Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    12:52:36 PM

  • bhatti releases video of killing of employees at police post

    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ...

  • advocates on strike till 27 february

    27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ...

  • nanaksar saints jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • new twist in the case of the death of two police accused

    ਪੁਲਸ ਮੁਲਜ਼ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੋਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਾਸਤਾਨ-ਏ-ਸ਼੍ਰੋਮਣੀ ਕਮੇਟੀ: ਸਿੱਖ ਯੋਧਿਆਂ ਦੀ ਕੁਰਬਾਨੀ ਤੇ ਸੇਵਾ ਸਿਦਕ ਦੀ ਮਿਸਾਲ ਹੈ SGPC

PUNJAB News Punjabi(ਪੰਜਾਬ)

ਦਾਸਤਾਨ-ਏ-ਸ਼੍ਰੋਮਣੀ ਕਮੇਟੀ: ਸਿੱਖ ਯੋਧਿਆਂ ਦੀ ਕੁਰਬਾਨੀ ਤੇ ਸੇਵਾ ਸਿਦਕ ਦੀ ਮਿਸਾਲ ਹੈ SGPC

  • Updated: 15 Nov, 2021 01:36 PM
Jalandhar
shromani committee sacrifice sikh warriors sgpc
  • Share
    • Facebook
    • Tumblr
    • Linkedin
    • Twitter
  • Comment

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ 100 ਵਰ੍ਹਿਆਂ ਦੀ ਹੋ ਗਈ ਹੈ। ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹੀ ਜਾਣ ਵਾਲੀ  ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ 'ਚ ਆਈ। ਇਸਦੇ ਹੋਂਦ 'ਚ ਆਉਣ ਦਾ ਮੁੱਖ ਕਾਰਨ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਮਹੰਤਾਂ ਤੋਂ ਵਾਪਸ ਲੈਣਾ ਸੀ ਜਿਸਦੇ ਲਈ ਸਿੱਖਾਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਤੇ ਮਹੰਤਾਂ ਤੋਂ ਗੁਰੂਘਰ ਆਜ਼ਾਦ ਕਰਵਾਏ। ਇਨ੍ਹਾਂ 100 ਸਾਲਾਂ 'ਚ ਸ਼੍ਰੋਮਣੀ ਕਮੇਟੀ 'ਚ ਕਈ ਉਤਾਰ-ਚੜ੍ਹਾਅ ਆਏ ।

ਸ਼੍ਰੋਮਣੀ ਕਮੇਟੀ ਦੀ ਹੋਂਦ ਲਈ ਸੈਂਕੜੇ ਸ਼ਹੀਦੀਆਂ ਹੋਈਆ। ਸ਼੍ਰੋਮਣੀ ਕਮੇਟੀ ਦਾ ਮੁੱਢ 1920 ਦੇ ਅੱਧ ਤੋਂ ਪਹਿਲਾਂ ਹੀ ਬੱਝ ਗਿਆ ਸੀ , ਜਦੋਂ 21 ਮਈ 1920 ਨੂੰ ਰੋਜ਼ਾਨਾ ਅਕਾਲੀ ਅਖ਼ਬਾਰ ਸ਼ੁਰੂ ਹੋਈ ਤੇ ਬਿਨਾਂ ਕਿਸੇ ਜਥੇਬੰਦੀ ਦੇ ਸੁਧਾਰ ਲਹਿਰ ਸ਼ੁਰੂ ਹੋ ਗਈ। ਇਸ ਲਹਿਰ ਦੀ ਪਹਿਲੀ ਕਾਮਯਾਬੀ - ਸਤੰਬਰ 1920 'ਚ ਗੁਰਦੁਆਰਾ ਚੁਮਾਲਾ ਸਾਹਿਬ ਤੇ ਦੂਜੀ ਕਾਮਯਾਬੀ-ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਸੀ। ਬਾਬੇ ਦੀ ਬੇਰ ਦੇ ਕਬਜ਼ੇ ਤੋਂ ਬਾਅਦ ਹਫ਼ਤੇ 'ਚ ਹੀ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਤੇ ਦਰਬਾਰ ਸਾਹਿਬ ਵੀ ਅਜ਼ਾਦ ਕਰਾ ਲਏ। ਇਸ ਦੇ ਇਕ ਮਹੀਨੇ ਬਾਅਦ ਸ਼੍ਰੋਮਣੀ ਕਮੇਟੀ ਕਾਇਮ ਹੋ ਗਈ ਤੇ ਉਸ ਤੋਂ ਇਕ ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ। ਗੁਰਦੁਆਰਿਆਂ ਨੂੰ ਆਜ਼ਾਦ ਕਰਾਉਣ ਲਈ ਸ਼੍ਰੋਮਣੀ ਕਮੇਟੀ ਨੇ ਸੈਂਕੜੇ ਕੁਰਬਾਨੀਆਂ ਕੀਤੀਆਂ ਤੇ ਮੋਰਚੇ ਲਾਏ, ਜਿਨ੍ਹਾਂ 'ਚ ਚਾਬੀਆਂ ਦਾ ਮੋਰਚਾ, ਗੁਰੂ ਕੇ ਬਾਗ ਦਾ ਮੋਰਚਾ, ਜੈਤੋ ਦਾ ਮੋਰਚਾ ਤੇ ਭਾਈ ਫੇਰੂ ਦਾ ਮੋਰਚਾ ਅਹਿਮ ਨੇ। ਇਸ ਸਮੇਂ ਦੌਰਾਨ ਹੀ ਸਾਕਾ ਨਨਕਾਣਾ ਤੇ ਜੈਤੋ ਵਿਚ 300 ਦੇ ਕਰੀਬ ਸਿੰਘ ਸ਼ਹੀਦ ਹੋਏ।

ਸ਼੍ਰੋਮਣੀ ਕਮੇਟੀ ਹੋਂਦ 'ਚ ਆਉਣ ਦੇ ਕਾਰਨ
1849 'ਚ ਸਿੱਖ ਰਾਜ ਜਾਣ ਤੋਂ ਬਾਅਦ ਗੁਰਦੁਆਰਿਆਂ 'ਤੇ ਕਾਬਜ਼ ਮਹੰਤ ਅੰਗਰੇਜ਼ਾਂ ਦੇ ਪਿੱਠੂ ਬਣ ਗਏ। ਗੁਰਧਾਮਾਂ 'ਚ ਮਹੰਤਾਂ ਦੀਆਂ ਮਨਮਾਨੀਆਂ ਵਧ ਗਈਆਂ। ਗੁਰਦੁਆਰਿਆਂ ਦੇ ਚੜ੍ਹਾਵੇ ਨੂੰ ਉਹ ਨਿੱਜੀ ਜਗੀਰ ਸਮਝਣ ਲੱਗ ਪਏ। ਅੰਗਰੇਜ਼ ਨਹੀਂ ਸਨ ਚਾਹੁੰਦੇ ਕਿ ਗੁਰਦੁਆਰਿਆਂ ਦਾ ਇੰਤਜ਼ਾਮ ਸਿੱਖਾਂ ਦੇ ਹੱਥਾਂ 'ਚ ਹੋਵੇ। ਸੰਜੀਦਾ ਸਿੱਖ ਗੁਰਦੁਆਰਿਆਂ ਦੀ ਨਿੱਘਰਦੀ ਹਾਲਤ ਤੋਂ ਚਿੰਤਤ ਸਨ। ਅਖੀਰ 1920 'ਚ ਗੁਰਦੁਆਰਾ ਸੁਧਾਰ ਲਹਿਰ ਦਾ ਮੁੱਢ ਬੱਝਾ। ਪਹਿਲਾਂ 27 ਸਤੰਬਰ 1920 ਨੂੰ ਗੁਰਦੁਆਰਾ ਚੁਮਾਲਾ ਸਾਹਿਬ ਲਾਹੌਰ ਤੇ ਫਿਰ 6 ਅਕਤੂਬਰ ਨੂੰ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਸਿੱਖਾਂ ਦੇ ਕਬਜ਼ੇ ਹੇਠ ਆਉਣ ਮਗਰੋਂ ਭਾਈ ਲਛਮਣ ਸਿੰਘ ਨੇ ਨਨਕਾਣਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ ਮੋਰਚੇ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

ਉਨ੍ਹਾਂ ਹੀ ਦਿਨਾਂ 'ਚ ਦਰਬਾਰ ਸਾਹਿਬ ਦੇ ਪੁਜਾਰੀ ਇੰਨੇ ਗਿਰ ਗਏ ਸਨ ਕਿ ਅਖੌਤੀ ਪੱਛੜੀਆਂ ਜਾਤਾਂ ਦਾ ਪ੍ਰਸ਼ਾਦ ਤੱਕ ਕਬੂਲ ਨਹੀਂ ਸਨ ਕਰਦੇ। ਪ੍ਰੋ. ਹਰਕਿਸ਼ਨ ਸਿੰਘ ਬਾਵਾ ਦੀ ਬੇਨਤੀ 'ਤੇ ਵੀ ਜਦੋਂ ਪੁਜਾਰੀ ਨਾ ਮੰਨੇ ਤਾਂ ਜਥੇਦਾਰ ਕਰਤਾਰ ਸਿੰਘ ਝੱਬਰ, ਤੇਜਾ ਸਿੰਘ ਭੁੱਚਰ ਸਿੱਖ ਜਥਿਆਂ ਨਾਲ ਦਰਬਾਰ ਸਾਹਿਬ ਪੁੱਜ ਗਏ। ਸੰਗਤਾਂ ਦੇ ਇਕੱਠ ਨੂੰ ਵੇਖ ਪੁਜਾਰੀ ਸ੍ਰੀ ਅਕਾਲ ਤਖ਼ਤ ਛੱਡ ਕੇ ਭੱਜ ਗਏ, ਜਿਸ ਮਗਰੋਂ ਸਿੰਘਾਂ ਨੇ ਗੁਰੂਘਰ ਦੀ ਸੇਵਾ ਸੰਭਾਲ ਲਈ, 17 ਮੈਂਬਰੀ ਕਮੇਟੀ ਬਣਾ ਦਿੱਤੀ, ਜਿਸਦੇ ਪ੍ਰਧਾਨ ਜਥੇਦਾਰ ਤੇਜਾ ਸਿੰਘ ਭੁੱਚਰ ਨੂੰ ਬਣਾਇਆ ਗਿਆ।  

ਇਨ੍ਹਾਂ ਹੀ ਦਿਨਾਂ 'ਚ ਅੰਮ੍ਰਿਤਸਰ ਆਏ ਮਾਸਟਰ ਮੋਤਾ ਸਿੰਘ ਨੇ ਸਲਾਹ ਦਿੱਤੀ ਕਿ ਸਿੱਖ ਪੰਥ ਦਾ ਸਰਬੱਤ ਖਾਲਸਾ ਬੁਲਾ ਕੇ ਗੁਰਧਾਮਾਂ ਦੇ ਇੰਤਜ਼ਾਮ ਲਈ ਪੰਥਕ ਕਮੇਟੀ ਬਣਾਈ ਜਾਵੇ। ਸਿੱਖ ਆਗੂਆਂ ਦੀਆਂ ਕਈ ਮੀਟਿੰਗਾਂ ਤੇ ਵੀਚਾਰਾਂ ਤੋਂ ਬਾਅਦ 15 ਨਵੰਬਰ 1920 ਨੂੰ ਸਰਬੱਤ ਖਾਲਸਾ ਇਕੱਠਾ ਹੋਇਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁਣੀ ਗਈ।

ਸ਼੍ਰੋਮਣੀ ਕਮੇਟੀ ਦਾ ਪਹਿਲਾ ਢਾਂਚਾ
ਸ਼੍ਰੋਮਣੀ ਕਮੇਟੀ ਦੇ ਗਠਨ ਸਮੇਂ ਕੁੱਲ 150 ਮੈਂਬਰ ਚੁਣੇ ਗਏ। ਬਾਅਦ 'ਚ ਕੁਝ ਮੈਂਬਰ ਸ਼ਾਮਲ ਕੀਤੇ ਗਏ ਤੇ ਇਹ ਗਿਣਤੀ 175 ਹੋ ਗਈ। ਪ੍ਰਧਾਨ ਦੀ ਚੋਣ ਲਈ ਹੋਈ ਮੀਟਿੰਗ 'ਚ 61 ਮੈਂਬਰ ਹਾਜ਼ਰ ਹੋਏ। ਜੋ ਮੈਂਬਰ ਅੰਮ੍ਰਿਤਧਾਰੀ ਨਹੀਂ ਸਨ, ਉਨ੍ਹਾਂ ਨੂੰ ਅੰਮ੍ਰਿਤ ਛਕਣ ਲਈ ਕਿਹਾ ਗਿਆ। ਪ੍ਰਧਾਨਗੀ ਵਾਸਤੇ ਸੁੰਦਰ ਸਿੰਘ ਮਜੀਠੀਆ, ਹਰਬੰਸ ਸਿੰਘ ਅਟਾਰੀ ਤੇ ਭਾਈ ਜੋਧ ਸਿੰਘ ਦੇ ਨਾਂ ਪੇਸ਼ ਕੀਤੇ ਗਏ। ਬਹੁਤੇ ਮੈਂਬਰ ਸੁੰਦਰ ਸਿੰਘ ਮਜੀਠੀਆ ਦੇ ਹੱਕ 'ਚ ਭੁਗਤੇ। ਲਿਹਾਜ਼ਾ ਸੁੰਦਰ ਸਿੰਘ ਮਜੀਠੀਆ ਨੂੰ ਪ੍ਰਧਾਨ, ਹਰਬੰਸ ਸਿੰਘ ਅਟਾਰੀ ਨੂੰ ਮੀਤ ਪ੍ਰਧਾਨ, ਸੁੰਦਰ ਸਿਘ ਰਾਮਗੜੀਆ ਸਕੱਤਰ ਤੇ ਬਾਬਾ ਹਰਕਿਸ਼ਨ ਸਿੰਘ ਮੀਤ ਸਕੱਤਰ ਬਣੇ। ਐਗਜੈਕਟਿਵ ਵਿੱਚ ਜੋਧ ਸਿੰਘ, ਤੇਜਾ ਸਿੰਘ , ਬੂਟਾ ਸਿੰਘ ਵਕੀਲ, ਸ.ਹਰਬੰਸ ਸਿੰਘ,ਚਰਨ ਸਿੰਘ, ਅਮਰ ਸਿੰਘ ਲਾਇਲ ਗਜ਼ਟ ਤੇ ਬਾਬਾ ਕੇਹਰ ਸਿੰਘ ਪੱਟੀ ਚੁਣੇ ਗਏ। ਕੁਝ ਹਫ਼ਤਿਆਂ ਮਗਰੋਂ ਸੁੰਦਰ ਸਿੰਘ ਮਜੀਠਾ ਐਗਜੈਕਟਿਵ ਕੌਂਸਲ ਦੇ ਮੈਂਬਰ ਬਣ ਗਏ ਤੇ ਉਨ੍ਹਾ ਦੀ ਥਾਂ ਹਰਬੰਸ ਸਿੰਘ ਅਟਾਰੀ ਪ੍ਰਧਾਨ ਬਣੇ ।

30 ਅਪ੍ਰੈਲ 1921 ਨੂੰ ਸ਼੍ਰੋਮਣੀ ਕਮੇਟੀ ਰਜਿਸਟਰਡ ਹੋਈ।  14 ਅਗਸਤ 1921 ਨੂੰ ਨਵੀਂ ਚੋਣ ਹੋਈ। ਇਸ ਚੋਣ 'ਚ ਬਾਬਾ ਖੜਕ ਸਿੰਘ ਪ੍ਰਧਾਨ, ਮਹਿਤਾਬ ਸਿੰਘ ਮੀਤ ਪ੍ਰਧਾਨ ਤੇ ਸੁੰਦਰ ਸਿੰਘ ਰਾਮਗੜੀਆ ਸਕੱਤਰ ਚੁਣੇ ਗਏ। ਸਰਕਾਰ ਸਿੱਖਾਂ ਨਾਲ ਵਿਗੜ ਗਈ। ਸਿੱਖਾਂ ਦੀਆਂ ਸੈਂਕੜੇ ਸ਼ਹੀਦੀਆਂ, ਹਜ਼ਾਰਾਂ ਗ੍ਰਿਫ਼ਤਾਰੀਆਂ ਤੇ ਲੱਖਾਂ ਦੇ ਨੁਕਸਾਨ ਮਗਰੋਂ 1925 'ਚ ਗੁਰਦੁਆਰਾ ਐਕਟ ਬਣਾਇਆ ਗਿਆ। ਇਸ ਐਕਟ ਤਹਿਤ ਗੁਰਦੁਆਰਿਆਂ ਦਾ ਇੰਤਜ਼ਾਮ ਚੁਣੇ ਹੋਏ ਨੁਮਾਇੰਦਿਆਂ ਨੂੰ ਸੌਂਪ ਦਿੱਤਾ ਗਿਆ। ਇਸ ਕਮੇਟੀ ਦਾ ਨਾਂ ਸੈਂਟਰਲ ਬੋਰਡ ਰੱਖਿਆ ਗਿਆ।

ਗੁਰਦੁਆਰਾ ਐਕਟ ਤੇ ਸ਼੍ਰੋਮਣੀ ਕਮੇਟੀ
18 ਜੂਨ 1926 ਦੇ ਦਿਨ ਗੁਰਦੁਆਰਾ ਐਕਟ ਹੇਠ ਸੈਂਟਰਲ ਬੋਰਡ (ਜਿਸਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਖਿਆ ਗਿਆ) ਦੀਆਂ ਚੋਣਾਂ ਹੋਈਆਂ।  120 ਸੀਟਾਂ 'ਚੋਂ 85 ਅਕਾਲੀ ਪਾਰਟੀ ਨੇ, 26 ਸੀਟਾਂ ਸ਼ੇਰ ਸਿੰਘ-ਮਹਿਤਾਬ ਸਿੰਘ ਧੜੇ ਨੇ ਅਤੇ 7 ਸੀਟਾਂ ਤੀਜੇ ਧੜੇ ਨੇ ਜਿੱਤੀਆਂ । ਫਿਰ ਮਾਰਚ 1930 ਦੀਆਂ ਚੋਣਾਂ ਵਿਚ ਅਕਾਲੀ ਦਲ ਨੇ 120 'ਚੋਂ 100 ਸੀਟਾਂ, ਗਿਆਨੀ  ਸ਼ੇਰ ਸਿੰਘ-ਮਹਿਤਾਬ ਸਿੰਘ ਧੜੇ ਨੇ 15 ਸੀਟਾਂ ਤੇ ਦੂਜਿਆਂ ਨੇ 5 ਸੀਟਾਂ ਜਿੱਤੀਆਂ। ਜ਼ਿਆਦਾਤਰ ਅਕਾਲੀ ਦਲ ਹੀ ਸ਼੍ਰੋਮਣੀ ਕਮੇਟੀ ਤੇ ਕਾਬਜ਼ ਰਿਹਾ।  ਸਮੇਂ–ਸਮੇ 'ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੁੰਦੀਆਂ ਰਹੀਆਂ ਪਰ ਜ਼ਿਆਦਾਤਰ ਸ਼੍ਰੋਮਣੀ ਅਕਾਲੀ ਹੀ ਇਸ 'ਤੇ ਕਾਬਜ਼ ਰਿਹਾ। ਫਿਰ 1965 ਵਿਚ ਅਕਾਲੀ ਦਲ ਦੋ ਧੜਿਆਂ 'ਚ ਵੰਡਿਆ ਗਿਆ। ਇਸ ਵਾਰ ਚੋਣਾਂ 'ਚ ਫਤਿਹ ਸਿੰਘ ਅਕਾਲੀ ਦਲ ਨੇ 90, ਮਾਸਟਰ ਤਾਰਾ ਸਿੰਘ ਅਕਾਲੀ ਦਲ ਨੇ 45 ਤੇ ਦੂਜਿਆਂ 5 ਸੀਟਾਂ ਜਿੱਤੀਆਂ। ਫਿਰ 14 ਸਾਲ ਬਾਅਦ ਮਗਰੋਂ 1979 ਵਿਚ ਹੋਈਆਂ ਚੋਣਾਂ 'ਚ ਅਕਾਲੀ ਦਲ ਨੇ 140 'ਚੋਂ 132 ਸੀਟਾਂ ਜਿੱਤੀਆਂ । 1996 ਦੀਆਂ ਚੋਣਾਂ ਵਿਚ ਅਕਾਲੀ ਦਲ ਨੇ 160 ਵਿਚੋਂ 151 ਸੀਟਾਂ ਜਿੱਤੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹਰ ਸਾਲ ਹੁੰਦੀ ਹੈ।  ਹੁਣ ਤੱਕ ਦੇ ਪ੍ਰਧਾਨਾਂ 'ਚੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਜਿਹੇ ਪ੍ਰਧਾਨ ਹੋਏ ਹਨ, ਜੋ ਸਭ ਤੋਂ ਵੱਧ 25 ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ।  

ਇਹ ਵੀ ਪੜ੍ਹੋ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

ਸ਼੍ਰੋਮਣੀ ਕਮੇਟੀ ਦਾ ਮੌਜੂਦਾ ਸਰੂਪ
ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਦੀ ਸਿੱਧੀ ਚੋਣ ਹੁੰਦੀ ਹੈ। ਇਨ੍ਹਾਂ ਮੈਂਬਰਾਂ 'ਚੋਂ ਪੰਜਾਬ 'ਚੋਂ 155 ਮੈਂਬਰ, ਹਰਿਆਣਾ 'ਚੋਂ 13 ਮੈਂਬਰ ਜਦਕਿ ਹਿਮਾਚਲ ਤੇ ਚੰਡੀਗੜ੍ਹ 'ਚੋਂ 1-1 ਮੈਂਬਰ ਚੁਣਿਆ ਜਾਂਦਾ ਐ।  ਇਸਤੋਂ ਇਲਾਵਾ ਕੁਝ ਮੈਂਬਰ 5 ਤਖ਼ਤ ਸਾਹਿਬਾਨ ਦੇ ਜਥੇਦਾਰਾਂ ਤੇ ਹੋਰ ਧਾਰਮਿਕ ਜਥੇਬੰਦੀਆਂ ਵਲੋਂ ਨਾਮਜ਼ਦ ਕੀਤੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਇਨ੍ਹਾਂ ਚੁਣੇ ਹੋਏ ਮੈਂਬਰਾਂ ਵਿਚੋਂ ਹੀ ਹੁੰਦੀ ਹੈ।

ਸ਼੍ਰੋਮਣੀ ਕਮੇਟੀ ਦੀ ਵੰਡ
1947 'ਚ ਜਦੋਂ ਭਾਰਤ-ਪਾਕਿਸਤਾਨ ਦੀ ਵੰਡ ਹੋਈ ਤਾਂ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਕਈ ਇਤਿਹਾਸਕ ਗੁਰਦਆਰੇ ਪਾਕਿਸਤਾਨ 'ਚ ਰਹਿ ਗਏ।  ਪਹਿਲਾਂ-ਪਹਿਲ ਸ਼੍ਰੋਮਣੀ ਕਮੇਟੀ ਵੱਲੋਂ ਛਿਮਾਹੀ ਜਥੇ ਸੇਵਾ ਸੰਭਾਲ ਲਈ ਜਾਂਦੇ ਰਹੇ ਪਰ ਬਾਅਦ 'ਚ ਇਹ ਸਿਲਸਿਲਾ ਵੀ ਬੰਦ ਹੋ ਗਿਆ ਜਿਸਤੋਂ ਬਾਅਦ ਪਾਕਿਸਤਾਨ 'ਚ ਰਹਿ ਗਏ ਗੁਰਦੁਆਰਿਆਂ ਦਾ ਪ੍ਰਬੰਧ ਵੇਖਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ 'ਚ ਆਈ । ਜਦਕਿ ਪੈਪਸੂ ਦੇ ਗੁਰਦੁਆਰਾ ਸਾਹਿਬਾਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਏ। ਫਿਰ 1966 'ਚ ਹਰਿਆਣਾ ਦੇ ਵੱਖ ਹੋਣ ਮਗਰੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਉੱਠੀ । ਹਾਲਾਂਕਿ ਹਰਿਆਣਾ ਗੁਰਦੁਆਰਾ ਕਮੇਟੀ ਦਾ ਮੁੱਦਾ ਅਜੇ ਅਦਾਲਤ 'ਚ ਐ ਪਰ ਅਜੇ ਵੀ ਹਰਿਆਣਾ ਦੇ ਕੁਝ ਗੁਰਦੁਆਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹਨ। ਇਸਤੋਂ ਇਲਾਵਾ ਦਿੱਲੀ-ਅੰਬਾਲਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਐ ਪਰ ਸ਼੍ਰੋਮਣੀ ਗੁਰਦੁਆਰਾ ਕਮੇਟੀ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਹੈ।

ਸ਼੍ਰੋਮਣੀ ਕਮੇਟੀ ਦੇ ਕਾਰਜ
ਸ਼੍ਰੋਮਣੀ ਕਮੇਟੀ ਦਾ ਮਕਸਦ ਗੁਰਦੁਆਰਿਆਂ ਦੀ ਸੰਵਾ ਸੰਭਾਲ ਤੇ ਧਰਮ ਪ੍ਰਚਾਰ ਕਰਨਾ ਹੈ। ਸਿੱਖ ਰਹਿਤ ਮਰਿਆਦਾ ਨੂੰ ਹਰ ਗੁਰਦੁਆਰਾ ਸਾਹਿਬ 'ਚ ਲਾਗੂ ਕਰਨ ਦਾ ਜਿੰਮਾ ਵੀ ਸ਼੍ਰੋਮਣੀ ਕਮੇਟੀ ਦਾ ਹੀ ਹੈ। ਸ਼੍ਰੋਮਣੀ ਕਮੇਟੀ 400 ਗੁਰਦੁਆਰਿਆਂ ਦਾ ਪ੍ਰਬੰਧ ਵੇਖ ਰਹੀ ਐ। ਸ਼੍ਰੋਮਣੀ ਕਮੇਟੀ ਦਾ ਵੱਖਰਾ ਵਿੰਗ ਧਰਮ ਪ੍ਰਚਾਰ ਕਮੇਟੀ ਵੀ ਹੈ ਜੋ ਧਰਮ ਪ੍ਰਚਾਰ ਦੀ ਸੇਵਾ ਨਿਭਾਉਂਦਾ ਹੈ। ਇਸਤੋਂ ਇਲਾਵਾ 70 ਵਿੱਦਿਅਕ ਅਦਾਰੇ, 2 ਯੂਨੀਵਰਸਿਟੀਆਂ, ਰਿਸਰਚ ਬੋਰਡ, 6 ਹਸਪਤਾਲ, 12 ਡਿਸਪੈਂਸਰੀਆਂ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਹੋ ਰਿਹਾ ਐ।  ਇਸਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ 'ਚ ਰੋਜ਼ਾਨਾ ਲੱਖਾਂ ਸੰਗਤਾਂ ਲਈ ਲੰਗਰ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਚੱਲ ਰਹੀ ਹੈ।

ਅਰਬਾਂ ਦਾ ਬਜਟ
ਸ਼੍ਰੋਮਣੀ ਕਮੇਟੀ ਦਾ ਹਰ ਸਾਲ ਅਰਬਾਂ ਰੁਪਏ ਦਾ ਬਜਟ ਹੁੰਦਾ ਹੈ। ਸਾਲ 2019-20 ਲਈ ਸ਼੍ਰੋਮਣੀ ਕਮੇਟੀ ਨੇ 12 ਅਰਬ 5 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਸੀ ਜਦਕਿ ਸਾਲ 2020-21 ਲਈ 9 ਅਰਬ 81 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ। ਕੋਰੋਨਾ ਮਹਾਮਾਰੀ ਕਰਕੇ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਨੇ ਘਾਟੇ ਦਾ ਬਜਟ ਪਾਸ ਕੀਤਾ।  

ਨੋਟ : ਇਸ ਆਰਟੀਕਲ ਸਬੰਧੀ ਕੀ ਹੈ ਤੁਹਾਡੀ ਰਾਏ?ਕੁਮੈਂਟ ਕਰਕੇ ਦਿਓ ਜਵਾਬ

  • Shromani Committee
  • Sikh Warriors
  • SGPC
  • ਸਿੱਖ ਯੋਧੇ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਅਕਾਲੀ ਦਲ ਸੰਯੁਕਤ ਦਾ ਪੰਜਾਬ ਲੋਕ ਹਿੱਤ ਪਾਰਟੀ ਨਾਲ ਹੋਇਆ ਗਠਜੋੜ

NEXT STORY

Stories You May Like

  • important meeting of sgpc  s interim committee to be held on february 19
    19 ਫਰਵਰੀ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ
  • giani raghbir singh challenged sgpc
    ਗਿਆਨੀ ਰਘਬੀਰ ਸਿੰਘ ਨੇ SGPC ਨੂੰ ਦਿੱਤੀ ਚੁਣੌਤੀ, 72 ਘੰਟੇ ਦੇ ਨੋਟਿਸ 'ਤੇ ਦਿੱਤਾ ਇਹ ਜਵਾਬ
  • giani harpreet singh reveals the secrets land of punjab gurudwaras
    ਸਸਤੇ ਮੁੱਲ 'ਤੇ ਕਿਉਂ ਵੇਚੀ ਅੰਬ ਸਾਹਿਬ ਦੀ ਜ਼ਮੀਨ, SGPC ਦੇਵੇ ਜਵਾਬ: ਗਿਆਨੀ ਹਰਪ੍ਰੀਤ ਸਿੰਘ
  • 72 hour notice to giani raghbir singh
    ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ
  • sgpc president dhami took strict notice of the bathinda incident
    ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ : CTET ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਦਾ ਕੜਾ...
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • ashwani sharma s big statement on congress s actions at ai summit
    ਅੰਤਰਰਾਸ਼ਟਰੀ ਏ. ਆਈ. ਸਮਿੱਟ 'ਚ ਕਾਂਗਰਸ ਦੀ ਹਰਕਤ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ
  • found gold given back
    ਇਮਾਨਦਾਰੀ ਦੀ ਮਿਸਾਲ: ਸ਼ਰਧਾਲੂ ਨੇ ਸੋਨੇ ਦੇ ਟੌਪਸ ਕੀਤੇ ਵਾਪਸ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
Trending
Ek Nazar
it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • secret of diary revealed in suspended dig bhullar bribery case
      ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ...
    • sukhbir badal on kabaddi world cup
      ਸੱਤਾ ਵਿਚ ਆਉਣ ’ਤੇ ਕਬੱਡੀ ਵਿਸ਼ਵ ਕੱਪ ਅਤੇ ਵਿਸ਼ਵ ਕੁਸ਼ਤੀ ਮੁਕਾਬਲਿਆਂ ਨੂੰ...
    • punjabis in problem
      ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ...
    • work in courts across punjab comes to a complete halt
      ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਠੱਪ! ਬਾਰ ਐਸੋਸੀਏਸ਼ਨ ਨੇ...
    • fraud case
      ਕੈਨੇਡਾ ਲੈ ਜਾਣ ਦੇ ਨਾਂ ’ਤੇ 25 ਲੱਖ ਦੀ ਠੱਗੀ, ਕੁੜੀ ਤੇ ਪਿਤਾ ਖ਼ਿਲਾਫ਼ ਕੇਸ ਦਰਜ
    • sukhbir badal speach
      ਛੜਿਆਂ ਦੀ ਲੱਗੇਗੀ ਪੈਨਸ਼ਨ? ਸੁਖਬੀਰ ਬਾਦਲ ਕੋਲ ਪਹੁੰਚੀ ਮੰਗ, ਜਾਣੋ ਕੀ ਬੋਲੇ ਅਕਾਲੀ...
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌਤ, ਘਰਾਂ 'ਚ...
    • train delays continue ahead of holi
      ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
    • punjab and haryana uk visa ban
      ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ...
    • sukhbir badal demands immediate resignation of cm mann
      'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +