Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:48:50 PM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਜਬਰ-ਜ਼ਨਾਹ ਦੇ ਝੂਠੇ ਕੇਸ ਦੀ ਪੁਲਸ ਮੁਲਾਜ਼ਮ ਦੀ ਪਤਨੀ ਨੇ ਸਟਿੰਗ ਆਪ੍ਰੇਸ਼ਨ ਕਰ ਖੋਲ੍ਹੀ ਪੋਲ

PUNJAB News Punjabi(ਪੰਜਾਬ)

ਜਬਰ-ਜ਼ਨਾਹ ਦੇ ਝੂਠੇ ਕੇਸ ਦੀ ਪੁਲਸ ਮੁਲਾਜ਼ਮ ਦੀ ਪਤਨੀ ਨੇ ਸਟਿੰਗ ਆਪ੍ਰੇਸ਼ਨ ਕਰ ਖੋਲ੍ਹੀ ਪੋਲ

  • Updated: 15 Feb, 2020 05:36 PM
Faridkot
shri muktsar sahib  forced adultery  false case  sting operation
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ) : ਸ੍ਰੀ ਮੁਕਤਸਰ ਸਾਹਿਬ 'ਚ ਪੁਲਸ ਵਲੋਂ ਦਰਜ ਕੀਤੇ ਗਏ ਜਬਰ-ਜ਼ਨਾਹ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਭਾਰਤ 'ਚ ਜਬਰ-ਜ਼ਨਾਹ ਦੇ ਦਰਜ ਹੋਏ ਝੂਠੇ ਕੇਸਾਂ 'ਚ ਲੜਕਿਆਂ ਦੀ ਮਦਦ ਕਰਨ ਵਾਲੀ ਸੰਸਥਾ 'ਜਵਾਲਾ ਸ਼ਕਤੀ ਸੰਗਠਨ' ਦੇ ਸਹਿਯੋਗ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਜਬਰ-ਜ਼ਨਾਹ ਦੇ ਮਾਮਲੇ 'ਚ ਪੀੜਤ ਦੀ ਪਤਨੀ ਨੇ ਇਕ ਸਟਿੰਗ ਆਪ੍ਰੇਸ਼ਨ ਕੀਤਾ ਤੇ ਮੌਕੇ 'ਤੇ ਮੀਡੀਆ ਕਰਮੀਆਂ ਨੂੰ ਬੁਲਾ ਕੇ ਖੁਲਾਸਾ ਕੀਤਾ ਗਿਆ ਕਿ ਕਿਸ ਤਰ੍ਹਾਂ ਝੂਠਾ ਮਮਲਾ ਦਰਜ ਕਰਵਾਉਣ ਵਾਲੀ ਲੜਕੀ ਦਾ ਪਿਤਾ ਪੈਸਿਆਂ ਦੀ ਮੰਗ ਕਰ ਰਿਹਾ ਸੀ।

ਕੀ ਹੈ ਮਾਮਲਾ
ਦਰਅਸਲ, ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਵਿਖੇ 15 ਜਨਵਰੀ 2020 ਨੂੰ ਮਨਿੰਦਰ ਸਿੰਘ ਨਾਮ ਦੇ ਇਕ ਪੁਲਸ ਕਰਮਚਾਰੀ 'ਤੇ ਜਬਰ-ਜ਼ਨਾਹ ਦਾ ਮਾਮਲਾ ਦਰਜ਼ ਕੀਤਾ ਗਿਆ, ਜੋ ਕਿ ਜਲੰਧਰ ਵਿਖੇ ਤਾਇਨਾਤ ਹੈ। ਸ਼ਿਕਾਇਤਕਰਤਾ ਲੜਕੀ ਨੇ ਦੋਸ਼ ਲਾਏ ਸਨ ਕਿ ਮਨਿੰਦਰ ਨੇ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ। ਇਸ ਸਬੰਧੀ ਪੁਲਸ ਨੇ ਮਨਿੰਦਰ 'ਤੇ ਮਾਮਲਾ ਦਰਜ ਕਰ ਲਿਆ। ਮਨਿੰਦਰ ਸਿੰਘ ਦੀ ਪਤਨੀ ਅਨੁਸਾਰ ਉਸਨੂੰ ਵੀ ਮਾਮਲੇ ਦੀ ਸੱਚਾਈ ਪਤਾ ਸੀ ਅਤੇ ਇਸ ਲਈ ਉਸਨੇ ਆਪਣੇ ਪਤੀ ਦੇ ਹੱਕ 'ਚ ਖੜ੍ਹਣ ਦਾ ਫੈਸਲਾ ਕੀਤਾ ਅਤੇ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਉਸਨੇ ਜਵਾਲਾ ਸ਼ਕਤੀ ਸੰਗਠਨ ਦੀ ਸੰਯੋਜਕ ਕਾਜਲ ਜਾਦੌਣ ਨਾਲ ਸੰਪਰਕ ਕੀਤਾ। ਉਸਨੇ ਦੋਸ਼ ਲਾਇਆ ਕਿ ਰਾਜੀਨਾਮੇ ਲਈ ਲੜਕੀ ਦੇ ਪਰਿਵਾਰ ਵਲੋਂ 15 ਲੱਖ ਰੁਪਏ ਦੀ ਗੱਲਬਾਤ ਕੀਤੀ ਗਈ ਅਤੇ 10 ਲੱਖ ਰੁਪਏ 'ਚ ਸੌਦਾ ਤਹਿ ਹੋ ਗਿਆ।

ਇਸ ਦੌਰਾਨ ਕਾਜਲ ਜਾਦੌਣ ਨੇ ਸ਼ਿਕਾਇਤਕਰਤਾ ਦੇ ਪਰਿਵਾਰ ਨਾਲ ਮਨਿੰਦਰ ਦੀ ਭੈਣ ਬਣ ਕੇ ਸੰਪਰਕ ਕੀਤੇ ਅਤੇ ਪੈਸੇ ਦੇਣ ਲਈ ਲੜਕੀ ਦੇ ਪਿਤਾ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਹੋਟਲ 'ਚ ਬੁਲਾ ਲਿਆ ਅਤੇ ਇਸ ਸਬੰਧੀ ਮੀਡੀਆ ਨੂੰ ਪਹਿਲਾ ਹੀ ਜਾਣੂ ਕਰਵਾ ਦਿੱਤਾ ਗਿਆ ਅਤੇ ਹੋਟਲ ਦੇ ਕਮਰੇ 'ਚ ਵੀ ਮੋਬਾਇਲ ਕੈਮਰਾ ਫਿੱਟ ਕਰ ਦਿੱਤਾ ਗਿਆ। ਜਿਵੇਂ ਹੀ ਲੜਕੀ ਦੇ ਪਿਤਾ ਨੇ ਪੈਸੇ ਗਿਣਨੇ ਸ਼ੁਰੂ ਕੀਤੇ ਤਾਂ ਮੀਡੀਆ ਕਰਮੀ ਕਮਰੇ ਅੰਦਰ ਗਏ, ਜਿਸ ਨੂੰ ਦੇਖ ਲੜਕੀ ਦਾ ਪਿਤਾ ਹੱਕਾ-ਬੱਕਾ ਰਹਿ ਗਿਆ। ਕਾਜਲ ਜਾਦੌਣ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਮਰਦਾਂ ਦੇ ਹੱਕ 'ਚ ਕੰਮ ਕਰ ਰਹੀ ਹੈ ਅਤੇ ਭਾਰਤ 'ਚ ਬਹੁਤ ਸਾਰੇ ਅਜਿਹੇ ਜਬਰ-ਜ਼ਨਾਹ ਦੇ ਮਾਮਲੇ ਦਰਜ ਹੁੰਦੇ ਹਨ ਜੋ ਕਿ ਝੂਠੇ ਹੁੰਦੇ ਹਨ। ਇਸ ਦੌਰਾਨ ਮਨਿੰਦਰ ਦੇ ਪਰਿਵਾਰਕ ਮੈਂਬਰ ਵੀ ਉੱਥੇ ਪਹੁੰਚੇ ਅਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਲੜਕੀ ਦੇ ਪਿਤਾ ਨੂੰ ਵੀ ਹਿਰਾਸਤ 'ਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
 

  • Shri Muktsar Sahib
  • Forced Adultery
  • False Case
  • Sting Operation
  • ਸ੍ਰੀ ਮੁਕਤਸਰ ਸਾਹਿਬ
  • ਜਬਰ ਜ਼ਨਾਹ
  • ਝੂਠੇ ਕੇਸ
  • ਸਟਿੰਗ ਆਪ੍ਰੇਸ਼ਨ

'ਏਦਾਂ ਹੁੰਦੀ ਏ ਜੇਲ 'ਚ ਹੈਲੋ-ਹੈਲੋ ਬਾਈ ਜੀ'

NEXT STORY

Stories You May Like

  • jharkhand high court verdict in long term consensual relationships case
    7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ FIR
  • the ioa has constituted a committee
    ਆਈ. ਓ. ਏ. ਨੇ ਅਸੁੰਤਾ ਲਾਕੜਾ ਦੇ ਜਬਰ-ਜ਼ਨਾਹ ਦੇ ਦੋਸ਼ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ
  • speculation on social media about the presence in glasgow
    ਕੈਨੇਡਾ ਤੋਂ ਵਾਪਸ ਲਿਆਂਦੇ ਜਬਰ-ਜ਼ਨਾਹ ਦੇ ਦੋਸ਼ੀ ਦੀ ਗਲਾਸਗੋ 'ਚ ਹੋਣ ਬਾਰੇ ਸੋਸ਼ਲ ਮੀਡੀਆ 'ਤੇ ਚਰਚਾ, ਪੁਸ਼ਟੀ ਅਜੇ ਬਾਕ
  • odhisha arrest
    ਓਡਿਸ਼ਾ ’ਚ ਔਰਤ ਨਾਲ ਸਮੂਹਿਕ ਜਬਰ-ਜ਼ਨਾਹ, 2 ਮੁਲਜ਼ਮ ਗ੍ਰਿਫ਼ਤਾਰ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • duplantis won the pole vault title
    ਡੁਪਲਾਂਟਿਸ ਨੇ ਪੋਲ ਵਾਲਟ ਦਾ ਖਿਤਾਬ ਜਿੱਤਿਆ
  • rape charge against mehul choksi  s lawyer vijay aggarwal
    ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ’ਤੇ ਜਬਰ-ਜ਼ਨਾਹ ਦਾ ਦੋਸ਼
  • cases of rape and sexual harassment against women are increasing
    ਔਰਤਾਂ ਵਿਰੁੱਧ ਵਧ ਰਹੇ ਜਬਰ-ਜ਼ਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ!
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +