Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:03:55 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ

PUNJAB News Punjabi(ਪੰਜਾਬ)

ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ

  • Edited By Gurminder Singh,
  • Updated: 15 Jul, 2022 05:46 PM
Chandigarh
sidhu moosewala murder goldy brar came before the media
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮਾਨਸਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਤੋਂ ਬਾਅਦ ਵੀ ਮਿਲ ਰਹੇ ਲੋਕਾਂ ਦੇ ਸਮਰਥਨ ਅਤੇ ਪਿਆਰ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਭੜਕ ਉਠਿਆ ਹੈ। ਗੋਲਡੀ ਬਰਾੜ ਨੇ ਕਿਹਾ ਹੈ ਕਿ ਜਿਹੜੇ ਲੋਕ ਸਿੱਧੂ ਨੂੰ ਜਿਊਂਦੇ ਜੀ ਮਾੜਾ ਬੋਲਦੇ ਸਨ ਅੱਜ ਉਸ ਨੂੰ ਸ਼ਹੀਦ ਦੱਸ ਰਹੇ ਹਨ। ਇਕ ਨਿਊਜ਼ ਚੈਨਲ ਨੂੰ ਭੇਜੀ ਵੀਡੀਓ ਵਿਚ ਗੋਲਡੀ ਨੇ ਕਿਹਾ ਕਿ ਅਸੀਂ ਫਿਰ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹਾਂ ਅਤੇ ਸਾਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ। ਸਿੱਧੂ ਸਾਡੇ ਭਰਾਵਾਂ ਦੇ ਨੁਕਸਾਨ ਲਈ ਜ਼ਿੰਮੇਵਾਰ ਸੀ, ਜਿਸ ਦੀ ਉਸ ਨੂੰ ਸਜ਼ਾ ਮਿਲੀ ਹੈ। ਸਿੱਧੂ ਸਾਡੇ ਭਰਾਵਾਂ ਦਾ ਦੋਸ਼ੀ ਸੀ, ਦੋ ਭਰਾਵਾਂ ਦੇ ਕਤਲ ’ਚ ਸਿੱਧੇ-ਅਸਿੱਧੇ ਤੌਰ ’ਤੇ ਸਿੱਧੂ ਦਾ ਹੱਥ ਸੀ। ਇਸ ਨੇ ਆਪਣੇ ਗਾਣਿਆਂ ਵਾਲੇ ਅਕਸ ਨੂੰ, ਗਾਣਿਆਂ ਵਾਲੀ ਇਮੇਜ਼ ਨੂੰ ਸੱਚ ਕਰਨ ਲਈ ਉਹ ਚੀਜ਼ਾਂ ਕੀਤੀਆਂ, ਉਹ ਗਲਤੀਆਂ ਕੀਤੀਆਂ ਜੋ ਭੁੱਲਣਯੋਗ ਨਹੀਂ ਸੀ, ਜਿਨ੍ਹਾਂ ਦੀ ਸਜ਼ਾ ਦੇਣੀ ਬਣਦੀ ਸੀ। ਇਥੇ ਇਹ ਦੱਸ ਦੇਈਏ ਕਿ ‘ਜਗ ਬਾਣੀ’ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ। 

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਮੁੱਖ ਸ਼ੂਟਰ ਪ੍ਰਿਯਵਰਤ ਫੌਜੀ ਨੇ ਚੱਕਰਾਂ ’ਚ ਪਾਈ ਪੁਲਸ, ਲੱਭ ਰਹੀ ਇਸ ਸਵਾਲ ਦਾ ਜਵਾਬ

ਮਿੱਡੂਖੇੜਾ ਦੇ ਕਤਲ ਤੋਂ ਬਾਅਦ ਦਿੱਤਾ ਸੀ ਆਫਰ

ਗੋਲਡੀ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਚੋਣਾਂ ਦੌਰਾਨ ਮੂਸੇਵਾਲਾ ਨੇ 2 ਕਰੋੜ ਰੁਪਏ ਦਾ ਆਫਰ ਦਿੱਤਾ ਸੀ। ਮੁਕਤਸਰ ਦੇ ਪਿੰਡ ਭੰਗਚਿੜੀ ਦੇ ਕੁਝ ਨੌਜਵਾਨ ਸਨ, ਜਿਹੜੇ 24 ਘੰਟੇ ਮੂਸੇਵਾਲਾ ਦੇ ਨਾਲ ਰਹਿੰਦੇ ਸਨ। ਉਨ੍ਹਾਂ ਰਾਹੀਂ ਇਹ ਆਫਰ ਦਿੱਤਾ ਗਿਆ ਸੀ। ਮੈਨੂੰ ਕਿਹਾ ਗਿਆ ਕਿ ਪੈਸੇ ਲੈਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਚ ਜਾ ਕੇ ਸਹੁੰ ਖਾ ਲਵੋ ਕਿ ਉਸ ਤੋਂ ਬਾਅਦ ਮੂਸੇਵਾਲਾ ਦਾ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ। ਅਸੀਂ ਆਪਣੇ ਭਰਾ ਦੀ ਮੌਤ ਦਾ ਬਦਲਾ ਲੈਣਾ ਸੀ, ਇਸੇ ਲਈ ਕਹਿ ਕੇ ਮੂਸੇਵਾਲਾ ਨੂੰ ਮਾਰਿਆ ਹੈ। 

 

ਮੂਸੇਵਾਲਾ ਦੀ ਸਿੱਖ ਸ਼ਹੀਦਾਂ ਨਾਲ ਤੁਲਨਾ ਗਲਤ

ਗੋਲਡੀ ਬਰਾੜ ਨੇ ਕਿਹਾ ਕਿ ਮੂਸੇਵਾਲਾ ਦੀ ਸਿੱਖ ਸ਼ਹੀਦਾਂ ਨਾਲ ਤੁਲਣਾ ਕਰਨਾ ਗਲਤ ਹੈ। ਉਸ ਨੇ ਕਿਹਾ ਕਿ 'ਜਿਹੜੇ ਬੰਦੇ ਬਹਿਬਲ ਗੋਲੀਕਾਂਡ ਅਤੇ ਬਰਗਾੜੀ ਦੇ ਦੋਸ਼ੀਆਂ ਨਾਲ ਨੱਚਦੇ ਰਹੇ ਉਨ੍ਹਾਂ ਨੂੰ ਸ਼ਹੀਦ ਅਤੇ ਸਾਨੂੰ ਤੁਸੀਂ ਗੱਦਾਰ ਦੱਸ ਰਹੇ ਹੋ। ਲਾਰੈਂਸ ਬਿਸ਼ਨੋਈ ਨੂੰ ਤੁਸੀਂ ਗੱਦਾਰ ਦੱਸ ਰਹੇ ਹੋ। ਬਰਗਾੜੀ ਬੇਅਦਬੀ ਨਾਲ ਸੰਬਧਤ ਜਵਾਹਰ ਸਿੰਘ ਵਾਲਾ ਦਾ ਪ੍ਰੇਮੀ ਦੁਕਾਨਦਾਰ ਸੀ। ਉਸ ਨੂੰ ਸਿੰਘਾਂ ਨੇ ਸੋਧਾ ਲਾਇਆ ਸੀ। ਉਹ ਮੁੰਡੇ ਸਾਡੇ ਭਰਾ ਸਨ। ਸਕੂਲਾਂ ਕਾਲਜਾਂ ਵਿਚ ਵੀ ਸਾਨੂੰ ਜਾਣਦੇ ਹੁੰਦੇ ਸੀ, ਅੱਜ ਤੱਕ ਜਿੰਨੀਂ ਉਨ੍ਹਾਂ ਦੀ ਮਦਦ ਕਰ ਸਕਦੇ ਸੀ ਕੀਤੀ ਹੈ। ਮੇਰੇ ਕੋਲ ਆਪਣੀ ਸੁਰੱਖਿਆ ਲਈ ਇਕ ਪ੍ਰਾਈਵੇਟ ਪਿਸਤੌਲ ਹੁੰਦਾ ਸੀ ਪਰ ਉਹ ਮੇਰੇ ਕੋਲ ਆਏ ਅਤੇ ਪਿਸਤੌਲ ਲੈ ਗਏ। ਉਸੇ ਹਥਿਆਰ ਨਾਲ ਹੀ ਉਸ ਦਾ ਸੋਧਾ ਲੱਗਿਆ ਹੋਵੇਗਾ। ਵੀਰ ਦਾ ਨਾਂ ਭਾਈ ਅਮਰਦੀਪ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਹੈ। ਉਸ ਕੇਸ ਵਿਚ ਉਨ੍ਹਾਂ ਨੂੰ ਉਮਰ ਕੈਦ ਵੀ ਹੋ ਗਈ। ਉਹ ਜੇਲ੍ਹਾਂ ਕੱਟ ਰਹੇ ਹਨ। ਤੁਹਾਨੂੰ ਉਹ ਸਿੰਘ ਯਾਦ ਨਹੀਂ ਸੀ, ਜਿਨ੍ਹਾਂ ਨੇ ਕੁੱਝ ਕਰਿਆ। ਗਾਣਿਆਂ ਵਾਲੇ ਤੁਹਾਨੂੰ ਸ਼ਹੀਦ ਯਾਦ ਆ ਰਹੇ, ਜਿਨ੍ਹਾਂ ਨੇ ਕਦੇ ਕੁੱਝ ਕੀਤਾ ਹੀ ਨਹੀਂ, ਜਿੰਨਾਂ ਨੇ ਹਰ ਥਾਂ 'ਤੇ ਸਿੱਖ ਕੌਮ ਦਾ ਸਿਰ ਨੀਵਾਂ ਕੀਤਾ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ, ਫੋਰੈਂਸਿਕ ਰਿਪੋਰਟ ’ਚ ਹੋਇਆ ਵੱਡਾ ਖੁਲਾਸਾ

PunjabKesari

ਸਿੱਧੂ ਦੇ ਕਤਲ ਦਾ ਅਫਸੋਸ ਨਹੀਂ

ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਕਿ ਮੇਰਾ ਨਾਮ ਮੂਸੇਵਾਲਾ ਨਾਲ ਜੋੜਿਆ ਗਿਆ। ਅਸੀਂ ਪਹਿਲਾਂ ਹੀ ਇਸ ਦੀ ਜ਼ਿੰਮੇਵਾਰੀ ਲੈ ਚੁੱਕੇ ਹਾਂ। ਸਾਨੂੰ ਮੂਸੇਵਾਲਾ ਦੇ ਕਤਲ ਦਾ ਕੋਈ ਅਫਸੋਸ ਨਹੀਂ ਹੈ। ਸਾਡੇ ਦੋ ਭਰਾਵਾਂ ਦੇ ਕਤਲ ਵਿਚ ਸਿੱਧੂ ਦਾ ਨਾ ਆਇਆ ਸੀ, ਅਸੀਂ ਕਾਨੂੰਨ ਤੋਂ ਇਨਸਾਫ ਦੀ ਬਹੁਤ ਉਡੀਕ ਕੀਤੀ, ਜਦੋਂ ਸਾਨੂੰ ਇਨਸਾਫ ਨਹੀਂ ਮਿਲਿਆ ਤਾਂ ਅਸੀਂ ਖੁਦ ਕਾਰਵਾਈ ਕੀਤੀ। ਸਾਨੂੰ ਸਿੱਧੂ ਦੇ ਕਤਲ ਦਾ ਕੋਈ ਅਫਸੋਸ ਨਹੀਂ ਹੈ। ਸਾਡੇ ਕੋਲ ਕੋਈ ਹੋਰ ਰਸਤਾ ਨਹੀਂ ਸੀ, ਫਿਰ ਅਸੀਂ ਉਹੀ ਕੀਤਾ ਜੋ ਸਾਨੂੰ ਕਰਨਾ ਚਾਹੀਦਾ ਸੀ। 

ਕਦੇ ਸੁਪਾਰੀ ਲੈ ਕੇ ਕੰਮ ਨਹੀਂ ਕਰਾਇਆ

ਗੋਲਡੀ ਨੇ ਕਿਹਾ ਕਿ 'ਲੋਕ ਕਹਿਣਗੇ ਤੁਸੀਂ ਕੌਮ ਵਾਸਤੇ ਸਿੱਧੇ ਕਿਉਂ ਨਹੀਂ ਲੜਦੇ ਨਿੱਜੀ ਲੜਾਈਆਂ ’ਚ ਕਿਉਂ ਪਏ ਹੋ। ਜੇਕਰ ਕੋਈ ਬੰਦਾ ਆਪਣੇ ਘਰ ਲਈ ਨਹੀਂ ਲੜ ਸਕਦਾ, ਉਹ ਕੌਮ ਵਈ ਕੀ ਲੜੇਗਾ, ਉਹ ਕਿਸੇ ਨਾਲ ਲੜਾਈ ਕੀ ਲੜੇਗਾ, ਜਿਹੜਾ ਆਪਣੀ ਲੜਾਈ ਨਹੀਂ ਲੜ ਸਕਦਾ। ਜਿਹੜੀ ਸੇਵਾ ਮਹਾਰਾਜ ਨੇ ਸਾਡੇ ਤੋਂ ਲਈ। ਕਦੇ ਪਹਿਲਾਂ ਵੀ ਨਹੀਂ ਸੀ ਪਿੱਛੇ ਹੋਏ ਅਤੇ ਅੱਗੇ ਵੀ ਨਹੀਂ ਹੋਵਾਂਗੇ। ਜਿਵੇਂ ਮੀਡੀਆ ’ਚ ਕਿਹਾ ਜਾ ਰਿਹਾ ਹੈ ਕਿ ਅਸੀਂ ਸੁਪਾਰੀ ਲੈ ਕੇ ਕੰਮ ਕਰਦੇ ਹਾਂ। ਇਹ ਗੱਲਾਂ ਕਦੇ ਨਹੀਂ ਹੋਈਆਂ। ਕੰਮ ਕਰਨ ਲਈ ਨਾ ਪੈਸਾ ਦਿੱਤਾ, ਨਾ ਕਿਸੇ ਤੋਂ ਪੈਸਾ ਲਿਆ। 

ਇਹ ਵੀ ਪੜ੍ਹੋ : ਕੈਨੇਡਾ ਰਹਿ ਰਹੇ ਪੁੱਤ ਨੂੰ ਮਿਲਣ ਵਿਦੇਸ਼ ਗਏ ਮਾਪੇ, ਅਚਾਨਕ ਵਾਪਰ ਗਿਆ ਭਾਣਾ

PunjabKesari

'ਬਠਿੰਡਾ ਅਤੇ ਲੁਧਿਆਣਾ ਵਿਚ ਹੋਏ ਕਤਲਾਂ 'ਚ ਵੀ ਸਿੱਧੂ ਦਾ ਹੱਥ'

ਗੋਲਡੀ ਨੇ ਕਿਹਾ ਕਿ 'ਗੁਰਲਾਲ ਬਰਾੜ ਦੀ ਮੌਤ ਤੋਂ ਕੁੱਝ ਦਿਨ ਪਹਿਲਾਂ ਅਫਸਾਨਾ ਖ਼ਾਨ ਉਸ ਨੂੰ ਮਿਲੀ ਸੀ। ਮਨਦੀਪ ਧਾਲੀਵਾਲ ਵੀ ਗੱਡੀ ਵਿਚ ਮੌਜੂਦ ਸੀ। ਗੁਰਲਾਲ ਬਰਾੜ ਮਿਊਜ਼ਿਕ ਕੰਪਨੀ ਖੋਲ੍ਹਣਾ ਚਾਹੁੰਦਾ ਸੀ। ਅਫਸਾਨਾ ਸਾਹਮਣੇ ਗੁਰਲਾਲ ਨੇ ਸਿੱਧੂ ਬਾਰੇ ਕੋਈ ਵਧਵੀਂ ਘਟਵੀਂ ਗੱਲ ਕਰ ਦਿੱਤੀ ਸੀ। ਮਨਦੀਪ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਕੁਲਬੀਰ ਨਰੂਆਣਾ ਨੂੰ ਗੋਲ਼ੀਆਂ ਮਰਵਾਉਣ ਵਿਚ ਵੀ ਸਿੱਧੂ ਦਾ ਹੱਥ ਸੀ। ਬਠਿੰਡਾ ਅਤੇ ਲੁਧਿਆਣਾ ਵਿਚ ਹੋਏ ਕਤਲਾਂ 'ਚ ਵੀ ਸਿੱਧੂ ਦਾ ਹੱਥ ਹੈ।

ਲਾਰੈਂਸ ਧਾਰਮਿਕ ਵਿਅਕਤੀ

ਗੋਲਡੀ ਬਰਾੜ ਨੇ ਕਿਹਾ ਕਿ ਅੱਜ ਲਾਰੈਂਸ ਬਿਸ਼ਨੋਈ ਨੂੰ ਗੱਦਾਰ ਕਿਹਾ ਜਾ ਰਿਹਾ ਹੈ ਪਰ ਉਹ ਬਹੁਤ ਧਾਰਮਿਕ ਵਿਅਕਤੀ ਹੈ। ਅੱਜ ਉਸ ਦੇ ਐਨਕਾਊਂਟਰ ਦੀ ਗੱਲ ਕਹੀ ਜਾ ਰਹੀ ਹੈ। ਰਾਜਸਥਾਨ ਵਿਚ ਪੇਸ਼ ’ਤੇ ਲਾਰੈਂਸ ਭਿੰਡਰਾਵਾਲਿਆਂ ਦੀ ਟੀ ਸ਼ਰਟ ਪਾ ਕੇ ਆਉਂਦਾ ਸੀ। ਲਾਰੈਂਸ ਬਹੁਤ ਧਾਰਮਿਕ ਵਿਅਕਤੀ ਹੈ। ਹਰ ਰੋਜ਼ ਪਾਠ ਕਰਦਾ ਹੈ। ਕਦੇ ਜ਼ਿੰਦਗੀ ਵਿਚ ਨਸ਼ਾ ਨਹੀਂ ਕੀਤਾ ਉਸ ਨੇ। ਕਈ ਅਫਸਰਾਂ ਨੇ ਉਸ ਨੂੰ ਭਿੰਡਰਾਂਵਾਲਿਆਂ ਦੀ ਟੀ ਸ਼ਰਟ ਪਾਉਣ ਤੋਂ ਰੋਕਿਆ ਪਰ ਲਾਰੈਂਸ ਨੇ ਉਨ੍ਹਾਂ ਨੂੰ ਆਪਣਾ ਆਈਡਲ ਦੱਸਿਆ। ਭਿੰਡਰਾਂਵਾਲਿਆਂ ਦੀ ਟੀ ਸ਼ਰਟ ਪਾਉਣ ਲਈ ਲਾਰੈਂਸ ਨੂੰ 6 ਗੁਣਾ 6 ਦੇ ਅੰਡਾ ਸੈੱਲ ਵਿਚ ਰੱਖਿਆ ਜਾਂਦਾ ਸੀ ਜਿੱਥੇ ਪਾਣੀ ਤੱਕ ਨਹੀਂ ਮਿਲਦਾ ਸੀ ਪਰ ਉਹ ਪਿੱਛੇ ਨਹੀਂ ਹਟਿਆ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ : ਪ੍ਰਿਯਵਰਤ ਫੌਜੀ ਸਣੇ ਚਾਰ ਕਾਤਲ ਅਦਾਲਤ ’ਚ ਪੇਸ਼, ਵਧਿਆ ਰਿਮਾਂਡ

PunjabKesari

ਜਗਦੀਸ਼ ਟਾਈਟਲਰ ਦੀ ਵੀ ਰੇਕੀ ਕੀਤੀ

ਕਾਲਜ ਸਮੇਂ ਲਾਰੈਂਸ ਨਾਲ ਰਿਹਾ। ਕਾਲਜ ਸਮੇਂ ਸਾਡੇ ’ਤੇ ਪਰਚਾ ਹੋ ਗਿਆ ਤਾਂ ਅਸੀਂ ਦਿੱਲੀ ਭੱਜ ਗਏ। ਉਥੇ ਅਸੀਂ ਜਗਦੀਸ਼ ਟਾਈਟਲਰ ਦੀ ਰੇਕੀ ਕਰਦੇ ਰਹੇ ਕਿ ਉਸ ਨੂੰ ਮਾਰ ਦੇਵਾਂਗੇ ਪਰ ਸਾਨੂੰ ਮੌਕਾ ਨਹੀਂ ਮਿਲਿਆ। ਅਸੀਂ ਕੌਮ ਦਾ ਦਰਦ ਸਮਝਿਆ ਸੀ। ਅੱਜ ਸਾਨੂੰ ਗੱਦਾਰ ਦੱਸਿਆ ਜਾ ਰਿਹਾ ਹੈ। 

ਅਸੀਂ ਕਿਸੇ ਤੋਂ ਕੋਈ ਫਿਰੌਤੀ-ਰੰਗਦਾਰੀ ਨਹੀਂ ਮੰਗੀ

ਗੋਲਡੀ ਨੇ ਕਿਹਾ ਕਿ ਜਿਹੜੀਆਂ ਲੋਕਾਂ ਦੇ ਘਰਾਂ ’ਚ ਚਿੱਠੀਆਂ ਜਾ ਰਹੀਆਂ ਹਨ ਪੈਸੇ ਮੰਗ ਰਹੇ ਹਨ। ਅਸੀਂ ਕਿਸੇ ਤੋਂ ਕੋਈ ਫਿਰੌਤੀ, ਰੰਗਦਾਰੀ ਨਹੀਂ ਮੰਗੀ। ਅਸੀਂ ਰੰਗਦਾਰੀ ਉਨ੍ਹਾਂ ਬੰਦਿਆਂ ਤੋਂ ਮੰਗਦੇ ਹਾਂ ਜਿਹੜੇ ਲੋਕਾਂ ਦਾ ਖੂਨ ਚੂਸਦੇ ਹਨ। ਜਿਨ੍ਹਾਂ ਦਾ ਬੈਂਕਾਂ ਵਿਚ ਕਰੋੜਾਂ ਰੁਪਇਆ ਪਿਆ ਹੈ, ਜਿਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਅਸੀਂ ਆਮ ਬੰਦਿਆਂ ਨੂੰ ਨਾ ਕਦੇ ਤੰਗ ਕੀਤਾ ਅਤੇ ਨਾ ਕਰਾਂਗੇ। 

ਇਹ ਵੀ ਪੜ੍ਹੋ : ਪਰਿਵਾਰ ਖ਼ਿਲਾਫ਼ ਜਾ ਕੇ ਕਰਾਈ ਲਵ ਮੈਰਿਜ ਦਾ ਖ਼ੌਫਨਾਕ ਅੰਤ, ਉਹ ਹੋਇਆ ’ਚ ਸੋਚਿਆ ਨਾ ਸੀ

  • Sidhu Moosewala
  • Goldy Brar
  • Gangster
  • Video
  • ਸਿੱਧੂ ਮੂਸੇਵਾਲਾ
  • ਗੋਲਡੀ ਬਰਾੜ
  • ਗੈਂਗਸਟਰ
  • ਵੀਡੀਓ

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਨਿਸ਼ਾਨੇ 'ਤੇ ਪੰਜਾਬ ਸਰਕਾਰ, ਤਰੁਣ ਚੁੱਘ ਨੇ ਚੁੱਕੇ ਵੱਡੇ ਸਵਾਲ

NEXT STORY

Stories You May Like

  • drugs  two youths  social media  viral video
    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ ਦੋ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • government school  call monitor  punjab school
    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
  • social media ludhiana girl video goes viral
    ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
  • famous influencer shot while live streaming
    Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
  • truth of video of 3 sisters getting married to a groom
    3 ਭੈਣਾਂ ਦੇ ਇਕ ਲਾੜੇ ਦੀ ਵੀਡੀਓ ਦਾ ਸਾਹਮਣੇ ਆਇਆ ਸੱਚ, CWC ਦੇ ਐਕਸ਼ਨ ਮਗਰੋਂ ਮੰਗ ਰਹੇ ਮੁਆਫੀਆਂ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • gursimran mand beaten up at sri panjokhra sahib watch video
    ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕੁੱਟਮਾਰ, ਦੇਖੋ ਵੀਡੀਓ
  • indian truck drivers arrested in us
    ਅਮਰੀਕਾ 'ਚ  30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ !  MEA ਦਾ ਅਹਿਮ ਬਿਆਨ ਆਇਆ ਸਾਹਮਣੇ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +