਗੁਰਦੁਆਰਾ ਆਦਰਸ਼ ਨਗਰ ਚੌਂਕ, ਸੈਂਟ ਸੋਲਡਰ ਕਾਲਜ 120 ਫੁੱਟੀ ਰੋਡ, ਥਾਣਾ ਬਸਤੀ ਬਾਵਾ ਖੇਲ੍ਹ ਦੇ ਪਿੱਛੇ ਵਾਲੀ ਗਲੀ, ਗਲੀ ਸਿੰਘ ਸਭਾ ਗੁਰਦੁਆਰਾ ਬਸਤੀ ਗੁਜ਼ਾਂ, ਆਦਰਸ਼ ਨਗਰ ਚੌਂਕ ਆਦਿ।

ਇਹ ਵੀ ਪੜ੍ਹੋ : ਜਲੰਧਰ: ਮਾਰਕੀਟ 'ਚ ਵੱਡਾ ਕਾਂਡ ਕਰਦੀ ਫੜੀ ਗਈ ਸਕੂਲ ਦੀ ਪ੍ਰਿੰਸੀਪਲ, ਪੁਲਸ ਆਉਣ 'ਤੇ ਕੀਤਾ ਹੰਗਾਮਾ

ਸ਼ੋਭਾ ਯਾਤਰਾ ਵਾਲੇ ਦਿਨ ਸਵੇਰੇ 8 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਸਾਰੀਆਂ ਬੱਸਾਂ ਹੈਵੀ ਵ੍ਹੀਕਲ ਨਕੋਦਰ ਚੌਂਕ, ਕਪੂਰਥਲਾ ਚੌਂਕ, ਵਾਇਆ ਬਸਤੀ ਬਾਵਾ ਖੇਲ੍ਹ ਰੂਟ ਦੀ ਬਜਾਏ ਪੀ. ਏ. ਪੀ. ਚੌਂਕ ਵਾਇਆ ਕਰਤਾਰਪੁਰ-ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ ਪਰ ਕਪੂਰਥਲਾ ਸਾਈਡ ਤੋਂ ਵਾਇਆ ਬਸਤੀ ਬਾਵਾ ਖੇਲ੍ਹ ਆਉਣ ਵਾਲੇ ਦੋਪਹੀਆ ਵਾਹਨ ਅਤੇ ਕਾਰਾਂ ਆਦਿ ਕਪੂਰਥਲਾ ਚੌਂਕ ਵਾਇਆ ਵਰਕਸ਼ਾਪ ਚੌਂਕ-ਮਕਸੂਦਾਂ ਚੌਂਕ, ਨੈਸ਼ਨਲ ਹਾਈਵੇਅ ਰੂਟ ਦਾ ਇਸਤੇਮਾਲ ਕਰਨਗੇ। ਇਸ ਦੇ ਨਾਲ ਹੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 0181-2227296 ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਾਡੀ ਨੀਅਤ ਤੇ ਦਿਲ ਸਾਫ਼, ਹਮੇਸ਼ਾ ਗ਼ਰੀਬਾਂ ਦੇ ਹੱਕਾਂ ਵਾਸਤੇ ਚੱਲਦਾ ਰਹੇਗਾ ਹਰਾ ਪੈੱਨ: ਭਗਵੰਤ ਮਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Shri Guru Ravidas Maharaj Ji
  • parkash purabh
  • Jalandhar Traffic Police
  • Route Plan
  • ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ
  • ਸਲਾਨਾ ਜੋੜ ਮੇਲਾ
  • ਜਲੰਧਰ ਟਰੈਫਿਕ ਪੁਲਸ
  • ਰੂਟ ਪਲਾਨ

ਬੰਗਾ ਦੇ ਪਿੰਡ ਦੇ ਸਪੋਰਟਸ ਕਲੱਬ ਦੀ ਕੰਧ 'ਤੇ ਟੰਗਿਆ ਮਿਲਿਆ ਜ਼ਿੰਦਾ ਕਾਰਤੂਸ, ਦਿੱਤੀ ਇਹ ਧਮਕੀ

NEXT STORY

Stories You May Like

  • shri guru ravidas jayanti shobha yatra route plan traffic police jalandhar
    ਜਲੰਧਰ 'ਚ ਦੋ ਦਿਨ ਇਹ ਰਸਤੇ ਰਹਿਣਗੇ ਬੰਦ! ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 649ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ...
  • nagar kirtan organized in village nangal khunga
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਨੰਗਲ ਖੁੰਗਾ 'ਚ ਸਜਾਇਆ ਗਿਆ ਨਗਰ ਕੀਰਤਨ
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 15 ਨੂੰ ਮਨਾਇਆ ਜਾਵੇਗਾ
  • sri guru ravidas ji gurpurab italy
    ਇਟਲੀ 'ਚ 7 ਫਰਵਰੀ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ
  • dc imposes duties for the birth anniversary of guru ravidas maharaj
    ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਲਈ DC ਨੇ ਲਾਈਆਂ ਡਿਊਟੀਆਂ
  • 649th prakash utsav of shri guru ravidas maharaj ji
    ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ ਟਾਂਡਾ ਦੇ ਗੁਰੂ ਘਰਾਂ 'ਚ ਕੀਤੀ ਗਈ ਸੁੰਦਰ ਸਜਾਵਟ
  • budget sri guru ravidas maharaj sunil jakhar
    ਕੇਂਦਰੀ ਬਜਟ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਾਨਤਾ ਦੀ ਸੋਚ ਤੋਂ ਪ੍ਰੇਰਿਤ: ਸੁਨੀਲ ਜਾਖੜ
  • punjab arms license
    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
Trending
Ek Nazar
trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • people angry over auction for bank recovery attack bank employees
      ਬੈਂਕ ਰਿਕਵਰੀ ਲਈ ਨਿਲਾਮੀ ਕਰਨ ਤੋਂ ਗੁੱਸੇ ’ਚ ਆਏ ਲੋਕਾਂ ਨੇ ਬੈਂਕ ਕਰਮਚਾਰੀਆਂ ’ਤੇ...
    • musewala  s parents ssp office complaint pargat singh
      ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP ਦਫ਼ਤਰ ਬਾਹਰ ਬੈਠਣਾ ਚਿੰਤਾਜਨਕ...
    • spanish ambassador paid obeisance at gurdwara bangla sahib wearing a turban
      ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਸਪੇਨ ਦੇ ਰਾਜਦੂਤ
    • big incident in punjab boy murdered in marriage palace
      ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ...
    • hearing in high court on amritpal s parole
      ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ, ਪੰਜਾਬ ਸਰਕਾਰ ਨੂੰ 10 ਦਿਨਾਂ...
    • firing outside singer jyoti nooran s home
      ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
    • ludhiana heavy vehicles banned
      ਖੰਨਾ ਵਿਚ ਇਨ੍ਹਾਂ ਵਾਹਨਾਂ ਦੀ ਐਂਟਰੀ ‘ਤੇ ਰੋਕ, ਟ੍ਰੈਫਿਕ ਸਮੱਸਿਆ ਤੋਂ ਮਿਲੇਗੀ...
    • prtc and punbus contract workers
      ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
    • raja warring came in favor of the musewala family
      ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ...
    • sunil jakhar s big statement on sad bjp alliance discussions
      SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +