Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    1:59:44 PM

  • aicc media team to reach chandigarh today

    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ...

  • attempted robbery outside gurdwara sahib

    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ...

  • disaster strikes in the himalayas  earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧ ਰਹੀਆਂ...

  • rivers of nepal

    ਨੇਪਾਲ ਦੀਆਂ ਨਦੀਆਂ 'ਚ ਪਾਣੀ ਖ਼ਤਰੇ ਦੇ ਨਿਸ਼ਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਿੱਧਵਾਂ ਨਹਿਰ 'ਚ ਕਾਲਾ ਪਦਾਰਥ ਸੁੱਟਣ ਵਾਲਿਆਂ ਖਿਲਾਫ ਮਾਮਲਾ ਦਰਜ (ਵੀਡੀਓ)

PUNJAB News Punjabi(ਪੰਜਾਬਂ)

ਸਿੱਧਵਾਂ ਨਹਿਰ 'ਚ ਕਾਲਾ ਪਦਾਰਥ ਸੁੱਟਣ ਵਾਲਿਆਂ ਖਿਲਾਫ ਮਾਮਲਾ ਦਰਜ (ਵੀਡੀਓ)

  • Updated: 11 Jun, 2018 11:44 AM
Ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਨਰਿੰਦਰ) : ਸ਼ਹਿਰ ਦੇ ਦੋਰਾਹਾ ਨੇੜੇ ਸਿੱਧਵਾਂ ਨਹਿਰ ਨੂੰ ਗੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਇਨ੍ਹਾਂ 'ਚੋਂ ਇਕ ਵਿਅਕਤੀ ਨੇ ਆਪਣੀ ਗਲਤੀ ਨੂੰ ਸਵੀਕਾਰ ਕਰ ਲਿਆ ਹੈ। ਅਸਲ 'ਚ ਸਿੱਧਵਾਂ ਨਹਿਰ 'ਚ ਕੋਈ ਕਾਲਾ ਪਦਾਰਥ ਸੁੱਟੇ ਜਾਣ ਦੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਨਹਿਰੀ ਵਿਭਾਗ ਨੇ ਹਰਕਤ 'ਚ ਆਉਂਦੇ ਹੋਏ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ।
ਪੁਲਸ ਕੋਲ ਸ਼ਿਕਾਇਤ ਪੁੱਜਦੇ ਹੀ ਵੀਡੀਓ 'ਚ ਦਿਖਾਈ ਦੇ ਰਹੇ ਸ਼ਖਸ ਰਾਜੀਵ ਜੈਨ ਨੇ ਆਪਣੀ ਗਲਤੀ ਮੰਨ ਲਈ, ਹਾਲਾਂਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਨਹਿਰ 'ਚ ਸੁੱਟਿਆ ਗਿਆ ਕਾਲੇ ਰੰਗ ਦਾ ਪਦਾਰਥ ਕੀ ਸੀ? ਨਹਿਰੀ ਵਿਭਾਗ ਦੇ ਅਧਿਕਾਰੀ ਬਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਐਕਸ਼ਨ ਲੈਂਦੇ ਹੋਏ ਸਬੰਧਿਤ ਥਾਣੇ ਦੀ ਪੁਲਸ ਨੂੰ ਸ਼ਿਕਾਇਤ ਕੀਤੀ ਹੈ, ਜਿਸ ਤੋਂ ਬਾਅਦ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਨਹਿਰੀ ਐਕਟ ਅਧੀਨ ਉਕਤ ਦੋਹਾਂ ਵਿਅਕਤੀਆਂ ਨੂੰ 5 ਸਾਲ ਤੱਕ ਦੀ ਕੈਦ ਅਤੇ ਜ਼ੁਰਮਾਨਾ ਜਾਂ ਫਿਰ ਦੋਵੇਂ ਹੋ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜਗ੍ਹਾ-ਜਗ੍ਹਾ 'ਤੇ ਸੂਚਨਾ ਬੋਰਡ ਵੀ ਲਾਏ ਗਏ ਹਨ ਪਰ ਫਿਰ ਵੀ ਲੋਕ ਨਹਿਰਾਂ 'ਚ ਗੰਦਗੀ ਸੁੱਟਣ ਤੋਂ ਨਹੀਂ ਹਟਦੇ। ਅਜਿਹੇ 'ਚ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ।

  • ਸਿੱਧਵਾਂ ਨਹਿਰ
  • ਗੰਦਗੀ
  • ਸ਼ਿਕਾਇਤ
  • sidhwan canal
  • dirty
  • complaint

...ਤੇ ਹੁਣ 'ਸ੍ਰੀ ਦਰਬਾਰ ਸਾਹਿਬ' ਦੀ ਖੂਬਸੂਰਤੀ ਨੂੰ ਲੱਗਣਗੇ ਚਾਰ ਚੰਨ

NEXT STORY

Stories You May Like

  • case registered against four family members
    ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • fir case
    ਅਦਾਲਤ ਵਲੋਂ ਭਗੌੜਾ ਐਲਾਨੇ ਗਏ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • death toll rise in nepal
    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • disaster strikes in the himalayas  earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧ ਰਹੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • 3 suppliers arrested  34 50 kg charas recovered
    ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
Trending
Ek Nazar
flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • tragic accident brother
      ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ...
    • youth death in accident
      ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ 26 ਸਾਲਾ ਨੌਜਵਾਨ ਨੂੰ ਦਰੜਿਆ, ਮੌਤ
    • case registered against four travel agents including two women
      ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
    • important news for license applicants
      ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • 9 people arrested with heroin
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
    • 3 suppliers arrested  34 50 kg charas recovered
      ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
    • new on da of punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ,...
    • accident case
      ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +