Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    10:19:21 PM

  • t20 wc ind vs pak

    T20 WC IND vs PAK: ਭਾਰਤ ਨੂੰ ਮਿਲੀ ਚੌਥੀ ਸਫਲਤਾ,...

  • t20 wc ind vs pak

    T20 WC: ਈਸ਼ਾਨ ਕਿਸ਼ਨ ਦੀ ਤੂਫਾਨੀ ਪਾਰੀ ਦੀ ਬਦੌਲਤ...

  • cm mann was admitted to the hospital

    CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜੀ, ਮੋਹਾਲੀ ਦੇ...

  • we stand firmly with defence forces

    'ਰੱਖਿਆ ਫੌਜਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੂਸੇਵਾਲਾ ਕਤਲਕਾਂਡ: ਪਰਦਾਫਾਸ਼ ਕਰਨ ਲਈ ਕਿਵੇਂ ਛੋਟੇ ਜਿਹੇ ਸੁਰਾਗ਼ ਜ਼ਰੀਏ ਪੁਲਸ ਦੀਆਂ ਟੀਮਾਂ ਪਹੁੰਚੀਆਂ ਫਤਿਹਾਬਾਦ

PUNJAB News Punjabi(ਪੰਜਾਬ)

ਮੂਸੇਵਾਲਾ ਕਤਲਕਾਂਡ: ਪਰਦਾਫਾਸ਼ ਕਰਨ ਲਈ ਕਿਵੇਂ ਛੋਟੇ ਜਿਹੇ ਸੁਰਾਗ਼ ਜ਼ਰੀਏ ਪੁਲਸ ਦੀਆਂ ਟੀਮਾਂ ਪਹੁੰਚੀਆਂ ਫਤਿਹਾਬਾਦ

  • Updated: 16 Jun, 2022 10:17 PM
Chandigarh
sidhu moosewala murder police teams reach fatehabad
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਜੁਰਮ 'ਚ ਵਰਤੀ ਗਈ ਗੱਡੀ 'ਚੋਂ ਮਿਲੇ ਇਕ ਛੋਟੇ ਜਿਹੇ ਸੁਰਾਗ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਪੰਜਾਬ ਪੁਲਸ ਨੂੰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ, ਜਿਸ ਸਦਕਾ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਇਸ ਵਾਰਦਾਤ ਵਿੱਚ ਸ਼ਾਮਲ 4 ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।

ਸਿੱਧੂ ਮੂਸੇਵਾਲਾ, ਜੋ 29 ਮਈ ਨੂੰ ਸ਼ਾਮ 5 ਵਜੇ ਦੇ ਕਰੀਬ ਆਪਣੇ 2 ਸਾਥੀਆਂ ਗੁਰਵਿੰਦਰ ਸਿੰਘ (ਗੁਆਂਢੀ) ਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲੇ ਸਨ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਹੈ।

ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਖੋਲ੍ਹੇ ਕਈ ਰਾਜ਼, ਪੜ੍ਹੋ TOP 10

ਘਟਨਾਵਾਂ ਤੋਂ ਕਿਵੇਂ ਉਠਿਆ ਪਰਦਾ

ਏ.ਡੀ.ਜੀ.ਪੀ. ਏ.ਜੀ.ਟੀ.ਐੱਫ. ਨੇ ਕਿਹਾ ਕਿ ਇਹ ਮਹੱਤਵਪੂਰਨ ਸਫਲਤਾ ਉਸ ਸਮੇਂ ਮਿਲੀ ਜਦੋਂ  ਬਲੈਰੋ ਕਾਰ 'ਚੋਂ ਫਤਿਹਾਬਾਦ ਸਥਿਤ ਪੈਟਰੋਲ ਪੰਪ ਤੋਂ ਭਰਾਏ ਡੀਜ਼ਲ ਦੀ ਰਸੀਦ (25 ਮਈ 2022) ਬਰਾਮਦ ਕੀਤੀ ਗਈ। ਇਹ ਗੱਡੀ ਅਪਰਾਧ ਵਿੱਚ ਵਰਤੀ ਗਈ ਸੀ ਅਤੇ ਬਾਅਦ 'ਚ ਅਪਰਾਧ ਵਾਲੇ ਸਥਾਨ ਤੋਂ ਲਗਭਗ 13 ਕਿਲੋਮੀਟਰ ਦੂਰ ਖਿਆਲਾ ਪਿੰਡ ਦੇ ਨੇੜੇ ਖੜ੍ਹੀ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਸ ਦੀ ਇਕ ਟੀਮ ਉਸੇ ਦਿਨ ਸੀ.ਸੀ.ਟੀ.ਵੀ. ਫੁਟੇਜ ਇਕੱਠੀ ਕਰਨ ਲਈ ਫਤਿਹਾਬਾਦ ਦੇ ਪੈਟਰੋਲ ਪੰਪ ਲਈ ਤੁਰੰਤ ਰਵਾਨਾ ਕੀਤੀ ਗਈ।

ਉਨ੍ਹਾਂ ਕਿਹਾ, "ਪੁਲਸ ਟੀਮਾਂ ਨੇ ਸੀ.ਸੀ.ਟੀ.ਵੀ. ਫੁਟੇਜ ਪ੍ਰਾਪਤ ਕੀਤੀ ਅਤੇ ਇਕ ਵਿਅਕਤੀ, ਜਿਸ ਦੇ ਸ਼ੂਟਰ ਹੋਣ ਦੀ ਸੰਭਾਵਨਾ ਹੈ, ਦੀ ਪਛਾਣ ਕਰਨ ਵਿੱਚ ਕਾਮਯਾਬ ਹੋ ਗਈਆਂ ਹਨ, ਜਿਸ ਦੀ ਪਛਾਣ ਬਾਅਦ ਵਿੱਚ ਸੋਨੀਪਤ ਦੇ ਪ੍ਰਿਆਵਰਤ ਵਜੋਂ ਹੋਈ। ਪੈਟਰੋਲ ਪੰਪ ਤੋਂ ਡੀਜ਼ਲ ਭਰਨ ਤੋਂ ਪਹਿਲਾਂ ਅਤੇ ਬਾਅਦ 'ਚ ਬਲੈਰੋ ਗੱਡੀ ਦੁਆਰਾ ਲਏ ਗਏ ਰੂਟ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਪ੍ਰਾਪਤ ਕੀਤੀ ਗਈ।" ਇਸੇ ਤਰ੍ਹਾਂ ਇੰਜਣ ਤੇ ਚੈੱਸੀ ਨੰਬਰ ਦੀ ਮਦਦ ਨਾਲ ਬਲੈਰੋ ਦੀ ਮਾਲਕੀ ਦਾ ਪਤਾ ਲਗਾਇਆ ਗਿਆ।

ਜ਼ਿਕਰਯੋਗ ਹੈ ਕਿ ਪੁਲਸ ਨੇ ਵਾਰਦਾਤ 'ਚ ਵਰਤੀ ਗਈ ਮਹਿੰਦਰਾ ਬਲੈਰੋ, ਟੋਇਟਾ ਕੋਰੋਲਾ ਅਤੇ ਚਿੱਟੇ ਰੰਗ ਦੀ ਆਲਟੋ ਕਾਰ ਸਮੇਤ ਸਾਰੇ ਵਾਹਨ ਬਰਾਮਦ ਕਰ ਲਏ ਹਨ। ਟੋਇਟਾ ਕੋਰੋਲਾ ਵਿੱਚ ਸਵਾਰ ਹਮਲਾਵਰਾਂ ਨੇ ਬੰਦੂਕ ਦੀ ਨੋਕ 'ਤੇ ਇਕ ਚਿੱਟੇ ਰੰਗ ਦੀ ਆਲਟੋ ਕਾਰ ਨੂੰ ਰੋਕਿਆ ਤੇ ਖੋਹ ਕੇ ਲੈ ਗਏ। ਉਹ ਕੋਰੋਲਾ ਕਾਰ, ਜੋ ਕਿ ਘਟਨਾ ਦੌਰਾਨ ਨੁਕਸਾਨੀ ਗਈ ਸੀ, ਨੂੰ ਉੱਥੇ ਹੀ ਛੱਡ ਗਏ ਅਤੇ ਚਿੱਟੇ ਰੰਗ ਦੀ ਬੋਲੈਰੋ ਜੀਪ ਦੇ ਪਿੱਛੇ-ਪਿੱਛੇ ਪਿੰਡ ਖਾਰਾ ਬਰਨਾਲਾ ਵੱਲ ਫਰਾਰ ਹੋ ਗਏ। ਚਿੱਟੇ ਰੰਗ ਦੀ ਆਲਟੋ ਵੀ 30 ਮਈ ਨੂੰ ਮੋਗਾ ਜ਼ਿਲ੍ਹੇ ਦੇ ਧਰਮਕੋਟ ਨੇੜੇ ਤੜਕੇ 3.30 ਵਜੇ ਖੜ੍ਹੀ ਮਿਲੀ ਸੀ ਤੇ ਸੀ.ਸੀ.ਟੀ.ਵੀ. ਫੁਟੇਜ ਤੋਂ ਮੁਲਜ਼ਮਾਂ ਵੱਲੋਂ ਲਏ ਗਏ ਰੂਟ ਦੀ ਪਛਾਣ ਕੀਤੀ ਗਈ ਸੀ।

ਇਹ ਵੀ ਪੜ੍ਹੋ : ਯੂਨੀਵਰਸਿਟੀ ਅਧਿਆਪਕਾਂ ਨੂੰ UGC ਪੇਅ ਸਕੇਲ ਤੋਂ ਡੀ-ਲਿੰਕ ਕਰਨ ਸਬੰਧੀ ਫੈਸਲਾ ਵਾਪਸ ਲਵੇ ਸਰਕਾਰ : ਬਾਜਵਾ

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਭੂਮਿਕਾ

ਤਿਹਾੜ ਜੇਲ੍ਹ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ 9 ਦੋਸ਼ੀਆਂ ਦੀ ਪਛਾਣ ਚਰਨਜੀਤ ਸਿੰਘ ਉਰਫ ਚੇਤਨ ਵਾਸੀ ਬਲਰਾਮ ਨਗਰ ਬਠਿੰਡਾ; ਹਰਿਆਣਾ ਦੇ ਸਿਰਸਾ ਦਾ ਸੰਦੀਪ ਸਿੰਘ ਉਰਫ਼ ਕੇਕੜਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਤਖ਼ਤ ਮੱਲ ਹਰਿਆਣਾ ਦੇ ਪ੍ਰਭਦੀਪ ਸਿੱਧੂ ਉਰਫ਼ ਪੱਬੀ; ਹਰਿਆਣਾ ਦੇ ਸੋਨੀਪਤ ਦੇ ਪਿੰਡ ਰੇਵਲੀ ਦੇ ਮੋਨੂੰ ਡਾਗਰ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਸਾਰਿਆਂ ਨੂੰ ਸਾਜ਼ਿਸ਼ ਰਚਣ, ਲਾਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਏ.ਡੀ.ਜੀ.ਪੀ. ਨੇ ਕਿਹਾ ਕਿ ਕੋਰੋਲਾ ਕਾਰ ਦਾ ਰਜਿਸਟ੍ਰੇਸ਼ਨ ਨੰਬਰ ਸਹੀ ਪਾਇਆ ਗਿਆ ਅਤੇ ਮਾਲਕ ਦੀ ਪਛਾਣ ਕਰ ਲਈ ਗਈ ਹੈ। ਹਾਲਾਂਕਿ, ਜਿਸ ਵਿਅਕਤੀ ਦੇ ਨਾਂ 'ਤੇ ਖਰੀਦ ਦਾ ਐਫੀਡੇਵਿਟ ਬਰਾਮਦ ਕੀਤਾ ਗਿਆ ਸੀ, ਉਹ ਅਸਲ ਮਾਲਕ ਨਹੀਂ ਸੀ ਪਰ ਉਸ ਨੇ ਮਨਪ੍ਰੀਤ ਮੰਨਾ (ਗੋਲਡੀ ਬਰਾੜ ਨਾਲ ਸਬੰਧਿਤ ਗੈਂਗਸਟਰ) ਨੂੰ ਆਪਣਾ ਆਧਾਰ ਕਾਰਡ ਦਿੱਤਾ ਸੀ, ਜੋ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ। ਮਨਪ੍ਰੀਤ ਭਾਊ, ਜਿਸ ਨੂੰ ਕੋਰੋਲਾ ਕਾਰ ਦੀ ਵਰਤੋਂ ਕਰਨ ਸਬੰਧੀ ਸ਼ੱਕ ਦੇ ਆਧਾਰ 'ਤੇ 30 ਮਈ, 2022 ਨੂੰ ਉੱਤਰਾਖੰਡ ਦੇ ਚਮੋਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਨੇ ਇਹ ਕਾਰ ਮਨਪ੍ਰੀਤ ਮੰਨਾ ਦੇ ਕਹਿਣ 'ਤੇ 2 ਸ਼ੱਕੀ ਸ਼ੂਟਰਾਂ ਮੋਗਾ ਦੇ ਮਨੂ ਕੁੱਸਾ ਅਤੇ ਅੰਮ੍ਰਿਤਸਰ ਦੇ ਜਗਰੂਪ ਸਿੰਘ ਉਰਫ਼ ਰੂਪਾ ਨੂੰ ਸੌਂਪੀ ਸੀ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਸ਼ੂਟਰ ਸਾਰਜ ਮਿੰਟੂ, ਜੋ ਗੋਲਡੀ ਬਰਾੜ ਤੇ ਸਚਿਨ ਥਾਪਨ ਦਾ ਕਰੀਬੀ ਹੈ, ਦੁਆਰਾ ਮੁਹੱਈਆ ਕਰਵਾਏ ਗਏ ਅਤੇ ਮੰਨਿਆ ਜਾਂਦਾ ਹੈ ਕਿ ਉਹ ਸ਼ੂਟਰਾਂ ਦੇ ਸਮੂਹ ਦਾ ਹਿੱਸਾ ਹੈ।

ਇਹ ਵੀ ਪੜ੍ਹੋ : ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਖੇਤ 'ਚ ਬੈਠੇ ਨੌਜਵਾਨ ਨੂੰ ਮਾਰੀ ਗੋਲੀ

ਪ੍ਰਭਦੀਪ ਸਿੱਧੂ ਉਰਫ਼ ਪੱਬੀ, ਜਿਸ ਨੂੰ 3 ਜੂਨ 2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਪਨਾਹ ਦਿੱਤੀ ਸੀ, ਜੋ ਉਸ ਕੋਲ ਆ ਕੇ ਰੁਕੇ ਸਨ ਅਤੇ ਉਸ ਨੇ ਮੂਸੇਵਾਲਾ ਦੇ ਘਰ ਦੀ ਰੇਕੀ ਕਰਵਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਸੀ। ਇਹ ਖੁਲਾਸਾ ਵੀ ਹੋਇਆ ਕਿ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੁਰੱਖਿਆ ਕਰਮੀਆਂ ਨਾਲ ਵੀ ਗੱਲਬਾਤ ਕੀਤੀ ਤੇ ਕੈਮਰੇ ਆਦਿ ਦੀ ਜਾਂਚ ਕੀਤੀ। ਭਰੋਸੇਯੋਗ ਜਾਣਕਾਰੀ ਉਪਰੰਤ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਸਹਿਯੋਗੀ ਮੋਨੂੰ ਡਾਗਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਪੁੱਛਗਿੱਛ ਦੌਰਾਨ ਉਸ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਸੋਨੀਪਤ ਦੇ ਰਹਿਣ ਵਾਲੇ ਪ੍ਰਿਆਵਰਤ ਤੇ ਅੰਕਿਤ ਵਜੋਂ ਪਛਾਣੇ ਗਏ 2 ਸ਼ੂਟਰਾਂ ਦਾ ਪ੍ਰਬੰਧ ਕਰਨ ਦੀ ਗੱਲ ਕਬੂਲ ਕੀਤੀ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਪਵਨ ਬਿਸ਼ਨੋਈ ਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ ਨੇ ਸਾਦੁਲ ਸ਼ਹਿਰ ਤੋਂ ਵਾਰਦਾਤ ਵਿੱਚ ਵਰਤੀ ਗਈ ਚਿੱਟੀ ਬਲੈਰੋ ਜੀਪ ਖਰੀਦ ਕੇ ਬਠਿੰਡਾ ਦੇ ਕੇਸ਼ਵ ਵਜੋਂ ਪਛਾਣੇ ਗਏ ਵਿਅਕਤੀ ਰਾਹੀਂ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਛੁਪਣਗਾਹ ਵੀ ਮੁਹੱਈਆ ਕਰਵਾਈ ਸੀ।

ਸੰਦੀਪ ਕੇਕੜਾ, ਜਿਸ ਨੂੰ 6 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸ ਦੇ ਭਰਾ ਬਿੱਟੂ ਕਾਲਿਆਂਵਾਲੀ ਨੇ ਹਰਿਆਣਾ, ਸਿਰਸਾ ਦੇ ਤਖਤ ਮੱਲ ਦੇ ਨਿੱਕੂ ਨਾਲ ਮਿਲ ਕੇ ਮੂਸੇਵਾਲਾ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਹੋਈ ਸੀ। ਉਸ ਨੇ ਦੱਸਿਆ ਕਿ 29 ਮਈ ਨੂੰ ਉਸ ਦੇ ਭਰਾ ਬਿੱਟੂ ਨੇ ਉਸ ਨੂੰ ਮੋਟਰਸਾਈਕਲ 'ਤੇ ਨਿੱਕੂ ਨਾਲ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਜੋਂ ਉਸ ਦੇ ਘਰ ਜਾਣ ਲਈ ਕਿਹਾ। ਉਸ ਨੇ ਕਬੂਲ ਕੀਤਾ ਕਿ ਉਨ੍ਹਾਂ ਨੇ ਨਿੱਕੂ ਦੇ ਮੋਬਾਇਲ 'ਤੇ ਗਾਇਕ ਨਾਲ ਸੈਲਫੀ ਖਿੱਚੀ ਅਤੇ ਬਾਅਦ ਵਿੱਚ ਨਿੱਕੂ ਨੇ ਸਚਿਨ ਥਾਪਨ ਨੂੰ ਮੂਸੇਵਾਲਾ ਬਾਰੇ ਅਸਲ ਸਮੇਂ ਦੀ ਜਾਣਕਾਰੀ ਦੇਣ ਲਈ ਵੀਡੀਓ ਕਾਲ ਕੀਤੀ ਤੇ ਦੱਸਿਆ ਕਿ ਉਹ ਬਿਨਾਂ ਸੁਰੱਖਿਆ ਦੇ ਆਪਣੇ ਘਰੋਂ ਚੱਲ ਪਿਆ ਹੈ ਤੇ ਕਾਲੀ ਥਾਰ ਜੀਪ ਵਿੱਚ ਡਰਾਈਵਰ ਸੀਟ 'ਤੇ ਬੈਠਾ ਹੈ।

ਇਹ ਵੀ ਪੜ੍ਹੋ : ਮੋਹਾਲੀ ਦੀ ਕੈਡਿਟ ਦਿਲਪ੍ਰੀਤ ਕੌਰ ਨੇ NDA ਦੀ ਸਾਂਝੀ ਮੈਰਿਟ 'ਚ 27ਵਾਂ ਸਥਾਨ ਕੀਤਾ ਹਾਸਲ

ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਵਿਕਰਮ ਬਰਾੜ (ਹੁਣ ਦੁਬਈ ਵਿੱਚ) ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰ ਰਹੇ ਸਨ। ਇਸ ਤੋਂ ਇਲਾਵਾ ਇਨ੍ਹਾਂ ਗੈਂਗਸਟਰਾਂ ਨੇ ਫੇਸਬੁੱਕ ਪ੍ਰੋਫਾਈਲਾਂ ਰਾਹੀਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਹੋਰਨਾਂ ਨੂੰ ਉਨ੍ਹਾਂ ਦੇ ਗਿਰੋਹ ਦੇ ਮੈਂਬਰਾਂ ਸਮੇਤ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਏ.ਜੀ.ਟੀ.ਐੱਫ. ਤੇ ਐੱਸ.ਆਈ.ਟੀ. ਕੇਂਦਰੀ ਏਜੰਸੀਆਂ ਅਤੇ ਹੋਰ ਸੂਬਿਆਂ ਦੇ ਪੁਲਸ ਬਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਤਾਂ ਜੋ ਸ਼ੱਕੀ ਸ਼ੂਟਰਾਂ ਅਤੇ ਇਸ ਵਿੱਚ ਸ਼ਾਮਲ ਹੋਰਨਾਂ ਮੁਲਜ਼ਮਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾ ਸਕੇ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Sidhu Moosewala
  • Murder
  • Exposed
  • Police
  • Fatehabad
  • ਸਿੱਧੂ ਮੂਸੇਵਾਲਾ
  • ਕਤਲਕਾਂਡ
  • ਪਰਦਾਫਾਸ਼
  • ਪੁਲਸ
  • ਫਤਿਹਾਬਾਦ

ਭ੍ਰਿਸ਼ਟਾਚਾਰ ਤੇ ਗੈਂਗਸਟਰ ਕਲਚਰ ਨੂੰ ਲੈ ਕੇ ਅਕਾਲੀਆਂ ਤੇ ਕਾਂਗਰਸੀਆਂ ’ਤੇ ਜਿੰਪਾ ਦੇ ਤਿੱਖੇ ਨਿਸ਼ਾਨੇ (ਵੀਡੀਓ)

NEXT STORY

Stories You May Like

  • bathinda suitcase murder case  family refuses to perform girl  s last rites
    ਬਠਿੰਡਾ ਸੂਟਕੇਸ ਕਤਲਕਾਂਡ : ਪਰਿਵਾਰ ਦਾ ਕੁੜੀ ਦੀਆਂ ਅੰਤਿਮ ਰਸਮਾਂ ਨਿਭਾਉਣ ਤੋਂ ਇਨਕਾਰ
  • raja warring came in favor of the musewala family
    ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
  • gurjit singh aujla spoke in favor of musewala s parents
    ਮੂਸੇਵਾਲਾ ਦੇ ਮਾਪਿਆਂ ਦੇ ਹੱਕ 'ਚ ਬੋਲੇ MP ਔਜਲਾ, ਸਰਕਾਰ ਤੇ ਪੁਲਸ ਦੀ ਕਾਰਜਪ੍ਰਣਾਲੀ 'ਤੇ ਚੁੱਕੇ ਸਵਾਲ
  • musewala  s parents ssp office complaint pargat singh
    ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP ਦਫ਼ਤਰ ਬਾਹਰ ਬੈਠਣਾ ਚਿੰਤਾਜਨਕ : ਪਰਗਟ ਸਿੰਘ
  • gst scam in etawah
    GST ਘੁਟਾਲਾ: 7 ਕਰੋੜ ਦੀ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਗ੍ਰਿਫ਼ਤਾਰ
  • oil smuggling  international gang  indian coast guard  ship
    ਤੇਲ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, ਭਾਰਤੀ ਕੋਸਟ ਗਾਰਡ ਨੇ 3 ਜਹਾਜ਼ ਕੀਤੇ ਕਾਬੂ
  • rbi increases collateral free loan limit from rs 10 lakh
    RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 10 ਲੱਖ ਤੋਂ ਵਧਾਈ ਕੋਲੈਟਰਲ-ਫਰੀ ਲੋਨ ਸੀਮਾ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shocking revelation in 19 lakh rupees robbery case jalandhar
      ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
    • aap government has done nothing to improve cancer treatment harsimrat badal
      'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ ਲਈ ਕੁਝ ਨਹੀਂ ਕੀਤਾ :...
    • major accident on amritsar pathankot national highway
      ਪੰਜਾਬ ਦੇ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਦਰਜਨ ਵਾਹਨਾਂ ਦੀ ਆਪਸ 'ਚ ਟਕਰਾਏ, 12...
    • weather will change again in punjab
      ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
    • shri guru ravidas maharaj ji parkash purabh celebreted in dera sackhand ballan
      ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
    • sikh devotees will go to pakistan on april 10 on the occasion of baisakhi
      ਵਿਸਾਖੀ ਮੌਕੇ 10 ਅਪ੍ਰੈਲ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪੜ੍ਹੋ...
    • businessman and leader of jalandhar seth satpal mall passes away
      ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
    • firing case
      ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ 4 ਖ਼ਿਲਾਫ਼ ਮਾਮਲਾ ਦਰਜ
    • police arrest convict who failed to return from parole
      ਪੈਰੋਲ ਤੋਂ ਵਾਪਸ ਨਾ ਪਰਤਣ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • titu bania takes a sharp dig at the aap government
      'MLA ਨੂੰ ਘਰ ਵੀ ਬੁਲਟ ਪਰੂਫ਼ ਬਣਾ ਦਿਓ', ਟੀਟੂ ਬਾਣੀਆ ਨੇ 'ਆਪ' ਸਰਕਾਰ 'ਤੇ ਕੱਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +