Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    9:03:20 AM

  • cm mohan yadav  security  negligence drone

    CM ਮੋਹਨ ਯਾਦਵ ਦੀ ਸੁਰੱਖਿਆ ’ਚ ਕੁਤਾਹੀ, ਹੈਲੀਕਾਪਟਰ...

  • ayodhya  ram temple  supreme court

    ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT...

  • iran fires missiles at uae oil tankers in hormuz

    ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ...

  • punjab bans arbitrary fee hike of private schools

    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mansa
  • ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਅਸੀਂ ਨਾ ਤਾਂ ਸਰਕਾਰ ਦੀ ਚਾਪਲੂਸੀ ਕਰਦੇ ਹਾਂ ਤੇ ਨਾ ਪੁਲਸ ਦੀ

PUNJAB News Punjabi(ਪੰਜਾਬ)

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਅਸੀਂ ਨਾ ਤਾਂ ਸਰਕਾਰ ਦੀ ਚਾਪਲੂਸੀ ਕਰਦੇ ਹਾਂ ਤੇ ਨਾ ਪੁਲਸ ਦੀ

  • Updated: 04 Dec, 2022 02:59 PM
Mansa
sidhu moosewala father statement
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਅਮਰਜੀਤ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਸਿੱਧੂ ਦੇ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ ਅਤੇ ਜੋ ਕੰਮ ਸਰਕਾਰ ਨੂੰ 6 ਮਹੀਨੇ ਪਹਿਲਾਂ ਕਰਨਾ ਚਾਹੀਦਾ ਸੀ ਉਹ ਹੁਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਇਸ ਮਾਮਲੇ ਨੂੰ ਜ਼ਿਆਦਾ ਤਵਜੋ ਨਹੀਂ ਦਿੱਤੀ ਗਈ ਅਤੇ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਨਹੀਂ ਕੀਤੀ ਗਈ ਪਰ ਹੁਣ ਸਾਰੀ ਜਾਂਚ ਦੀ ਸ਼ੁਰੂਆਤ ਨਵੇਂ ਸਿਰੋਂ ਕੀਤੀ ਗਈ ਹੈ। ਪਹਿਲਾਂ ਵਾਲੀ ਜਾਂਚ 'ਚ ਤਾਂ ਮਾਨਸਾ ਪੁਲਸ ਦੇ ਸੀ. ਆਈ. ਏ. ਸਟਾਫ਼ ਦਾ ਮੁਖੀ ਹੀ ਗੈਂਗਸਟਰਾਂ ਨਾਲ ਮਿਲਿਆ ਹੋਇਆ ਸੀ, ਜਿਸ ਕਾਰਨ ਇਕ ਵਾਰ ਪੁਲਸ ਦੀ ਕਾਰਵਾਈ ਤੋਂ ਭਰੋਸਾ ਉੱਠ ਗਿਆ ਸੀ ਪਰ ਹੁਣ ਉਮੀਦ ਜਾਗ ਰਹੀ ਹੈ ਕਿ ਇਨਸਾਫ਼ ਮਿਲ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅਸੀਂ ਨਾ ਸਰਕਾਰ ਦੀ ਚਾਪਲੂਸੀ ਕਰਦੇ ਹਾਂ ਨਾ ਪੁਲਸ ਦੀ। 

ਇਹ ਵੀ ਪੜ੍ਹੋ- ਗੋਲਡੀ ਬਰਾੜ ਨੂੰ ਡਿਟੇਨ ਕੀਤੇ ਜਾਣ ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਵੱਡਾ ਖ਼ੁਲਾਸਾ

ਸਿੱਧੂ ਦੇ ਪਿਤਾ ਨੇ ਕਿਹਾ ਕਿ ਜ਼ਿਆਦਾ ਜਲਦਬਾਜ਼ੀ ਕਰਨਾ ਵੀ ਠੀਕ ਨਹੀਂ ਅਤੇ ਇਸੇ ਲਈ ਮੈਂ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰ ਰਿਹਾ ਹਾਂ। ਜੇਕਰ ਅਸੀਂ ਇਨਸਾਫ਼ ਲਈ ਥਾਂ-ਥਾਂ 'ਤੇ ਧਰਨੇ ਵੀ ਲਗਾਉਂਦੇ ਹਾਂ ਉਸ ਨਾਲ ਕੁਝ ਖ਼ਾਸ਼ ਫ਼ਰਕ ਨਹੀਂ ਪੈਣਾ ਸਗੋਂ ਉਹੀ ਹੋਵੇਗਾ ਜੋ ਪ੍ਰਸ਼ਾਸਨ ਨੇ ਆਪਣੇ ਤੌਰ 'ਤੇ ਕਰਨਾ ਹੈ ਤੇ ਮੈਂ ਨਹੀਂ ਚਾਹੁੰਦਾ ਕਿ ਮੇਰੇ ਕਾਰਨ ਕਿਸੇ ਨੂੰ ਕੋਈ ਪਰੇਸ਼ਾਨੀ ਹੋਵੇ। ਉਨ੍ਹਾਂ ਕਿਹਾ ਕਿ ਕਈ ਸਿਆਸੀ ਆਗੂ ਸਿੱਧੂ ਜਾਂ ਮੇਰੇ ਖ਼ਿਲਾਫ਼ ਤਿੱਖੀ ਪ੍ਰਤੀਕਿਰਿਆਵਾਂ ਦੇ ਰਹੇ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਦੀ ਨਿਖੇਧੀ ਵੀ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਸਿਆਸੀ ਆਗੂ ਨੇ ਇਸ ਨੂੰ ਕਮਾਈ ਦਾ ਸਾਧਨ ਬਣਾ ਲਿਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਇਹ ਉਹ ਆਗੂ ਹਨ, ਜਿਨ੍ਹਾਂ ਨੂੰ ਕੋਈ ਬੁਲਾ ਕੇ ਵੀ ਰਾਜ਼ੀ ਨਹੀਂ ਅਤੇ ਜੋ ਗੱਲਾਂ ਉਹ ਕਰਦੇ ਹਨ ਉਹ ਬਿਆਨ ਨਹੀਂ ਹੁੰਦੇ, ਬਿਆਨ ਉਹ ਹੁੰਦਾ ਹੈ ਜਿਸ ਨੂੰ ਚਾਰ ਵਿਅਕਤੀਆਂ 'ਚ ਬੈਠ ਕੇ ਕਿਹਾ ਜਾਵੇ।

ਇਹ ਵੀ ਪੜ੍ਹੋ - ਲੁਧਿਆਣਾ ’ਚ ਫਿਰ ਸ਼ਰਮਸਾਰ ਹੋਈ ਇਨਸਾਨੀਅਤ, 6 ਸਾਲਾ ਮਾਸੂਮ ਨਾਲ ਦਰਿੰਦੇ ਨੇ ਟੱਪੀਆਂ ਹੱਦਾਂ

ਸਿੱਧੂ ਦੇ ਪਿਤਾ ਨੇ ਕਿਹਾ ਕਿ ਅਸੀਂ ਘਰ ਦੇ ਬਾਦਸ਼ਾਹ ਸੀ ਅਤੇ ਜੇ ਅਸੀਂ ਸਿਆਸਤ 'ਚ ਆਏ ਸੀ ਤਾਂ ਸਾਡਾ ਟੀਚਾ ਇਲਾਕੇ ਨੂੰ ਸਮਰਪਤ ਸੀ। ਸਿੱਧੂ ਨੇ ਬਹੁਤ ਪੈਸਾ ਕਮਾਇਆ ਹੈ ਅਤੇ ਮੈਨੂੰ ਕਿਸੇ ਅੱਗੇ ਹੱਥ ਫੈਲਾਉਣ ਦੀ ਲੋੜ ਨਹੀਂ। ਸਿੱਧੂ ਹਮੇਸ਼ਾ ਲੋਕਾਂ 'ਚ ਜਿਉਂਦਾ ਰਹੇਗਾ। ਇਸ ਤੋਂ ਇਲਾਵਾ ਬਲਕੌਰ ਸਿੰਘ ਨੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਿੱਧੂ ਜਾਂ ਸਾਡੇ ਬਾਰੇ ਗ਼ਲਤ ਬੋਲਦਾ ਹੈ ਤਾਂ ਬਦਲੇ 'ਚ ਉਸ ਨੂੰ ਕੁਝ ਨਾ ਬੋਲੋ ਅਤੇ ਉਸ 'ਤੇ ਧਿਆਨ ਨਾ ਦਿਓ। ਉਨ੍ਹਾਂ ਆਖਿਆ ਕਿ ਲੋਕਾਂ ਨੇ ਮੈਨੂੰ ਇਸ ਕਾਬਲ ਕੀਤਾ ਹੈ ਕਿ ਮੈਂ ਲੜਾਈ ਲੜ ਸਕਾ ਅਤੇ ਕਰੋੜਾਂ ਲੋਕਾਂ ਦੀਆਂ ਦੁਆਵਾਂ ਸਾਡੇ ਨਾਲ ਹਨ । ਸਾਡੀਆਂ ਸਪੀਚਾਂ ਦਾ ਮਤਲਬ ਸਕਿਓਰਿਟੀ ਲੈਣਾ ਨਹੀਂ ਤੇ ਸਰਕਾਰ ਭਾਵੇ ਅੱਜ ਵਾਪਸ ਲੈ ਲਵੇ। ਅਸੀਂ ਜ਼ਿੰਦਗੀ ਆਪਣੇ ਸਿਰ 'ਤੇ ਜਿਉਂਦੇ ਹਾਂ ਤੇ ਅਸੀਂ ਨਾ ਪਹਿਲਾਂ ਪਰਵਾਹ ਕੀਤਾ ਹੈ ਅਤੇ ਨਾ ਹੀ ਹੁਣ ਕਰਾਂਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Mansa
  • Sidhu Moosewala
  • Father
  • Balkaur Singh
  • ਮਾਨਸਾ
  • ਸਿੱਧੂ ਮੂਸੇਵਾਲਾ
  • ਪਿਤਾ
  • ਬਲਕੌਰ ਸਿੰਘ

ਪੀ. ਯੂ. ਦੇ ਵਿਦਿਆਰਥੀਆਂ ਨੂੰ ਚਰਸ ਵੇਚਣ ਵਾਲਾ ਐੱਮ. ਬੀ. ਏ. ਵਿਦਿਆਰਥੀ ਕਾਬੂ

NEXT STORY

Stories You May Like

  • ran furious over trump  s statement during khamenei  s funeral
    ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ ਨਾ ਹੀ ਸਨਮਾਨ"
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • sidhu moosewala s father balkaur singh speaks on the allegations of encroachment
    "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
  • hospital  patient  building  doctor  nurse  madhya pradesh
    ਅਨੋਖਾ ਹਸਪਤਾਲ, ਨਾ ਮਰੀਜ਼ ਨਾ ਬਿਲਡਿੰਗ, ਫਿਰ ਵੀ ਕੰਮ ਕਰਦੇ ਨੇ 87 ਡਾਕਟਰ ਤੇ ਨਰਸਾਂ
  • wife beaten up for not meeting demand for money to go abroad
    ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਦੀ ਕੀਤੀ ਕੁੱਟਮਾਰ
  • don  t select the team based on the ipl  manjrekar
    ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm narendra modi will virtually inaugurate katroli railway station
      PM ਨਰਿੰਦਰ ਮੋਦੀ ਇਸ ਦਿਨ ਕਰਨਗੇ ਕਟਰੋਲੀ ਰੇਲਵੇ ਸਟੇਸ਼ਨ ਦਾ ਵਰਚੁਅਲ ਉਦਘਾਟਨ
    • preparations full swing for motorcycle march on july 15 and delhi march july 20
      ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ...
    • punjab congress main face assembly elections
      ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ, ਬਘੇਲ ਨੇ ਸਾਫ ਕੀਤੀ ਸਥਿਤੀ
    • bhakra canal young people are drowning
      ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ
    • a massive fire broke out in the tent city of sri anandpur sahib
      ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ...
    • singer ritu nooran apologizes kulle wali sarkar over a controversial incident
      ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
    • advocate dhami writes to pm immediate reopening sri kartarpur sahib corridor
      ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ...
    • woman murdered faridkot police
      ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
    • patiala police  weapon smubler
      ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ...
    • ludhiana police checking
      ਲੁਧਿਆਣਾ ਪੁਲਸ ਨੇ ਨਾਕੇ 'ਤੇ ਹੈਰੋਇਨ ਸਮੇਤ ਫੜੇ 2 ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +