Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:06:43 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਕੀਤੀ ਇਹ ਮੰਗ

PUNJAB News Punjabi(ਪੰਜਾਬ)

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ, ਕੀਤੀ ਇਹ ਮੰਗ

  • Updated: 04 Jun, 2022 04:05 PM
Chandigarh
sidhu musewala s parents meet home minister amit shah
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਚੰਡੀਗੜ੍ਹ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ ਤਾਂ ਜੋ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਜਲਦ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ : ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਨਾਈਜੀਰੀਅਨ ਰੈਪਰ, ਸ਼ੋਅ 'ਚ ਸਿੱਧੂ ਦੇ ਹੀ ਸਿਗਨੇਚਰ ਸਟਾਈਲ 'ਚ ਦਿੱਤੀ ਸ਼ਰਧਾਂਜਲੀ

PunjabKesari

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ  ਅਜੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਸੀ, ਜਿਸ ’ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁਖ ਦਾ ਪ੍ਰਗਟਾਵਾ ਕਰਨ ਲਈ ਗਏ ਸਨ। ਇਸ ਦੌਰਾਨ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਕਤ ਪਰਿਵਾਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਵਾਈ ਜਾਵੇਗੀ ਅਤੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।

  • Sidhu Musewala
  • Union Home Minister Amit Shah
  • Balkaur Singh
  • Meeting
  • Chandigarh
  • ਸਿੱਧੂ ਮੂਸੇਵਾਲਾ
  • ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • ਬਲਕੌਰ ਸਿੰਘ
  • ਮੁਲਾਕਾਤ
  • ਚੰਡੀਗੜ੍ਹ

ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਪੰਥ ਦਾ ਇਕ ਹਿੱਸਾ ਸਨ: ਸੁਖਬੀਰ ਬਾਦਲ

NEXT STORY

Stories You May Like

  • amit shah  west bengal  chief minister  law and order
    ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ
  • lok sabha  rahul gandhi  amit shah
    ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ
  • china  infiltration  arunachal pradesh  home minister  social media
    ਤਾਕਸਿੰਗ 'ਚ ਚੀਨ ਨੇ ਕੀਤੀ ਘੁਸਪੈਠ ! ਅਰੁਣਾਚਲ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਕਿਹਾ- ''ਝੂਠ''
  • rahul gandhi  amit shah  letter  students  police action
    ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ ! ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ 'ਤੇ ਮੰਗਿਆ ਜਵਾਬ
  • amit shah  jammu kashmir  lieutenant governor  chief minister  floods
    ਅਮਿਤ ਸ਼ਾਹ ਨੇ J&K ਦੇ ਉਪ ਰਾਜਪਾਲ ਤੇ CM ਨਾਲ ਗੱਲ ਕਰ ਕੇ ਹੜ੍ਹ ਦੀ ਸਥਿਤੀ ਦੀ ਲਈ ਜਾਣਕਾਰੀ
  • parents children transfers property
    ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
  • om birla  rahul gandhi  opposition leader  meeting  students
    ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ
  • home minister gaurav gogoi
    ਗ੍ਰਹਿ ਮੰਤਰੀ ਸਦਨ 'ਚ ਆ ਕੇ ਜਵਾਬ ਦੇਣ ਕਿ ਪੈਲੇਟ ਗਨ ਚਲਾਉਣ ਦਾ ਹੁਕਮ ਕਿਸਨੇ ਦਿੱਤਾ: ਗੋਗੋਈ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +