Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    1:15:12 PM

  • rivers of nepal

    ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ...

  • balwant singh rajoana gets permission for eye treatment

    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ...

  • attempted robbery outside gurdwara sahib

    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ...

  • bjp  senior leader

    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Mansa
  • ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਖੁੱਲ੍ਹੀ ਚਿਤਾਵਨੀ, ਲਿਆ ਜਾਵੇਗਾ ਪੁੱਤਰ ਦੇ ਕਤਲ ਦਾ ਹਿਸਾਬ

BHATINDA-MANSA News Punjabi(ਬਠਿੰਡਾ-ਮਾਨਸਾ)

ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਖੁੱਲ੍ਹੀ ਚਿਤਾਵਨੀ, ਲਿਆ ਜਾਵੇਗਾ ਪੁੱਤਰ ਦੇ ਕਤਲ ਦਾ ਹਿਸਾਬ

  • Updated: 29 Aug, 2022 10:53 AM
Mansa
sidhu moosewala father statement on government
  • Share
    • Facebook
    • Tumblr
    • Linkedin
    • Twitter
  • Comment

ਮਾਨਸਾ(ਸੰਦੀਪ ਮਿੱਤਲ) : ਜੇਕਰ ਸਰਕਾਰ ਚਾਹੁੰਦੀ ਤਾਂ ਸਾਨੂੰ ਇਨਸਾਫ਼ ਮਿਲਣ ਵਿਚ ਦੇਰ ਨਾ ਹੁੰਦੀ ਪਰ ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਇਹ ਗੱਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਬੀਤੇ ਦਿਨ ਪਿੰਡ ਮੂਸਾ ਵਿਚ ਆਪਣੇ ਘਰ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਹੁਣ ਬਿਲਕੁਲ ਨਾ ਉਮੀਦ ਹੋ ਚੁੱਕੇ ਹਾਂ ਕਿਉਂਕਿ ਸਰਕਾਰ ਨੇ ਅਜੇ ਤਕ ਇਹ ਵੀ ਨਹੀਂ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ। ਉਲਟਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਵਾਲਿਆਂ ਨੂੰ ਵੱਡੇ ਅਹੁਦਿਆਂ ’ਤੇ ਬਿਠਾਇਆ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ ਬਣਿਆ ਬਠਿੰਡਾ ਦਾ ਇਹ ਆਟੋ ਚਾਲਕ, ਜਜ਼ਬਾ ਅਜਿਹਾ ਕਿ ਤੁਸੀਂ ਵੀ ਕਰੋਗੇ ਸਲਾਮ

ਹੁਣ ਉਹ ਕੁੱਝ ਦਿਨ ਹੋਰ ਇੰਤਜ਼ਾਰ ਕਰਨਗੇ, ਜਿਸ ਤੋਂ ਬਾਅਦ ਆਪਣੇ ਪੁੱਤਰ ਦੇ ਕਤਲ ਦਾ ਹਿਸਾਬ ਲੈਣ ਲਈ ਸੜਕਾਂ ’ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਕੁੱਝ ਗਾਇਕ ਅਤੇ ਸੰਗੀਤ ਜਗਤ ਨਾਲ ਜੁੜੇ ਲੋਕ ਸਿੱਧੂ ਦੇ ਕਤਲ ’ਤੇ ਝੂਠੀ ਹਮਦਰਦੀ ਦਿਖਾ ਰਹੇ ਹਨ ਪਰ ਸਿੱਧੂ ਨੂੰ ਪ੍ਰੇਸ਼ਾਨ ਕਰਨ ਲਈ ਇਨ੍ਹਾਂ ਦਾ ਵੱਡਾ ਹੱਥ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇਨਸਾਫ਼ ਲੈ ਕੇ ਰਹਿਣਗੇ। ਸਿੱਧੂ ਲਈ ਝੂਠੀ ਹਮਦਰਦੀ ਦਿਖਾਉਣ ਵਾਲਿਆਂ ਦੀ ਉਨ੍ਹਾਂ ਨੂੰ ਕੋਈ ਜ਼ਰੂਰਤ ਨਹੀਂ, ਉਹ ਖੁਦ ਸਿੱਧੂ ਦੇ ਪ੍ਰਸ਼ੰਸਕਾਂ ਦੇ ਸਹਾਰੇ ਸੜਕਾਂ ’ਤੇ ਉਤਰਨਗੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Mansa
  • Sidhu Moosewala Murder
  • Father
  • Statement
  • Punjab Government
  • ਮਾਨਸਾ
  • ਸਿੱਧੂ ਮੂਸੇਵਾਲਾ ਕਤਲਕਾਂਡ
  • ਪਿਤਾ
  • ਬਿਆਨ
  • ਪੰਜਾਬ ਸਰਕਾਰ

ਸਿੱਧੂ ਦੀ ਮਾਂ ਦਾ ਛਲਕਿਆ ਦਰਦ, ਕਿਹਾ 'ਸੁਰੱਖਿਆ ਲੀਕ ਕਰਨ ਵਾਲੇ ਵੱਡੇ ਅਹੁਦੇ 'ਤੇ, ਮੌਤ ਦਾ ਮਜ਼ਾਕ ਉਡਾਉਣ... '

NEXT STORY

Stories You May Like

  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • boa vice president
    Bank Of America ਦੀ ਵਾਈਸ ਪ੍ਰੈਜ਼ੀਡੈਂਟ ਦਾ ਬੇਰਹਿਮੀ ਨਾਲ ਕਤਲ ! ਸੈਂਕੜੇ ਲੋਕਾਂ ਦੇ ਸਾਹਮਣੇ...
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
Trending
Ek Nazar
sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • strict orders
      ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ 'ਤੇ...
    • one arrested in conductor murder case
      ਕੰਡਕਟਰ ਦੇ ਕਤਲ ਮਾਮਲੇ ’ਚ ਇਕ ਗ੍ਰਿਫ਼ਤਾਰ
    • medical camp  village atla kalan
      ਪਿੰਡ ਅਤਲਾ ਕਲਾਂ ਵਿਖੇ 17ਵਾਂ ਮੁਫ਼ਤ ਮੈਡੀਕਲ ਕੈਂਪ: ਮਾਨਵਤਾ ਦੀ ਸੇਵਾ ਦਾ...
    • lehra power plant
      ਲਹਿਰਾ ਪਾਵਰ ਪਲਾਂਟ ਦੀਆਂ 4 'ਚੋਂ 3 ਯੂਨਿਟਾਂ 15 ਦਿਨਾਂ ਤੋਂ ਬੰਦ
    • 8 accused arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 8 ਮੁਲਜ਼ਮ ਗ੍ਰਿਫ਼ਤਾਰ
    • drone survey for maur plan stopped
      ਮੌੜ ਮਾਸਟਰ ਪਲਾਨ ਲਈ ਡਰੋਨ ਸਰਵੇ ਬੰਦ
    • elderly woman  death  police investigation
      ਬਜ਼ੁਰਗ ਔਰਤ ਦੀ ਸ਼ੱਕੀ ਹਾਲਤ ਵਿਚ ਮੌਤ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ
    • punjab health department on alert regarding swine flu
      ਪੰਜਾਬ : ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਨੂੰ ਸਾਵਧਾਨ ਰਹਿਣ ਦੀ...
    • bathinda news
      ਅਦਾਲਤੀ ਕੰਪਲੈਕਸ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CM ਮਾਨ ਦਾ ਵੀ...
    • 12 people arrested with drugs
      ਨਸ਼ੇ ਵਾਲੇ ਪਦਾਰਥਾਂ ਸਣੇ 12 ਵਿਅਕਤੀ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +