Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:42:54 PM

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਾਮ ਨੌਮੀ ਮੌਕੇ ਜਲੰਧਰ 'ਚ ਰਾਮ ਨਾਮ ਦੀ ਧੂਮ, ਸ਼ੋਭਾ ਯਾਤਰਾ ਮੌਕੇ ਸਾਬਕਾ CM ਚੰਨੀ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ

PUNJAB News Punjabi(ਪੰਜਾਬ)

ਰਾਮ ਨੌਮੀ ਮੌਕੇ ਜਲੰਧਰ 'ਚ ਰਾਮ ਨਾਮ ਦੀ ਧੂਮ, ਸ਼ੋਭਾ ਯਾਤਰਾ ਮੌਕੇ ਸਾਬਕਾ CM ਚੰਨੀ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ

  • Edited By Shivani Attri,
  • Updated: 17 Apr, 2024 04:09 PM
Jalandhar
shri ram naumi utsav committee shobha yatra jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ,ਸੋਨੂੰ)- ਦੇਸ਼ਭਰ ਵਿਚ ਅੱਜ ਭਗਵਾਨ ਸ਼੍ਰੀ ਰਾਮ ਜੀ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।  ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। 

PunjabKesari

ਇਸ ਮੌਕੇ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਆਯੋਜਨ ਕੀਤੇ ਗਏ ਖ਼ਾਸ ਪ੍ਰੋਗਰਾਮ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ. ਟੀ. ਓ., ਭਾਜਪਾ ਆਗੂ ਸੁਸ਼ੀਲ ਰਿੰਕੂ, ਮਨੋਰੰਜਨ ਕਾਲੀਆ,  ਕੇਡੀ ਭੰਡਾਰੀ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। 

PunjabKesari

ਉਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਸ਼੍ਰੀ ਰਾਮ ਨੌਮੀ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਨੇ ਜਿੱਥੇ ਸਮੂਹ ਦੇਸ਼ਵਾਸੀਆਂ ਨੂੰ ਸ਼੍ਰੀ ਰਾਮ ਜੀ ਦੇ ਜਨਮ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ, ਉਥੇ ਹੀ ਉਨ੍ਹਾਂ ਦੇਸ਼ ਵਾਸੀਆਂ ਨੂੰ ਰਾਮ ਜੀ ਦੇ ਦਿੱਤੇ ਗਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਵੀ ਕੀਤੀ।  

PunjabKesari

ਜ਼ਿਕਰਯੋਗ ਹੈ ਕਿ ਰਾਮਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਗਈ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਣਗੇ। 

PunjabKesari

PunjabKesari

PunjabKesari

ਇਹ ਵੀ ਪੜ੍ਹੋ- ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਪਾਠ ਦੇ ਪਾਏ ਗਏ ਭੋਗ, ਭਗਤਾਂ 'ਚ ਭਾਰੀ ਉਤਸ਼ਾਹ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Shri Ram Naumi Utsav Committee
  • shobha yatra
  • jalandhar
  • ਰਾਮ ਨੌਮੀ
  • ਸ਼ੋਭਾ ਯਾਤਰਾ
  • ਸ਼ਖ਼ਸੀਅਤਾਂ
  • ਸ਼੍ਰੀ ਰਾਮ ਨੌਮੀ ਉਤਸਵ ਕਮੇਟੀ

ਜਿਸ ਥਾਂ 'ਤੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਉਸੇ ਥਾਂ 'ਤੇ ਪਤਨੀ ਨੇ ਗਲ਼ ਲਾਈ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

NEXT STORY

Stories You May Like

  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • delhi accident home minister shah stops event
    ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ ਰਵਾਨਾ
  • ram mandir  new trustee  ceo  appointed
    ਰਾਮ ਮੰਦਰ ਨੂੰ ਮਿਲੇ 3 ਨਵੇਂ ਟਰੱਸਟੀ, ਅੱਜ ਨਿਯੁਕਤ ਹੋਵੇਗਾ ਪਹਿਲਾ CEO
  • new ceo of ram temple jitendra mishra will take over on 8th sept
    ਰਾਮ ਮੰਦਰ ਦੇ ਨਵੇਂ CEO ਜਿਤੇਂਦਰ ਮਿਸ਼ਰ 8 ਨੂੰ ਸੰਭਾਲਣਗੇ ਅਹੁਦਾ, ਹੁਣ ਨਵੇਂ ਪਹਿਰਾਵੇ ’ਚ ਨਜ਼ਰ ਆਉਣਗੇ ਪੁਜਾਰੀ
  • deputy cm dinesh sharma becomes new lg of andaman and nicobar
    ਯੂਪੀ ਦੇ ਸਾਬਕਾ ਡਿਪਟੀ CM ਦਿਨੇਸ਼ ਸ਼ਰਮਾ ਬਣੇ ਅੰਡੇਮਾਨ-ਨਿਕੋਬਾਰ ਦੇ ਨਵੇਂ ਉਪਰਾਜਪਾਲ
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ ਵੇਖੋ ਮਨਮੋਹਕ ਤਸਵੀਰਾਂ
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • jeetan ram manjhi health
    ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੀ ਵਿਗੜੀ ਸਿਹਤ ! ਸਾਹ ਲੈਣ ’ਚ ਤਕਲੀਫ਼ ਮਗਰੋਂ ਏਮਜ਼ ’ਚ ਦਾਖਲ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  sit  summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • the boys threw sticks at the pcr vehicle
      ਮੁੰਡਿਆਂ ਨੇ PCR ਦੀ ਗੱਡੀ 'ਤੇ ਵਰ੍ਹਾਏ ਡੰਡੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ,...
    • accident case
      ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +