Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    5:47:00 PM

  • a special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ...

  • gold  silver  prices  latest rates

    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ !...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • shiv sena leader s brother dies under suspicious circumstances

    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ

PUNJAB News Punjabi(ਪੰਜਾਬ)

ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ

  • Edited By Shivani Attri,
  • Updated: 25 Sep, 2026 11:25 AM
Jalandhar
shri sidh baba sodal mela history jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਸ਼ਵਨੀ ਖੁਰਾਣਾ)- ਜਲੰਧਰ ਸ਼ਹਿਰ ਵਿਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੋਆਬੇ ਦੇ ਪ੍ਰਮੁੱਖ ਸ਼ਹਿਰ ਜਲੰਧਰ 'ਚ ਹਰ ਸਾਲ ਭਾਦੋਂ ਮਹੀਨੇ ਦੇ ਸ਼ੁਕਲ ਪੱਖ ਦੀ 14ਵੀਂ ਤਿਥੀ ਨੂੰ ਲੱਗਣ ਵਾਲਾ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਅਟੁੱਟ ਆਸਥਾ ਅਤੇ ਭਗਤੀ ਦਾ ਪ੍ਰਤੀਕ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਬਾਬਾ ਦੇ ਦਰਬਾਰ ਵਿਚ ਸੀਸ ਨਿਵਾਉਣ ਅਤੇ ਆਪਣੀਆਂ ਮਨੋਕਾਮਨਾਵਾਂ ਲਈ ਪ੍ਰਾਰਥਨਾ ਕਰਨ ਪਹੁੰਚਦੇ ਹਨ। ਮਾਨਤਾ ਹੈ ਕਿ ਸੱਚੇ ਮਨ ਨਾਲ ਬਾਬਾ ਸੋਢਲ ਦੇ ਦਰਬਾਰ ਵਿਚ ਮੰਗੀ ਗਈ ਮਨੋਕਾਮਨਾ ਪੂਰੀ ਹੁੰਦੀ ਹੈ। ਮਨੋਕਾਮਨਾ ਪੂਰੀ ਹੋਣ ’ਤੇ ਸ਼ਰਧਾਲੂ ਖ਼ੁਸ਼ੀ ਅਤੇ ਸ਼ਰਧਾ ਪ੍ਰਗਟ ਕਰਨ ਲਈ ਬੈਂਡ-ਵਾਜਿਆਂ ਅਤੇ ਢੋਲ ਨਗਾਰਿਆਂ ਨਾਲ ਮੰਦਿਰ ਵਿਚ ਪਹੁੰਚਦੇ ਹਨ।

ਜਾਣੋ ਕੀ ਹੈ ਇਤਿਹਾਸ
ਪ੍ਰਚੱਲਿਤ ਮਾਨਤਾਵਾਂ ਮੁਤਾਬਕ ਬਾਬਾ ਸੋਢਲ ਦਾ ਜਨਮ ਜਲੰਧਰ ਦੇ ਚੱਢਾ ਪਰਿਵਾਰ ਵਿਚ ਹੋਇਆ ਸੀ। ਬਾਬਾ ਸੋਢਲ ਨਾਲ ਜੁੜੀ ਪ੍ਰਸਿੱਧ ਕਥਾ ਮੁਤਾਬਕ ਬਚਪਨ ਵਿਚ ਉਹ ਆਪਣੀ ਮਾਤਾ ਨਾਲ ਇਕ ਤਲਾਬ ’ਤੇ ਗਏ। ਮਾਤਾ ਕੱਪੜੇ ਧੋਣ ਵਿਚ ਰੁੱਝ ਗਈ, ਜਦਕਿ ਬੱਚਾ ਸੋਢਲ ਪਾਣੀ ਵਿਚ ਸ਼ਰਾਰਤਾਂ ਕਰਨ ਲੱਗੇ। ਵਾਰ-ਵਾਰ ਰੋਕਣ ਦੇ ਬਾਵਜੂਦ ਜਦੋਂ ਉਹ ਨਾ ਮੰਨੇ ਤਾਂ ਗੁੱਸੇ ਵਿਚ ਮਾਤਾ ਦੇ ਮੂੰਹ ਵਿਚੋਂ ਨਿਕਲਿਆ-‘ਜਾ, ਗਰਕ ਜਾ।’ ਕਿਹਾ ਜਾਂਦਾ ਹੈ ਕਿ ਬੱਚੇ ਨੇ ਤਲਾਬ ਵਿਚ ਛਾਲ ਮਾਰ ਦਿੱਤੀ। ਬੇਟੇ ਨੂੰ ਡੁੱਬਦਾ ਵੇਖ ਕੇ ਮਾਤਾ ਨੇ ਵਿਰਲਾਪ ਕੀਤਾ ਤਾਂ ਬਾਬਾ ਸੋਢਲ ਨਾਗ ਦੇਵਤਾ ਦੇ ਰੂਪ ਵਿਚ ਪ੍ਰਗਟ ਹੋਏ।

PunjabKesari

ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਇਸੇ ਮਾਨਤਾ ਕਾਰਨ ਬਾਬਾ ਸੋਢਲ ਦੀ ਪੂਜਾ ਵਿਚ ਨਾਗ ਦੇਵਤਾ ਦਾ ਵਿਸ਼ੇਸ਼ ਮਹੱਤਵ ਹੈ। ਮੱਠੀ ਚੜ੍ਹਾਉਣ ਦੀ ਵੀ ਵਿਸ਼ੇਸ਼ ਪਰੰਪਰਾ ਹੈ। ਮਾਨਤਾ ਮੁਤਾਬਕ ਚੱਢਾ ਅਤੇ ਆਨੰਦ ਬਰਾਦਰੀ ਦੇ ਪਰਿਵਾਰ ਹੀ ਇਥੇ ਮੱਠੀ ਚੜ੍ਹਾਉਂਦੇ ਹਨ। ਇਸ ਦਾ ਪ੍ਰਸ਼ਾਦ ਪਰਿਵਾਰ ਦੀਆਂ ਬੇਟੀਆਂ ਅਤੇ ਮੈਂਬਰ ਗ੍ਰਹਿਣ ਕਰ ਸਕਦੇ ਹਨ, ਜਦਕਿ ਜਵਾਈ ਅਤੇ ਉਨ੍ਹਾਂ ਦੇ ਬੱਚਿਆਂ ਲਈ ਇਸ ਨੂੰ ਗ੍ਰਹਿਣ ਕਰਨ ਦੀ ਪਰੰਪਰਾ ਨਹੀਂ ਹੈ।

ਮੇਲੇ ਵਾਲੇ ਦਿਨ ਸ਼ਰਧਾਲੂ ਪਹਿਲਾਂ ਮੰਦਿਰ ਵਿਚ ਬਾਬਾ ਸੋਢਲ ਦੇ ਦਰਸ਼ਨ ਕਰਦੇ ਹਨ ਅਤੇ ਫਿਰ ਤਲਾਬ ਵਿਚ ਨਾਗ ਦੇਵਤਾ ਦੇ ਰੂਪ ਵਿਚ ਬਾਬਾ ਜੀ ਦੀ ਮੂਰਤੀ ਦੇ ਦਰਸ਼ਨ ਕਰਦੇ ਹਨ। ਪ੍ਰੰਪਰਾ ਅਨੁਸਾਰ ਹਰੇਕ ਪੁੱਤਰ ਦੇ ਨਾਂ ਦੀ ਮਿੱਟੀ ਤਲਾਬ ਵਿਚੋਂ 14 ਵਾਰ ਕੱਢੀ ਜਾਂਦੀ ਹੈ। ਸ਼ਰਧਾਲੂ ਆਪਣੇ ਘਰਾਂ ਵਿਚ ਪਵਿੱਤਰ ਖੇਤਰੀ ਵੀ ਬੀਜਦੇ ਹਨ, ਜਿਸ ਨੂੰ ਸੁੱਖ ਅਤੇ ਖੁਸ਼ਹਾਲੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

ਮੇਲੇ ਦੌਰਾਨ ਮੰਦਰ ਕੰਪਲੈਕਸ ਅਤੇ ਆਸ-ਪਾਸ ਦਾ ਖੇਤਰ ਸ਼ਰਧਾਲੂਆਂ ਨਾਲ ਭਰ ਜਾਂਦਾ ਹੈ। ਅਣਗਿਣਤ ਸਟਾਲ, ਝੂਲੇ ਅਤੇ ਖਾਣ-ਪੀਣ ਦੀਆਂ ਦੁਕਾਨਾਂ ਸਜਦੀਆਂ ਹਨ। ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸ਼ਰਧਾਲੂਆਂ ਲਈ ਲੰਗਰ ਵੀ ਲਗਾਏ ਜਾਂਦੇ ਹਨ। ਮੇਲੇ ਤੋਂ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਦਾ ਜਲੰਧਰ ਪਹੁੰਚਣਾ ਸ਼ੁਰੂ ਹੋ ਜਾਂਦਾ ਹੈ। ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਧਾਰਮਿਕ ਆਸਥਾ ਦੇ ਨਾਲ-ਨਾਲ ਜਲੰਧਰ ਦੀ ਸਮਾਜਿਕ ਅਤੇ ਸੱਭਿਆਚਾਰਕ ਪਛਾਣ ਦਾ ਵੀ ਅਹਿਮ ਹਿੱਸਾ ਹੈ। ਹਰ ਧਰਮ ਅਤੇ ਭਾਈਚਾਰੇ ਦੇ ਲੋਕ ਇਥੇ ਸ਼ਰਧਾ ਨਾਲ ਪਹੁੰਚਦੇ ਹਨ ਅਤੇ ਬਾਬਾ ਸੋਢਲ ਦੇ ਦਰਬਾਰ ਵਿਚ ਮੱਥਾ ਟੇਕ ਕੇ ਸੁੱਖ-ਸ਼ਾਂਤੀ ਦੀ ਕਾਮਨਾ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • shri sidh baba sodal mela
  • history jalandhar
  • ਅਟੁੱਟ ਆਸਥਾ
  • ਸ਼੍ਰੀ ਸਿੱਧ ਬਾਬਾ ਸੋਢਲ
  • ਇਤਿਹਾਸ

2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ 487 ਕਿਲੋ ਹੋ ਚੁੱਕੀ ਹੈ ਜ਼ਬਤ

NEXT STORY

Stories You May Like

  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ ਸੰਭਾਲਣਗੇ ਸੁਰੱਖਿਆ ਦੀ ਕਮਾਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ ਕੁਮਾਰ ਚੋਪੜਾ
  • shri sidh baba sodal mela jalandhar
    'ਜੈ ਬਾਬਾ ਸੋਢਲ' ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਮੇਲੇ ਦੌਰਾਨ ਵੱਡੀ ਗਿਣਤੀ 'ਚ ਨਤਮਸਤਕ ਹੋਣ ਪੁੱਜੇ ਸ਼ਰਧਾਲੂ
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ
  • a special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court  cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • accident in faridkot
      ਜੈਤੋਂ 'ਚ ਵਾਪਰੇ ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
    • congress protests against chief election commissioner gyanesh kumar
      ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
    • ludhiana petrol husband wife
      ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ...
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +