ਸ੍ਰੀ ਮੁਕਤਸਰ ਸਾਹਿਬ (ਪਵਨ, ਰਿਣੀ): ਪੋਸਟ ਮੈਟ੍ਰਿਕ ਵਜੀਫ਼ਾ ਘਪਲਾ ਅਤੇ ਹਾਥਰਸ 'ਚ ਹੋਈ ਗੈਂਗਰੇਪ ਦੀ ਘਟਨਾ ਨੂੰ ਲੈ ਕੇ ਅੱਜ ਸੰਤ ਸਮਾਜ ਅਤੇ ਵਾਲਮੀਕਿ ਟਾਈਗਰਸ ਫੋਰਸ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦ ਦਾ ਅਸਰ ਨਜ਼ਰ ਨਹੀਂ ਆਇਆ ਅਤੇ ਬਾਜ਼ਾਰ ਆਮ ਵਾਂਗ ਖੁੱਲ੍ਹੇ ਰਹੇ। ਵਾਲਮੀਕਿ ਭਾਈਚਾਰੇ ਵਲੋਂ ਵੀ ਸ਼ਹਿਰ ਨੂੰ ਬੰਦ ਨਹੀਂ ਕਰਵਾਇਆ ਗਿਆ ਬਲਕਿ ਇਸ ਸਬੰਧੀ ਬਾਅਦ ਦੁਪਹਿਰ 3 ਤੋਂ 5 ਵਜੇ ਤੱਕ ਰੋਸ ਮਾਰਚ ਕਰਨ ਦਾ ਫੈਸਲਾ ਲਿਆ ਗਿਆ। ਸ਼ਹਿਰ 'ਚ ਸਾਰੇ ਬਾਜ਼ਾਰ ਹੀ ਆਮ ਵਾਂਗ ਖੁੱਲ੍ਹੇ ਰਹੇ।
ਸਮਰਾਲਾ 'ਚ 'ਪੰਜਾਬ ਬੰਦ' ਨੂੰ ਜ਼ਬਰਦਸਤ ਸਮਰਥਨ, ਵਾਲਮੀਕ ਭਾਈਚਾਰੇ ਨੇ ਕੀਤਾ ਭਾਰੀ ਰੋਸ ਪ੍ਰਦਰਸ਼ਨ
NEXT STORY