Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    8:01:13 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਵਜੋਤ ਸਿੱਧੂ ਵਿਰੁੱਧ ਮੁੜ ਖੁੱਲ੍ਹਿਆ ਪਟਿਆਲਾ ਰੋਡ ਰੇਜ ਮਾਮਲਾ, ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ

PUNJAB News Punjabi(ਪੰਜਾਬ)

ਨਵਜੋਤ ਸਿੱਧੂ ਵਿਰੁੱਧ ਮੁੜ ਖੁੱਲ੍ਹਿਆ ਪਟਿਆਲਾ ਰੋਡ ਰੇਜ ਮਾਮਲਾ, ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ

  • Updated: 03 Feb, 2022 02:35 AM
Chandigarh
sidhu s troubles may before polls 30 year old case to be heard in sc tomorrow
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ (ਭਾਸ਼ਾ, ਇੰਟ.)–ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਸੂਬੇ ਦੀ ਸਿਆਸਤ ਵਿਚ ਇਕ ਨਵਾਂ ਮੋੜ ਆ ਗਿਆ ਹੈ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਨਵੀਂ ਮੁਸੀਬਤ ਆ ਗਈ ਹੈ। ਕੁਝ ਸਾਲ ਪਹਿਲਾਂ ਉਨ੍ਹਾਂ ਵਿਰੁੱਧ ਬੰਦ ਹੋਇਆ ਰੋਡ ਰੇਜ ਦਾ ਮਾਮਲਾ ਸੁਪਰੀਮ ਕੋਰਟ ਵਿਚ ਮੁੜ ਤੋਂ ਖੁੱਲ੍ਹ ਗਿਆ ਹੈ। ਮਾਣਯੋਗ ਜੱਜ ਏ. ਐੱਮ. ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਵਿਸ਼ੇਸ਼ ਬੈਂਚ ਵੀਰਵਾਰ ਨੂੰ ਬਾਅਦ ਦੁਪਹਿਰ 3.30 ਵਜੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ। 1988 ਵਿਚ ਵਾਪਰੀ ਇਸ ਘਟਨਾ ਦੌਰਾਨ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮਾਮਲੇ ਵਿਚ 3 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਨੂੰ ਇਕ ਬਜ਼ੁਰਗ ਵਿਅਕਤੀ ਨੂੰ ਸੱਟਾਂ ਮਾਰਨ ਦਾ ਦੋਸ਼ੀ ਪਾਇਆ ਗਿਆ ਸੀ। ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ਆਪਣੀ ਇੱਛਾ ਨਾਲ ਸੱਟਾਂ ਮਾਰਨ ਦੇ ਅਪਰਾਧ ਦਾ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਸਿੱਧੂ ਦੀ ਜੇਲ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ 1000 ਰੁਪਏ ਜੁਰਮਾਨਾ ਕੀਤਾ ਸੀ।

ਸੁਪਰੀਮ ਕੋਰਟ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਭ ਦੋਸ਼ਾਂ ਤੋਂ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ਵਿਚ ਅਪਰਾਧ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਜ਼ਮ ਅਤੇ ਪੀੜਤ ਦਰਮਿਆਨ ਕੋਈ ਪਿਛਲੀ ਦੁਸ਼ਮਣੀ ਨਹੀਂ ਸੀ। ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ਵਿਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।

ਇਹ ਵੀ ਪੜ੍ਹੋ : ਯੂਕੇਨ ਦੀ ਸਰਹੱਦ 'ਤੇ ਤਣਾਅ ਦਰਮਿਆਨ ਬਾਈਡੇਨ ਹੋਰ ਜ਼ਿਆਦਾ ਫੌਜੀਆਂ ਨੂੰ ਭੇਜ ਰਹੇ ਹਨ ਯੂਰਪ

7 ਦਸੰਬਰ 1988 : ਘਟਨਾ ਵਾਲੇ ਦਿਨ ਸੜਕ ’ਤੇ ਹੋਈ ਸੀ ਝੜਪ
ਇਸਤਗਾਸਾ ਪੱਖ ਮੁਤਾਬਕ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੇ 27 ਦਸੰਬਰ 1988 ਨੂੰ ਪਟਿਆਲਾ ਵਿਚ ਸ਼ੇਰਾਂਵਾਲਾ ਗੇਟ ਕਰਾਸਿੰਗ ਨੇੜੇ ਆਪਣੀ ਜਿਪਸੀ ਸੜਕ ਦੇ ਬਿਲਕੁਲ ਵਿਚਕਾਰ ਖੜ੍ਹੀ ਕੀਤੀ ਹੋਈ ਸੀ। ਉਸ ਸਮੇਂ ਗੁਰਨਾਮ ਸਿੰਘ ਅਤੇ 2 ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਜਾ ਰਹੇ ਸਨ। ਜਦੋਂ ਉਹ ਕਰਾਸਿੰਗ ’ਤੇ ਪੁੱਜੇ ਤਾਂ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਸਿੰਘ ਨੇ ਜਿਪਸੀ ਨੂੰ ਸੜਕ ਦੇ ਵਿਚਕਾਰ ਖੜ੍ਹਾ ਵੇਖਿਆ। ਉਸ ਵਿਚ ਬੈਠੇ ਸਿੱਧੂ ਅਤੇ ਸੰਧੂ ਨੂੰ ਉਨ੍ਹਾਂ ਜਿਪਸੀ ਨੂੰ ਸੜਕ ਤੋਂ ਪਰ੍ਹਾ ਕਰਨ ਲਈ ਕਿਹਾ। ਇਸ ਗੱਲ ਨੂੰ ਲੈ ਕੇ ਤਿੱਖੀ ਝੜਪ ਹੋ ਗਈ ਸੀ। ਝਗੜੇ ਦੌਰਾਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਉਸ ਿਪੱਛੋਂ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸੰਧੂ ’ਤੇ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ।

15 ਮਈ 2018 ਨੂੰ ਸੁਪਰੀਮ ਕੋਰਟ ਵਿਚ ਹੋਈ ਸੀ ਸੁਣਵਾਈ
15 ਮਈ 2018 ਨੂੰ ਸੁਪਰੀਮ ਕੋਰਟ ਵਿਚ ਮਾਣਯੋਗ ਜੱਜ ਜੇ. ਚੇਲਾਮੇਸ਼ਵਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ’ਤੇ ਆਧਾਰਿਤ ਬੈਂਚ ਨੇ 1988 ਦੇ ਰੋਡ ਰੇਜ ਮਾਮਲੇ ਦੀ ਸੁਣਵਾਈ ਕੀਤੀ ਸੀ।

ਨਵਜੋਤ ਸਿੰਘ ਸਿੱਧੂ ਦੀ ਦਲੀਲ
ਸੁਣਵਾਈ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੇਸ਼ ਸੀਨੀਅਰ ਵਕੀਲ ਆਰ. ਐੱਸ. ਚੀਮਾ ਦਾ ਕਹਿਣਾ ਸੀ ਕਿ ਸਿੱਧੂ ਨਿਰਦੋਸ਼ ਹੈ। ਪੁਲਸ ਨੇ ਉਨ੍ਹਾਂ ਨੂੰ ਫਸਾਇਆ ਹੈ। ਇਥੋਂ ਤੱਕ ਕੋਈ ਵੀ ਗਵਾਹ ਖੁਦ ਅੱਗੇ ਨਹੀਂ ਆਇਆ। ਪੁਲਸ ਨੇ ਗਵਾਹਾਂ ਤੋਂ ਬਿਆਨ ਲੈ ਲਏ। ਇਸ ਘਟਨਾ ਪਿੱਛੇ ਸਿੱਧੂ ਦਾ ਕੋਈ ਮੰਤਵ ਨਹੀਂ ਸੀ। ਸਿੱਧੂ ਇਹ ਨਹੀਂ ਜਾਣਦੇ ਸਨ ਕਿ ਗੁਰਨਾਮ ਸਿੰਘ ਨੂੰ ਦਿਲ ਦੀ ਬੀਮਾਰੀ ਹੈ। ਇਹ ਮਾਮਲਾ ਕਿਸੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਨਹੀਂ ਹੈ। ਇਸ ਮਾਮਲੇ ਵਿਚ ਕਈ ਅਹਿਮ ਗਵਾਹਾਂ ਦੇ ਬਿਆਨ ਪੁਲਸ ਨੇ ਦਰਜ ਨਹੀਂ ਕੀਤੇ। ਵਕੀਲ ਆਰ. ਐੱਸ. ਚੀਮਾ ਦਾ ਕਹਿਣਾ ਸੀ ਕਿ ਹੇਠਲੀ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ ਦੇਣ ਦਾ ਫੈਸਲਾ ਠੀਕ ਸੀ। ਮੈਡੀਕਲ ਰਿਪੋਰਟ ਵਿਚ ਵੀ ਇਹ ਗੱਲ ਸਾਹਮਣੇ ਆਈ ਕਿ ਜਿਸ ਗੁਰਨਾਮ ਸਿੰਘ ਦੀ ਮੌਤ ਹੋਈ, ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਗੁਰਨਾਮ ਸਿੰਘ ਦਾ ਦਿਲ ਪਹਿਲਾਂ ਤੋਂ ਹੀ ਕਮਜ਼ੋਰ ਸੀ। ਇਹ ਗੱਲ ਪੋਸਟਮਾਰਟਮ ਦੀ ਰਿਪੋਰਟ ਵਿਚ ਸਾਹਮਣੇ ਆਈ। ਹਾਈ ਕੋਰਟ ਦਾ ਹੁਕਮ ਠੀਕ ਨਹੀਂ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮ ’ਤੇ ਠੀਕ ਢੰਗ ਨਾਲ ਵਿਸ਼ਲੇਸ਼ਣ ਨਹੀਂ ਕੀਤਾ ਅਤੇ ਆਪਣਾ ਨਤੀਜਾ ਕੱਢਿਆ ਜੋ ਠੀਕ ਨਹੀਂ।

ਇਹ ਵੀ ਪੜ੍ਹੋ : ਅਮਰੀਕਾ ਦੇ ਮਿਲਵਾਕੀ 'ਚ ਸਕੂਲ ਦੇ ਬਾਹਰ ਗੋਲੀਬਾਰੀ, 5 ਜ਼ਖਮੀ

ਪੰਜਾਬ ਸਰਕਾਰ ਦੀ ਦਲੀਲ
ਸੁਣਵਾਈ ਦੌਰਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਬਰਕਰਾਰ ਰੱਖਿਆ ਜਾਏ, ਜਿਸ ਵਿਚ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਨੂੰ ਗੈਰ-ਇਰਾਦਤਨ ਹੱਤਿਆ ਦਾ ਦੋਸ਼ੀ ਮੰਨਦੇ ਹੋਏ 3 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਿੱਧੂ ਦੇ ਇਹ ਦੋਸ਼ ਬੇਬੁਨਿਆਦ ਹਨ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ। ਇਹ ਰੋਡ ਰੇਜ ਦਾ ਮਾਮਲਾ ਹੈ। ਅਜਿਹਾ ਕੋਈ ਸਬੂਤ ਨਹੀਂ ਹੈ, ਜਿਸ ਤੋਂ ਸਾਬਿਤ ਹੋ ਸਕੇ ਕਿ ਗੁਰਨਾਮ ਸਿੰਘ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ ਸੀ।

ਸ਼ਿਕਾਇਤਕਰਤਾ ਦੀ ਦਲੀਲ
ਸੁਣਵਾਈ ਦੌਰਾਨ ਸ਼ਿਕਾਇਤਕਰਤਾ ਵੱਲੋਂ ਪੇਸ਼ ਵਕੀਲ ਰਣਜੀਤ ਕੁਮਾਰ ਅਤੇ ਸਿਧਾਰਥ ਲੂਥਰਾ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਵਿਰੁੱਧ ਹੱਤਿਆ ਦਾ ਮਾਮਲਾ ਬਣਦਾ ਹੈ। ਸਿੱਧੂ ਨੂੰ ਇਹ ਪਤਾ ਸੀ ਕਿ ਉਹ ਕੀ ਕਰ ਰਹੇ ਹਨ। ਉਨ੍ਹਾਂ ਜੋ ਕੀਤਾ, ਸਮਝ ਨਾਲ ਕੀਤਾ। ਇਸ ਲਈ ਉਨ੍ਹਾਂ ’ਤੇ ਕਤਲ ਦਾ ਮੁਕੱਦਮਾ ਚੱਲਣਾ ਚਾਹੀਦਾ ਹੈ। ਸ਼ਿਕਾਇਤਕਰਤਾ ਵੱਲੋਂ ਕਿਹਾ ਗਿਆ ਕਿ ਜੇ ਇਹ ਰੋਡ ਰੇਜ ਦਾ ਮਾਮਲਾ ਹੁੰਦਾ ਤਾਂ ਟੱਕਰ ਮਾਰਨ ਪਿੱਛੋਂ ਸਿੱਧੂ ਘਟਨਾ ਵਾਲੀ ਥਾਂ ਤੋਂ ਚਲੇ ਜਾਂਦੇ ਪਰ ਸਿੱਧੂ ਨੇ ਪਹਿਲਾਂ ਗੁਰਨਾਮ ਸਿੰਘ ਨੂੰ ਕਾਰ ਿਵਚੋਂ ਬਾਹਰ ਕੱਢਿਆ ਅਤੇ ਫਿਰ ਜ਼ੋਰ ਨਾਲ ਮੁੱਕਾ ਮਾਰਿਆ। ਇਥੋਂ ਤੱਕ ਉਨ੍ਹਾਂ ਕਾਰ ਦੀ ਚਾਬੀ ਵੀ ਕੱਢ ਲਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Navjot singh Sidhu
  • Tomorrow
  • SC
  • ਨਵਜੋਤ ਸਿੰਘ ਸਿੱਧੂ
  • ਭਲਕੇ
  • ਸੁਪਰੀਮ ਕੋਰਟ

ਸ਼੍ਰੋਅਦ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਨਸੀਹਤ

NEXT STORY

Stories You May Like

  • ayodhya  ram mandir  supreme court  petitions  hearing
    ਰਾਮ ਮੰਦਰ ਚੜ੍ਹਾਵਾ ਚੋਰੀ ਦੀ ਜਾਂਚ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 20 ਜੁਲਾਈ ਕਰੇਗਾ ਸੁਣਵਾਈ
  • supreme court  manipur  violence case  special court
    ਮਣੀਪੁਰ ’ਚ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਵਿਸ਼ੇਸ਼ ਅਦਾਲਤਾਂ ਦੇ ਗਠਨ ਦੇ ਦਿੱਤੇ ਹੁਕਮ
  • protest  high court friday hearing
    CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ
  • supreme court  judge  count  bill  lok sabha
    ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪੇਸ਼
  • supreme court  cyber   fraud  fir  state
    ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • supreme court  marriage  dispute  children  divorce
    ਵਿਆਹ ਸੰਬੰਧੀ ਵਿਵਾਦਾਂ 'ਚ ਬੱਚਿਆਂ ਨੂੰ ਮੋਹਰਾ ਬਣਾਉਣਾ ਮੰਦਭਾਗਾ : ਸੁਪਰੀਮ ਕੋਰਟ
  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • supreme court  paper
    NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • special train to run between amritsar katihar from august 5
      ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
    • visa fraud  ielts center  rs 16 lakhs duped
      ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ...
    • ludhiana excise department
      ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +