Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    12:58:13 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਮੁਲਾਜ਼ਮ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ

PUNJAB News Punjabi(ਪੰਜਾਬ)

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਮੁਲਾਜ਼ਮ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ

  • Edited By Babita,
  • Updated: 28 Jun, 2021 01:47 PM
Chandigarh
sikandar singh maluka
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋ-ਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਪ੍ਰਧਾਨ ਸਖਬੀਰ ਸਿੰਘ ਬਾਦਲ ਅਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਮੁਲਾਜ਼ਮ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਮੁਲਾਜ਼ਮ ਆਗੂਆਂ ਨੂੰ ਜੱਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਤਜਿੰਦਰ ਸਿੰਘ ਸੰਘਰੇੜੀ ਨੂੰ ਵਿੰਗ ਦਾ ਮੁੱਖ ਸਲਾਹਕਾਰ ਅਤੇ ਜਗਦੀਸ਼ ਕੁਮਾਰ ਨੂੰ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮੁਲਾਜ਼ਮ ਆਗੂਆਂ ਨੂੰ ਮੁਲਾਜ਼ਮ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਗੁਰਚਰਨ ਸਿੰਘ ਕੌਲੀ, ਦਰਸ਼ਨ ਸਿੰਘ ਹੁਸ਼ਿਆਰੁਪਰ, ਹਕੀਕਤ ਸਿੰਘ ਟੇਰਕਿਆਣਾ, ਗੁਰਵੇਲ ਸਿੰਘ ਬੱਲਪੁਰੀਆ, ਸੁਖਦੇਵ ਸਿੰਘ ਦਕੋਹਾ, ਬੀ. ਐਸ. ਸੇਖੋਂ ਪਟਿਆਲਾ, ਭਜਨ ਸਿੰਘ ਖੋਖਰ, ਸਵਿੰਦਰ ਸਿੰਘ ਲੱਖੋਵਾਲ, ਸੁੱਚਾ ਸਿੰਘ ਬਬਰੀ, ਸੁਰਜੀਤ ਸਿੰਘ ਸੈਣੀ, ਸ਼ੁਸ਼ੀਲ ਚੋਪੜਾ, ਜਗਤਾਰ ਸਿੰਘ ਧੂੜਕੋਟ, ਸ਼ੇਰ ਸਿੰਘ ਬਾੜੇਵਾਲ, ਮਲਕੀਤ ਸਿੰਘ ਰੈਲੇ, ਫਤਿਹ ਸਿੰਘ ਗਰੇਵਾਲ, ਰਣਜੀਤ ਸਿੰਘ ਮਾਨ ਅਤੇ ਬਲਦੇਵ ਸਿੰਘ ਮੰਡੇਰ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮੁਲਾਜ਼ਮ ਆਗੂਆਂ ਨੂੰ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸਤਵੰਤ ਕੌਰ ਜੌਹਲ, ਵਿਨੋਦ ਸਲਵਾਨ ਜਲੰਧਰ, ਇੰਦਰਜੀਤ ਸਿੰਘ ਅਕਾਲ, ਨਰਿੰਦਰ ਸਿੰਘ ਰੌਣੀ, ਨਿਰਭੈ ਸਿੰਘ ਕਰਾਰਵਾਲਾ, ਜਸਵੀਰ ਸਿੰਘ ਗੋਸਲ, ਗੁਰਦੇਵ ਸਿੰਘ ਹੁੰਦਲ, ਗੁਰਚਰਨ ਸਿੰਘ ਅਕਲੀਆ, ਰਵਿੰਦਰ ਸਿੰਘ ਜੱਗਾ ਪਠਾਨਕੋਟ, ਅਵਤਾਰ ਸਿੰਘ ਵਿਰਦੀ, ਸੁਰਿੰਦਰਪਾਲ ਸਿੰਘ ਮਾਨ, ਮਹਿੰਦਰ ਸਿੰਘ ਮਲੋਆ, ਉਜਾਗਰ ਸਿੰਘ ਦਿਵਾਲੀ, ਰਣਜੀਤ ਸਿੰਘ ਰਾਣਾ, ਗੁਰਚਰਨ ਸਿੰਘ ਪਟਿਆਲਾ, ਅਮਰਜੀਤ ਸਿੰਘ ਬਾਬਾ, ਅਮਰਜੀਤ ਸਿੰਘ ਸੰਧੂ ਰੋਪੜ, ਗੁਰਬਚਨ ਸਿੰਘ ਬੇਲੀ ਅਤੇ ਗੁਰਮੀਤ ਸਿੰਘ ਮੋਹੀ ਦੇ ਨਾਮ ਸ਼ਾਮਲ ਹਨ।

ਸ. ਮਲੂਕਾ ਨੇ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਮੰਗਲ ਸਿੰਘ ਠਰੂ, ਉਜਾਗਰ ਸਿੰਘ ਕੌਲੀ ਪਟਿਆਲਾ, ਅਮਰਜੀਤ ਸਿੰਘ ਰੰਧਾਵਾ, ਪ੍ਰੀਤਮ ਸਿੰਘ ਪਠਾਨਕੋਟ, ਲਾਲ ਸਿੰਘ ਭਗਤਾ, ਭਗਵਾਨ ਦਾਸ ਤਲਵਾੜਾ, ਰਛਪਾਲ ਸਿੰਘ, ਅਮਰੀਦ ਸਿੰਘ ਹਥਨ, ਬੇਅੰਤ ਸਿੰਘ ਨਵਾਂਸ਼ਹਿਰ, ਗੁਰਦਾਸ ਸਿੰਘ ਮੀਆਂਪੁਰ, ਅਮਰਜੀਤ ਸਿੰਘ ਸਮੀਰੋਵਾਲ, ਹਰਜੀਤ ਸਿੰਘ ਝੰਡੇਰ, ਸੁਭਾਸ਼ ਚੰਦ ਅਤੇ ਪ੍ਰਿਤਪਾਲ ਸਿੰਘ ਘੁਡਾਣੀ ਦੇ ਨਾਮ ਸ਼ਾਮਲ ਹਨ। ਜਿਨ੍ਹਾਂ ਮੁਲਾਜ਼ਮ ਆਗੂਆਂ ਨੂੰ ਵਿੰਗ ਦਾ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਬਲਜੀਤ ਸਿੰਘ ਮਾਨ, ਚਰਨਜੀਤ ਸਿੰਘ ਡਾਲਾ, ਸੁਰਜੀਤ ਸਿੰਘ ਕੰਬੋਜ ਪਟਿਆਲਾ, ਹਰਜਿੰਦਰ ਸਿੰਘ ਕੋਹਲੀ, ਜਗਦੇਵ ਸਿੰਘ ਗਰੇਵਾਲ, ਰਾਮ ਕ੍ਰਿਸ਼ਨ, ਲਖਵੀਰ ਸਿੰਘ ਕਰਤਾਰਪੁਰ, ਅਜਮੇਰ ਸਿੰਘ ਤਲਵੰਡੀ, ਅਮਰੀਕ ਸਿੰਘ ਫੇਰੂਮਾਨ, ਜੋਗਿੰਦਰ ਸਿੰਘ ਥੀਵਾ, ਸੇਵਾ ਸਿੰਘ ਗਿਲਕੋਵੈਲੀ, ਗੁਰਮੀਤ ਸਿੰਘ ਠੌਣਾਂ ਅਤੇ ਕੁਲਤਾਰ ਸਿੰਘ ਮੋਹਾਲੀ ਦੇ ਨਾਮ ਸ਼ਾਮਲ ਹਨ।
 

  • Sikandar Singh Maluka
  • Akali Dal
  • Announcement
  • ਸਿਕੰਦਰ ਸਿੰਘ ਮਲੂਕਾ
  • ਅਕਾਲੀ ਦਲ
  • ਜੱਥੇਬੰਦਕ ਢਾਂਚਾ
  • ਐਲਾਨ

ਅਹਿਮ ਖ਼ਬਰ : ਦਿੱਲੀ ਦੀ ਤਰਜ਼ 'ਤੇ ਪੰਜਾਬ ਲਈ ਵੱਡੇ ਐਲਾਨ ਕਰਨਗੇ 'ਕੇਜਰੀਵਾਲ'

NEXT STORY

Stories You May Like

  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • incumbent sarpanch husband akali leader
    ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
  • bahrain akali leader sarbjit jhinjar
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
  • bikram majithia visits home akali leader shot dead shares grief with family
    ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • roop kaur sandhu dgp office
    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP ਦਫ਼ਤਰ, ਆਖ਼ੀਆਂ ਇਹ ਗੱਲਾਂ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +