Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:26:05 PM

  • haryana chief minister nayab singh saini visit rupnagar

    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM...

  • paypal suddenly lays off 600 indian employees

    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੂਸੇਵਾਲਾ ਦੇ ਮਾਪੇ ਗਾਇਕਾ ਜੈਨੀ ਜੌਹਲ ਲਈ ਆਏ ਅੱਗੇ, ਕਿਹਾ-ਸਾਡੀ ਧੀ ਨੂੰ ਕੁਝ ਹੋਇਆ ਤਾਂ ਜ਼ਿੰਮੇਵਾਰ ਹੋਣਗੇ....

PUNJAB News Punjabi(ਪੰਜਾਬ)

ਮੂਸੇਵਾਲਾ ਦੇ ਮਾਪੇ ਗਾਇਕਾ ਜੈਨੀ ਜੌਹਲ ਲਈ ਆਏ ਅੱਗੇ, ਕਿਹਾ-ਸਾਡੀ ਧੀ ਨੂੰ ਕੁਝ ਹੋਇਆ ਤਾਂ ਜ਼ਿੰਮੇਵਾਰ ਹੋਣਗੇ....

  • Edited By Sunita,
  • Updated: 09 Oct, 2022 05:19 PM
Jalandhar
sidhu moosewala murder case punjabi singer jenny johal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲਗਭਗ 4 ਮਹੀਨੇ ਬੀਤ ਚੁੱਕੇ ਹਨ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਦੇ ਇਨਸਾਫ਼ ਲਈ ਜਿੱਥੇ ਉਸ ਦਾ ਪਰਿਵਾਰ ਥਾਂ-ਥਾਂ ਠੋਕਰਾਂ ਖਾ ਰਿਹਾ ਹੈ, ਉਥੇ ਹੀ ਪੰਜਾਬੀ ਗਾਇਕਾ ਜੈਨੀ ਜੌਹਲ ਨੇ ਆਪਣੇ ਗੀਤ 'ਲੈਟਰ ਟੂ ਸੀ. ਐੱਮ.' ਰਾਹੀਂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਹੈ ਪਰ ਇਹ ਗੀਤ ਕਈਆਂ ਨੂੰ ਰਾਸ ਨਹੀਂ ਆਇਆ ਅਤੇ ਇਸ ਗੀਤ ਨੂੰ ਯੂਟਿਊਬ ਤੋਂ ਡਿਲੀਟ ਕਰ ਦਿੱਤਾ ਗਿਆ ਹੈ। ਜੈਨੀ ਜੌਹਲ ਨੇ ਆਪਣੇ ਗੀਤ 'ਲੈਟਰ ਟੂ ਸੀ. ਐੱਮ.' 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਸਨ। ਇਸ ਗੀਤ ਰਾਹੀਂ ਜੈਨੀ ਜੌਹਲ ਨੇ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਸੀ।

ਮੂਸੇਵਾਲਾ ਦੇ ਮਾਪਿਆ ਨੇ ਜੈਨੀ ਜੌਹਲ ਦੇ ਹੱਕ 'ਚ ਆਖੀਆਂ ਇਹ ਗੱਲਾਂ
ਉਥੇ ਹੀ ਹੁਣ ਮੂਸੇਵਾਲਾ ਦੇ ਮਾਪੇ ਵੀ ਜੈਨੀ ਜੌਹਲ ਦੇ ਹੱਕ 'ਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ਕਿ ''ਜੈਨੀ ਜੌਹਲ ਨੇ ਆਪਣੇ ਗੀਤ 'ਚ ਸੱਚ ਬੋਲਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਅੱਜ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਸ ਲੜਕੀ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਉਸ ਲਈ ਅਸੀਂ ਸਾਰੇ ਜ਼ਿੰਮੇਵਾਰ ਹੋਵਾਂਗੇ ਕਿਉਂਕਿ ਸਾਡੇ 'ਚ ਸੱਚ ਬੋਲਣ ਦੀ ਹਿੰਮਤ ਨਹੀਂ ਹੈ। ਸਰਕਾਰ ਨੇ ਸਾਡੇ ਤੋਂ 20 ਦਿਨ ਦਾ ਸਮਾਂ ਮੰਗਿਆ ਸੀ ਪਰ 5 ਮਹੀਨੇ ਹੋ ਗਏ ਹਨ, ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਯੂਟਿਊਬ ਤੋਂ ਗੁੰਮ ਹੋਇਆ ਗੀਤ
ਹਾਲਾਂਕਿ ਹੁਣ ਖ਼ਬਰ ਆ ਰਹੀ ਹੈ ਕਿ ਗਾਇਕਾ ਦਾ ਇਹ ਗੀਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ। ਰਿਲੀਜ਼ ਹੁੰਦਿਆਂ ਹੀ ਇਹ ਗੀਤ ਸੁਰਖੀਆਂ 'ਚ ਆ ਗਿਆ ਸੀ ਪਰ ਅੱਜ ਇਹ ਗੀਤ ਯੂਟਿਊਬ ਤੋਂ ਗਾਇਬ ਹੈ। 
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕਰਦਿਆਂ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਇਸ ਗੀਤ ਰਾਹੀਂ ਜੈਨੀ ਜੌਹਲ ਨੇ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ?

ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ
ਜੈਨੀ ਜੌਹਲ ਦੇ ਇਸ ਨਵੇਂ ਗੀਤ ਦੇ ਬੋਲ ਹਨ - 'ਸਾਡੇ ਘਰ ਉਜੜ ਗਏ, ਤੁਹਾਡੇ ਘਰ ਗੂੰਜਣ ਸ਼ਹਿਨਾਈਆਂ।' ਇਸ ਤੋਂ ਇਲਾਵਾ ਇਸ ਗੀਤ 'ਚ ਗਾਇਕਾ ਨੇ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੇ ਜਾਣ ਦੀਆਂ ਖ਼ਬਰਾਂ ਨੂੰ ਮੀਡੀਆ 'ਚ ਲੀਕ ਕੀਤੇ ਜਾਣ ਦਾ ਮਾਮਲਾ ਵੀ ਚੁੱਕਿਆ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਰਿਕਾਰਡਤੋੜ ਜਿੱਤ ਦਾ ਜ਼ਿਕਰ ਕੀਤਾ ਗਿਆ ਹੈ। 

ਲੋਕਾਂ ਦੇ ਸੁਫ਼ਨੇ ਮਿਲ ਗਏ ਮਿੱਟੀ 'ਚ 
ਜੈਨੀ ਜੌਹਲ ਦਾ ਕਹਿਣਾ ਹੈ ਕਿ 92 ਵਿਧਾਇਕ ਬਦਲਾਅ ਦੇ ਇਰਾਦੇ ਨਾਲ ਜਿੱਤੇ ਪਰ ਲੋਕਾਂ ਦੇ ਸੁਫ਼ਨੇ ਮਿੱਟੀ 'ਚ ਮਿਲ ਗਏ ਹਨ। ਸਿਰਫ਼ ਚਿਹਰੇ ਬਦਲੇ ਹਨ, ਰਾਜ਼ ਉਹੀ ਹੈ। ਉਸ ਨੇ ਗੀਤ 'ਚ ਸਵਾਲ ਕੀਤਾ ਹੈ ਕਿ ਤਾੜੀਆਂ ਲੁੱਟਣ ਲਈ ਸੁਰੱਖਿਆ ਘਟਾ ਕੇ ਸਿੱਧੂ ਦੀ ਸੂਚੀ ਜਨਤਕ ਕਰਨ ਵਾਲਿਆਂ ਦਾ ਅਜੇ ਤੱਕ ਖੁਲਾਸਾ ਕਿਉਂ ਨਹੀਂ ਕੀਤਾ ਗਿਆ? ਗੀਤ 'ਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਸਿਹਤ ਅਤੇ ਸੁਰੱਖਿਆ ਬਾਰੇ ਵੀ ਗੱਲ ਕੀਤੀ ਗਈ ਹੈ। ਗੈਂਗਸਟਰ ਲਾਰੈਂਸ ਦੇ ਸਾਥੀ ਅਤੇ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ 'ਚੋਂ ਫਰਾਰ ਹੋਣ ਕਾਰਨ ਪੰਜਾਬ ਸਰਕਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।

ਮਾਪੇ ਖਾ ਰਹੇ ਨੇ ਦਰ-ਦਰ ਦੀਆਂ ਠੋਕਰਾਂ
ਮੂਸੇਵਾਲਾ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ ਪਰ ਉਸ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਸਿੱਧੂ ਦੇ ਇਨਸਾਫ਼ ਲਈ ਜਿੱਥੇ ਉਸ ਦਾ ਪਰਿਵਾਰ ਥਾਂ-ਥਾਂ ਠੋਕਰਾਂ ਖਾ ਰਿਹਾ ਹੈ, ਉਥੇ ਹੀ ਪੰਜਾਬੀ ਕਲਾਕਾਰ ਵੀ ਉਸ ਦੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਜੈਨੀ ਜੌਹਲ ਦਾ ਇਹ ਗੀਤ ਨੂੰ ਸੁਣਨ ਤੋਂ ਬਾਅਦ ਮੂਸੇਵਾਲਾ ਦੇ ਫੈਨਜ਼ ਕੁਮੈਂਟ ਕਰਕੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
 

  • Sidhu Moosewala
  • Murder Case
  • Punjabi Singer
  • Jenny Johal
  • Balaur Singh Sidhu

ਅਮਰੀਕਾ ਤੋਂ ਮੁੜ ਆਈ ਦੁਖਦ ਖ਼ਬਰ, ਪੱਟੀ ਦੇ ਨਵਦੀਪ ਸਿੰਘ ਨਾਲ ਵਾਪਰ ਗਿਆ ਭਾਣਾ

NEXT STORY

Stories You May Like

  • female baloch folk singer
    ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
  • germany blames russia leipzig drone
    ਜਰਮਨੀ ਨੇ ਲੀਪਜ਼ਿਗ ਹਵਾਈ ਅੱਡੇ 'ਤੇ ਡਰੋਨ ਹਮਲੇ ਲਈ ਰੂਸ ਨੂੰ ਠਹਿਰਾਇਆ ਜ਼ਿੰਮੇਵਾਰ, ਜਾਣੋ ਕਿਉਂ
  • rani padmavati was not called a coward swara bhaskar
    ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
  • big incident in punjab
    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
  • why does the centre want to take forward its food processing plan
    ਕੇਂਦਰ ਆਪਣੀ ਫੂਡ ਪ੍ਰੋਸੈਸਿੰਗ ਯੋਜਨਾ ਅੱਗੇ ਕਿਉਂ ਵਧਾਉਣਾ ਚਾਹੁੰਦਾ ਹੈ?
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • djokovic and venus knocked out of first round of us open
    ਜੋਕੋਵਿਚ ਤੇ ਵੀਨਸ ਯੂ. ਐੱਸ. ਓਪਨ ਦੇ ਪਹਿਲੇ ਦੌਰ ’ਚੋਂ ਬੀ ਬਾਹਰ, ਪੇਗੁਲਾ ਤੇ ਮੇਦਵੇਦੇਵ ਅੱਗੇ ਵਧੇ
  • the real traitors are the adulterators
    ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • immigration fraud muktar
      ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ...
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • kotkapura firing incident  sukhbir badal  court
      ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
    • punjab school student
      ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
    • kewal singh dhillon
      ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼...
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ...
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +