Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    5:23:14 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • husband  wife  lover  snake  court  punishment

    ਗਲ਼ਾ ਘੁੱਟ ਕੀਤਾ ਪਤੀ ਦਾ ਕਤਲ, ਮਗਰੋਂ ਘੜੀ ਸੱਪ ਦੇ...

  • abhijit dipke taken into custody delhi police takes action

    'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

PUNJAB News Punjabi(ਪੰਜਾਬ)

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

  • Edited By Gurminder Singh,
  • Updated: 26 Aug, 2026 03:38 PM
Amritsar
sikh community  kuldeep singh gargajj
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਦਾ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ ਦੁਨੀਆ ਦੀ ਸਮੂਹ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੀ ਜ਼ਰੂਰ ਆਪੋ ਆਪਣੇ ਥਾਵਾਂ ਉੱਤੇ ਵੀ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਜਦੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਸਨ ਤਾਂ ਉਸ ਸਮੇਂ ਬਾਬਾ ਬੁੱਢਾ ਸਾਹਿਬ ਜੀ ਨੇ ਸ਼ਬਦ ਚੌਂਕੀਆਂ ਕੱਢੀਆਂ ਸਨ, ਜਿਸ ਨਾਲ ਕੌਮ ਵਿਚ ਚੜ੍ਹਦੀ ਕਲਾ ਆਈ ਸੀ। ਉਸ ਵੇਲੇ ਵੀ ਸਿੱਖਾਂ ਨੇ ਸ਼ਬਦ ਗੁਰੂ ਦਾ ਆਸਰਾ ਲਿਆ ਸੀ ਅਤੇ ਅੱਜ ਵੀ ਸਿੱਖਾਂ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹੀ ਆਸਰਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ, ਗੁਰਦੁਆਰਾ ਸਾਹਿਬ ਮੱਥਾ ਟੇਕ ਪਰਤ ਰਹੇ ਸੀ

ਉਨ੍ਹਾਂ ਕਿਹਾ ਕਿ ਵਿਸ਼ਵਭਰ ਦੀ ਸਿੱਖ ਸੰਗਤ ਨੇ ਇਸੇ ਇਤਿਹਾਸ ਦੀ ਸੇਧ ਵਿਚ 29 ਅਗਸਤ ਨੂੰ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਜ਼ਰੂਰ ਕਰਨੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਅੰਦਰ ਅਰਦਾਸ ਦੇ ਸੰਕਲਪ ਵਿਚ ਬਹੁਤ ਸ਼ਕਤੀ ਹੈ ਅਤੇ ਗੁਰੂ ਸਾਹਿਬ ਦੇ ਸਨਮੁਖ ਪੂਰਨ ਭਰੋਸੇ ਤਹਿਤ ਕੀਤੀ ਗਈ ਅਰਦਾਸ ਜ਼ਰੂਰ ਸਫ਼ਲ ਹੁੰਦੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ ਅਤੇ ਸਰਕਾਰਾਂ ਵੱਲੋਂ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਤਹਿਤ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਵਿਰੁੱਧ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ਉੱਤੇ ਅਵਾਜ਼ ਉਠਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ : 4 ਮਹੀਨੇ ਪਹਿਲਾਂ ਹੋਏ ਵਿਆਹ ਦਾ ਦਰਦਨਾਕ ਅੰਤ, ਏਅਰ ਫੋਰਸ ਜਵਾਨ ਦੀ ਪਤਨੀ ਸਣੇ ਮੌਤ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਸਮਾਗਮਾਂ ਤਹਿਤ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਬੰਦੀ ਸਿੰਘਾਂ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਬਾਕੀ ਗੁਰਦੁਆਰਾ ਸਾਹਿਬਾਨ ਵੀ ਇਸੇ ਤਰਜ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਕੇ 29 ਅਗਸਤ ਨੂੰ ਅਰਦਾਸ ਸਮਾਗਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਨਹੀਂ ਕਰਵਾਏ ਜਾ ਸਕਦੇ ਤਾਂ ਹਰ ਗੁਰਦੁਆਰਾ ਸਾਹਿਬ ਅੰਦਰ ਗੁਰਬਾਣੀ ਦਾ ਜਾਪ ਕਰਨ ਉਪਰੰਤ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਬੇਨਤੀ ਜ਼ਰੂਰ ਹੋਵੇ। ਜਥੇਦਾਰ ਨੇ ਇਹ ਤਾਕੀਦ ਵੀ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਸਮਾਗਮ ਦੀ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ਅਤੇ ਹੋਰ ਮੀਡੀਆ ਮੰਚਾਂ ਉੱਤੇ ਵੀ ਜ਼ਰੂਰ ਪਾਉਣ ਤਾਂ ਜੋ ਨਜ਼ਰਬੰਦ ਸਿੱਖਾਂ ਦੇ ਹੱਕਾਂ ਲਈ ਵੱਧ ਤੋਂ ਵੱਧ ਅਵਾਜ਼ ਬੁਲੰਦ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Sikh community
  • Kuldeep Singh Gargajj
  • Sri Akal Takht
  • ਸਿੱਖ ਸੰਗਤ
  • ਕੁਲਦੀਪ ਸਿੰਘ ਗੜਗੱਜ
  • ਸ੍ਰੀ ਅਕਾਲ ਤਖ਼ਤ

ਸਕੂਲਾਂ 'ਚ 4 ਦਿਨਾਂ ਦੀਆਂ ਛੁੱਟੀਆਂ, ਅੰਮ੍ਰਿਤਸਰ ਦੇ DC ਨੇ ਜਾਰੀ ਕੀਤੇ ਹੁਕਮ, ਬੱਚਿਆਂ ਦੀਆਂ ਲੱਗੀਆਂ ਮੌਜਾਂ

NEXT STORY

Stories You May Like

  • parminder singh dhindsa statement
    ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ: ਪਰਮਿੰਦਰ ਢੀਂਡਸਾ
  • rajasthan police action inside the gurdwara has sikh sentiments jathedar gargaj
    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ
  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • harinder pal singh chandumajra  punjab bandh
    ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • imran khan long march
    ਇਮਰਾਨ ਖ਼ਾਨ ਦੀ ਰਿਹਾਈ ਦੀ ਬੱਝੀ ਆਸ ! ਪੀ.ਟੀ.ਆਈ. ਦਾ 'ਲੌਂਗ ਮਾਰਚ' ਸ਼ੁਰੂ
  • demand imaan  hadi s release
    UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ ਮੰਗ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +