Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 18, 2025

    9:38:13 AM

  • consensus reached on reinstating ambassador after 9 months

    9 ਮਹੀਨਿਆਂ ਪਿੱਛੋਂ ਰਾਜਦੂਤ ਨੂੰ ਬਹਾਲ ਕਰਨ 'ਤੇ...

  • punjab police action

    ਪੰਜਾਬ: ਗੈਂਗਵਾਰ ਮਗਰੋਂ ਫੜੇ ਗਏ ਗੈਂਗਸਟਰ ਨੇ ਪੁਲਸ...

  • punjab congress action

    ਪੰਜਾਬ: ਕਾਂਗਰਸ ਪਾਰਟੀ ਨੇ 6 ਸਾਲਾਂ ਲਈ ਪਾਰਟੀ ਤੋਂ...

  • pm modi in canada

    ਕੈਨੇਡਾ ਦੀ 'ਸਾਰਥਕ' ਯਾਤਰਾ ਮਗਰੋਂ PM ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ੍ਰੀ ਰਾਮ ਚੌਂਕ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਬਣਨਾ ਸ਼ੁਰੂ, ਲੋਕਾਂ ਵਲੋਂ ਕੰਮ ਜਲਦ ਨੇਪਰੇ ਚਾੜ੍ਹਨ ਦੀ ਮੰਗ

PUNJAB News Punjabi(ਪੰਜਾਬ)

ਸ੍ਰੀ ਰਾਮ ਚੌਂਕ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਬਣਨਾ ਸ਼ੁਰੂ, ਲੋਕਾਂ ਵਲੋਂ ਕੰਮ ਜਲਦ ਨੇਪਰੇ ਚਾੜ੍ਹਨ ਦੀ ਮੰਗ

  • Edited By Harinder Kaur,
  • Updated: 21 Jul, 2020 03:04 PM
Jalandhar
shri ram chowk smart city project under development
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਖੁਰਾਣਾ)–ਸਮਾਰਟ ਸਿਟੀ ਪ੍ਰਾਜੈਕਟ ਤਹਿਤ ਜਲੰਧਰ ਨਗਰ ਨਿਗਮ ਨੇ ਸ਼ਹਿਰ ਦੇ 11 ਚੁਰਸਤਿਅਆਂ ਨੂੰ ਸੁੰਦਰ ਬਣਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਹੋਇਆ ਹੈ, ਜਿਸ ਤਹਿਤ ਹੁਣ ਸ਼੍ਰੀ ਰਾਮ ਚੌਕ ਦੀ ਡਿਵੈੱਲਪਮੈਂਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰਾਜੈਕਟ ਦਾ ਟੈਂਡਰ ਲੈਣ ਵਾਲੇ ਠੇਕੇਦਾਰ ਨੇ ਡਿੱਚ ਮਸ਼ੀਨਾਂ ਨਾਲ ਚੌਂਕ ਦੀ ਖੁਦਾਈ ਦਾ ਕੰਮ ਸ਼ੁਰੂ ਕਰ ਕੇ ਉੱਥੇ ਡੈਕੋਰੇਟਿਵ ਲਾਈਟਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਥੇ ਗਰੀਨ ਬੈਲਟ, ਪੇਂਟ ਆਦਿ ਦਾ ਕੰਮ ਵੀ ਹੋਵੇਗਾ ਅਤੇ ਡਿਵਾਈਡਰ ਵੀ ਸੁਧਾਰੇ ਜਾਣਗੇ।

ਜ਼ਿਕਰਯੋਗ ਹੈ ਕਿ ਲਗਭਗ 2 ਸਾਲ ਪਹਿਲਾਂ ਉਕਤ ਪ੍ਰਾਜੈਕਟ 22 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਸੀ ਪਰ ਠੇਕੇਦਾਰ ਨੇ 20-32 ਕਰੋੜ ਰੁਪਏ ’ਚ ਇਹ ਕਾਂਟ੍ਰੈਕਟ ਲੈ ਕੇ ਕੁਝ ਚੁਰਸਤਿਆਂ ਨੂੰ ਸੋਹਣਾ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ। ਚੁਰਸਤਿਆਂ ਦੇ ਸੋਹਣਾ ਬਣਾਉਣ ਦਾ ਇਹ ਪ੍ਰਾਜੈਕਟ ਪਿਛਲੇ ਸਾਲ ਮਾਰਚ ਭਾਵ ਅੱਜ ਤੋਂ ਲਗਭਗ ਡੇਢ ਸਾਲ ਪਹਿਲਾਂ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਤਤਕਾਲੀਨ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਵਿਧਾਇਕਾਂ ਅਤੇ ਮੇਅਰ ਨੂੰ ਲੈ ਕੇ ਇਸ ਪ੍ਰਾਜੈਕਟ ਦਾ ਉਦਘਾਟਨ ਕੀਤਾ ਸੀ।

PunjabKesari

ਸਭ ਤੋਂ ਪਹਿਲਾਂ ਐੱਚ. ਐੱਮ. ਵੀ. ਚੌਕ ’ਚ ਇਹ ਕੰਮ ਸ਼ੁਰੂ ਕੀਤਾ ਗਿਆ ਪਰ ਉੱਥੇ ਭੰਨ-ਤੋੜ ਕਰਨ ਤੋਂ ਬਾਅਦ ਠੇਕੇਦਾਰ ਨੇ ਕੋਈ ਕੰਮ ਨਹੀਂ ਕੀਤਾ, ਜਿਸ ਕਾਰਣ ਸਾਰਾ ਸਾਲ ਲੋਕ ਪ੍ਰੇਸ਼ਾਨ ਹੁੰਦੇ ਰਹੇ। ਉਸ ਤੋਂ ਬਾਅਦ ਠੇਕੇਦਾਰ ਨੇ ਗੁਰੂ ਰਵਿਦਾਸ ਚੌਕ ਅਤੇ ਦੋਆਬਾ ਚੌਕ ’ਚ ਵੀ ਡਿੱਚ ਮਸ਼ੀਨਾਂ ਨਾਲ ਖੁਦਾਈ ਤਾਂ ਕੀਤੀ ਪਰ ਉਕਤ ਕੰਮ ਵੀ ਅਜੇ ਅਧੂਰੇ ਪਏ ਹੋਏ ਹਨ। ਹੁਣ ਠੇਕੇਦਾਰ ਨੇ ਡਾਕਟਰ ਅੰਬੇਡਕਰ ਚੌਕ ਦੇ ਨਾਲ-ਨਾਲ ਸ਼੍ਰੀ ਰਾਮ ਚੌਕ ਵਿਚ ਵੀ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਖੁਦਾਈ ਕਰ ਦਿੱਤੀ ਗਈ ਹੈ।

ਇਨ੍ਹਾਂ ਚੁਰਸਤਿਆਂ ਦਾ ਹੋਣਾ ਹੈ ਆਧੁਨਿਕੀਕਰਨ

  • ਐੱਚ. ਐੱਮ. ਵੀ. ਚੌਕ
  • ਡਾਕਟਰ ਬੀ. ਆਰ. ਅੰਬੇਡਕਰ ਚੌਕ
  • ਗੁਰੂ ਰਵਿਦਾਸ ਚੌਕ
  • ਸ਼੍ਰੀ ਰਾਮ ਚੌਕ
  • ਦੋਆਬਾ ਚੌਕ
  • ਗੁਰੂ ਅਮਰਦਾਸ ਚੌਕ
  • ਕਪੂਰਥਲਾ ਚੌਕ
  • ਭਗਵਾਨ ਵਾਲਮੀਕਿ ਚੌਕ
  • ਬੀ. ਐੱਮ. ਸੀ. ਚੌਕ
  • ਮਾਡਲ ਟਾਊਨ ਟਰੈਫਿਕ ਲਾਈਟ

ਖੁਦਾਈ ਕਾਰਣ ਲੋਕ ਸਾਰਾ ਦਿਨ ਰਹੇ ਪ੍ਰੇਸ਼ਾਨ

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਚੌਰਸਤਿਅਾਂ ਨੂੰ ਸੋਹਣਾ ਬਣਾਉਣ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੇ ਡਿੱਚ ਮਸ਼ੀਨਾਂ ਨਾਲ ਸ਼੍ਰੀ ਰਾਮ ਚੌਕ ਦੇ ਆਲੇ-ਦੁਆਲੇ ਖੋਦਾਈ ਤਾਂ ਕਰ ਦਿੱਤੀ ਪਰ ਮੀਂਹ ਕਾਰਣ ਬਣੇ ਚਿੱਕੜ ਅਤੇ ਖੋਦਾਈ ਵਾਲੀ ਜਗ੍ਹਾ ਤੋਂ ਮਿੱਟੀ ਬੈਠ ਜਾਣ ਕਾਰਣ ਲੋਕ ਸਾਰਾ ਦਿਨ ਪ੍ਰੇਸ਼ਾਨ ਰਹੇ। ਨਿਗਮ ਦੀ ਅੰਡਰ ਗਰਾਊਂਡ ਪਾਰਕਿੰਗ ਦੇ ਨਾਲ ਇਕ ਵੱਡਾ ਜਿਹਾ ਟੋਇਆ ਸੜਕ ਦੇ ਵਿਚਕਾਰ ਬਣ ਗਿਆ, ਜਿਸ ਕਾਰਣ ਇਲਾਕੇ ’ਚ ਲੰਬਾ ਟਰੈਫਿਕ ਜਾਮ ਲੱਗ ਗਿਆ। ਟਰੈਫਿਕ ਪੁਲਸ ਕਰਮਚਾਰੀਅਾਂ ਨੇ ਇਸ ਟੋਏ ਨੂੰ ਭਰਿਆ ਤਾਂ ਕਿਤੇ ਜਾ ਕੇ ਆਵਾਜਾਈ ਸਹੀ ਢੰਗ ਨਾਲ ਚੱਲੀ। ਲੋਕਾਂ ਦੀ ਮੰਗ ਹੈ ਕਿ ਠੇਕੇਦਾਰ ਇਸ ਕੰਮ ਨੂੰ ਜਲਦ ਨਿਪਟਾਵੇ ਤਾਂ ਕਿ ਉਨ੍ਹਾਂ ਨੂੰ ਸਮੱਸਿਆਵਾਂ ਨਾ ਆਉਣ।

ਇਹ ਵੀ ਦੇਖੋ : ਦੁਬਈ ਤੋਂ ਆਈਆਂ 2 ਫਲਾਈਟਾਂ ਦੇ ਯਾਤਰੀ ਪਹੁੰਚੇ ਮਹਾਨਗਰ , ਕਈ NRI ਕੁਆਰੰਟਾਈਨ ਹੋਣ ਤੋਂ ਕਰ ਰਹੇ ਇਨਕਾਰ

ਗੁਰੂ ਰਵਿਦਾਸ ਚੌਕ ਦੇ ਹਾਲਾਤ ਵੀ ਹੋਏ ਖਰਾਬ

ਇਸ ਦਰਮਿਆਨ ਖਾਦੀ ਬੋਰਡ ਦੇ ਡਾਇਰੈਕਟਰ ਅਤੇ ਕਾਂਗਰਸ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਗੁਰੂ ਰਵਿਦਾਸ ਚੌਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਚੌਕ ਨੂੰ ਸੁੰਦਰ ਬਣਾਉਣ ਦੀ ਬਜਾਏ ਇਸ ਤੋੜ ਕੇ ਰੱਖ ਦਿੱਤਾ ਗਿਆ, ਜਿਸ ਕਾਰਣ ਪੂਰੇ ਖੇਤਰ ’ਚ ਚਿੱਕੜ ਅਤੇ ਦਲਦਲ ਕਾਰਣ ਹਾਦਸੇ ਹੋ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਖੇਤਰ ’ਚ ਕੋਈ ਜਾਨੀ-ਮਾਲੀ ਨੁਕਸਾਨ ਹੋਇਆ ਤਾਂ ਉਸ ਲਈ ਠੇਕੇਦਾਰ ਜ਼ਿੰਮੇਵਾਰ ਹੋਵੇਗਾ।

ਇਹ ਵੀ ਦੇਖੋ : ਸੋਨੇ ਦੀਆਂ ਕੀਮਤਾਂ ਵਿਚ ਰਿਕਾਰਡ ਵਾਧਾ, ਜਾਣੋ ਕਿਉਂ ਵਧ ਰਹੀ ਹੈ ਇੰਨੀ ਜ਼ਿਆਦਾ ਕੀਮਤ

 

  • Shri Ram Chowk
  • Smart City Project
  • Develop
  • ਸ਼੍ਰੀ ਰਾਮ ਚੌਕ
  • ਸਮਾਰਟ ਸਿਟੀ ਪ੍ਰਾਜੈਕਟ
  • ਡਿਵੈੱਲਪ

ਅੱਖਾਂ ਦੀ ਰੌਸ਼ਨੀ ਨਾ ਹੋਣ ਦੇ ਬਾਵਜੂਦ ਹਰਲੀਨ ਨੇ ਪ੍ਰਾਪਤ ਕੀਤੇ 96 ਫ਼ੀਸਦੀ ਅੰਕ, ਹਰਸਿਮਰਤ ਨੇ ਕੀਤੀ ਵਡਿਆਈ

NEXT STORY

Stories You May Like

  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ ਜਾਇਦਾਦਾਂ ਜਾਂਚ ਦੇ ਘੇਰੇ ’ਚ
  • the biggest scandal in jalandhar smart city
    ਜਲੰਧਰ ਸਮਾਰਟ ਸਿਟੀ 'ਚ ਸਭ ਤੋਂ ਵੱਡਾ ਸਕੈਂਡਲ, ਕਰੋੜਾਂ ਰੁਪਏ ਖ਼ਰਚ ਕਰਕੇ ਵੀ ਹਨ੍ਹੇਰੇ 'ਚ ਡੁੱਬਿਆ ਸ਼ਹਿਰ
  • project  punjab government  farmers
    ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ
  • jalandhar smart city  s top officials may face charges
    ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ, ਵਿਜੀਲੈਂਸ ਲਵੇਗੀ ਐਕਸ਼ਨ
  • diljit dosanjh  s next film with filmmaker imtiaz ali will release next year
    ਇਮਤਿਆਜ਼ ਅਲੀ ਨੇ ਦਿਲਜੀਤ ਦੋਸਾਂਝ ਨਾਲ ਮੁੜ ਮਿਲਾਇਆ ਹੱਥ, ਜਲਦ ਕਰਨਗੇ ਨਵੇਂ ਪ੍ਰੌਜੈਕਟ 'ਤੇ ਕੰਮ ਸ਼ੁਰੂ
  • punjab government  projects
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ ਵੱਡੇ ਪ੍ਰਾਜੈਕਟ
  • mann government  s big step to save groundwater in punjab
    ਪੰਜਾਬ 'ਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • dr  ravjot singh
    EX WIFE ਦੀਆਂ ਨਿੱਜੀ AI ਤਸਵੀਰਾਂ ਵਾਇਰਲ ਕਰਨ ਵਾਲਿਆਂ ਨੂੰ ਨਹੀਂ ਕਰਾਂਗਾ ਮੁਆਫ਼...
  • raman arora raju madan  s anticipatory bail hearing on 25th
    ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਪੰਜਾਬ ਦੀਆਂ ਖਬਰਾਂ
    • youth kidnapped at gunpoint
      ਕਾਲੀ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਹਥਿਆਰਾਂ ਦੀ ਨੋਕ ਅਗਵਾ ਕੀਤਾ ਨੌਜਵਾਨ, ਚਲਾਈਆਂ...
    • delay in appointment of sdm
      ਐੱਸਡੀਐੱਮ ਦੀ ਨਿਯੁਕਤੀ 'ਚ ਦੇਰੀ : ਤਹਿਸੀਲ ਕੰਪਲੈਕਸ ਦੇ ਦਫ਼ਤਰਾਂ 'ਤੇ ਲਟਕਦੇ...
    • raman arora raju madan  s anticipatory bail hearing on 25th
      ਰਮਨ ਅਰੋੜਾ ਦੇ ਕੁੜਮ ਰਾਜੂ ਮਦਨ ਦੀ ਅਗਾਊਂ ਜ਼ਮਾਨਤ 'ਤੇ ਸੁਣਵਾਈ 25 ਨੂੰ
    • robbers with luxury cars
      ਲਗਜ਼ਰੀ ਗੱਡੀ ਵਾਲੇ ਲੁਟੇਰੇ! ਗਨ ਪੁਆਇੰਟ 'ਤੇ ਲੁੱਟੇ ਦੋ ਮੋਬਾਈਲ, ਸੋਨੇ ਦੀ ਚੈਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵੱਢ'ਤਾ ਵਾਲੀਬਾਲ ਪਲੇਅਰ
    • historic marathon against drugs sets first national record in fatehgarh sahib
      ਨਸ਼ਿਆਂ ਖਿਲਾਫ ਇਤਿਹਾਸਕ ਮੈਰਥਾਨ ਨੇ ਫਤਹਿਗੜ੍ਹ ਸਾਹਿਬ 'ਚ ਕਾਇਮ ਕੀਤਾ ਪਹਿਲਾ...
    • youth dies after being hit by tractor trolley
      ਟਰੈਕਟਰ ਟਰਾਲੀ ਦੀ ਲਪੇਟ ਚ ਆਉਣ ਨਾਲ ਨੌਜਵਾਨ ਦੀ ਮੌਤ
    • vigilance bureau arrests naib tehsildar
      ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
    • big warning regarding punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
    • doctor shot de ad
      ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +