Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    8:25:33 PM

  • trump  s big claim in the midst of war

    'ਈਰਾਨ ਦੀ 100 ਫੀਸਦੀ ਫੌਜੀ ਸਮਰੱਥਾ ਕਰ'ਤੀ ਤਬਾਹ...

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • punjabi man driving taxi shot dead in canada

    Canada 'ਚ ਟੈਕਸੀ ਚਲਾ ਰਹੇ ਪੰਜਾਬੀ ਗੱਭਰੂ ਨੂੰ...

  • sukhbir singh badal rally

    ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • ਸਿੱਧੂ ਰਾਧੇ ਮਾਂ, ਆਸਾ ਰਾਮ ਤੇ ਸੌਦਾ ਸਾਧ ਦਾ ਚੇਲਾ: ਮਜੀਠੀਆ (ਵੀਡੀਓ)

TOP News Punjabi(ਮੁੱਖ ਖ਼ਬਰਾਂ)

ਸਿੱਧੂ ਰਾਧੇ ਮਾਂ, ਆਸਾ ਰਾਮ ਤੇ ਸੌਦਾ ਸਾਧ ਦਾ ਚੇਲਾ: ਮਜੀਠੀਆ (ਵੀਡੀਓ)

  • Updated: 15 Sep, 2018 08:45 AM
Top News
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਛੀਨਾ)— ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹੈ। ਇਹ ਇਤਿਹਾਸ 'ਚ ਪਹਿਲੀ ਵਾਰ ਦੇਖਣ 'ਚ ਆ ਰਿਹਾ ਹੈ ਕਿ ਅਕਾਲੀ ਦਲ ਨੂੰ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਬੌਖਲਾਈ ਕਾਂਗਰਸ ਹੁਣ ਅਕਾਲੀ ਦਲ ਦੀਆਂ ਰੈਲੀਆਂ 'ਤੇ ਬੈਨ ਲਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ।

ਉਨ੍ਹਾਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਇੰਦਰਾ ਗਾਂਧੀ ਦੀ ਐਮਰਜੈਂਸੀ ਵਾਲੀ ਸੋਚ 'ਤੇ ਚੱਲ ਰਹੀ ਹੈ।  ਉਨ੍ਹਾਂ ਸੁਨੀਲ ਜਾਖੜ ਨੂੰ ਆਪਣੇ ਪਿਤਾ ਬਲਰਾਮ ਜਾਖੜ ਦੇ ਉਹ ਸ਼ਬਦ ਯਾਦ ਕਰਵਾਏ ਜਿਨ੍ਹਾਂ 'ਚ ਉਨ੍ਹਾਂ ਕਿਹਾ ਸੀ ਕਿ ਭਾਰਤ ਦੀ ਅਖੰਡਤਾ ਲਈ 2 ਕਰੋੜ ਸਿੱਖਾਂ ਨੂੰ ਕਤਲ ਵੀ ਕਰ ਦਿੱਤਾ ਜਾਵੇ ਤਾਂ ਵੀ ਇਹ ਤੁਛ ਹੈ। ਉਨ੍ਹਾਂ ਨਵਜੋਤ ਸਿੱਧੂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਉਹ ਪਹਿਲਾਂ ਆਪ ਗੁਰਸਿੱਖ ਬਣਨ, ਫਿਰ ਕੋਈ ਮੰਗ ਰੱਖਣ। ਉਨ੍ਹਾਂ ਵਿਅੰਗ ਕੱਸਦਿਆਂ ਕਿਹਾ ਕਿ ਅਜੇ ਤਾਂ ਰਾਧੇ ਮਾਂ, ਬਾਪੂ ਆਸਾ ਰਾਮ ਤੇ ਸੌਦਾ ਸਾਧ ਵਰਗਿਆਂ ਨੂੰ ਵੀ ਇਹ ਨਹੀਂ ਪਤਾ ਲੱਗ ਸਕਿਆ ਕਿ ਉਹ ਕਿਸ ਦਾ ਭਗਤ ਹੈ ਕਿਉਂਕਿ ਸਿੱਧੂ ਜਿਥੇ ਵੀ ਜਾਂਦਾ ਹੈ ਉਸੇ ਦੀਆਂ ਤਾਰੀਫਾਂ 'ਚ ਉਹੀ ਪੁਰਾਣੀ ਘਸੀ-ਪਿਟੀ ਸ਼ਾਇਰੀ ਸੁਣਾ ਆਉਂਦਾ ਹੈ।

ਉਨ੍ਹਾਂ ਬਲਜੀਤ ਸਿੰਘ ਦਾਦੂਵਾਲ ਨੂੰ ਕਾਂਗਰਸੀ ਜਥੇਦਾਰ ਠਹਿਰਾਉਂਦਿਆਂ ਕਿਹਾ ਕਿ ਉਹ ਆਪਣੇ-ਆਪ ਨੂੰ ਸੰਤ ਕਹਿੰਦਾ-ਕਹਾਉਂਦਾ ਹੈ ਪਰ ਉਸ ਦੀ ਭਾਸ਼ਾ ਸੁਣ ਕੇ ਕੋਈ ਵੀ ਵਿਅਕਤੀ ਸ਼ਰਮ ਨਾਲ ਸਿਰ ਨੀਵਾਂ ਕਰਨ ਲਈ ਮਜਬੂਰ ਹੈ। ਦਾਦੂਵਾਲ ਲੁੱਕ-ਛੁਪ ਕੇ ਕਾਂਗਰਸੀ ਆਗੂਆਂ ਤੇ ਮੁੱਖ ਮੰਤਰੀ ਨਾਲ ਮੁਲਾਕਾਤਾਂ ਕਰ ਰਿਹਾ ਹੈ, ਜਿਸ ਦਾ ਮਕਸਦ ਪੰਜਾਬ 'ਚ ਭਰਾ ਮਾਰੂ ਜੰਗ ਕਰਵਾ ਕੇ ਭਾਈਚਾਰਕ ਸਾਂਝ ਨੂੰ ਤੋੜਨਾ ਅਤੇ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰਨੇ ਹਨ।  ਉਨ੍ਹਾਂ ਸਵਾਲ ਕੀਤਾ ਕਿ ਜਿਸ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ, ਜਿਸ ਨੇ ਹਜ਼ਾਰਾਂ ਸਰੂਪਾਂ ਦੀ ਬੇਅਦਬੀ ਕੀਤੀ ਹੋਵੇ ਤੇ ਹੁਣ ਵੀ ਜਿਸ ਦੇ ਰਾਜ 'ਚ 73 ਤੋਂ ਵੱਧ ਬੇਅਦਬੀ ਦੇ ਕਾਰੇ ਹੋਏ ਹੋਣ, ਉਸ ਨਾਲ ਸਾਂਝ-ਪਿਆਲੀ ਦੇ ਕੀ ਅਰਥ ਹਨ।

ਕਾਂਗਰਸ ਸਰਕਾਰ ਨੇ 3 ਕਮਿਸ਼ਨ ਬਣਾਏ ਹਨ, ਜਿਨ੍ਹਾਂ 'ਚ ਰਣਜੀਤ ਸਿੰਘ ਕਮਿਸ਼ਨ ਜਿਸ ਨੇ ਸਰਕਾਰੀ ਜਥੇਦਾਰਾਂ ਅਤੇ ਕਾਂਗਰਸ ਦੀ ਮਿਲੀਭੁਗਤ ਨਾਲ ਬਾਦਲ ਪਰਿਵਾਰ ਤੇ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦਿਆਂ ਰਿਪੋਰਟ ਤਿਆਰ ਕੀਤੀ, ਨੂੰ ਹਾਈ ਕੋਰਟ ਨੇ ਸਟੇਅ ਦਿੰਦਿਆਂ ਕਰਾਰਾ ਝਟਕਾ ਦੇ ਦਿੱਤਾ ਹੈ। ਇਸੇ ਤਰ੍ਹਾਂ ਨਾਰੰਗ ਕਮਿਸ਼ਨ ਨੇ ਰੇਤ ਘਪਲੇ 'ਚ ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿਟ ਤਾਂ ਦੇ ਦਿੱਤੀ ਪਰ ਰਾਣਾ ਨੂੰ ਬਾਅਦ 'ਚ ਅਸਤੀਫਾ ਦੇਣਾ ਪਿਆ। ਅਜਿਹਾ ਹੀ ਹਸ਼ਰ ਗਿੱਲ ਕਮਿਸ਼ਨ ਦਾ ਹੋਇਆ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੀਵੇਂ ਪੱਧਰ ਦੀ ਸਿਆਸਤ 'ਤੇ ਉਤਰ ਆਏ ਹਨ। ਬਾਦਲ ਸਰਕਾਰ ਨੇ ਉਸ ਦੇ ਪਿਤਾ ਨੂੰ ਗੱਡੀਆਂ ਤੋਂ ਇਲਾਵਾ ਬਹੁਤ ਸਹੂਲਤਾਂ ਦਿੱਤੀਆਂ।  ਰੈਲੀ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਉਹ ਰਾਜ 'ਚ ਅਸ਼ਾਂਤੀ ਫੈਲਾ ਕੇ ਲੋਕਾਂ ਦਾ ਧਿਆਨ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੀ ਹੈ।  ਅਕਾਲੀ ਦਲ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜੋ ਕਿ ਕਾਂਗਰਸ ਖੋਹ ਰਹੀ ਹੈ। ਕਾਂਗਰਸ ਕੋਈ ਵੀ ਵਾਅਦਾ ਨਿਭਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਦਬਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦੇਵਾਂਗੇ ਅਤੇ ਆਪ ਖੁਦ ਅਕਾਲੀ ਵਰਕਰਾਂ ਦੀ ਝੰਡੀ ਉੱਚੀ ਰੱਖਣ ਲਈ ਹਰ ਲੜਾਈ ਲੜਨ ਨੂੰ ਤਿਆਰ ਹਨ। ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦੀ ਅਪੀਲ ਕੀਤੀ।

ਇਸ ਮੌਕੇ ਰੈਲੀ ਨੂੰ ਰਾਜਮਹਿੰਦਰ ਸਿੰਘ ਮਜੀਠਾ, ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਡਾ. ਦਲਬੀਰ ਸਿੰਘ ਵੇਰਕਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਸ਼ਰਨ ਛੀਨਾ ਤੇ ਸੁਖਵਿੰਦਰ ਸਿੰਘ ਗੋਲਡੀ ਨੇ ਵੀ ਸੰਬੋਧਨ ਕੀਤਾ।

  • Sidhu
  • Radhe Ma
  • Asa Ram
  • Sauda Sadh
  • Bikram Singh Majithia
  • ਸਿੱਧੂ
  • ਰਾਧੇ ਮਾਂ
  • ਆਸਾ ਰਾਮ
  • ਸੌਦਾ ਸਾਧ
  • ਬਿਕਰਮ ਸਿੰਘ ਮਜੀਠੀਆ

ਬਾਦਲ ਪਿਓ-ਪੁੱਤ 'ਤੇ ਸਿੱਧੂ ਦਾ ਵਾਰ! (ਦੇਖੋ 22 ਜ਼ਿਲਿਆਂ ਦੀਆਂ ਖਾਸ ਖਬਰਾਂ)

NEXT STORY

Stories You May Like

  • mercy on murderer sadh dual justice  former jathedar
    ਬੰਦੀ ਸਿੰਘਾਂ ਨਾਲ ਵਿਤਕਰਾ ਤੇ ਕਾਤਲ ਸਾਧ 'ਤੇ ਮਿਹਰਬਾਨੀ, ਦੇਸ਼ ਦੇ ਦੋਹਰੇ ਨਿਆਂ ਪ੍ਰਬੰਧ ਦਾ ਪ੍ਰਤੱਖ ਸਬੂਤ: ਸਾਬਕਾ...
  • bikram majithia makes serious allegations against punjab government
    ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ (ਵੀਡੀਓ)
  • plot deal not registered
    ਪਲਾਟ ਦਾ ਸੌਦਾ ਕਰ ਕੇ ਨਹੀਂ ਕਰਵਾਈ ਰਜਿਸਟਰੀ, ਲੱਖਾਂ ਦੀ ਕੀਤੀ ਧੋਖਾਧੜੀ
  • navjot sidhu s another video goes viral
    ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • ashwani sharma besieges punjab government
    'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ ਪੰਜਾਬ ਸਰਕਾਰ (ਵੀਡੀਓ)
  • third meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਤੀਜੀ ਮੀਟਿੰਗ ਦਾ ਆਯੋਜਨ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੁੱਖ ਖ਼ਬਰਾਂ ਦੀਆਂ ਖਬਰਾਂ
    • sukhbir singh badal statement
      ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ...
    • moga rally amit shah
      ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ...
    • punjab long powercut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
    • pet dog  young man bitten
      ਪੰਜਾਬ : ਪਾਲਤੂ ਕੁੱਤੇ ਦੇ ਵੱਢਣ ਨਾਲ ਬੇਕਾਬੂ ਹੋਇਆ ਨੌਜਵਾਨ, ਕੁੱਝ ਦਿਨ ਬਾਅਦ ਮੌਤ
    • sukhbir badal organizational structure of sc wing of shiromani akali dal
      ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ...
    • revelation regarding death of cambridge school student jalandhar
      ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
    • 22 indian ships present in persian gulf shipping ministry releases list
      ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ; ਸ਼ਿਪਿੰਗ ਮੰਤਰਾਲੇ ਵੱਲੋਂ ਸੂਚੀ ਜਾਰੀ
    • punjab pensioners pension holders
      ਪੰਜਾਬ ਦੇ ਪੈਨਸ਼ਨਰਾਂ ਲਈ ਹੋ ਗਿਆ ਵੱਡਾ ਐਲਾਨ, ਡੀ. ਏ. ਨੂੰ ਲੈ ਕੇ ਵੀ ਜਾਰੀ ਹੋਏ...
    • amit shah moga rally tarun chugh
      ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +