Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:17:20 PM

  • cm vijay cauvery dispute

    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ,...

  • water bottles snack packets sale ban

    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • school student  abohar school

    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਹਾਈਕਮਾਂਡ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਗਰਮਾਈ ਸਿਆਸਤ, ਹੋ ਸਕਦੇ ਨੇ ਅਹਿਮ ਐਲਾਨ

PUNJAB News Punjabi(ਪੰਜਾਬ)

ਅਕਾਲੀ ਹਾਈਕਮਾਂਡ ਵੱਲੋਂ ਉਮੀਦਵਾਰ ਐਲਾਨਣ ਮਗਰੋਂ ਗਰਮਾਈ ਸਿਆਸਤ, ਹੋ ਸਕਦੇ ਨੇ ਅਹਿਮ ਐਲਾਨ

  • Edited By Babita,
  • Updated: 11 Jan, 2021 09:49 AM
Chandigarh
shromani akali dal
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਕਹਿੰਦੇ ਹਨ ਸਿਆਸਤ 'ਚ ਕੋਈ ਪੱਕਾ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ ਅਤੇ ਆਖ਼ਰੀ ਫ਼ੈਸਲਾ ਸਮਾਂ ਅਤੇ ਸਥਿਤੀ ਮੁਤਾਬਕ ਹੀ ਲਿਆ ਜਾਣਾ ਕਈ ਵਾਰੀ ਆਗੂ ਨੂੰ ਸਿਆਸੀ ਤੌਰ ’ਤੇ ਵਧੇਰੇ ਮਜ਼ਬੂਤੀ ਦਿੰਦਾ ਹੈ। ਅਜਿਹੇ ਹੀ ਹਾਲਾਤ ਅੱਜ-ਕੱਲ੍ਹ ਮੋਹਾਲੀ ਦੀ ਅਕਾਲੀ ਸਿਆਸਤ 'ਚ ਬਣੇ ਹੋਏ ਹਨ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵੱਲੋਂ ਸਕ੍ਰੀਨਿੰਗ ਕਮੇਟੀ ਬਣਾਈ ਗਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਡੇਰਾਬੱਸੀ ਐੱਨ. ਕੇ. ਸ਼ਰਮਾ, ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਸ਼ਾਮਲ ਹਨ। ਇਨ੍ਹਾਂ ਉਕਤ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਮੋਹਾਲੀ ਦੇ 50 ਵਾਰਡਾਂ 'ਚੋਂ 28 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਮਹਾਂਰਾਸ਼ਟਰ 'ਚ ਵੀ ਪੁੱਜਾ 'ਬਰਡ ਫਲੂ', ਪੋਲਟਰੀ ਫਾਰਮ 'ਚ 800 ਮੁਰਗੀਆਂ ਦੀ ਮੌਤ

ਇਸ ਤੋਂ ਬਾਅਦ ਮੋਹਾਲੀ ਦੀ ਅਕਾਲੀ ਸਿਆਸਤ 'ਚ ਗਰਮਾਹਟ ਆ ਗਈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਪਹਿਲੀ ਵਾਰ ਚੋਣ ਮੈਦਾਨ 'ਚ ਉਤਰਨ ਜਾ ਰਹੇ ਉਮੀਦਵਾਰ ਜਿੱਥੇ ਟਿਕਟ ਪ੍ਰਾਪਤੀ ਤੋਂ ਬਾਅਦ ਖੁਸ਼ ਨਜ਼ਰ ਆਏ, ਉੱਥੇ ਕੁੱਝ ਅਕਾਲੀ ਆਗੂਆਂ ਨੇ ਹਾਲ ਦੀ ਘੜੀ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਉਨ੍ਹਾਂ ਨੇ ਕਿਸੇ ਨੂੰ ਰਸਮੀ ਤੌਰ ’ਤੇ ਟਿਕਟ ਪ੍ਰਾਪਤੀ ਲਈ ਅਰਜ਼ੀ ਨਹੀਂ ਦਿੱਤੀ ਸੀ, ਜਦੋਂ ਕਿ ਇਕ ਸਾਬਕਾ ਕੌਂਸਲਰ ਅਤੇ ਪਾਰਟੀ 'ਚ ਅਹਿਮ ਸਥਾਨ ਰੱਖਣ ਵਾਲੇ ਇਕ ਆਗੂ ਨੇ ਸਪੱਸ਼ਟ ਕਿਹਾ ਕਿ ਉਹ ਆਉਂਦੇ ਬੁੱਧਵਾਰ ਤੱਕ ਚੋਣ ਲੜਨ ਲਈ ਫ਼ੈਸਲਾ ਸਾਬਕਾ ਅਕਾਲੀ ਕੌਂਸਲਰਾਂ ਨਾਲ ਮੀਟਿੰਗ ਉਪਰੰਤ ਕਰ ਲੈਣਗੇ ਤਾਂ ਜੋ ਪਾਰਟੀ ਦੀ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ 'ਚ ਜੇਤੂ ਉਮੀਦਵਾਰ ਪਾਏ ਜਾ ਸਕਣ ਅਤੇ ਬਹੁਸੰਮਤੀ ਪ੍ਰਾਪਤ ਕਰ ਕੇ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਜੇਤੂ ਉਮੀਦਵਾਰ ਨੂੰ ਮੋਹਾਲੀ ਕਾਰਪੋਰੇਸ਼ਨ ਦਾ ਮੇਅਰ ਬਣਾਇਆ ਜਾ ਸਕਦਾ ਹੈ। ਇਸ ਸਭ ਲਈ ਉਹ ਪਿਛਲੇ ਛੇ ਮਹੀਨਿਆਂ ਤੋਂ ਸਿਆਸੀ ਕਸਰਤ ਪੂਰੇ ਸ਼ਹਿਰ 'ਚ ਕਰ ਰਹੇ ਹਨ ਅਤੇ ਕਾਂਗਰਸ ਦੀਆਂ ਚਾਲਾਂ ਤੋਂ ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਜੂਦਾ ਸਿਆਸੀ ਘਟਨਾਕ੍ਰਮ ਸਬੰਧੀ ਉਹ ਪਾਰਟੀ ਹਾਈਕਮਾਂਡ ਨੂੰ ਜਾਣੂੰ ਕਰਵਾ ਰਹੇ ਹਨ। 

ਇਹ ਵੀ ਪੜ੍ਹੋ : 'ਬਰਡ ਫਲੂ' ਨੂੰ ਲੈ ਕੇ ਪੰਜਾਬ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ, ਸਾਰੇ ਟੈਸਟਾਂ ਦੀ ਆਈ ਇਹ ਰਿਪੋਰਟ
ਸਥਾਨਕ ਆਗੂਆਂ 'ਚ ਆਪਸੀ ਤਾਲਮੇਲ ਦੀ ਘਾਟ
ਸਥਾਨਕ ਅਕਾਲੀ ਆਗੂਆਂ 'ਚ ਆਪਸੀ ਤਾਲਮੇਲ ਦੀ ਘਾਟ ਦੇ ਕਾਰਣ ਅਕਾਲੀ ਚਿੰਤਕ ਨਿਰਾਸ਼ਾ ਦੇ ਆਲਮ 'ਚ ਹਨ ਕਿ ਪਹਿਲਾਂ ਹੀ ਕਾਂਗਰਸੀ ਉਮੀਦਵਾਰਾਂ ਦਾ ਮੁਕਾਬਲਾ ਕਰਨ ਦੇ ਲਈ ਬੇਹੱਦ ਸਿਆਸੀ ਜ਼ੋਰ-ਅਜ਼ਮਾਇਸ਼ ਦੀ ਲੋੜ ਹੈ, ਪਰ ਸਥਾਨਕ ਆਗੂਆਂ ਦੇ ਇਸ ਕਾਟੋ-ਕਲੇਸ਼ ਨਾਲ ਪਾਰਟੀ ਕਿਸ ਤਰ੍ਹਾਂ ਲੋਕਾਂ 'ਚ ਜਾਵੇਗੀ।

ਇਹ ਵੀ ਪੜ੍ਹੋ : ਪਤੀ ਦਾ ਘਟੀਆ ਕਾਰਾ, ਜਿਊਂਦੀ ਪਤਨੀ ਦੀ ਮੌਤ ਦਾ ਜਾਅਲੀ ਸਰਟੀਫਿਕੇਟ ਬਣਵਾਇਆ
ਮੈਂ ਆਜ਼ਾਦ ਉਮੀਦਵਾਰ ਵੱਜੋਂ ਲੜਾਗਾਂ ਚੋਣ : ਅਰਜੁਨ ਸਿੰਘ ਸ਼ੇਰਗਿੱਲ
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਨੇਤਾ ਅਰਜੁਨ ਸਿੰਘ ਸ਼ੇਰਗਿੱਲ ਨੂੰ ਅਕਾਲੀ ਦਲ ਹਾਈਕਮਾਂਡ ਵੱਲੋਂ ਵਾਰਡ ਨੰਬਰ-8 ਤੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਕਾਂਗਰਸ ਦੇ ਸੰਭਾਵੀ ਉਮੀਦਵਾਰ ਕੁਲਜੀਤ ਸਿੰਘ ਬੇਦੀ ਦੇ ਮੁਕਾਬਲੇ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਹਨ ਅਤੇ ਹਮੇਸ਼ਾ ਅਕਾਲੀ ਹੀ ਰਹਿਣਗੇ ਪਰ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਆਪਣੇ ਫ਼ੈਸਲੇ ਬਾਰੇ ਉਹ ਅਕਾਲੀ ਦਲ ਹਾਈਕਮਾਂਡ ਨੂੰ ਦੱਸ ਦੇਣਗੇ ਅਤੇ ਆਜ਼ਾਦ ਉਮੀਦਵਾਰ ਵਜੋਂ ਹੀ ਇਹ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਅਤੇ ਹੋਰਨਾਂ ਪਾਰਟੀਆਂ ਵੱਲੋਂ ਵੀ ਉਨ੍ਹਾਂ ਦਾ ਸਮਰਥਨ ਕੀਤਾ ਜਾਵੇਗਾ।
ਚੋਣ ਨਿਸ਼ਾਨ ’ਤੇ ਹੀ ਲੜੀ ਜਾਵੇਗੀ ਮੋਹਾਲੀ ਕਾਰਪੋਰੇਸ਼ਨ ਦੀ ਚੋਣ : ਪ੍ਰੋ. ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਪੂਰੇ ਪੰਜਾਬ 'ਚ ਇਨ੍ਹਾਂ ਚੋਣਾਂ ਨੂੰ ਲੈ ਕੇ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਮੋਹਾਲੀ ਦੇ 50 ਵਾਰਡਾਂ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਚੋਣ ਨਿਸ਼ਾਨ ’ਤੇ ਹੀ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅਗਲੇ ਕੁੱਝ ਦਿਨਾਂ 'ਚ ਕਰ ਦਿੱਤਾ ਜਾਵੇਗਾ। ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਪੁਰਾਤਨ ਰਵਾਇਤਾਂ ਨੂੰ ਕਾਇਮ ਰੱਖਦਿਆਂ ਪਾਰਟੀ ਦੇ ਹਰ ਫ਼ੈਸਲੇ ਨੂੰ ਮੰਨਣ ਲਈ ਪਾਬੰਦ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ

  • Akali Dal
  • Candidates
  • Politics
  • Leaders
  • ਅਕਾਲੀ ਹਾਈਕਮਾਂਡ
  • ਉਮੀਦਵਾਰ
  • ਸਿਆਸਤ
  • ਆਗੂ

ਮਗਨਰੇਗਾ ਤਹਿਤ 113.5 ਫੀਸਦੀ ਟੀਚਾ ਹਾਸਲ ਕਰ ਕੇ ਜ਼ਿਲਾ ਗੁਰਦਾਸਪੁਰ ਪੰਜਾਬ ’ਚੋਂ ਅੱਵਲ

NEXT STORY

Stories You May Like

  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • poster war in punjab congress
    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ (ਵੀਡੀਓ)
  • this statement of the congress leader has heated up politics
    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...', ਕਾਂਗਰਸੀ ਆਗੂ ਦੇ ਇਸ ਬਿਆਨ ਕਾਰਨ ਗਰਮਾਈ ਸਿਆਸਤ
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • punjab political news
    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ ਪਾਰਟੀ ਛੱਡਣ ਦਾ ਐਲਾਨ
  • charanjit singh channi meeting vich venugopal
    ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • traffic block to remain at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 8 ਅਗਸਤ ਤੋਂ 6 ਸਤੰਬਰ ਤੱਕ ਰਹੇਗਾ ਟ੍ਰੈਫਿਕ ਬਲਾਕ
    • the robbers showed no mercy
      ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ...
    • a big blow to thousands of families
      ਹਜ਼ਾਰਾਂ ਪਰਿਵਾਰਾਂ ਨੂੰ ਵੱਡਾ ਝਟਕਾ! ਚੰਡੀਗੜ੍ਹ ਦੇ 22 ਪਿੰਡਾਂ 'ਚ ਲਾਲ ਡੋਰਾ...
    • tript rajinder bajwa vidhan sabha
      ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +