Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    5:02:20 PM

  • increased threat at amritsar border

    ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ...

  • trump says xi offered to help broker peace with iran

    ਸ਼ੀ ਕਰਵਾਉਣਗੇ US-ਈਰਾਨ ਵਿਚਾਲੇ ਸੁਲਾਹ! ਡੋਨਾਲਡ...

  • school student  sri muktsar sahib

    ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ,...

  • big revelation10th class student had blasted outside the bsf headquarters

    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ

PUNJAB News Punjabi(ਪੰਜਾਬ)

ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ

  • Edited By Babita,
  • Updated: 18 Jun, 2022 09:54 AM
Ludhiana
sidhu moosewala murder case
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ. ਬ.) : ਬਾਲੀਵੁੱਡ ਵਾਂਗ ਪੰਜਾਬ ਦੀ ਮਿਊਜ਼ਿਕ ਇੰਡਸਟਰੀ ਦੇ ਜ਼ਿਆਦਾਤਰ ਨੌਜਵਾਨ ਗਾਇਕਾਂ ਦੇ ਨਾਲ ਉੱਤਰੀ ਭਾਰਤ ’ਚ ਸਰਗਰਮ ਪ੍ਰਮੁੱਖ ਗੈਂਗਸਟਰ ਗਰੁੱਪਾਂ ਦੇ ਡੂੰਘੇ ਸਬੰਧ ਮੰਨੇ ਜਾਂਦੇ ਹਨ। ਗਾਇਕਾਂ ਨੂੰ ਆਪਣੇ-ਆਪਣੇ ਇਸ਼ਾਰਿਆਂ ’ਤੇ ਚਲਾਉਣ ਦੀ ਹੋੜ ਨਾਲ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ ‘ਬੰਬੀਹਾ ਬੋਲੇ’ ਉਸ ਦੇ ਕਤਲ ਦਾ ਅਹਿਮ ਕਾਰਨ ਬਣ ਕੇ ਸਾਹਮਣੇ ਆ ਰਿਹਾ ਹੈ। ਪੁਲਸ ਗ੍ਰਿਫ਼ਤ ’ਚ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁੱਛਗਿੱਛ ’ਚ ਜੋ ਖ਼ੁਲਾਸੇ ਕੀਤੇ ਹਨ, ਉਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਨਜ਼ਰ ਆ ਰਹੀ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਗੈਂਗਸਟਰਵਾਦ ਪੂਰੀ ਤਰ੍ਹਾਂ ਘਰ ਕਰ ਚੁੱਕਾ ਹੈ, ਜਿਸ ਦੀ ਵਰਤੋਂ ਗੈਂਗਸਟਰ ਨਾ ਸਿਰਫ ਲੱਖਾਂ ਰੁਪਏ ਦੀ ਐਕਸਟਾਰਸ਼ਨ ਮਨੀ ਸਿੰਗਰਾਂ ਤੋਂ ਵਸੂਲਣ ਦਾ ਕੰਮ ਕਰ ਰਹੇ ਸਨ, ਸਗੋਂ ਉਨ੍ਹਾਂ ’ਤੇ ਆਪਣੇ ਲਈ ਗਾਣੇ ਵੀ ਗੁਆਉਣ ਦਾ ਲਗਾਤਾਰ ਦਬਾਅ ਬਣਾਉਂਦੇ ਸਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਵਿਧਾਨ ਸਭਾ ’ਚ ਸਿਫ਼ਰਕਾਲ ਤੋਂ ਪਹਿਲਾਂ ਨਿਕਲੇਗਾ 'ਡਰਾਅ', ਚੁਣੇ ਵਿਧਾਇਕ ਹੀ ਪੁੱਛ ਸਕਣਗੇ ਸਵਾਲ

ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਨੇ ਪੁਲਸ ਪੁੱਛ-ਗਿੱਛ ’ਚ ਜਿੱਥੇ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਦਾ ਮੁੱਖ ਕਾਰਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣਾ ਹੈ, ਨਾਲ ਹੀ ਇਸ ਤੋਂ ਇਲਾਵਾ ਵੀ ਕਈ ਅਜਿਹੇ ਕਾਰਨ ਹਨ, ਜਿਨ੍ਹਾਂ ਕਰ ਕੇ ਉਸ ਦੇ ਗੈਂਗ ਦੇ ਨਿਸ਼ਾਨੇ ’ਤੇ ਮੂਸੇਵਾਲਾ ਸੀ। ਪੁਲਸ ਪੁੱਛਗਿੱਛ ’ਚ ਲਾਰੈਂਸ ਨੇ ਖ਼ੁਲਾਸਾ ਕੀਤਾ ਕਿ ਉਸ ਵੱਲੋਂ ਮੂਸੇਵਾਲਾ ਨੂੰ ‘ਬੰਬੀਹਾ ਬੋਲੇ’ ਗਾਣਾ ਨਾ ਗਾਉਣ ਦੀ ਸਲਾਹ ਦਿੱਤੀ ਗਈ ਸੀ। ਬਾਵਜੂਦ ਇਸ ਦੇ ਮੂਸੇਵਾਲਾ ਨੇ ਨਾ ਸਿਰਫ ਇਹ ਗੀਤ ਗਾਇਆ, ਸਗੋਂ ਦੇਸ਼-ਵਿਦੇਸ਼ ’ਚ ਇਸ ਗਾਣੇ ਨੂੰ ਲੋਕਾਂ ਨੇ ਬੇਹੱਦ ਪਸੰਦ ਕੀਤਾ। ਅਸਲ ’ਚ ਬਿਸ਼ਨੋਈ ਗੈਂਗ ਅਤੇ ਬੰਬੀਹਾ ਗੈਂਗ ਦੀ ਦੁਸ਼ਮਣੀ ਕਾਫੀ ਪੁਰਾਣੀ ਹੈ। ਮੋਗਾ ਦੇ ਰਹਿਣ ਵਾਲੇ ਦਵਿੰਦਰ ਬੰਬੀਹਾ ਨੇ ਅਪਰਾਧ ਦੀ ਦੁਨੀਆ ’ਚ ਸਿਰਫ ਚਾਰ ਸਾਲਾਂ ਵਿਚ ਨਾ ਸਿਰਫ ਵੱਡਾ ਨਾਂ ਬਣਾ ਲਿਆ ਸੀ, ਸਗੋਂ ਉਸ ਨੇ ਬਿਸ਼ਨੋਈ ਗੈਂਗ ਨਾਲ ਸਬੰਧਿਤ ਕਈ ਮੈਂਬਰਾਂ ਦਾ ਕਤਲ ਵੀ ਕੀਤਾ ਸੀ, ਜਿਸ ਤੋਂ ਬਾਅਦ ਤੋਂ ਦੋਵੇਂ ਗੈਂਗਾਂ ’ਚ ਚੱਲ ਰਹੀ ਦੁਸ਼ਮਣੀ ਹੁਣ ਤੱਕ ਕਈ ਜਾਨਾਂ ਨਿਗਲ ਚੁੱਕੀ ਹੈ।

ਇਹ ਵੀ ਪੜ੍ਹੋ : PGI 'ਚ 48 ਘੰਟਿਆਂ ਅੰਦਰ 9 ਲੋਕਾਂ ਨੂੰ ਮਿਲੀ ਨਵੀਂ ਜ਼ਿੰਦਗੀ, 2 ਮਰੀਜ਼ਾਂ ਨੂੰ ਕਿਡਨੀ ਹੋਈ ਟਰਾਂਸਪਲਾਂਟ

ਸਰਪੰਚ ਰਵੀ ਖਵਾਜਕੇ ਦੇ ਵਿਆਹ ਸਮਾਗਮ ’ਚ ਅੰਦਰ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ ਕਤਲ ਕਰ ਕੇ ਚਰਚਾ ਵਿਚ ਆਏ ਦਵਿੰਦਰ ਬੰਬੀਹਾ ਨੇ ਇਕ ਤੋਂ ਬਾਅਦ ਇਕ ਕਈ ਕਤਲਾਂ ਨੂੰ ਅੰਜਾਮ ਦਿੱਤਾ, ਜਿਸ ਨੂੰ ਬਾਅਦ ਵਿਚ ਪੁਲਸ ਐਨਕਾਊਂਟਰ ਵਿਚ ਮਾਰ ਦਿੱਤਾ ਗਿਆ ਸੀ ਪਰ ਮਰਨ ਤੋਂ ਬਾਅਦ ਵੀ ਉਸ ਦਾ ਗੈਂਗ ਪੰਜਾਬ ਅਤੇ ਹਰਿਆਣਾ ’ਚ ਲਗਾਤਾਰ ਸਰਗਰਮ ਰਿਹਾ ਹੈ, ਜਿਸ ਨੂੰ ਹੁਣ ਲੱਕੀ ਪਟਿਆਲ ਚਲਾ ਰਿਹਾ ਹੈ। ਜਦੋਂ ਮੂਸੇਵਾਲਾ ਨੇ 'ਬੰਬੀਹਾ ਬੋਲੇ' ਗਾਣਾ ਗਾਇਆ ਤਾਂ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਨੂੰ ਅਜਿਹਾ ਲੱਗਾ ਕਿ ਉਸ ਦੇ ਗੈਂਗ ਨੂੰ ਚਿੜਾਉਣ ਲਈ ਮੂਸੇਵਾਲਾ ਨੇ ਅਜਿਹਾ ਕੀਤਾ ਹੈ। ਇਸ ਤੋਂ ਇਲਾਵਾ ਵੀ ਲਾਰੈਂਸ ਵੱਲੋਂ ਸਿੱਧੂ ਮੂਸੇਵਾਲਾ ਨੂੰ ਵਿਰੋਧੀ ਗੈਂਗ ਦੇ ਹਮਾਇਤੀਆਂ ਵੱਲੋਂ ਕਰਵਾਏ ਸਮਾਗਮ ਵਿਚ ਜਾ ਕੇ ਪਰਫਾਰਮੈਂਸ ਕਰਨ ਤੋਂ ਮਨ੍ਹਾ ਕਰਨ ਦੀ ਚਰਚਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਘਰ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਸਮੇਤ ਨੌਜਵਾਨ ਦੀ ਮੌਤ (ਤਸਵੀਰਾਂ)

ਉਧਰ, ਇਨ੍ਹਾਂ ਗੱਲਾਂ ਨੂੰ ਲੈ ਕੇ ਮੂਸੇਵਾਲਾ ਅਤੇ ਲਾਰੈਂਸ ’ਚ ਚੱਲ ਰਹੀ ਖਿੱਚੋਤਾਣ ਨੇ ਉਸ ਸਮੇਂ ਗੰਭੀਰ ਮੋੜ ਲਿਆ, ਜਦੋਂ ਅਕਾਲੀ ਨੇਤਾ ਮਿੱਡੂਖੇੜਾ ਦਾ ਦੋ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਉਸ ਮਾਮਲੇ ’ਚ ਪੁਲਸ ਜਾਂਚ ਦੌਰਾਨ ਸਿੱਧੂ ਦੇ ਕਰੀਬੀ, ਜਿਸ ਨੂੰ ਉਸ ਦਾ ਮੈਨੇਜਰ ਦੱਸਿਆ ਜਾਂਦਾ ਸੀ, ਦਾ ਨਾਮ ਸਾਹਮਣੇ ਆਉਣ ਅਤੇ ਉਸ ਦੇ ਦੇਸ਼ ਤੋਂ ਫ਼ਰਾਰ ਹੋ ਜਾਣ ਤੋਂ ਬਾਅਦ ਇਹ ਦੁਸ਼ਮਣੀ ਹੋਰ ਡੂੰਘੀ ਹੋ ਗਈ ਹੈ ਅਤੇ ਜੇਲ੍ਹ ਤੋਂ ਹੀ ਲਾਰੈਂਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਪਲਾਨ ਕੀਤੀ। ਇਸ ਮਾਮਲੇ ਨੂੰ ਸੁਲਝਾਉਣ ਦੇ ਕਾਫੀ ਕਰੀਬ ਪੁੱਜ ਚੁੱਕੀ ਪੰਜਾਬ ਪੁਲਸ ਹੁਣ ਇਸ ਗੱਲ ਦੀ ਵੀ ਜਾਂਚ ਕਰਨ ’ਚ ਜੁੱਟੀ ਹੋਈ ਹੈ ਕਿ ਥੋੜ੍ਹੇ ਸਮੇਂ ’ਚ ਸਫਲਤਾ ਦੇ ਸਾਰੇ ਰਿਕਾਰਡ ਤੋੜਨ ਵਾਲੇ ਮੂਸੇਵਾਲਾ ਦੀ ਕਾਮਯਾਬੀ ਤੋਂ ਪਰੇਸ਼ਾਨ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਸਬੰਧਿਤ ਕੋਈ ਸ਼ਖਸ ਤਾਂ ਕਿਤੇ ਇਸ ਕਤਲਕਾਂਡ ’ਚ ਸ਼ਾਮਲ ਤਾਂ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Sidhu MooseWala
  • Song
  • Murder
  • Punjabi Industry
  • ਸਿੱਧੂ ਮੂਸੇਵਾਲਾ
  • ਗਾਣਾ
  • ਕਤਲ
  • ਪੰਜਾਬੀ ਇੰਡਸਟਰੀ

ਲੁਧਿਆਣਾ 'ਚ ਕਹਿਰ ਬਣ ਕੇ ਵਰ੍ਹਿਆ ਮੀਂਹ, ਘਰ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਸਮੇਤ ਨੌਜਵਾਨ ਦੀ ਮੌਤ (ਤਸਵੀਰਾਂ)

NEXT STORY

Stories You May Like

  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • important news regarding attari retreat ceremony
    ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
  • election turmoil in punjab politics
    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
  • important decision regarding women teachers
    ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ ਕਰਵਾਉਣ 'ਤੇ...
  • visa rules 2026 indian passport
    ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ ਵੱਡੇ ਬਦਲਾਅ
  • late coming
    ਦੇਰ ਨਾਲ ਆਉਣਾ, ਇਸ ਲਈ ਅਹਿਮ...!
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
Trending
Ek Nazar
major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdaspur police robbery plan
      ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ ਮੌਕੇ ਜਾ ਕੇ ਫੜ ਲਏ ਮੁਲਜ਼ਮ
    • ension among drivers increased
      ਵਾਹਨ ਚਾਲਕਾਂ ਦੀ ਵਧੀ ਟੈਨਸ਼ਨ! ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਵਾਧੇ ਦਾ ਡਰ
    • punjab elections to this municipal council have been put on hold
      ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ...
    • thief bike stolen near football chowk jalandhar
      ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
    • pspcl strike
      ਪਾਵਰਕਾਮ ਵਿਭਾਗ 'ਚ ਪੈ ਗਿਆ ਪੰਗਾ, ਪੰਜਾਬ ਭਰ ਦੇ ਮੀਟਰ ਰੀਡਰਾਂ ਨੇ ਲੈ ਲਿਆ ਵੱਡਾ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • raid in punjab
      ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK...
    • punjab roadways employees protest in jalandhar
      ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
    • barnala elections
      ਬਰਨਾਲਾ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ; 50 ਵਾਰਡਾਂ ’ਚ 89500 ਵੋਟਰ ਕਰਨਗੇ...
    • life imprisonment to the accused of murder of vegetable seller
      ਸਬਜ਼ੀ ਵਾਲੇ ਦੇ ਕਤਲ ਦੇ ਦੋਸ਼ੀ ਨੂੰ ਉਮਰਕੈਦ, 20 ਹਜ਼ਾਰ ਰੁਪਏ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +