Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    7:45:25 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਕੀ ਕਰਨਾ ਇਹੋ-ਜਿਹੀ ਔਲਾਦ ਨੂੰ,ਇਕ ਲੀਡਰ, ਦੂਜਾ ਅਫਸਰ ਪਰ ਸੜਕਾਂ 'ਤੇ ਰੁਲ ਰਹੀ ਮਾਂ

PUNJAB News Punjabi(ਪੰਜਾਬ)

ਕੀ ਕਰਨਾ ਇਹੋ-ਜਿਹੀ ਔਲਾਦ ਨੂੰ,ਇਕ ਲੀਡਰ, ਦੂਜਾ ਅਫਸਰ ਪਰ ਸੜਕਾਂ 'ਤੇ ਰੁਲ ਰਹੀ ਮਾਂ

  • Updated: 16 Aug, 2020 03:24 PM
Sri Muktsar Sahib
shri muktsar sahib leader mother son government hospital
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਬੱਚੇ ਖੁਸ਼ ਰਹਿਣ, ਚੰਗੀ ਪੜ੍ਹਾਈ ਕਰਨ ਅਤੇ ਉਨ੍ਹਾਂ ਨੂੰ ਦੁਨੀਆ ਦਾ ਹਰ ਸੁੱਖ ਮਿਲੇ, ਇਸ ਦੇ ਲਈ ਮਾਪੇ ਸਾਰੀ ਜ਼ਿੰਦਗੀ ਕੀ ਨਹੀਂ ਕਰਦੇ। ਮਾਪਿਆਂ ਦਾ ਇਕੋ ਇਕ ਸੁਪਨਾ ਆਪਣੇ ਬੱਚਿਆਂ ਨੂੰ ਖੁਸ਼ ਵੇਖਣਾ  ਹੁੰਦਾ ਤੇ ਕਹਿੰਦੇ ਹਨ ਕਿ ਮਾਂ ਦੀ ਮਮਤਾ ਅਜਿਹੀ ਹੈ ਕਿ ਪੁੱਤ ਤਾਂ ਕਪੁੱਤ ਹੋ ਸਕਦਾ ਹੈ, ਪਰ ਮਾਂ ਕਦੇ ਕੁਮਾਤਾ ਨਹੀਂ ਹੋ ਸਕਦੀ, ਪਰ ਸਥਾਨਕ ਸ਼ਹਿਰ ਅੰਦਰ ਇਸ ਦੇ ਉਲਟ ਅਜਿਹਾ ਦ੍ਰਿਸ਼ ਵੇਖਿਆ ਗਿਆ, ਜਿਸ ਨੂੰ ਵੇਖ ਕੇ ਇਨਸਾਨੀਅਤ ਤਾਂ ਸ਼ਰਮਸ਼ਾਰ ਹੁੰਦੀ ਹੀ ਹੈ, ਨਾਲ ਹੀ ਅਜਿਹਾ ਵੇਖਕੇ ਹਰ ਕਿਸੇ ਦੀਆਂ ਅੱਖਾਂ ਨਮ ਜ਼ਰੂਰ ਹੋ ਰਹੀਆਂ ਹਨ। ਸਥਾਨਕ ਬੂੜਾ ਗੁੱਜਰ ਰੋਡ 'ਤੇ ਇੱਕ ਬਜ਼ੁਰਗ ਬੀਬੀ, ਜੋ ਮਿੱਟੀ ਦੇ ਗਾਰੇ ਨਾਲ ਖੜ੍ਹੀਆਂ ਕੀਤੀਆਂ 2-2 ਫੁੱਟ ਦੀਆਂ ਕੰਧਾਂ ਦੇ ਸਹਾਰੇ ਆਪਣੇ ਦਿਨ ਕੱਟ ਰਹੀ ਹੈ, ਦੀ ਹਾਲਤ ਹੁਣ ਇਹ ਹੋ ਰਹੀ ਹੈ ਕਿ ਇਸ ਬੀਬੀ ਦੇ ਸਰੀਰ 'ਚ ਕੀੜੇ ਪੈਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ: ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਨੇ ਦਿੱਤੇ ਇਹ ਹੁਕਮ

PunjabKesari

ਭਾਵੇਂ ਕਿ ਇਕ ਸਮਾਜਸੇਵੀ ਸੰਸਥਾ ਵਲੋਂ ਇਸ ਬਜ਼ੁਰਗ ਬੀਬੀ ਨੂੰ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਾ ਦਿੱਤਾ ਗਿਆ ਹੈ, ਪਰ ਜੇਕਰ ਇਸ ਦੇ ਪਿੱਛੇ ਦੀ ਸੱਚਾਈ ਵੇਖੀਏ ਤਾਂ ਕਲਯੁੱਗ ਦਾ ਅਹਿਸਾਸ ਜ਼ਰੂਰ ਹੁੰਦਾ ਹੈ। ਇਸ ਬਜ਼ੁਰਗ ਬੀਬੀ ਦੇ ਪੁੱਤਰ ਵੱਡੇ ਅਹੁਦਿਆਂ 'ਤੇ ਤਾਇਨਾਤ ਹਨ। ਇਕ ਸਰਕਾਰੀ ਨੌਕਰੀ ਕਰਦਾ ਹੈ ਤੇ ਦੂਜਾ ਲੀਡਰ ਹੈ, ਜਿਨ੍ਹਾਂ ਦੀ ਵਿਚਾਰੀ ਮਾਂ ਅੱਜ ਸੜਕਾਂ 'ਤੇ ਰੁਲ ਰਹੀ ਹੈ ਤੇ ਕੋਈ ਉਸਦੀ ਸਾਰ ਲੈਣ ਵਾਲਾ ਨਹੀਂ ਹੈ।ਉਕਤ ਗਲੀ 'ਚ ਖ਼ਾਲੀ ਪਏ ਪਲਾਟ 'ਚ ਦੋਵੇਂ ਪਾਸਿਓਂ ਕਰੀਬ 2-2 ਫੁੱਟੀਆਂ ਮਿੱਟੀ ਦੇ ਗਾਰੇ ਨਾਲ ਕੱਢੀਆਂ ਕੰਧਾਂ 'ਤੇ ਉਪਰੋਂ ਪਲਾਈ ਦੇ ਟੁਕੜੇ ਰੱਖ ਕੇ ਬਣਾਈ ਛੱਤ ਤੇ ਇਨ੍ਹਾਂ ਕੰਧਾਂ ਦੇ ਵਿਚਕਾਰ ਪਈ ਬਜ਼ੁਰਗ ਮਾਤਾ ਹੌਂਕੇ ਲੈ ਰਹੀ ਸੀ। 

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ, ਬੱਚਿਆਂ ਦੇ ਵੀ ਆਏ ਸੀ ਸੰਪਰਕ 'ਚ

ਅੱਤ ਦੀ ਗਰਮੀ 'ਚ ਬਿਨਾਂ ਤਨ ਦੇ ਕੱਪੜਿਆਂ ਤੋਂ ਪਈ ਇਸ ਮਾਤਾ ਦੇ ਸਿਰ 'ਚ ਕੀੜੇ ਪੈ ਚੁੱਕੇ ਸਨ।  ਇਸਦੀ ਸੂਚਨਾ ਆਸ-ਪਾਸ ਤੋਂ ਕਿਸੇ ਨੇ ਪੁਲਸ ਨੂੰ ਦਿੱਤੀ ਅਤੇ ਮੌਕੇ ਤੇ ਪੁਲਸ ਪਹੁੰਚੀ ਤਾਂ ਉਨ੍ਹਾਂ ਹਾਲਾਤ ਵੇਖ ਇਸ ਸਬੰਧੀ ਸਾਲਾਸਰ ਸੇਵਾ ਸੁਸਾਇਟੀ ਨੂੰ ਜਾਣੂੰ ਕਰਵਾਇਆ ਤਾਂ ਜੋ ਇਸ ਬਜ਼ੁਰਗ ਬੀਬੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਜਾਵੇ। ਜਦ ਮੌਕੇ 'ਤੇ ਹੀ ਸਾਲਾਸਰ ਸੇਵਾ ਸੁਸਾਇਟੀ ਦੇ ਸੇਵਾਦਾਰ ਪਹੁੰਚੇ ਤਾਂ ਪਹਿਲੀ ਨਜ਼ਰੇ ਸਭ ਨੂੰ ਇੰਝ ਜਾਪਿਆ ਕਿ ਇਹ ਬਜ਼ੁਰਗ ਬੀਬੀ ਲਵਾਰਿਸ ਹੋਵੇਗੀ। ਪਰ ਜਦ ਪਤਾ ਲੱਗਾ ਕਿ ਇਸ ਮਾਤਾ ਦਾ ਇੱਕ ਪੁੱਤਰ ਇਕ ਰਾਜਸੀ ਪਾਰਟੀ ਦਾ ਆਗੂ ਹੈ ਅਤੇ ਇੱਕ ਪੁੱਤ  ਚੰਗੀ ਸਰਕਾਰੀ ਨੌਕਰੀ 'ਤੇ ਹੈ। ਪਰਿਵਾਰ ਵਲੋਂ ਇੱਕ ਵਿਅਕਤੀ ਨੂੰ ਇਸਦੀ ਸਾਂਭ-ਸੰਭਾਲ ਦਾ ਕਹਿ ਇਸਨੂੰ ਅਜਿਹੀ ਥਾਂ 'ਤੇ ਰੱਖਿਆ ਤਾਂ ਜਿਸ ਨੂੰ ਵੇਖ ਸਭ ਜਿੱਥੇ ਹੈਰਾਨ ਹੋਏ, ਉੱਥੇ ਇਸ ਯੁੱਗ ਵਿਚ ਖੂਨ ਕਿਸ ਤਰ੍ਹਾਂ ਚਿੱਟਾ ਹੋ ਰਿਹਾ, ਇਹ ਸਭ ਦੇ ਸਾਹਮਣੇ ਸੀ।

PunjabKesari

ਇਹ ਵੀ ਪੜ੍ਹੋ:  ਕੈਦੀ ਨੇ ਗੁਪਤ ਅੰਗ 'ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ

ਸੁਸਾਇਟੀ ਵਲੋਂ ਇਸ ਬੀਬੀ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਇਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਦਰਮਿਆਨ ਹੀ ਸੂਚਨਾ ਇਸ ਬਜ਼ੁਰਗ ਬੀਬੀ ਦੇ ਪੁੱਤਰ ਨੂੰ ਦਿੱਤੀ ਗਈ ਤੇ ਫਿਰ ਲੋਕਾਂ ਨੇ ਉਸਨੂੰ ਲਾਹਨਤਾਂ ਵੀ ਪਾਈਆਂ। ਸਰਕਾਰੀ ਹਸਪਤਾਲ ਵਿਚ ਪਹੁੰਚਿਆ ਬਜ਼ੁਰਗ ਮਾਤਾ ਦਾ ਪੁੱਤ ਕੈਮਰੇ ਦੀ ਅੱਖ ਤੋਂ ਬਚਦਾ ਰਿਹਾ ਅਤੇ ਜਦ ਡਾਕਟਰਾਂ ਨੇ ਫਰੀਦਕੋਟ ਰੈਫਰ ਕੀਤਾ ਤਾਂ ਹਾਲਾਤ ਵੇਖ ਉਹ ਬਜ਼ੁਰਗ ਦੇ ਨਾਲ ਇਲਾਜ ਲਈ ਫਰੀਦਕੋਟ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਤਾ ਦਾ ਇੱਕ ਪੁੱਤਰ ਜਿੱਥੇ ਇੱਕ ਨਵੀਂ ਬਣੀ ਰਾਜਸੀ ਪਾਰਟੀ ਦਾ ਆਗੂ ਹੈ, ਉੱਥੇ ਇੱਕ ਪੁੱਤਰ ਸਰਕਾਰੀ ਨੌਕਰੀ 'ਤੇ ਹੈ। ਉੱਥੇ ਹੀ ਮਾਤਾ ਦੀ ਪੋਤਰੀ ਵੀ.ਪੀ.ਸੀ.ਐੱਸ. ਅਫ਼ਸਰ ਹੈ। ਮਾਤਾ ਦੀ ਸਾਂਭ-ਸੰਭਾਲ ਲਈ ਕਥਿਤ ਤੌਰ 'ਤੇ ਇਨ੍ਹਾਂ  ਮਾਤਾ ਕਿਸੇ ਵਿਅਕਤੀ ਦੇ ਘਰ 'ਚ ਛੱਡੀ ਹੋਈ ਸੀ ਅਤੇ ਉਹ ਵਿਅਕਤੀ ਇਸ ਤਰ੍ਹਾਂ ਖਾਲੀ ਪਲਾਟ ਵਿਚ ਮਾਤਾ ਨੂੰ ਰੱਖ ਰਿਹਾ ਸੀ।

ਇਹ ਵੀ ਪੜ੍ਹੋ:  ਦੋਰਾਹਾ 'ਚ ਅੱਗ ਦਾ ਤਾਂਡਵ, 9 ਦੁਕਾਨਾਂ ਸੜ ਕੇ ਹੋਈਆਂ ਸੁਆਹ

  • Shri Muktsar Sahib
  • Leader
  • Mother
  • Son
  • Government Hospital
  • ਸ੍ਰੀ ਮੁਕਤਸਰ ਸਾਹਿਬ
  • ਲੀਡਰ
  • ਮਾਂ
  • ਪੁੱਤ
  • ਸਰਕਾਰੀ ਹਸਪਤਾਲ

ਪੰਜਾਬ ਸਰਕਾਰ ਦਾ 'ਲੈਂਡ ਪੂਲਿੰਗ ਨੀਤੀ' ਸਬੰਧੀ ਅਹਿਮ ਫ਼ੈਸਲਾ

NEXT STORY

Stories You May Like

  • i want to forgive the children who abused me
    ਮੈਨੂੰ ਤੇ ਮੇਰੀ ਮਾਂ ਨੂੰ ਗਾਲ੍ਹਾਂ ਕੱਢਣ ਵਾਲੇ ਬੱਚਿਆਂ ਨੂੰ ਮਾਫ਼ ਕਰਨਾ ਚਾਹੁੰਦਾ ਹਾਂ, ਵੀਡੀਓ ਜਾਰੀ ਕਰ ਬੋਲੇ PM ਮੋਦੀ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70 ਦਿਨਾਂ 'ਚ ਵਾਪਸੀ ਦੀ ਲਟਕੀ ਤਲਵਾਰ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • robbers entered the house in broad daylight
    ਚਿੱਟੇ ਦਿਨ ਘਰ 'ਚ ਆ ਵੜੇ ਲੁਟੇਰੇ ! ਮਾਂ-ਪੁੱਤ ਨੂੰ ਰੱਸੀਆਂ ਨਾਲ ਬੰਨ੍ਹ ਖੌਫਨਾਕ ਵਾਰਦਾਤ ਨੂੰ ਦਿੱਤਾ ਅੰਜਾਮ
  • iranian supreme leader underground
    150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • iranian supreme leader
    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +