Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:00:35 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਨਵਜੋਤ ਸਿੱਧੂ ਦੀ 'ਗੁਗਲੀ', ਚੋਣ ਪ੍ਰਚਾਰ ਨੂੰ ਛੱਡ ਕੀਤਾ ਕੁਮੈਂਟਰੀ ਦਾ ਰੁਖ

PUNJAB News Punjabi(ਪੰਜਾਬ)

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਨਵਜੋਤ ਸਿੱਧੂ ਦੀ 'ਗੁਗਲੀ', ਚੋਣ ਪ੍ਰਚਾਰ ਨੂੰ ਛੱਡ ਕੀਤਾ ਕੁਮੈਂਟਰੀ ਦਾ ਰੁਖ

  • Edited By Anmol Tagra,
  • Updated: 20 Mar, 2024 06:40 PM
Chandigarh
sidhu s googly for punjab congress
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਵੱਲ ਨਵੀਂ 'ਗੁਗਲੀ' ਸੁੱਟੀ ਹੈ। ਚੋਣਾਂ ਦੇ ਤਾਰੀਖ਼ਾਂ ਦੇ ਐਲਾਨ ਮਗਰੋਂ ਸਿੱਧੂ ਨੇ ਵੀ ਐਲਾਨ ਕਰ ਦਿੱਤਾ ਹੈ ਕਿ ਉਹ IPL ਵਿਚ ਕੁਮੈਂਟਰੀ ਕਰਨਗੇ। ਇਸ ਦਾ ਐਲਾਨ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਕੀਤਾ। ਦੇਸ਼ ਵਿਚ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਹਨ ਤੇ ਪੰਜਾਬ ਵਿਚ ਚੋਣ ਪ੍ਰਕਿਰਿਆ 7 ਮਈ ਤੋਂ ਸ਼ੁਰੂ ਹੋਵੇਗੀ ਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਉੱਥੇ ਹੀ ਆਈ.ਪੀ.ਐੱਲ. 2024 22 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਤੇ 29 ਮਈ ਤਕ ਚੱਲੇਗਾ। ਇਸ ਦੌਰਾਨ 74 ਮੈਚ ਖੇਡੇ ਜਾਣਗੇ, ਜਿਸ ਵਿਚ ਨਵਜੋਤ ਸਿੰਘ ਸਿੱਧੂ ਕੁਮੈਂਟਰੀ ਵਿਚ ਰੁੱਝੇ ਰਹਿਣਗੇ। ਇਸ ਦਾ ਸਿੱਧਾ-ਸਿੱਧਾ ਮਤਲਬ ਹੈ ਕੇ ਉਹ ਨਾ ਤਾਂ ਚੋਣ ਲੜਣਗੇ, ਜੋ ਕਿ ਉਹ ਪਹਿਲਾਂ ਖੁੱਲ੍ਹ ਕੇ ਕਹਿ ਵੀ ਚੁੱਕੇ ਹਨ ਤੇ ਨਾ ਹੀ ਕਾਂਗਰਸ ਦੇ ਚੋਣ ਪ੍ਰਚਾਰ ਵਿਚ ਉਸ ਸਰਗਰਮੀ ਨਾਲ ਹਿੱਸਾ ਲੈ ਸਕਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 5195 ਵੋਟਰਾਂ ਦੀ ਉਮਰ 100 ਸਾਲ ਤੋਂ ਵੀ ਜ਼ਿਆਦਾ, 85 ਸਾਲ ਤੋਂ ਵੱਧ ਉਮਰ ਦੇ 2.57 ਲੱਖ ਵੋਟਰ, ਪੜ੍ਹੋ ਵੇਰਵੇ

ਸਟਾਰ ਪ੍ਰਚਾਰਕਾਂ ਦੀ ਸੂਚੀ 'ਚੋਂ ਰਹਿਣਗੇ ਗਾਇਬ!

ਨਵਜੋਤ ਸਿੰਘ ਸਿੱਧੂ ਇਕ ਆਪਣੇ ਭਾਸ਼ਣਾਂ ਦੇ ਅੰਦਾਜ਼ ਲਈ ਸੁਰਖੀਆਂ ਵਿਚ ਰਹਿੰਦੇ ਹਨ। ਇਹੀ ਕਾਰਨ ਹੈ ਕਿ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਚੋਣਾਂ ਵਿਚ ਆਪਣੇ ਸਟਾਰ-ਪ੍ਰਚਾਰਕਾਂ ਦੀ ਸੂਚੀ ਵਿਚ ਜ਼ਰੂਰ ਸ਼ਾਮਲ ਕਰਦੀਆਂ ਹਨ। ਸਿੱਧੂ 2013 ਤਕ ਭਾਜਪਾ ਦੇ ਸਟਾਰ ਪ੍ਰਚਾਰਕ ਰਹੇ। ਉਸ ਮਗਰੋਂ ਜਦੋਂ ਉਹ ਕਾਂਗਰਸ ਵਿਚ ਆ ਗਏ ਤਾਂ ਇੱਥੇ ਵੀ ਉਨ੍ਹਾਂ ਨੂੰ ਸਟਾਰ ਪ੍ਰਚਾਰਕ ਲਗਾਇਆ ਗਿਆ। ਪਰ ਇਸ ਵਾਰ ਜੇਕਰ ਉਹ ਆਈ.ਪੀ.ਐੱਲ. ਵਿਚ ਰੁੱਝੇ ਰਹੇ ਤਾਂ ਉਹ ਕਾਂਗਰਸ ਦੇ ਚੋਣ ਪ੍ਰਚਾਰ 'ਚੋਂ ਗਾਇਬ ਵੀ ਰਹਿ ਸਕਦੇ ਹਨ ਜਾਂ ਕਹਿ ਲਈਏ ਕਿ ਉਹ ਉਸ ਸਰਗਰਮੀ ਨਾਲ ਚੋਣ ਪ੍ਰਚਾਰ ਕਰਦੇ ਨਜ਼ਰ ਨਹੀਂ ਆਉਣਗੇ। 

ਕਾਂਗਰਸ ਵੱਲੋਂ ਪਟਿਆਲਾ ਤੋਂ ਚੋਣ ਲੜਵਾਉਣ ਦੀ ਸੀ ਤਿਆਰੀ

ਕਾਂਗਰਸ ਪਾਰਟੀ ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਤੋਂ ਲੋਕ ਸਭਾ ਚੋਣ ਲੜਵਾਉਣਾ ਚਾਹੁੰਦੀ ਸੀ। ਇੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਚਰਚਾ ਹੈ, ਜਿਨ੍ਹਾਂ ਨੇ ਹਾਲ ਹੀ ਵਿਚ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਹੈ। ਕਾਂਗਰਸ ਪਾਰਟੀ ਸਿੱਧੂ ਨੂੰ ਪਰਨੀਤ ਕੌਰ ਦੇ ਖ਼ਿਲਾਫ਼ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੀ ਸੀ। ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਕੁਮੈਂਟਰੀ ਵਿਚ ਵਾਪਸੀ ਦੇ ਐਲਾਨ ਤੋਂ ਪਹਿਲਾਂ ਹੀ ਇਹ ਗੱਲ ਸਾਫ਼ ਕਰ ਦਿੱਤੀ ਸੀ ਕਿ ਉਹ ਲੋਕ ਸਭਾ ਚੋਣ ਨਹੀਂ ਲੜਣਗੇ। 

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ (ਵੀਡੀਓ)

ਦੋ ਦਹਾਕੇ ਪਹਿਲਾਂ ਰੱਖਿਆ ਸੀ ਸਿਆਸਤ 'ਚ ਕਦਮ

ਨਵਜੋਤ ਸਿੰਘ ਸਿੱਧੂ ਨੇ ਤਕਰੀਬਨ ਦੋ ਦਹਾਕੇ ਪਹਿਲਾਂ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਕ੍ਰਿਕਟ ਦੇ ਮੰਨੇ-ਪ੍ਰਮੰਨੇ ਕੁਮੈਂਟਟੇਰ ਸਿਆਸਤ ਵਿਚ ਵੀ ਚੰਗੇ ਬੁਲਾਰੇ ਰਹੇ ਤੇ ਆਪਣੇ ਭਾਸ਼ਣਾਂ ਅਤੇ ਬਿਆਨਾਂ ਕਾਰਨ ਸੁਰਖੀਆਂ ਵਿਚ ਰਹੇ। ਕੁਮੈਂਟਰੀ ਦੇ ਨਾਲ-ਨਾਲ ਉਹ ਟੀ.ਵੀ. ਸ਼ੋਅਜ਼ ਵਿਚ ਵੀ ਕੰਮ ਕਰਦੇ ਰਹੇ ਹਨ। ਹਾਲਾਂਕਿ ਕੈਪਟਨ ਸਰਕਾਰ ਵਿਚ ਮੰਤਰੀ ਬਣਨ 'ਤੇ ਉਨ੍ਹਾਂ ਨੇ ਇਸ ਸਭ ਤੋਂ ਦੂਰੀ ਬਣਾ ਲਈ ਸੀ। ਇਸ ਤੋਂ ਪਹਿਲਾਂ ਉਹ 1983 ਤੋਂ 1998 ਤਕ ਤਕਰੀਬਨ 15 ਸਾਲ ਤਕ ਕ੍ਰਿਕਟ ਖੇਡਦੇ ਰਹੇ ਹਨ। 

ਉਤਾਰ-ਚੜ੍ਹਾਅ ਭਰਿਆ ਰਿਹਾ ਹੈ ਸਿਆਸੀ ਸਫ਼ਰ

ਨਵਜੋਤ ਸਿੰਘ ਸਿੱਧੂ ਦਾ ਸਿਆਸੀ ਸਫ਼ਰ ਉਤਾਰ-ਚੜ੍ਹਾਅ ਭਰਿਆ ਰਿਹਾ ਹੈ। ਸਿੱਧੂ ਨੇ 2004 ਵਿਚ ਭਾਜਪਾ ਨਾਲ ਜੁੜ ਕੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ ਤੇ ਉਹ 2 ਵਾਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਵੀ ਰਹੇ। ਇਸ ਤੋਂ ਇਲਾਵਾ ਉਹ ਰਾਜ ਸਭਾ ਦੇ ਮੈਂਬਰ ਵੀ ਚੁਣੇ ਗਏ ਸਨ। 2014 ਵਿਚ ਭਾਜਪਾ ਨੇ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨਿਆ ਜਿਸ ਤੋਂ ਨਵਜੋਤ ਸਿੱਧੂ ਖ਼ਫ਼ਾ ਹੋ ਗਏ ਸਨ। 2016 ਵਿਚ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਤੇ ਅਗਲੇ ਸਾਲ ਕੈਪਟਨ ਸਰਕਾਰ ਵਿਚ ਮੰਤਰੀ ਵੀ ਚੁਣੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਕਾਫ਼ੀ ਵਖਰੇਵੇਂ ਰਹੇ ਪਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਉਨ੍ਹਾਂ ਦੀ ਹਮਾਇਤ ਵਿਚ ਹੀ ਰਹੇ। 2022 ਵਿਚ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ। ਹਾਲਾਂਕਿ ਉਹ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਤੇ 2022 ਵਿਚ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਉਮੀਦਵਾਰ ਨਹੀਂ ਐਲਾਨਿਆ ਗਿਆ। 

ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਜਾਣੋ ਪੰਜਾਬ ਦੇ MPs ਦਾ ਸੰਸਦ 'ਚ ਪ੍ਰਦਰਸ਼ਨ, ਇਨ੍ਹਾਂ ਮੈਂਬਰਾਂ ਨੇ ਪੁੱਛੇ ਸੰਨੀ ਦਿਓਲ ਤੋਂ ਵੀ ਘੱਟ ਸਵਾਲ

ਇਨ੍ਹਾਂ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਵਿਧਾਨ ਸਭਾ ਚੋਣ ਲੜੇ ਤੇ ਹਾਰ ਗਏ। ਇਸੇ ਸਾਲ 16 ਮਈ ਤੋਂ 1 ਅਪ੍ਰੈਲ 2023 ਤਕ ਉਹ ਇਕ ਪੁਰਾਣੇ ਕੇਸ ਵਿਚ ਸਜ਼ਾ ਹੋਣ ਮਗਰੋਂ ਜੇਲ੍ਹ ਵਿਚ ਵੀ ਰਹੇ। ਕਾਂਗਰਸ ਵੱਲੋਂ ਸਿੱਧੂ ਦੀ ਜਗ੍ਹਾ ਰਾਜਾ ਵੜਿੰਗ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਗਿਆ ਤੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦਾ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਹੋਰ ਵੱਡੇ ਕਾਂਗਰਸੀ ਲੀਡਰਾਂ ਨਾਲ ਰੇੜਕਾ ਚੱਲਦਾ ਰਿਹਾ। ਹੋਰ ਤਾਂ ਹੋਰ ਪਾਰਟੀ ਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਦੇ ਬਜਾਏ ਉਹ ਆਪਣੇ ਪੱਧਰ 'ਤੇ ਰੈਲੀਆਂ ਆਦਿ ਕਰਦੇ ਰਹੇ, ਜਿਸ ਦਾ ਪਾਰਟੀ ਲੀਡਰਸ਼ਿਪ ਨੇ ਬਹੁਤ ਵਿਰੋਧ ਵੀ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Lok Sabha Elections
  • Lok Sabha Elections 2024
  • Navjot Singh Sidhu
  • IPL
  • IPL 2024
  • Congress
  • Punjab
  • ਲੋਕ ਸਭਾ ਚੋਣਾਂ
  • ਕਾਂਗਰਸ
  • ਨਵਜੋਤ ਸਿੰਘ ਸਿੱਧੂ
  • ਆਈਪੀਐੱਲ
  • ਕਮੈਂਟਰੀ

ਲੋਕ ਸਭਾ ਚੋਣਾਂ : ਅੰਮ੍ਰਿਤਸਰ 'ਚ ਲਗਾਤਾਰ ਚੌਥੀ ਵਾਰ ਚਿਹਰਾ ਬਦਲੇਗੀ ਭਾਜਪਾ, ਕਾਂਗਰਸ ਵੀ ਪਿੱਛੇ ਨਹੀਂ

NEXT STORY

Stories You May Like

  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • congress high command s new plan for punjab
    ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
  • congress s major decision regarding the announcement of the cm face in punjab
    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ ਕੀਤਾ ਖ਼ੁਲਾਸਾ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • bikram majithia  majitha constituency  assembly elections
    ਮਜੀਠੀਆ ਨੇ CM ਮਾਨ ਨੂੰ ਮਜੀਠਾ ਤੋਂ ਚੋਣ ਲੜਨ ਲਈ ਆਖਿਆ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • punjab weather heavy rain
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +