Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    12:48:36 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • England
  • ਸਿੱਖ ਕੌਮ ਨੂੰ ਲੰਗਾਹ ਤੇ ਫੌਜਾ ਸਿੰਘ ਵਰਗੇ ਲੋਕਾਂ ਦੀ ਕੋਈ ਲੋੜ ਨਹੀਂ - ਵਿਦੇਸ਼ੀ ਸਿੱਖ

PUNJAB News Punjabi(ਪੰਜਾਬ)

ਸਿੱਖ ਕੌਮ ਨੂੰ ਲੰਗਾਹ ਤੇ ਫੌਜਾ ਸਿੰਘ ਵਰਗੇ ਲੋਕਾਂ ਦੀ ਕੋਈ ਲੋੜ ਨਹੀਂ - ਵਿਦੇਸ਼ੀ ਸਿੱਖ

  • Edited By Vandana,
  • Updated: 27 Nov, 2022 03:29 PM
England
sikh community not need people like langah and fauja singh   foreign sikhs
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਸਿੰਘ ਬਨੂੜ)- ਕੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਸੁੱਚਾ ਲੰਗਾਹ ਵੱਲੋਂ ਔਰਤ ਨਾਲ ਬਜਰ ਕੂਰਹਿਤ ਗੁਨਾਹ ਕਬੂਲ ਕਰਨ ਤੋਂ ਬਾਅਦ ਪੰਜਾਬ ਪੁਲਸ ਨੂੰ ਉਸ ਖਿਲਾਫ਼ ਬਲਾਤਕਾਰ ਦਾ ਪਰਚਾ ਦਰਜ ਕਰਨ ਦਾ ਹੁਕਮ ਜਾਂ ਆਦੇਸ਼ ਜਾਰੀ ਕਰਨਗੇ? ਵਿਦੇਸ਼ੀ ਸਿੱਖਾਂ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਮਰਤਾ ਸਹਿਤ ਬੇਨਤੀ ਕਰ ਮੰਗ ਕੀਤੀ ਹੈ ਕਿ ਜਿਵੇਂ ਸ਼੍ਰੌਮਣੀ ਅਕਾਲੀ ਦਲ ਦੇ ਸਾਬਕਾ ਆਗੂ ਤੇ ਸਾਬਕਾ ਮੰਤਰੀ ਸੁੱਚਾ ਲੰਗਾਹ ਵੱਲੋਂ ਬਜਰ ਕੁਰਹਿਤ ਕਰ ਕੇ ਉਸ ਗੁਨਾਹ ਕਰਨ ਤੇ ਭੁੱਲ ਬਖ਼ਸ਼ਾਉਣ ਲਈ ਅਕਾਲ ਤਖਤ ਸਾਹਿਬ ਵਿਚ ਪੇਸ਼ ਹੋਇਆ ਹੈ 'ਤੇ ਇਸ ਬਜਰ ਗੁਨਾਹ ਲਈ ਸੰਗਤਾਂ ਸਨਮੁੱਖ ਹੋ ਕੇ ਮਾਫ਼ੀ ਦੀ ਹਾਮੀ ਭਰੀ ਗਈ ਹੈ ਤੇ ਉਸ ਨੂੰ ਧਾਰਮਿਕ ਰੀਤੀ ਮੁਤਾਬਕ ਤਨਖਾਹ ਲਾਈ ਗਈ ਹੈ।

ਉਸੇ ਤਰ੍ਹਾਂ ਦੀ ਇਕ ਗ਼ਲਤੀ ਇੰਗਲੈਂਡ ਵਿੱਚ ਸੰਗਤਾਂ ਸਾਹਮਣੇ ਗੁਰਦੁਆਰਾ ਅਕਾਲ ਬੂੰਗਾ ਦੇ ਸੰਸਥਾਪਕ ਮੁਖੀ ਸੁਰਿੰਦਰ ਸਿੰਘ ਉਰਫ਼ ਬਾਬਾ ਫੌਜਾ ਸਿੰਘ ਵੱਲੋਂ ਕੀਤੀ ਗਈ ਹੈ ਪਰ ਉਹ ਸੰਗਤਾਂ ਸਾਹਮਣੇ ਲਿਖਤੀ ਮੰਨਣ ਤੋਂ ਬਾਅਦ ਪੰਜਾਬ ਜਾ ਕੇ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣ ਤੋਂ ਮੁੱਕਰ ਗਿਆ। ਉਸ ਦੀਆਂ ਕੀਤੀਆਂ ਗਲਤੀਆਂ ਦੀਆਂ ਅਨੇਕਾਂ ਵੀਡਿਓ ਆਮ ਲੋਕਾਂ ਸਾਹਮਣੇ ਆ ਚੁੱਕੀਆਂ ਹਨ ਤੇ ਉਸ ਨੂੰ ਪੰਥ ਵਿੱਚੋਂ ਛੇਕਣ ਲਈ ਇੰਗਲੈਂਡ ਦੀਆਂ ਸੰਗਤਾਂ ਵੱਲੋਂ ਬੇਨਤੀ ਕੀਤੀ ਗਈ ਹੈ। ਵਿਦੇਸ਼ੀ ਸਿੱਖਾਂ ਦਾ ਮੰਨਣਾ ਹੈ ਕਿ ਦੁਨੀਆ ਵਿੱਚ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਨੇ ਗੁਰੂ ਸਾਹਿਬ ਦੀਆ ਬਖਸ਼ਿਸ਼ਾਂ ਨਾਲ ਆਪਣੀ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਵੱਖ-ਵੱਖ ਦੇਸ਼ਾਂ ਦੀ ਤਰੱਕੀ ਤੇ ਸਿੱਖੀਂ ਸਰੂਪ ਵਿੱਚ ਉਚ ਅਹੁਦਿਆਂ 'ਤੇ ਕੰਮ ਕਰਕੇ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-26/11 ਹਮਲੇ ਦੇ ਵਿਰੋਧ 'ਚ ਲੋਕਾਂ ਨੇ ਅਮਰੀਕਾ ਅਤੇ ਜਾਪਾਨ 'ਚ ਪਾਕਿਸਤਾਨੀ ਦੂਤਘਰ ਅੱਗੇ ਕੀਤਾ ਪ੍ਰਦਰਸ਼ਨ (ਤਸਵੀਰਾਂ)

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਲੰਗਾਹ ਤੇ ਫੌਜਾ ਸਿੰਘ ਵਰਗੇ ਲੋਕਾਂ ਦੀ ਕੋਈ ਲੋੜ ਨਹੀਂ ਜਿਹੜੇ ਗਲਤੀਆਂ ਦੇ ਉੱਪਰ ਗਲਤੀਆਂ ਕਰ ਔਰਤਾਂ ਦਾ ਸ਼ੋਸ਼ਣ ਕਰ ਰਹੇ ਹਨ ਤੇ ਤਾਕਤ ਦੇ ਨਸ਼ੇ ਵਿੱਚ ਸੰਗਤਾਂ ਨਾਲ ਦੁਰਵਿਹਾਰ ਕਰ ਰਹੇ ਹਨ।ਅਜਿਹੇ ਲੋਕਾਂ ਕਰਕੇ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਸਾਬਕਾ ਅਕਾਲੀ ਆਗੂ ਲੰਗਾਹ ਨੂੰ ਪੰਥ ਵਿੱਚ ਸ਼ਾਮਿਲ ਕਰਨ ਤੋਂ ਪਹਿਲਾਂ ਦੁਨੀਆ ਭਰ ਦੇ ਸਿੱਖ ਸੰਸਥਾਵਾਂ ਤੋਂ ਵਿਚਾਰ ਲਏ ਜਾਣ ਤੇ ਲੰਗਾਹ ਖਿਲਾਫ਼ ਪੰਜਾਬ ਸਰਕਾਰ ਨੂੰ ਹੁਕਮ ਜਾਂ ਆਦੇਸ਼ ਜਾਰੀ ਕਰਕੇ ਕਾਨੂੰਨ ਮੁਤਾਬਕ ਬਲਾਤਕਾਰ ਦਾ ਪਰਚਾ ਦਰਜ ਕਰਵਾਉਣ ਲਈ ਕਿਹਾ ਜਾਵੇ ਤਾਂ ਜੋ ਧਾਰਮਿਕ ਸਜ਼ਾ ਦੇ ਨਾਲ ਕਾਨੂੰਨ ਦੇ ਜ਼ਰੀਏ ਵੀ ਔਰਤਾਂ 'ਤੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਵਿੱਚ ਕਾਰਵਾਈ ਹੋ ਸਕੇ ਤੇ ਇੰਗਲੈਂਡ ਤੋਂ ਭੱਜ ਪੰਜਾਬ ਪਹੁੰਚੇ ਸੁਰਿੰਦਰ ਸਿੰਘ ਉਰਫ਼ ਫੌਜਾ ਸਿੰਘ ਖਿਲਾਫ਼ ਅਸਲੀਲ ਵੀਡਿਓ ਸਾਹਮਣੇ ਆਉਣ ਕਾਰਨ ਉਚਿਤ ਕਾਰਵਾਈ ਕਰਕੇ ਪੰਥ ਵਿੱਚੋਂ ਛੇਕਿਆ ਜਾਵੇ ਤਾਂ ਜੋ ਸਮੂਹ ਸਿੱਖਾਂ ਦਾ ਅਕਾਲ ਤਖਤ ਸਾਹਿਬ ਦੇ ਜਥੇਦਾਰ 'ਤੇ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।
 

  • Sucha Langah
  • Surinder Singh alias Baba Fauja Singh
  • Mistake
  • England
  • ਸੁੱਚਾ ਲੰਗਾਹ
  • ਸੁਰਿੰਦਰ ਸਿੰਘ ਉਰਫ਼ ਬਾਬਾ ਫੌਜਾ ਸਿੰਘ
  • ਗ਼ਲਤੀ
  • ਇੰਗਲੈਂਡ

ਰੂਪਨਗਰ 'ਚ ਵਾਪਰਿਆ ਵੱਡਾ ਹਾਦਸਾ: ਸ੍ਰੀ ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਦੀ ਮੌਤ

NEXT STORY

Stories You May Like

  • nation will not forgive those attack thesikh traditions giani gargajj
    ਗੁਰੂ ਦੀਆਂ ਗੋਲਕਾਂ ਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ: ਗਿਆਨੀ ਗੜਗੱਜ
  • gurdwara singh sabha
    ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • sikh activist  concern
    ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • appeal to youth to connect with sikh history and the thoughts of martyrs
    ਨੌਜਵਾਨਾਂ ਨੂੰ ਸਿੱਖ ਇਤਿਹਾਸ ਤੇ ਸ਼ਹੀਦਾਂ ਦੀ ਸੋਚ ਨਾਲ ਜੁੜਨ ਦੀ ਅਪੀਲ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +