Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    5:54:24 PM

  • dry fruit prices skyrocket  figs  pistachios have become expensive by 25

    ਸੁੱਕੇ ਮੇਵਿਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ,...

  • mother dairy s big gift now you will get milk packet in the soil

    ਹੁਣ ਮਿੱਟੀ ਹੋ ਜਾਵੇਗਾ ਦੁੱਧ ਦਾ ਪੈਕਟ, ਮਦਰ ਡੇਅਰੀ...

  • weather conditions may change in punjab tomorrow

    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼,...

  • punjab atm robbers arrested

    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ATM ਲੁੱਟਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਕੰਦਰ ਸਿੰਘ ਮਲੂਕਾ ਵਲੋਂ ਕਿਸਾਨ ਵਿੰਗ ਦੇ ਜੱਥੇਬੰਦਕ ਢਾਂਚੇ 'ਚ ਵਾਧਾ

PUNJAB News Punjabi(ਪੰਜਾਬ)

ਸਿਕੰਦਰ ਸਿੰਘ ਮਲੂਕਾ ਵਲੋਂ ਕਿਸਾਨ ਵਿੰਗ ਦੇ ਜੱਥੇਬੰਦਕ ਢਾਂਚੇ 'ਚ ਵਾਧਾ

  • Edited By Babita,
  • Updated: 04 Jan, 2022 04:18 PM
Chandigarh
sikander singh maluka
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜੱਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਹੋਰ ਮਿਹਨਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਜਰਨੈਲ ਸਿੰਘ ਸਾਬਕਾ ਸਰਪੰਚ ਹੋਡਲਾ ਨੂੰ ਜ਼ਿਲ੍ਹਾ ਮਾਨਸਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਗੁਰਦੀਪ ਸਿੰਘ ਘੁਮਾਣ ਬੱਸੀ ਪਠਾਣਾ ਅਤੇ ਬਲਵੀਰ ਸਿੰਘ ਜਟਾਣਾ ਉਚਾ ਨੂੰ ਕਿਸਾਨ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰਜੀਤ ਸਿੰਘ ਬੱਬੀ ਖਹਿਰਾ ਪਟਿਆਲਾ ਅਤੇ ਜਸਵਿੰਦਰ ਸਿੰਘ ਅਕੋਈ ਨੂੰ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮਹਿੰਦਰ ਸਿੰਘ ਚੀਮਾ ਜੈਖੜ ਅਤੇ ਗੋਰਾ ਸਿੰਘ ਸਮਾਉਂ ਨੂੰ ਕਿਸਾਨ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। 

  • Sikander Singh Maluka
  • Akali Dal
  • Kisan Wing
  • ਸਿਕੰਦਰ ਸਿੰਘ ਮਲੂਕਾ
  • ਅਕਾਲੀ ਦਲ
  • ਕਿਸਾਨ ਵਿੰਗ
  • ਜੱਥੇਬੰਦਕ ਢਾਂਚਾ

ਮਹੇਸ਼ ਇੰਦਰ ਗਰੇਵਾਲ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਸੁੱਖੀ ਰੰਧਾਵਾ 'ਤੇ ਵੀ ਲਾਏ ਰਗੜੇ

NEXT STORY

Stories You May Like

  • face theft jobs scam biometric scam mha cyber alert issued
    ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ ਵੱਲੋਂ ਅਲਰਟ ਜਾਰੀ
  • government employees  dearness allowance  increment  pensioners
    ਸਰਕਾਰੀ ਮੁਲਾਜ਼ਮਾਂ ਦੇ DA 'ਚ ਵਾਧਾ ! CM Yogi ਨੇ ਸੁਣਾਈ Good News
  • big news for contract employees
    ਠੇਕਾ ਮੁਲਾਜ਼ਮਾਂ ਲਈ ਵੱਡੀ ਖ਼ਬਰ: ਹੁਣ ਹਰ ਸਾਲ ਤਨਖ਼ਾਹ 'ਚ ਹੋਵੇਗਾ ਘੱਟੋ-ਘੱਟ 2 ਫ਼ੀਸਦੀ ਦਾ ਵਾਧਾ
  • major incident in mahoba
    ਮਹੋਬਾ ’ਚ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਕਿਸਾਨ
  • farmers stand firm on the border in chandigarh
    ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ
  • dhami expresses grief over the demise of raja randhir singh
    ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ ਪ੍ਰਗਟਾਇਆ ਦੁੱਖ
  • japan increased visa fee
    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ! ਹੁਣ PR ਲੈਣੀ ਵੀ ਹੋਵੇਗੀ ਮੁਸ਼ਕਲ
  • a big gift from the center for punjab
    ਪੰਜਾਬ ਲਈ ਕੇਂਦਰ ਦਾ ਵੱਡਾ ਤੋਹਫ਼ਾ: ਬਿਜਲੀ ਢਾਂਚੇ ਲਈ 3,284 ਕਰੋੜ ਰੁਪਏ ਮਨਜ਼ੂਰ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
Trending
Ek Nazar
mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

cricket canada membership suspended

ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ

salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

electricity will not be expensive

10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

mahindra

ਭਾਰਤ 'ਚ ਮਹਿੰਦਰਾ ਦੀਆਂ SUVs ਦਾ ਦਬਦਬਾ, ਮਈ ਮਹੀਨੇ 'ਚ ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • threat to blow up bathinda court complex with a bomb
      ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ 'ਤੇ ਲੱਗੀ ਰੋਕ, ਪੜ੍ਹੋ ਕੀ...
    • youth brutally murdered in punjab
      ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਮਗਰੋਂ ਫਰਾਰ ਹੋਏ ਕਾਤਲ
    • private hospital  attack on hospital
      ਪੰਜਾਬ 'ਚ ਨਿੱਜੀ ਹਸਪਤਾਲ 'ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ
    • movie style  car rider  robbery incident
      ਫਿਲਮੀ ਅੰਦਾਜ਼ ’ਚ ਕਾਰ ਰੋਕ ਕੇ ਬੰਧਕ ਬਣਾਇਆ, ਸਾਰੀ ਰਾਤ ਘੁਮਾਇਆ ਤੇ 50 ਹਜ਼ਾਰ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
    • punjab national bank  bank branch  cctv video
      ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼
    • firing in chandigarh
      ਚੰਡੀਗੜ੍ਹ 'ਚ ਆਪਸੀ ਝਗੜੇ ਦੌਰਾਨ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • punjab congress update
      ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • accident in jagraon
      ਜਗਰਾਓਂ 'ਚ ਓਵਰਬ੍ਰਿਜ ਤੋਂ ਹੇਠਾਂ ਜਾ ਡਿੱਗੀ ਕਾਰ! ਵਾਲ-ਵਾਲ ਬਚਿਆ ਟੱਬਰ
    • live in relationship  armed youth  home invasion
      ਲਿਵ-ਇਨ ਰਿਲੇਸ਼ਨ ਸਬੰਧੀ ਹਥਿਆਰਬੰਦ ਨੌਜਵਾਨਾਂ ਵਲੋਂ ਹਮਲਾ, ਭਿਆਨਕ ਬਣੇ ਹਾਲਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +