Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    10:37:40 AM

  • tourist bus meets with major accident in punjab

    ਪੰਜਾਬ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋਈ ਟੂਰਿਸਟ...

  • excitement in the stock market  sensex and nifty surged  stocks were profitable

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ...

  • air france flight diverted to montreal

    ਇਬੋਲਾ ਪਾਬੰਦੀਆਂ : US ਜਾ ਰਹੀ ਏਅਰ ਫਰਾਂਸ ਦੀ ਉਡਾਣ...

  • bhojshala mahaarti friday after 721 years

    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਾਂਗਰਸ ਬਜਟ 'ਚ ਇਕ ਵਾਰ ਫਿਰ ਪੰਜਾਬੀਆਂ ਨੂੰ ਧੋਖਾ ਦੇਵੇਗੀ : ਸ਼ਵੇਤ ਮਲਿਕ (ਵੀਡੀਓ)

PUNJAB News Punjabi(ਪੰਜਾਬ)

ਕਾਂਗਰਸ ਬਜਟ 'ਚ ਇਕ ਵਾਰ ਫਿਰ ਪੰਜਾਬੀਆਂ ਨੂੰ ਧੋਖਾ ਦੇਵੇਗੀ : ਸ਼ਵੇਤ ਮਲਿਕ (ਵੀਡੀਓ)

  • Edited By Anuradha,
  • Updated: 12 Feb, 2019 02:48 PM
Amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਕਮਲ) : ਰਾਜ ਸਭਾ ਸੰਸਦ ਮੈਂਬਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੂਜਾ ਬਜਟ ਪੇਸ਼ ਕਰਨ ਜਾ ਰਹੀ ਹੈ। ਮਲਿਕ ਨੇ ਕਿਹਾ ਕਿ ਕਾਂਗਰਸ ਬਜਟ 'ਚ ਇਕ ਵਾਰ ਫਿਰ ਪੰਜਾਬੀਆਂ ਨੂੰ ਧੋਖਾ ਦੇਵੇਗੀ। ਮਲਿਕ ਨੇ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਗਵਾਹੀ 'ਚ ਇਕ ਝੂਠਾ ਮੈਨੀਫੈਸਟੋ ਐਲਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਲੈ ਕੇ ਸਹੁੰ ਚੁੱਕੀ ਕਿ ਉਹ 4 ਹਫਤਿਆਂ 'ਚ ਪੰਜਾਬ ਨੂੰ ਨਸ਼ਾਮੁਕਤ ਕਰ ਦੇਣਗੇ, ਜਦਕਿ ਹੁਣ 100 ਹਫਤੇ ਬੀਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ 'ਤੇ ਨਸ਼ਾ ਮਾਫੀਆ ਹਾਵੀ ਹੋ ਚੁੱਕਾ ਹੈ।  

ਮਲਿਕ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨਸ਼ਾ ਰੋਕਣ 'ਚ ਨਾਕਾਮ ਰਹਿਣ 'ਤੇ ਫਟਕਾਰ ਲਾਈ ਹੈ। ਨਸ਼ੇ ਕਾਰਨ ਕਈ ਨੌਜਵਾਨ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕੈਪਟਨ ਚੈਨ ਦੀ ਨੀਂਦ ਸੌਂ ਰਹੇ ਹਨ। ਕੈਪਟਨ ਸਰਕਾਰ ਨੇ ਔਰਤਾਂ ਨਾਲ ਵੀ ਧੋਖਾ ਕੀਤਾ। ਔਰਤਾਂ ਨੂੰ 33 ਫੀਸਦੀ ਨੌਕਰੀਆਂ ਦੇਣ ਦਾ ਦਾਅਵਾ ਕੀਤਾ, ਜਦਕਿ ਇਕ ਔਰਤ ਨੂੰ ਵੀ ਨੌਕਰੀ ਨਹੀਂ ਮਿਲੀ। ਕੈਪਟਨ ਸਰਕਾਰ ਨੇ ਉਦਯੋਗਪਤੀਆਂ ਨਾਲ ਝੂਠ ਬੋਲਿਆ ਕਿ ਬਿਜਲੀ 5 ਰੁਪਏ ਯੂਨਿਟ ਦੇਣਗੇ, ਜਦਕਿ ਬਿਜਲੀ 10 ਰੁਪਏ ਯੂਨਿਟ ਤੋਂ ਜ਼ਿਆਦਾ ਮਿਲ ਰਹੀ ਹੈ। ਮਲਿਕ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ। ਕਾਂਗਰਸ ਸਰਕਾਰ ਨੇ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰਨ ਦਾ ਝੂਠਾ ਵਾਅਦਾ ਕਰਕੇ ਅੱਜ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਮਜਬੂਰ ਕਰ ਦਿੱਤਾ ਹੈ। ਅਧਿਆਪਕਾਂ ਨੂੰ ਵੀ ਤਨਖਾਹ ਦੀ ਥਾਂ ਲਾਠੀਆਂ ਖਾਣੀਆਂ ਪੈ ਰਹੀਆਂ ਹਨ।
 

  • shwet malik
  • rajya sabha member
  • budget 2019
  • capt amrinder singh
  • ਸ਼ਵੇਤ ਮਲਿਕ
  • ਰਾਜ ਸਭਾ ਮੈਂਬਰ
  • ਕੈਪਟਨ ਸਰਕਾਰ
  • ਬਜਟ 2019

ਪੰਜਾਬ ਬਜਟ ਸੈਸ਼ਨ : ਕੈਪਟਨ ਨੇ ਅਕਾਲੀਆਂ ਦੇ ਵਾਕਆਊਟ ਨੂੰ ਦੱਸਿਆ 'ਬਦਤਮੀਜ਼ੀ'

NEXT STORY

Stories You May Like

  • punjab naco report
    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • brazil suffers major setback ahead of fifa world cup
    ਫੀਫਾ ਵਿਸ਼ਵ ਕੱਪ ਤੋਂ ਪਹਿਲਾਂ ਬ੍ਰਾਜ਼ੀਲ ਨੂੰ ਵੱਡਾ ਝਟਕਾ: ਨੇਮਾਰ ਇੱਕ ਵਾਰ ਫਿਰ ਹੋਏ ਜ਼ਖ਼ਮੀ
  • man made video before dying
    ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
  • himanta raj again in assam
    ਅਸਾਮ 'ਚ ਫਿਰ 'ਹਿਮੰਤ ਰਾਜ': ਲਗਾਤਾਰ ਦੂਜੀ ਵਾਰ ਸੰਭਾਲਣਗੇ ਮੁੱਖ ਮੰਤਰੀ ਦੀ ਕੁਰਸੀ, 12 ਮਈ ਨੂੰ ਲੈਣਗੇ ਸਹੁੰ
  • employees  pensioners  youth cheated  grewal
    ਮੁਲਾਜ਼ਮਾਂ, ਪੈਨਸ਼ਨਰਾਂ, ਨੌਜਵਾਨਾਂ ਨਾਲ ਹੋਇਆ ਧੋਖਾ : ਗਰੇਵਾਲ
  • australia hikes budget outlay to boost ties with india to  25 3 million
    ਆਸਟ੍ਰੇਲੀਆ ਨੇ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਲਈ ਬਜਟ 'ਚ 25.3 ਮਿਲੀਅਨ ਡਾਲਰ ਦਾ ਕੀਤਾ ਐਲਾਨ
  • another explosion in punjab
    ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ SSP ਦਾ ਬਿਆਨ ਆਇਆ ਸਾਹਮਣੇ (ਵੀਡੀਓ)
  • shameful act of schoolgirls in rupnagar
    ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ ਵੀਡੀਓ ਬਣਾ...
  • children  black neck  underarms  sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court s big decision regarding da of employees
      ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • kuldeep singh gargajj  gulab chand kataria
      ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ...
    • two friends fazilka ferozepur highway
      ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ...
    • jalandhar businessman wife
      ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
    • punjabi summer in punjab
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ...
    • national highway highway jam
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +