Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 11, 2025

    10:20:22 AM

  • curfew imposed in los angeles

    ਲੱਗ ਗਿਆ ਕਰਫਿਊ, ਬੇਕਾਬੂ ਹੋਈ ਸਥਿਤੀ, ਲਾਸ ਏਂਜਲਸ...

  • big relief announced for teachers and employees regarding transfer in punjab

    ਪੰਜਾਬ 'ਚ TRANSFER ਨੂੰ ਲੈ ਕੇ ਅਧਿਆਪਕਾਂ ਤੇ...

  • heat meteorological department rain alert

    ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵਲੋਂ...

  • china and us reach agreement on trade dispute

    ਚੀਨ ਅਤੇ ਅਮਰੀਕਾ ਵਿਚਾਲੇ ਬਣੀ ਸਹਿਮਤੀ, ਵਪਾਰ ਵਿਵਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਿੱਧੂ ਨੇ ਚੰਨੀ ਸਾਹਮਣੇ ਦਿਖਾਏ ਤੇਵਰ, ਕਿਹਾ-ਖਾਲੀ ਖਜ਼ਾਨੇ ਦੇ ਦੌਰ ’ਚ ਜਨਤਾ ਨੂੰ ਨਹੀਂ ਵੰਡਣ ਦੇਣਗੇ ਲਾਲੀਪਾਪ

PUNJAB News Punjabi(ਪੰਜਾਬ)

ਸਿੱਧੂ ਨੇ ਚੰਨੀ ਸਾਹਮਣੇ ਦਿਖਾਏ ਤੇਵਰ, ਕਿਹਾ-ਖਾਲੀ ਖਜ਼ਾਨੇ ਦੇ ਦੌਰ ’ਚ ਜਨਤਾ ਨੂੰ ਨਹੀਂ ਵੰਡਣ ਦੇਣਗੇ ਲਾਲੀਪਾਪ

  • Updated: 23 Nov, 2021 12:09 AM
Ludhiana
sidhu expresses displeasure in front of channi
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ(ਹਿਤੇਸ਼/ਰਿੰਕੂ)– ਆਏ ਦਿਨ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਸਰਕਾਰ ਦੀ ਵਰਕਿੰਗ ’ਤੇ ਸਵਾਲ ਖੜ੍ਹੇ ਕਰਨ ਵਾਲੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਨੂੰ ਸ਼ਾਂਤ ਕਰਨ ਲਈ ਹਾਈਕਮਾਨ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਗਭਗ ਬੇਕਾਰ ਸਾਬਿਤ ਹੋ ਗਈਆਂ ਹਨ, ਜਿਸ ਦੇ ਤਹਿਤ ਹੁਣ ਤੱਕ ਪ੍ਰੈੱਸ ਕਾਨਫਰੰਸ ਜਾਂ ਟਵੀਟ ਜ਼ਰੀਏ ਆਪਣਾ ਵਿਰੋਧ ਦਰਜ ਕਰਵਾਉਣ ਦੇ ਮੁਕਾਬਲੇ ਸਿੱਧੂ ਨੇ ਚੰਨੀ ਦੀ ਮੌਜੂਦਗੀ ’ਚ ਆਪਣੇ ਪੁਰਾਣੇ ਤੇਵਰ ਦਿਖਾਏ।
ਸਿੱਧੂ ਨੇ ਇਕਜੁੱਟਤਾ ਦਿਖਾਉਣ ਲਈ ਰੱਖੀ ਗਈ ਰੈਲੀ ਦੇ ਮੰਚ ’ਤੇ ਸਾਫ ਕਰ ਦਿੱਤਾ ਕਿ ਉਹ ਖਾਲੀ ਖ਼ਜ਼ਾਨੇ ਦੇ ਦੌਰ ’ਚ ਜਨਤਾ ਨੂੰ ਲਾਲੀਪਾਪ ਨਹੀਂ ਵੰਡਣ ਦੇਣਗੇ। ਸਿੱਧੂ ਨੇ ਕਿਹਾ ਕਿ ਪੰਜਾਬ ਦਾ ਹਾਲ ਇਹ ਹੈ ਕਿ 5 ਲੱਖ ਦੇ ਘਰ ’ਤੇ 50 ਲੱਖ ਦਾ ਕਰਜ਼ ਹੈ। ਇਥੋਂ ਤੱਕ ਕਿ ਜ਼ਮੀਨਾਂ ਗਹਿਣੇ ਰੱਖ ਕੇ ਲਏ ਜਾ ਰਹੇ ਕਰਜ਼ ਦਾ 75 ਫੀਸਦੀ ਹਿੱਸਾ ਪੁਰਾਣਾ ਕਰਜ਼ ਉਤਾਰਣ ਵਿਚ ਚਲਾ ਜਾਂਦਾ ਹੈ। ਜੇਕਰ ਪੰਜਾਬ ਦੇ ਖ਼ਜ਼ਾਨੇ ਵਿਚ ਪੈਸਾ ਹੋਇਆ ਤਾਂ ਅਧਿਆਪਕ ਸੜਕਾਂ ’ਤੇ ਧਰਨੇ ਨਾ ਲਗਾਉਣ।

ਇਹ ਵੀ ਪੜ੍ਹੋ- ਰਾਤਰੀ ਭੋਜ ਦਾ ਸੱਦਾ ਸਵੀਕਾਰ ਕਰ ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧਾ ਖਾਣਾ

ਇਸ ਹਾਲਾਤ ਤੋਂ ਉੱਭਰਨ ਲਈ ਜ਼ਰੂਰੀ ਹੈ ਕਿ ਪੰਜਾਬ ਦੇ ਨਕਸ਼ੇ ’ਚੋਂ ਮਾਫੀਆ ਰਾਜ ਖਤਮ ਕਰ ਕੇ ਖਜ਼ਾਨੇ ਵਿਚ 30 ਹਜ਼ਾਰ ਕਰੋੜ ਲਿਆਂਦਾ ਜਾਵੇ, ਜਿਸ ਦੇ ਲਈ ਰੋਡ ਮੈਪ ਬਣਾਉਣਾ ਹੋਵੇਗਾ। ਜੇਕਰ ਇਸ ਤਰ੍ਹਾਂ ਨਾ ਹੋਇਆ ਤਾਂ ਸਿਵਲ ਕ੍ਰਾਂਤੀ ਆ ਸਕਦੀ ਹੈ ਕਿਉਂਕਿ ਪੰਜਾਬ ਦੇ ਲੋਕ ਆਪਣਾ ਹੱਕ ਖੋਹ ਕੇ ਲੈਂਦੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਗੱਡੀਆਂ ਦੇ ਸ਼ੀਸ਼ੇ ਤੋੜਨ ਦੀ ਨੌਬਤ ਆ ਸਕਦੀ ਹੈ। ਜਿਸ ਦੇ ਮੱਦੇਨਜ਼ਰ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਹੋਣ ਦੇਣਗੇ ਅਤੇ ਪੰਜਾਬ ’ਚ ਰੇਤ ਦੀ ਟਰਾਲੀ ਦੀ ਕੀਮਤ ’ਤੇ 1 ਹਜ਼ਾਰ ਹੋਣ ਤੱਕ ਚੈਨ ਨਾਲ ਨਹੀਂ ਬੈਠਣਗੇ।

ਇਨਵੈਸਟਮੈਂਟ ਸਿਸਟਮ ’ਤੇ ਵੀ ਚੁੱਕੇ ਸਵਾਲ
ਸਿੱਧੂ ਨੇ ਚੰਨੀ ਵੱਲੋਂ ਪਿਛਲੇ ਦਿਨੀਂ ਲੁਧਿਆਣਾ ’ਚ ਕੀਤੇ ਗਏ ਇਨਵੈਸਟਮੈਂਟ ਸਮਿਟ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਨਵੇਂ ਨਿਵੇਸ਼ ਲਈ ਸੱਦਾ ਦਿੱਤਾ ਜਾ ਰਿਹਾ ਪਰ ਉਸ ਇੰਡਸਟਰੀ ਦੀ ਚਿੰਤਾ ਨਹੀਂ, ਜੋ ਪੰਜਾਬ ਨੂੰ ਛੱਡ ਕੇ ਜਾ ਰਹੀ ਹੈ। ਇੰਡਸਟਰੀ ਨੂੰ ਵਾਪਸ ਬੁਲਾਉਣ ਲਈ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਕਰ ਕੇ ਬਿਜ਼ਨੈੱਸ ਕਲਸਟਰ ਬਣਾਏ ਜਾਣ ਅਤੇ ਇੰਡਸਟਰੀ ਨੂੰ ਵੈਟ ਅਤੇ ਜੀ. ਐੱਸ. ਟੀ. ਰਿਫੰਡ ਮਿਲਣਾ ਚਾਹੀਦਾ।

ਕੈਪਟਨ ’ਤੇ ਲਗਾਇਆ ਕਰੋੜਾਂ ਲੈ ਕੇ ਚੇਅਰਮੈਨੀ ਦੇਣ ਦਾ ਦੋਸ਼

ਸਿੱਧੂ ਨੇ ਜਿੱਥੇ ਕੈਪਟਨ ਅਮਰਿੰਦਰ ਸਿੰਘ ’ਤੇ ਮੋਦੀ ਦੀ ਰਬੜ ਸਟੈਂਪ ਬਣੇ ਰਹਿਣ ਦੀ ਟਿੱਪਣੀ ਕੀਤੀ, ਉਥੇ ਉਨ੍ਹਾਂ ’ਤੇ ਕਰੋੜਾਂ ਲੈ ਕੇ ਚੇਅਰਮੈਨੀ ਦੇਣ ਦਾ ਦੋਸ਼ ਵੀ ਲਗਾਇਆ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ 5 ਹਜ਼ਾਰ ਸਰਕਾਰੀ ਅਹੁਦੇ ਹਨ, ਜਿਨ੍ਹਾਂ ਨੂੰ ਕੈਪਟਨ ਨੇ ਵਾਅਦਾ ਕਰ ਕੇ ਵਰਕਰਾਂ ਨੂੰ ਨਹੀਂ ਦਿੱਤਾ ਅਤੇ ਕਰੋੜਾਂ ਲੈ ਕੇ ਚੇਅਰਮੈਨ ਲਗਾਏ। ਜੇਕਰ ਅਸੀਂ ਵਰਕਰਾਂ ਨੂੰ ਇਹ ਅਹੁਦੇ ਦੇ ਦੇਈਏ ਤਾਂ ਕਾਂਗਰਸ ਦੀ ਸਰਕਾਰ ਦੋਬਾਰਾ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਡਜਸਟ ਕਰਨ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ- ਪ੍ਰਾਈਵੇਟ ਬੱਸਾਂ ਜ਼ਬਤ ਕਰਨ ਦੇ ਮਾਮਲੇ 'ਚ ਰਾਜਾ ਵੜਿੰਗ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ (ਵੀਡੀਓ)

ਰਾਹੁਲ, ਪ੍ਰਿਯੰਕਾ ਪ੍ਰਤੀ ਦੁਹਰਾਈ ਵਫਾਦਾਰੀ, ਵਰਕਰਾਂ ਨੂੰ ਪੜ੍ਹਾਇਆ ਇਕਜੁੱਟਤਾ ਦਾ ਪਾਠ

ਸਿੱਧੂ ਨੇ ਕਿਹਾ ਕਿ ਜੋ ਲੋਕ ਸ਼ੁਰਲੀਆ ਛੱਡ ਰਹੇ ਹਨ, ਉਨ੍ਹਾਂ ਨੂੰ ਇਹ ਚੰਗੀ ਤਰ੍ਹਾਂ ਜਾਣ ਲੈਣਾ ਚਾਹੀਦਾ ਹੈ ਕਿ ਉਹ ਆਖਿਰੀ ਦਮ ਤੱਕ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਵਫਾਦਾਰ ਰਹਿਣਗੇ। ਉਨ੍ਹਾਂ ਨੇ ਇਹ ਕਹਿ ਕੇ ਵਰਕਰਾਂ ਨੂੰ ਇਕਜੁੱਟਤਾ ਦਾ ਪਾਠ ਪੜ੍ਹਾਇਆ ਕਿ ਕਾਂਗਰਸੀ ਆਪਸ ਵਿਚ ਨਾ ਲੜਨ ਤਾਂ ਉਨ੍ਹਾਂ ਨੂੰ ਜਿੱਤਣ ਤੋਂ ਕੋਈ ਨਹੀਂ ਰੋਕ ਸਕਦਾ, ਨਹੀਂ ਤਾਂ ਕਾਂਗਰਸ ਆਪਸੀ ਲੜਾਈ ਦੀ ਵਜ੍ਹਾ ਨਾਲ ਹਾਰ ਜਾਂਦੀ ਹੈ।

ਮਿਸ਼ਨ ਪੰਜਾਬ ਅਤੇ ਬਿਜਲੀ ਮੁੱਦੇ ’ਤੇ ਚੰਨੀ ਅਤੇ ਸਿੱਧੂ ਨੇ ਕੇਜਰੀਵਾਲ ਨੂੰ ਬਣਾਇਆ ਨਿਸ਼ਾਨਾ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਮੁਫਤ ਬਿਜਲੀ ਦੇਣ ਬਾਰੇ ਕੀਤੇ ਗਏ ਐਲਾਨ ਨੂੰ ਲੈ ਕੇ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ। ਚੰਨੀ ਨੇ ਕਿਹਾ ਕਿ ਮਿਸ਼ਨ ਪੰਜਾਬ ਦੀ ਗੱਲ ਕਰਨ ਵਾਲੇ ਕੇਜਰੀਵਾਲ ਨੇ ਇਹ ਕਿਵੇਂ ਸੋਚ ਲਿਆ ਕਿ ਪੰਜਾਬ ਦਾ ਕੋਈ ਵਾਰਿਸ ਨਹੀ ਹੈ, ਜਦਕਿ ਪੰਜਾਬ ਦੇ ਲੋਕ ਕੇਜਰੀਵਾਲ ਨੂੰ ਪੰਜਾਬ ਵਿਚ ਆ ਕੇ ਰਾਜ ਨਹੀਂ ਕਰਨ ਦੇਣਗੇ ਕਿਉਂਕਿ ਉਨ੍ਹਾਂ ਨੇ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਕਹੀ ਹੈ, ਉਹ ਸੁਵਿਧਾ ਇਕ ਯੂਨਿਟ ਜ਼ਿਆਦਾ ਹੋਣ ’ਤੇ ਵੀ ਨਹੀਂ ਮਿਲੇਗੀ, ਜਦਕਿ ਕਾਂਗਰਸ ਵੱਲੋਂ ਪੰਜਾਬ ਵਿਚ ਦੇਸ਼ ਤੋਂ ਸਭ ਤੋਂ ਸਸਤੀ ਬਿਜਲੀ ਦਿੱਤੀ ਜਾ ਰਹੀ ਹੈ ਅਤੇ 100 ਯੂਨਿਟ ਤੱਕ ਇਕ ਰੁਪਏ ਰੇਟ ਰਹਿ ਜਾਵੇਗਾ।

ਸਿੱਧੂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਪੰਜਾਬ ’ਤੇ ਕਈ ਹਜ਼ਾਰ ਕਰੋੜ ਦਾ ਕਰਜ਼ ਹੈ ਅਤੇ ਕਿਸਾਨਾਂ ਨੂੰ ਬਿਜਲੀ ’ਤੇ 8 ਹਜ਼ਾਰ ਕਰੋੜ ਸਬਸਿਡੀ ਦਿੱਤੀ ਜਾ ਰਹੀ ਹੈ, ਜਦਕਿ ਦਿੱਲੀ ਵਿਚ ਇੰਡਸਟਰੀ ਨੂੰ 12 ਰੁਪਏ ਯੂਨਿਟ ਬਿਜਲੀ ਮਿਲਦੀ ਹੈ ਅਤੇ ਪੰਜਾਬ ਵਿਚ ਜੋ 8 ਰੁਪਏ ਯੂਨਿਟ ਹੈ, ਉਸ ਨੂੰ ਆਉਣ ਵਾਲੇ ਸਮੇਂ ’ਚ 5 ਰੁਪਏ ਕੀਤਾ ਜਾਵੇਗਾ।

  • Navjot Sidhu
  • Channi
  • ਸਿੱਧੂ ਤੇਵਰ
  • ਲਾਲੀਪਾਪ
  • ਖਾਲੀ ਖਜ਼ਾਨੇ

ਕਾਂਗਰਸੀ ਸਕੱਤਰ ਜਗਦੀਸ਼ ਜੱਸਲ ਤੇ ਸੁਖਬੀਰ ਮਿਨਹਾਸ ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ’ਚ ਹੋਏ ਸ਼ਾਮਲ

NEXT STORY

Stories You May Like

  • kuldeep singh garjaj
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਦੇਸ਼ ਨਹੀਂ ਦੇਣਗੇ ਜਥੇਦਾਰ! ਕਿਹਾ- 'ਮਾਹੌਲ ਨਹੀਂ ਕਰ ਸਕਦੇ ਖ਼ਰਾਬ'
  • hidden mountain treasure box full of gold coins
    'ਸੋਨੇ ਦੇ ਸਿੱਕੇ ਤੇ ਗਹਿਣੇ...'! ਪੱਥਰ ਪਿੱਛਿਓਂ ਮਿਲੇ ਖਜ਼ਾਨੇ ਨੇ ਹੈਰਾਨ ਕਰ'ਤੇ ਸਾਰੇ
  • navjot kaur sidhu announces to contest 2027 elections
    ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ, ਪੱਤਰਕਾਰਾਂ ਸਾਹਮਣੇ ਆਖ 'ਤੀ ਆਹ ਗੱਲ
  • sindhu  prannoy in second round of singapore open
    ਸਿੰਧੂ, ਪ੍ਰਣਯ ਸਿੰਗਾਪੁਰ ਓਪਨ ਦੇ ਦੂਜੇ ਦੌਰ 'ਚ
  • ravneet sidhu from moga creates history in canada
    ਮੋਗਾ ਦੀ ਰਵਨੀਤ ਸਿੱਧੂ ਨੇ ਕੈਨੇਡਾ 'ਚ ਰਚਿਆ ਇਤਿਹਾਸ
  • another big shock  there will be a direct impact on the budget
    ਆਮ ਜਨਤਾ ਨੂੰ ਲੱਗਣ ਵਾਲਾ ਹੈ ਇੱਕ ਹੋਰ ਵੱਡਾ ਝਟਕਾ, ਬਜਟ 'ਤੇ ਪਵੇਗਾ ਸਿੱਧਾ ਪ੍ਰਭਾਵ
  • channi did this work without the consent of warring and baghel
    ਕਾਂਗਰਸ 'ਚ ਫਿਰ ਕਾਟੋ-ਕਲੇਸ਼, ਵੜਿੰਗ ਤੇ ਬਘੇਲ ਦੀ ਸਹਿਮਤੀ ਤੋਂ ਬਿਨਾਂ ਹੀ ਚੰਨੀ ਨੇ ਕਰ 'ਤਾ ਆਹ ਕੰਮ (ਵੀਡੀਓ)
  • sindhu and satwik chirag pair enter second round
    ਸਿੰਧੂ ਤੇ ਸਾਤਵਿਕ-ਚਿਰਾਗ ਦੀ ਜੋੜੀ ਦੂਜੇ ਦੌਰ ’ਚ, ਸੇਨ ਤੇ ਪ੍ਰਣਯ ਬਾਹਰ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
Trending
Ek Nazar
atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • constable recruitment 2025
      12ਵੀਂ ਪਾਸ ਲਈ ਨਿਕਲੀ ਕਾਂਸਟੇਬਲ ਦੀ ਭਰਤੀ, ਜਾਣੋ ਯੋਗਤਾ ਸਣੇ ਹੋਰ ਵੇਰਵੇ
    • punjab weather update
      ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
    • punjab vehicles challan
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
    • the fugitive in 5 cases of robbery and theft driving an e rickshaw in phillaur
      ਲੁੱਟ-ਚੋਰੀ ਦੇ 5 ਮਾਮਲਿਆਂ ’ਚ ਭਗੌੜਾ ਫਿਲੌਰ 'ਚ ਚਲਾਉਂਦਾ ਸੀ ਈ-ਰਿਕਸ਼ਾ, ਟ੍ਰੈਪ...
    • american universities may lose talent
      ਅਮਰੀਕੀ ਯੂਨੀਵਰਸਿਟੀਆਂ ਨੂੰ ਪ੍ਰਤੀਭਾਵਾਂ ਨੂੰ ਗੁਆਉਣਾ ਪੈ ਸਕਦਾ ਹੈ
    • modi s 11th year
      ਮੋਦੀ ਦਾ 11ਵਾਂ ਸਾਲ : ਭਾਰਤ ਦੇ ਬਦਲਾਅ ’ਚ ਇਕ ਵੱਡੀ ਉਪਲਬਧੀ
    • 24 lakhs fraud in the name of getting married and sending her abroad
      ਵਿਆਹ ਕਰਵਾ ਕੇ ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 24 ਲੱਖ ਦੀ ਠੱਗੀ, ਸਹੁਰਾ ਧਿਰ...
    • ban on cigarette
      ਫਰਾਂਸ ’ਚ ਤਾਂ ਸਿਗਰੇਟ ’ਤੇ ਪਾਬੰਦੀ, ਆਪਣੇ ਦੇਸ਼ ’ਚ ਕਿਉਂ ਨਹੀਂ
    • liquor shops will remain closed for two days
      ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ! ਨਹੀਂ ਮੰਨੇ ਹੁਕਮ ਤਾਂ ਹੋਵੇਗੀ ਕਾਰਵਾਈ
    • punjabi boy canada
      ਕੈਨੇਡਾ 'ਚ ਪੰਜਾਬੀ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ!
    • case against us president for sending troops  california government says
      ਫ਼ੌਜ ਭੇਜਣ 'ਤੇ US President ਖ਼ਿਲਾਫ਼ ਕੇਸ, ਕੈਲੀਫੋਰਨੀਆ ਸਰਕਾਰ ਨੇ ਕਿਹਾ-...
    • ਪੰਜਾਬ ਦੀਆਂ ਖਬਰਾਂ
    • fraud of rs 7 50 lakh on the pretext of sending to italy
      ਇਟਲੀ ਭੇਜਣ ਦਾ ਝਾਂਸਾ ਦੇ ਕੇ ਮਾਰੀ 7.50 ਲੱਖ ਦੀ ਠੱਗੀ, ਟ੍ਰੈਵਲ ਏਜੰਟ ਖ਼ਿਲਾਫ਼...
    • half a kilo of heroin recovered near the indo pak border
      ਭਾਰਤ-ਪਾਕਿ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
    • gang of blackmailers exposed for making nude videos
      ਪੰਜਾਬ 'ਚ ਵੱਡੇ ਸਕੈਡਲ ਦਾ ਪਰਦਾਫਾਸ਼! ਔਰਤਾਂ ਨਾਲ ਬਣਾਈ ਨਿ*ਊਡ ਵੀਡੀਓ ਤੇ ਫਿਰ...
    • encounter in khanna
      ਖੰਨਾ 'ਚ ਐਨਕਾਊਂਟਰ! ਲੱਤ 'ਚ ਗੋਲੀ ਮਾਰ ਕੇ ਫੜਿਆ ਲੁਟੇਰਾ, ਹਥਿਆਰ ਬਰਾਮਦ
    • new record set for electricity demand in punjab
      ਪੰਜਾਬ ’ਚ ਬਿਜਲੀ ਦੀ ਮੰਗ ਦਾ ਬਣਿਆ ਨਵਾਂ ਰਿਕਾਰਡ
    • dig inderbir singh reached gurdaspur
      DIG ਇੰਦਰਬੀਰ ਸਿੰਘ ਪਹੁੰਚੇ ਗੁਰਦਾਸਪੁਰ, ਨਸ਼ੇ ਨਾਲ ਜੁੜੇ ਬਦਨਾਮ ਇਲਾਕਿਆਂ ’ਚ...
    • baba saheb  s statue vandalized in nurpur jattan village
      ਨੂਰਪੁਰ ਜੱਟਾਂ ਪਿੰਡ 'ਚ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਪੰਨੂ ਨੇ ਲਈ...
    • body of unidentified youth found in kashmiri park  moga
      ਮੋਗਾ ਦੇ ਕਸ਼ਮੀਰੀ ਪਾਰਕ 'ਚੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
    • atmosphere in amritsar
      ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
    • free facility provided to local vehicle drivers at toll plaza has been closed
      ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +