Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    6:02:36 PM

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • trump approval falls

    ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ...

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ, 28 ਨਵੇਂ ਮਾਮਲਿਆਂ ਦੀ ਵੀ ਹੋਈ ਪੁਸ਼ਟੀ

PUNJAB News Punjabi(ਪੰਜਾਬ)

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ, 28 ਨਵੇਂ ਮਾਮਲਿਆਂ ਦੀ ਵੀ ਹੋਈ ਪੁਸ਼ਟੀ

  • Updated: 16 Sep, 2020 05:51 PM
Sri Muktsar Sahib
shri muktsar sahib  corona  deaths  positive
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਦੋ ਮੌਤਾਂ ਹੋ ਗਈਆ ਹਨ, ਜਦੋਂਕਿ ਦੂਜੇ ਪਾਸੇ ਅੱਜ ਫ਼ਿਰ ਕੋਰੋਨਾ ਦੇ ਇਕੱਠੇ 28 ਨਵੇਂ ਮਾਮਲਿਆਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਪਾਜ਼ੇਟਿਵ ਆਏ ਮਾਮਲਿਆਂ 'ਚੋਂ 13 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ ਮਲੋਟ ਤੋਂ 4, ਗਿੱਦੜਬਾਹਾ ਤੋਂ 1, ਥਾਣਾ ਲੰਬੀ (ਹਵਾਲਾਤੀ) ਤੋਂ 1, ਦੋਦਾ ਤੋਂ 1, ਬਰੀਵਾਲਾ ਤੋਂ 1, ਪਿੰਡ ਮਰਾੜ ਕਲਾਂ ਤੋਂ 1, ਪਿੰਡ ਜੰਡਵਾਲਾ ਤੋਂ 1, ਪਿੰਡ ਸਰਾਏਨਾਗਾ ਤੋਂ 1 , ਦਬੜਾ ਤੋਂ 1 ਅਤੇ ਪਿੰਡ ਸ਼ਾਮ ਖੇੜਾ ਤੋਂ 1 ਕੇਸ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਉਥੇ ਹੀ ਜ਼ਿਲ੍ਹੇ ਅੰਦਰ ਪੀੜਤ ਚੱਲ ਰਹੇ ਦੋ ਮਰੀਜ਼ਾਂ ਦੀ ਅੱਜ ਕੋਰੋਨਾ ਕਰਕੇ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਲਾਪਤਾ ਵਿਆਹੁਤਾ ਦੀ ਲਾਸ਼ ਰਜਬਾਹੇ 'ਚੋਂ ਮਿਲਣ ਕਾਰਨ ਫ਼ੈਲੀ ਸਨਸਨੀ; ਪਰਿਵਾਰ ਨੇ ਪਤੀ ਸਿਰ ਮੜਿਆ ਦੋਸ਼

ਇਹ ਪੀੜਤ ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਸਨ। ਇਸ ਤੋਂ ਇਲਾਵਾ ਅੱਜ 74 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ। ਅੱਜ 102 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦੋਂਕਿ ਹੁਣ 2154 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 413 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 1847 ਹੋ ਗਿਆ ਹੈ, ਜਿਨ੍ਹਾਂ 'ਚੋਂ 1176 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 644 ਕੇਸ ਐਕਟਿਵ ਹਨ। ਵਰਣਨਯੋਗ ਹੈਕਿ ਅੱਜ ਹੋਈਆਂ ਮੌਤਾਂ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 27 ਹੋ ਗਈ ਹੈ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੇ ਭਰਾਵਾਂ ਦੀ ਸੂਏ 'ਚ ਡੁੱਬਣ ਨਾਲ ਮੌਤ

  • Shri Muktsar Sahib
  • Corona
  • Deaths
  • Positive
  • ਸ੍ਰੀ ਮੁਕਤਸਰ ਸਾਹਿਬ
  • ਕੋਰੋਨਾ
  • ਮੌਤਾਂ
  • ਪਾਜ਼ੇਟਿਵ

ਖੇਤੀ ਆਰਡੀਨੈਂਸ ‘ਤੇ ਮੰਤਰੀ ਰੰਧਾਵਾ ਦਾ ਵੱਡੇ ਬਾਦਲ ਨੂੰ ਲਿਖਤੀ ਮਿਹਣਾ

NEXT STORY

Stories You May Like

  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • no indian umpire in world cup after 28 years  need for improvement
    ਵਿਸ਼ਵ ਕੱਪ ’ਚ 28 ਸਾਲ ਬਾਅਦ ਕੋਈ ਭਾਰਤੀ ਅੰਪਾਇਰ ਨਹੀਂ, ਧਾਕੜਾਂ ਨੇ ਕਿਹਾ ਸੁਧਾਰ ਦੀ ਲੋੜ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • england  woman  family  husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • free petrol will be available this evening
      ਅੱਜ ਸ਼ਾਮ ਨੂੰ ਮੁਫ਼ਤ ਮਿਲੇਗਾ ਪੈਟਰੋਲ! ਚੰਡੀਗੜ੍ਹ 'ਚ ਮਿਲਣਗੇ 500-1000 ਦੇ ਕੂਪਨ,...
    • holiday declared in punjab on wednesday too
      ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
    • the accused who murdered the woman was arrested within a few hours
      ਪਠਾਨਕੋਟ 'ਚ ਮਹਿਲਾ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ !
    • highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗੀਆਂ 5-5 ਕਿੱਲੋਮੀਟਰ ਤਕ...
    • haryawal dharat muhim
      650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ...
    • checking in sangrur
      ਦੁਕਾਨਾਂ 'ਤੇ ਛਾਪੇਮਾਰੀ! ਪਾਬੰਦੀਸ਼ੁਦਾ ਲਿਫਾਫੇ ਤੇ ਪਲਾਸਟਿਕ ਦਾ ਡਿਸਪੋਜ਼ੇਬਲ...
    • accident case
      ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਸੈਰ ਕਰ ਰਹੇ ਬਜ਼ੁਰਗ ਨੂੰ ਮਾਰੀ ਟੱਕਰ, ਮਾਮਲਾ ਦਰਜ
    • stepmother snatches rs 50 lakh by violating daughter  s rights
      ਧੀ ਦਾ ਹੱਕ ਮਾਰ ਕੇ ਮਤਰੇਈ ਮਾਂ ਨੇ ਹੜੱਪੇ 50 ਲੱਖ ਰੁਪਏ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +