Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    3:18:40 PM

  • pak president s statement

    ਇਕ ਹੋਰ ਜੰਗ ਦੀ ਤਿਆਰੀ 'ਚ ਭਾਰਤ, ਇਰਾਨ ਜੰਗ...

  • closure of strait of hormuz  increased risk on lpg supply

    Strait of Hormuz ਨੂੰ ਬੰਦ ਕਰਨ ਦਾ ਐਲਾਨ, LPG...

  • punjab government wasting crores of rupees on advertisements sukhpal khaira

    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ...

  • punjab police dsp daljit singh

    ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੁਲਸ ਅਧਿਕਾਰੀਆਂ ਨੂੰ ਸੂਬੇ 'ਚ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

PUNJAB News Punjabi(ਪੰਜਾਬ)

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੁਲਸ ਅਧਿਕਾਰੀਆਂ ਨੂੰ ਸੂਬੇ 'ਚ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

  • Edited By Inder Prajapati,
  • Updated: 17 May, 2024 05:23 AM
Punjab
sibin c instructed police officers to ensure security of candidates in state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ ’ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। 

ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ। ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਵੱਖ–ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ  ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ ’ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।

ਇਹ ਵੀ ਪੜ੍ਹੋ-  ਅਪਰਾਧੀਆਂ ਨੂੰ ਪਨਾਹ ਦੇਣ ਨਾਲ ਕੈਨੇਡਾ 'ਚ ਹੋਵੇਗਾ ਗੈਂਗਵਾਰ: ਜੈਸ਼ੰਕਰ

ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ ’ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
    
ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ’ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ "ਐਨਕੋਰ" ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ। 

ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ-  ਨਸ਼ੇੜੀ ਨੇ ਕੀਤੀ ਪਿਤਾ ਦੀ ਬੇਰਹਿਮੀ ਨਾਲ ਹੱਤਿਆ, ਮਾਂ ਨੂੰ ਕੀਤਾ ਜ਼ਖਮੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

  • Sibin C
  • Lok Sabha election
  • Police Commissioners
  • ਸਿਬਿਨ ਸੀ
  • ਲੋਕ ਸਭਾ ਚੋਣ
  • ਪੁਲਸ ਕਮਿਸ਼ਨਰ

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 40 ਕਿਸਾਨਾਂ ਨੂੰ ਪੁਲਸ ਨੇ ਲਿਆ ਹਿਰਾਸਤ ’ਚ

NEXT STORY

Stories You May Like

  • election commission  delhi meeting
    ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ
  • 45 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ
  • delhi police  lawrence bishnoi  lawyer attack  main accused  arrested
    ਲਾਰੈਂਸ ਦੇ ਵਕੀਲ 'ਤੇ ਹਮਲੇ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਕੀਤਾ ਗ੍ਰਿਫ਼ਤਾਰ
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ
  • a massive commotion erupted at the bsf chowk
    ਜਲੰਧਰ ਦੇ BSF ਚੌਕ 'ਚ ਬਿਜਲੀ ਕਰਮਚਾਰੀ ਤੇ ਪੁਲਸ ਵਿਚਾਲੇ ਹੰਗਾਮਾ! ਵੀਡੀਓ ਬਣਾਉਣ ਨੂੰ ਲੈ ਕੇ ਵਧਿਆ ਵਿਵਾਦ
  • patiala main post office  bomb threat
    ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ashwani sharma statement
    ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ : ਅਸ਼ਵਨੀ ਸ਼ਰਮਾ
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ ਦਾ ਖ਼ੁਲਾਸਾ
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
Trending
Ek Nazar
esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • firing at doctor s house in jalandhar
      ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
    • soldier and his family beaten up  accused arrested
      ਫ਼ੌਜੀ ਅਤੇ ਉਸਦੇ ਪਰਿਵਾਰ ਨਾਲ ਕੀਤੀ ਕੁਟਮਾਰ, ਮੁਲਜ਼ਮ ਕਾਬੂ
    • police station vehicles
      ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ...
    • revenue collected from ticket checking in february is rs 2 crore
      ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ ਗਿਣਵਾਈਆਂ...
    • leptospirosis outbreak in punjab village
      ਪੰਜਾਬ ਦੇ ਪਿੰਡ 'ਚ ਲੈਪਟੋਸਪਾਇਰੋਸਿਸ ਦਾ ਕਹਿਰ, ਪ੍ਰਧਾਨ ਮੰਤਰੀ ਦਫ਼ਤਰ ਤੱਕ ਪੁੱਜੀ...
    • health department checcking at cakery shop
      ਮਸ਼ਹੂਰ 'ਕੇਕਰੀ' ਸ਼ਾਪ 'ਤੇ ਸਿਹਤ ਵਿਭਾਗ ਦਾ ਛਾਪਾ, ਕੇਕ ਦੇ ਸੈਂਪਲ ਭਰੇ;...
    • punjab hotel police raid
      ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ,...
    • young man brutally murdered
      ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • ai has brought a major revolution in weather forecasting
      AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +